Kapurthala two days liquor sale ban Archives - Daily Post Punjabi

ਕਪੂਰਥਲਾ ‘ਚ ਦੋ ਦਿਨਾਂ ਲਈ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ, ਡੀਸੀ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪਾਂਚਾਲ ਨੇ ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਆਦੇਸ਼ ਜਾਰੀ ਕੀਤੇ ਹਨ। ਜਿਸ ਵਿੱਚ ਉਨ੍ਹਾਂ ਨੇ ਆਬਕਾਰੀ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਆਦੇਸ਼ਾਂ ਦੇ ਅਨੁਸਾਰ ਅੱਜ ਸ਼ਾਮ ਤੋਂ ਲੈ ਕੇ 1 ਜੂਨ ਸ਼ਾਮ ਤੱਕ ਜ਼ਿਲ੍ਹੇ ਵਿੱਚ ਸ਼ਰਾਬ ਵਿਕਰੀ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ।

Kapurthala two days liquor sale ban

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਵਿੱਚ 30 ਮਈ ਸ਼ਾਮ 5 ਵਜੇ ਤੋਂ ਲੈ ਕੇ 1 ਜੂਨ ਸ਼ਾਮ 7 ਵਜੇ ਤੱਕ ਸ਼ਰਾਬ ਵਿਕਰੀ ਪੂਰੀ ਤਰ੍ਹਾਂ ਨਾਲ ਬੰਦ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਇਸੇ ਤਰ੍ਹਾਂ 4 ਜੂਨ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਜ਼ਿਲ੍ਹੇ ਵਿੱਚ ਡ੍ਰਾਈ ਡੇਅ ਰਹੇਗਾ।

ਇਹ ਵੀ ਪੜ੍ਹੋ: ਕਬੱਡੀ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਦੀ ਸੜਕ ਹਾਦਸੇ ‘ਚ ਹੋਈ ਮੌਤ

ਦੱਸ ਦੇਈਏ ਕਿ ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਆਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਵਾਇਆ ਜਾਵੇ। DC ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਨ੍ਹਾਂ ਆਦੇਸ਼ਾਂ ਦਾ ਉਲੰਘਣ ਕਰਨ ਵਾਲੇ ਲੋਕਾਂ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕਪੂਰਥਲਾ ‘ਚ ਦੋ ਦਿਨਾਂ ਲਈ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ, ਡੀਸੀ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ appeared first on Daily Post Punjabi.