Kapurthala road accident Archives - Daily Post Punjabi

ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਨੌਜਵਾਨ ਪੁਲਿਸ ਮੁਲਾਜ਼ਮ ਦੀ ਮੌਤ
ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਤੋਂ ਪਰਤ ਰਹੇ ਗੱਡੀ ’ਤੇ ਸਵਾਰ ਦੋ ਨੌਜਵਾਨਾਂ ਦੀ ਤੇਜ਼ ਰਫ਼ਤਾਰ ਕਰੇਟਾ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ ਦੂਜਾ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਇਸ ਵਿੱਚ ਕਾਰ ਦੇ ਪਰਖੱਚੇ ਉੱਡ ਗਏ।

Kapurthala road accident

ਜਾਣਕਾਰੀ ਮੁਤਾਬਕ ਥਾਣਾ ਕੋਤਵਾਲੀ ਵਿੱਚ ਤਾਇਨਾਤ ਅਕਾਸ਼ਦੀਪ ਸਿੰਘ ਆਪਣੇ ਵਿਦੇਸ਼ ਤੋਂ ਆਏ ਦੋਸਤ ਨਾਲ ਜਲੰਧਰ ਤੋਂ ਘਰ ਪਰਤ ਰਿਹਾ ਸੀ। ਜਦੋਂ ਉਹ ਸੁਲਤਾਨਪੁਰ ਲੋਧੀ ਨੇੜੇ ਰਮਣੀਕ ਚੌਕ ਪਹੁੰਚੇ ਤਾਂ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਜਿਸ ਵਿੱਚ ਪੁਲਿਸ ਮੁਲਾਜ਼ਮ ਅਕਾਸ਼ਦੀਪ ਦੀ ਮੌਕੇ ’ਤੇ ਮੌਤ ਹੋ ਗਈ ਤੇ ਉਸ ਦਾ ਦੋਸਤ ਰਣਜੋਧ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ। ਦੱਸਿਆ ਜਾ ਰਿਹਾ ਸੀ ਕਿ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਅੱਧੀ ਰਾਤ ਨੂੰ ਸੁੱਤੇ ਪਏ ਲੋਕ ਵੀ ਆਵਾਜ਼ ਸੁਣ ਕੇ ਬਾਹਰ ਆ ਗਏ।

ਇਹ ਵੀ ਪੜ੍ਹੋ: PM ਮੋਦੀ ਦੀ ਮਾਂ ਹੀਰਾਬੇਨ ਦਾ 100 ਸਾਲ ਦੀ ਉਮਰ ‘ਚ ਦੇਹਾਂਤ, ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ

ਦੱਸ ਦੇਈਏ ਕਿ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੀਸੀਆਰ ਟੀਮ ਤੇ ਸਿਟੀ ਪੁਲਿਸ ਦੇ ਕਰਮਚਾਰੀਆਂ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਛੀ ਰਖਵਾ ਦਿੱਤਾ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਨੌਜਵਾਨ ਪੁਲਿਸ ਮੁਲਾਜ਼ਮ ਦੀ ਮੌਤ appeared first on Daily Post Punjabi.