Kangana ranaut appear high court Archives - Daily Post Punjabi

ਸਿੱਖਾਂ ‘ਤੇ ਟਿੱਪਣੀ ਮਾਮਲੇ ‘ਚ ਕੰਗਣਾ ਦੀ 5 ਦਿਨਾਂ ਅੰਦਰ ਮੁੰਬਈ ਥਾਣੇ ‘ਚ ਪੇਸ਼ੀ, ਇਸ ਤਾਰੀਖ਼ ਨੂੰ ਹਾਈਕੋਰਟ ‘ਚ ਸੁਣਵਾਈ
ਕੰਗਨਾ ਰਣੌਤ 5 ਦਿਨਾਂ ਦੇ ਅੰਦਰ-ਅੰਦਰ ਮੁੰਬਈ ਪੁਲਿਸ ਸਾਹਮਣੇ ਪੇਸ਼ ਹੋ ਸਕਦੀ ਹੈ। ਹਾਲ ਹੀ ਵਿੱਚ ਕੰਗਨਾ ਰਣੌਤ ਵੱਲੋਂ ਸਿੱਖ ਭਾਈਚਾਰੇ ਖਿਲਾਫ਼ ਸੋਸ਼ਲ ਮੀਡੀਆ ‘ਤੇ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਵਿੱਚ FIR ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿੱਚ ਬੰਬੇ ਹਾਈ ਕੋਰਟ ਨੇ ਕੰਗਨਾ ਨੂੰ 22 ਦਸੰਬਰ ਤੱਕ ਮੁੰਬਈ ਪੁਲਿਸ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ।

Kangana to appear in Mumbai police station

ਇਸ ਮਾਮਲੇ ਵਿੱਚ ਮੁੰਬਈ ਪੁਲਿਸ ਵੱਲੋਂ ਬੰਬੇ ਹਾਈ ਕੋਰਟ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਹ ਕੰਗਨਾ ਰਣੌਤ ਨੂੰ 25 ਜਨਵਰੀ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਗ੍ਰਿਫਤਾਰ ਨਹੀਂ ਕਰੇਗੀ, ਬਸ਼ਰਤੇ ਉਹ ਆਪਣੇ ਵੱਲੋਂ ਕੀਤੀਆਂ ਸਿੱਖ ਵਿਰੋਧੀ ਇੰਸਟਾਗ੍ਰਾਮ ਪੋਸਟਾਂ ਦੇ ਸਬੰਧ ਵਿੱਚ ਜਾਂਚ ਵਿੱਚ ਸਹਿਯੋਗ ਕਰਦੀ ਹੋਵੇ । ਇਸ ਮਾਮਲੇ ਵਿੱਚ ਕੰਗਨਾ ਰਣੌਤ ਨੇ ਹਾਈਕੋਰਟ ਨੂੰ ਕਿਹਾ ਸੀ ਕਿ ਉਹ 22 ਦਸੰਬਰ ਤੱਕ ਖਾਰ ਪੁਲਿਸ ਜਾ ਕੇ ਆਪਣਾ ਬਿਆਨ ਦਰਜ ਕਰਵਾਏਗੀ ।

ਇਹ ਵੀ ਪੜ੍ਹੋ: PM ਮੋਦੀ ਨੂੰ ਇਕ ਹੋਰ ਅੰਤਰਰਾਸ਼ਟਰੀ ਸਨਮਾਨ, ਸਰਵਉੱਚ ਨਾਗਰਿਕ ਐਵਾਰਡ ਨਾਲ ਨਿਵਾਜੇਗਾ ਭੂਟਾਨ

ਚੰਦਰਪਾਲ ਵੱਲੋਂ ਦਾਇਰ ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਅਦਾਕਾਰਾ ਵਿਰੁੱਧ ਦੇਸ਼ ਭਰ ਵਿੱਚ ਦਾਇਰ ਸਾਰੀਆਂ ਐੱਫ. ਆਰ. ਆਈਜ਼. ਨੂੰ ਖਾਰ ਪੁਲਿਸ ਸਟੇਸ਼ਨ, ਮੁੰਬਈ ਵਿੱਚ ਤਬਦੀਲ ਕੀਤਾ ਜਾਵੇ।

Kangana to appear in Mumbai police station

ਜ਼ਿਕਰਯੋਗ ਹੈ ਕਿ ਜਦੋਂ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਸੀ ਤਾਂ ਅਦਾਕਾਰਾ ਵੱਲੋਂ ਸਿੱਖ ਭਾਈਚਾਰੇ ਖਿਲਾਫ਼ ਟਿੱਪਣੀ ਕੀਤੀ ਗਈ ਸੀ। ਜਿਸ ਤੋਂ ਉਸਨੂੰ ਕਾਫੀ ਟ੍ਰੋਲ ਵੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕੰਗਨਾ ਵੱਲੋਂ ਆਜ਼ਾਦੀ ਘੁਲਾਟੀਆਂ ਬਾਰੇ ਵੀ ਨਫਰਤ ਭਰੀਆਂ ਪੋਸਟਾਂ ਪਾਈਆਂ ਗਈਆਂ। ਉਸ ਦੇ ਇਨ੍ਹਾਂ ਬਿਆਨਾਂ ਤੋਂ ਬਾਅਦ ਕੰਗਨਾ ਖਿਲਾਫ ਕਈ ਥਾਵਾਂ ‘ਤੇ ਐੱਫ. ਆਈ.ਆਰ. ਦਰਜ ਕਰਵਾ ਕੇ ਉਸ ਤੋਂ ਪਦਮ ਸ਼੍ਰੀ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਵੀ ਹੋਈ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਸਿੱਖਾਂ ‘ਤੇ ਟਿੱਪਣੀ ਮਾਮਲੇ ‘ਚ ਕੰਗਣਾ ਦੀ 5 ਦਿਨਾਂ ਅੰਦਰ ਮੁੰਬਈ ਥਾਣੇ ‘ਚ ਪੇਸ਼ੀ, ਇਸ ਤਾਰੀਖ਼ ਨੂੰ ਹਾਈਕੋਰਟ ‘ਚ ਸੁਣਵਾਈ appeared first on Daily Post Punjabi.