kannauj bus car collision Archives - Daily Post Punjabi

ਆਗਰਾ-ਲਖਨਊ ਐਕਸਪ੍ਰੈੱਸਵੇ ‘ਤੇ ਭਿਆਨਕ ਸੜਕ ਹਾਦਸਾ, 5 ਦੀ ਮੌਤ, 20 ਜ਼ਖਮੀ
kannauj bus car collision: ਉੱਤਰ ਪ੍ਰਦੇਸ਼ ਦੇ ਕੰਨੌਜ ਜ਼ਿਲ੍ਹੇ ਦੇ ਸੌਰਖ ਥਾਣਾ ਖੇਤਰ ਵਿੱਚ ਐਤਵਾਰ ਸਵੇਰੇ ਆਗਰਾ-ਲਖਨਊ ਐਕਸਪ੍ਰੈਸਵੇ ‘ਤੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ । ਦੱਸਿਆ ਜਾ ਰਿਹਾ ਹੈ ਕਿ ਬੇਕਾਬੂ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ । ਜਿਸ ਕਾਰਨ ਬੱਸ ਅਤੇ ਕਾਰ ਦੋਵੇਂ ਟੋਏ ਵਿੱਚ ਜਾ ਡਿੱਗੇ। ਫਿਲਹਾਲ ਮੌਕੇ ‘ਤੇ ਰਾਹਤ ਬਚਾਅ ਕਾਰਜ ਚੱਲ ਰਿਹਾ ਹੈ । ਇਸ ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਅਤੇ ਸੈਫਈ ਮੈਡੀਕਲ ਕਾਲਜ ਵਿਖੇ ਦਾਖਲ ਕਰਵਾਇਆ ਗਿਆ ਹੈ ।

kannauj bus car collision

ਮਿਲੀ ਜਾਣਕਾਰੀ ਅਨੁਸਾਰ ਬੱਸ ਦਿੱਲੀ ਤੋਂ ਬਿਹਾਰ ਜਾ ਰਹੀ ਸੀ। ਉਸੇ ਦੌਰਾਨ ਸੌਰਿਖ ਥਾਣਾ ਖੇਤਰ ਨੇੜੇ ਤੇਜ਼ ਰਫਤਾਰ ਬੱਸ ਨੇ ਬੇਕਾਬੂ ਹੋ ਕੇ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਟੋਏ ਵਿੱਚ ਜਾ ਡਿੱਗੀ । ਇਸ ਹਾਦਸੇ ਵਿੱਚ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਜਿਸ ਨਾਲ ਮੌਤਾਂ ਦਾ ਅੰਕੜਾ ਵਧਣ ਦਾ ਵੀ ਖਦਸ਼ਾ ਹੈ।

The post ਆਗਰਾ-ਲਖਨਊ ਐਕਸਪ੍ਰੈੱਸਵੇ ‘ਤੇ ਭਿਆਨਕ ਸੜਕ ਹਾਦਸਾ, 5 ਦੀ ਮੌਤ, 20 ਜ਼ਖਮੀ appeared first on Daily Post Punjabi.