Kanwardeep kaur appointed Archives - Daily Post Punjabi

ਵੱਡੀ ਖ਼ਬਰ: ਕੰਵਰਦੀਪ ਕੌਰ ਨੂੰ ਬਣਾਇਆ ਗਿਆ ਚੰਡੀਗੜ੍ਹ ਦੀ ਨਵੀਂ SSP
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੰਵਰਦੀਪ ਕੌਰ ਨੂੰ ਚੰਡੀਗੜ੍ਹ ਦੀ ਨਵੀਂ SSP ਨਿਯੁਕਤ ਕੀਤਾ ਗਿਆ ਹੈ । ਇਸ ਸਬੰਧੀ ਭਾਰਤ ਸਰਕਾਰ ਵਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ । ਕੰਵਰਦੀਪ ਕੌਰ ਪੰਜਾਬ ਕੈਡਰ ਦੀ 2013 ਬੈਚ ਦੀ IPS ਅਫ਼ਸਰ ਹੈ। ਦੱਸ ਦੇਈਏ ਕਿ ਕੰਵਰਦੀਪ ਕੌਰ ਇਸ ਸਮੇਂ ਫਿਰੋਜ਼ਪੁਰ ਦੀ SSP ਵਜੋਂ ਤਾਇਨਾਤ ਹੈ । ਕੈਬਿਨੇਟ ਮੰਤਰਾਲੇ ਆਫ਼ ਪਰਸੋਨਲ ਦੀ ਨਿਯੁਕਤੀ ਕਮੇਟੀ ਵੱਲੋਂ ਇਸ ਸਬੰਧੀ ਵਿੱਚ 4 ਮਾਰਚ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। MHA ਦੇ ਇੰਟਰ ਕੈਡਰ ਡੈਪੂਟੇਸ਼ਨ ਦੇ ਪ੍ਰਸਤਾਵ ‘ਤੇ ਕੈਬਿਨੇਟ ਨੇ ਮਨਜ਼ੂਰੀ ਦਿੰਦੇ ਹੋਏ ਪੰਜਾਬ ਕੈਡਰ 2013 ਬੈਚ ਦੀ IPS ਅਧਿਕਾਰੀ ਕੰਵਰਦੀਪ ਕੌਰ ਨੂੰ AGMUT ਕੈਡਰ ਚੰਡੀਗੜ੍ਹ ਵਿੱਚ ਬਤੌਰ SSP ਯੂਟੀ ਦੇ ਅਹੁਦੇ ‘ਤੇ ਨਿਯੁਕਤੀ ਦਿੱਤੀ ਹੈ। MHA ਦੇ ਆਦੇਸ਼ ‘ਤੇ IPS ਕੰਵਰਦੀਪ ਕੌਰ ਚੰਡੀਗੜ੍ਹ ਵਿੱਚ ਬਤੌਰ SSP ਘੱਟੋ-ਘੱਟ ਤਿੰਨ ਸਾਲ ਤੱਕ ਸੇਵਾਵਾਂ ਦੇਣਗੇ।

Kanwardeep kaur appointed

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਵੱਡੀ ਖ਼ਬਰ: ਕੰਵਰਦੀਪ ਕੌਰ ਨੂੰ ਬਣਾਇਆ ਗਿਆ ਚੰਡੀਗੜ੍ਹ ਦੀ ਨਵੀਂ SSP appeared first on Daily Post Punjabi.