kapurtha Archives - Daily Post Punjabi

ਕਪੂਰਥਲਾ ਦੀ ਮਾਡਰਨ ਜੇਲ੍ਹ ‘ਚ ਗੈਂਗਵਾਰ, ਲੋਹੇ ਦੀਆਂ ਰਾਡਾਂ ਨਾਲ ਸੁੱਤੇ ਪਏ ਕੈਦੀਆਂ ‘ਤੇ ਹਮਲਾ
ਕਪੂਰਥਲਾ ਮਾਡਰਨ ਜੇਲ੍ਹ ਵਿੱਚ ਅੱਜ ਸਵੇਰੇ 40-50 ਕੈਦੀਆਂ ਵਿਚਾਲੇ ਗੈਂਗਵਾਰ ਹੋਣ ਦੀ ਖ਼ਬਰ ਹੈ। ਇਸ ਝਗੜੇ ਵਿੱਚ ਚਾਰ ਕੈਦੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਕਪੂਰਥਲਾ ਦੀ ਐਮਰਜੈਂਸੀ ਵਿੱਚ ਦਾਖ਼ਲ ਕਰਵਾਇਆ ਗਿਆ। ਇਕ ਦੀ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਹਾਲਾਤੀ ਦ ਲਾਕਅੱਪ ਦੀ ਮੌਤ ਹੋ ਚੁੱਕੀ ਹੈ, ਪਰ ਜੇਲ ਪ੍ਰਸ਼ਾਸਨ ਪੁਸ਼ਟੀ ਨਹੀਂ ਕਰ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਨਵਦੀਪ ਕੌਰ ਅਤੇ ਡਾਕਟਰ ਵਿਵੇਕ ਨੇ ਦੱਸਿਆ ਕਿ ਅੱਜ ਸਵੇਰੇ ਮਾਡਰਨ ਜੇਲ੍ਹ ਕਪੂਰਥਲਾ ਤੋਂ ਜੇਲ੍ਹ ਸਟਾਫ਼ ਨੇ 4 ਕੈਦੀ ਸਿਮਰਨਜੀਤ ਸਿੰਘ, ਸੁਰਿੰਦਰ ਸਿੰਘ, ਅਮਨਪ੍ਰੀਤ ਸਿੰਘ ਅਤੇ ਵਰਿੰਦਰ ਸਿੰਘ ਨੂੰ ਜ਼ਖਮੀ ਹਾਲਤ ‘ਚ ਲਿਆਂਦਾ ਗਿਆ, ਜਿਨ੍ਹਾਂ ‘ਚੋਂ ਕੈਦੀ ਸਿਮਰਨਜੀਤ ਸਿੰਘ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਸਿਵਲ ਹਸਪਤਾਲ ਵਿੱਚ ਦਾਖ਼ਲ ਕੈਦੀਆਂ ਨੇ ਦੱਸਿਆ ਕਿ ਅੱਜ ਸਵੇਰੇ ਉਹ ਆਪਣੀ ਬੈਰਕ ਵਿੱਚ ਸੁੱਤੇ ਪਏ ਸਨ ਕਿ ਅਚਾਨਕ ਕੁਝ ਕੈਦੀਆਂ ਨੇ ਉਨ੍ਹਾਂ ’ਤੇ ਲੋਹੇ ਦੀਆਂ ਰਾਡਾਂ ਲੈ ਕੇ ਟੁੱਟ ਪਏ।

ਇਹ ਵੀ ਪੜ੍ਹੋ : ਪੰਜਾਬ ‘ਚ ਹੜ੍ਹ ਦਾ ਕਹਿਰ, 14 ਜ਼ਿਲ੍ਹਿਆਂ ਦੇ 1058 ਪਿੰਡ ਹੋਏ ਪ੍ਰਭਾਵਿਤ, ਹੁਣ ਤੱਕ 11 ਲੋਕਾਂ ਦੀ ਹੋਈ ਮੌ.ਤ

ਸੂਤਰਾਂ ਮੁਤਾਬਕ ਇਹ ਗੈਂਗਵਾਰ ਪੁਰਾਣੀ ਰੰਜਿਸ਼ ਕਾਰਨ ਹੋਈ ਹੈ। ਇਸ ਸਬੰਧੀ ਜਾਣਕਾਰੀ ਲੈਣ ਲਈ ਐਸਪੀ ਜੇਲ੍ਹ ਇਕਬਾਲ ਸਿੰਘ ਧਾਲੀਵਾਲ ਨਾਲ ਸੰਪਰਕ ਕਰਨ ਦੀ ਕਈ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਕਪੂਰਥਲਾ ਦੀ ਮਾਡਰਨ ਜੇਲ੍ਹ ‘ਚ ਗੈਂਗਵਾਰ, ਲੋਹੇ ਦੀਆਂ ਰਾਡਾਂ ਨਾਲ ਸੁੱਤੇ ਪਏ ਕੈਦੀਆਂ ‘ਤੇ ਹਮਲਾ appeared first on Daily Post Punjabi.

