kangana ranaut social media post censor Archives - Daily Post Punjabi

‘ਕੰਗਨਾ ਰਣੌਤ ਦੀਆਂ ਸਾਰੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਕੀਤਾ ਜਾਵੇ ਸੈਂਸਰ’, ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ
ਸੁਪਰੀਮ ਕੋਰਟ ‘ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖਿਲਾਫ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਚ ਮੰਗ ਕੀਤੀ ਗਈ ਹੈ ਕਿ ਦੇਸ਼ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਭਵਿੱਖ ‘ਚ ਉਨ੍ਹਾਂ ਦੀ ਹਰ ਸੋਸ਼ਲ ਮੀਡੀਆ ਪੋਸਟ ਨੂੰ ਸੈਂਸਰ ਕੀਤਾ ਜਾਵੇ।

kangana ranaut social media post censor

ਇਸ ਖਬਰ ਦੇ ਸਾਹਮਣੇ ਆਉਂਦੇ ਹੀ ਕੰਗਨਾ ਦੀ ਪ੍ਰਤੀਕਿਰਿਆ ਵੀ ਆਈ ਹੈ। ਕੰਗਨਾ ਨੇ ਇੰਸਟਾਗ੍ਰਾਮ ਸਟੋਰੀ ‘ਤੇ ਲਿਖਿਆ- “ਹਾ ਹਾ ਹਾ, ਇਸ ਦੇਸ਼ ਦੀ ਸਭ ਤੋਂ ਤਾਕਤਵਰ ਔਰਤ।” ਇਹ ਪਟੀਸ਼ਨ ਐਡਵੋਕੇਟ ਚਰਨਜੀਤ ਸਿੰਘ ਚੰਦਰਪਾਲ ਵੱਲੋਂ ਦਾਇਰ ਕੀਤੀ ਗਈ ਹੈ। ਜਿਸ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਪੂਰੇ ਦੇਸ਼ ਵਿੱਚ ਕੰਗਣਾ ਵਿਰੁੱਧ ਦਰਜ ਕੀਤੀਆਂ ਗਈਆਂ ਐਫਆਈਆਰ ਨੂੰ ਖਾਰ ਪੁਲਿਸ ਸਟੇਸ਼ਨ ਮੁੰਬਈ ਨੂੰ ਟਰਾਂਸਫਰ ਕਰਨ ਅਤੇ 6 ਮਹੀਨਿਆਂ ਵਿੱਚ ਚਾਰਜਸ਼ੀਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਜਾਣ ਦੀ ਵੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ 2 ਸਾਲ ਦੇ ਅੰਦਰ ਟਰਾਇਲ ਪੂਰਾ ਕਰਨ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : CM ਚੰਨੀ ਦੇ ਹਲਕੇ ਦੇ ਸਕੂਲਾਂ ਦੀ ਸਿਸੋਦੀਆ ਨੇ ਖੋਲ੍ਹੀ ਪੋਲ, ਕਿਹਾ – ‘ਜੇ ਨਹੀਂ ਸੁਧਾਰ ਸਕਦੇ ਤਾਂ ਦੇ ਦੇਵੋ ਅਸਤੀਫ਼ਾ’

ਐਡਵੋਕੇਟ ਚਰਨਜੀਤ ਨੇ ਪਟੀਸ਼ਨ ‘ਚ ਕਿਹਾ ਹੈ- “ਕੰਗਨਾ ਦੇ ਬਿਆਨ ਨਾ ਸਿਰਫ ਅਪਮਾਨਜਨਕ ਹਨ, ਸਗੋਂ ਨਿੰਦਣਯੋਗ ਵੀ ਹਨ ਅਤੇ ਇਹ ਦੰਗੇ ਵੀ ਕਰਵਾ ਸਕਦੇ ਹਨ। ਉਹ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਉਹ ਸਿੱਖਾਂ ਦਾ ਅਪਮਾਨ ਕਰਦੇ ਹਨ ਅਤੇ ਉਨ੍ਹਾਂ ਨੂੰ ਰਾਸ਼ਟਰ ਵਿਰੋਧੀ ਵੀ ਕਹਿੰਦੇ ਹਨ।” ਕੰਗਨਾ ਦੇ ਬਿਆਨ ਦੇਸ਼ ਦੀ ਏਕਤਾ ਦੇ ਖਿਲਾਫ ਹਨ। ਦੇਸ਼ ਇਸ ਲਈ ਉਸ ਨੂੰ ਕਾਨੂੰਨ ਦੇ ਤਹਿਤ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਪਟੀਸ਼ਨ ਵਿੱਚ ਗ੍ਰਹਿ ਮੰਤਰਾਲੇ, ਸੂਚਨਾ ਤਕਨਾਲੋਜੀ ਅਤੇ ਪ੍ਰਸਾਰਣ ਮੰਤਰਾਲੇ ਅਤੇ ਟਰਾਈ ਨੂੰ ਵੀ ਕੰਗਣਾ ‘ਤੇ ਪਾਬੰਦੀਆਂ ਲਗਾਉਣ ਲਈ ਨਿਰਦੇਸ਼ ਦੇਣ ਲਈ ਕਿਹਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ‘ਕੰਗਨਾ ਰਣੌਤ ਦੀਆਂ ਸਾਰੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਕੀਤਾ ਜਾਵੇ ਸੈਂਸਰ’, ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ appeared first on Daily Post Punjabi.