ਭੁਲੱਥ ਤੋਂ ਕਾਂਗਰਸੀ MLA ਸੁਖਪਾਲ ਖਹਿਰਾ ਖਿਲਾਫ਼ ਹੋਇਆ ਪਰਚਾ, ਜਾਣੋ ਪੂਰਾ ਮਾਮਲਾ
ਕਪੂਰਥਲਾ ਜ਼ਿਲ੍ਹੇ ਦੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਕੇਸ ਦਰਜ ਕੀਤਾ ਗਿਆ ਹੈ। ਥਾਣਾ ਭੁਲੱਥ ਦੀ ਪੁਲਿਸ ਨੇ ਐਸਡੀਐਮ ਭੁਲੱਥ ਸੰਜੀਵ ਸ਼ਰਮਾ ਦੀ ਸ਼ਿਕਾਇਤ ‘ਤੇ ਵਿਧਾਇਕ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

case filed against sukhpal

SDM ਭੁਲਥ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ 29 ਮਾਰਚ ਨੂੰ ਸੁਖਪਾਲ ਖਹਿਰਾ ਫਸਲਾਂ ਦੇ ਨੁਕਸਾਨ ਨੂੰ ਲੈ ਕੇ ਕੀਤੀ ਜਾ ਰਹੀ ਗਿਰਤਾਵਰੀ ਦੀ ਸ਼ਿਕਾਇਤ ਲੈ ਕੇ ਉਨ੍ਹਾਂ ਦੇ ਦਫਤਰ ਆਪਣੇ ਸਾਥੀਆੰ ਸਣੇ ਪਹੁੰਚੇ ਅਤੇ ਉਨ੍ਹਾਂ ਨੂੰ ਧਮਕਾਇਆ। ਨਾਲ ਹੀ ਫੇਸਬੁੱਕ ਤੇ ਇਹ ਸਭ ਲਾਈਵ ਵੀ ਕੀਤਾ, ਜਿਸ ਨਾਲ ਉਨ੍ਹਾਂ ਦੇ ਮਾਨ ਮਰਿਆਦਾ ਨੂੰ ਠੇਸ ਪਹੁੰਚੀ ਹੈ।

case filed against sukhpal

SDM ਭੁਲੱਥ ਨੇ ਦੱਸਿਆ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋ ਉਨਾਂ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਦਫਤਰੀ ਕੰਮ ਵਿੱਚ ਦਖਲ ਅੰਦਾਜੀ ਕਰ ਕੇ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਰਾਮ ਰਹੀਮ ਨੂੰ ਫਿਰ ਪੈਰੋਲ ਮਿਲਣ ਦੇ ਚਰਚੇ, 29 ਅਪ੍ਰੈਲ ਤੋਂ ਪਹਿਲਾਂ ਆ ਸਕਦੈ ਬਾਹਰ

SDM ਸੰਜੀਵ ਸ਼ਰਮਾ ਨੇ ਕਿਹਾ ਕਿ ਉਹ ਲੋਕਾਂ ਦੇ ਚੁਣੇਹੋਏ ਪ੍ਰਤੀਨਿਧੀ ਹਨ। ਉਹ ਉਨ੍ਹਾਂ ਦਾ ਪੂਰਾ ਸਨਮਾਨ ਕਰਦੇ ਹਨ ਪਰ ਇਸ ਤਰ੍ਹਾਂ ਫਾਲਤੂ ਬੋਲਣਾ ਕਿਸੇ ਲੋਕਾਂ ਦੇ ਨੁਮਾਉੰਦੇ ਨੂੰ ਨਹੀਂ ਸੋਭਦਾ। ਸ਼ਿਕਾਇਤ ਵਿੱਚ ਉਨ੍ਹਾਂ ਕਿਹਾ ਕਿ 29 ਮਾਰਚ ਨੂੰ ਵਿਧਾਇਕ ਖਹਿਰਾ ਵੱਲੋ ਆਪਣੇ ਸਮਰਥਕਾ ਨਾਲ SDM ਦਫਤਰ ਦਾ ਘਿਰਾਉ ਕੀਤਾ ਗਿਆ ਤੇ ਉਨ੍ਹਾਂ ਬੇਲੋੜੇ ਸਵਾਲ ਪੁੱਛੇ ਗਏ। SDM ਦੀ ਸ਼ਿਕਾਇਤ ਮਗਰੋਂ ਥਾਣਾ ਭੁਲੱਥ ਦੀ ਪੁਲਿਸ ਨੇ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਮੁਕੱਦਮਾ ਨੰਬਰ 25 ਧਾਰਾ 186, 189,342,500,506 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਭੁਲੱਥ ਤੋਂ ਕਾਂਗਰਸੀ MLA ਸੁਖਪਾਲ ਖਹਿਰਾ ਖਿਲਾਫ਼ ਹੋਇਆ ਪਰਚਾ, ਜਾਣੋ ਪੂਰਾ ਮਾਮਲਾ appeared first on Daily Post Punjabi.