Karachi IED blast Archives - Daily Post Punjabi

ਜ਼ੋਰਦਾਰ ਧਮਾਕੇ ਨਾਲ ਦਹਿਲਿਆ ਕਰਾਚੀ, ਮਸਜਿਦ ਨੇੜੇ IED ਬਲਾਸਟ ‘ਚ 1 ਮਹਿਲਾ ਦੀ ਮੌਤ, 11 ਜ਼ਖਮੀ
ਪਾਕਿਸਤਾਨ ਵਿੱਚ ਅੱਤਵਾਦੀ ਹਮਲਿਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ । ਕਰਾਚੀ ਵਿੱਚ ਸੋਮਵਾਰ ਨੂੰ ਇੱਕ ਵਾਰ ਫਿਰ ਅੱਤਵਾਦੀਆਂ ਨੇ ਵਿਸਫੋਟ ਕੀਤਾ । ਇੱਥੋਂ ਦੇ ਖਰਦਰ ਇਲਾਕੇ ਵਿੱਚ ਨਿਊ ਮੇਮਨ ਮਸਜਿਦ ਨੇੜੇ ਹੋਏ ਧਮਾਕੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ 11 ਜ਼ਖ਼ਮੀ ਹੋ ਗਏ।

Karachi IED blast

ਕਰਾਚੀ ਪੁਲਿਸ ਦਾ ਕਹਿਣਾ ਹੈ ਕਿ ਧਮਾਕੇ ਲਈ ਇਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ( IED) ਦੀ ਵਰਤੋਂ ਕੀਤੀ ਗਈ ਸੀ। ਇਸ ਹਮਲੇ ਵਿੱਚ ਪੁਲਿਸ ਪਿਕਅੱਪ ਅਤੇ ਕੁਝ ਹੋਰ ਵਾਹਨਾਂ ਨੂੰ ਨੁਕਸਾਨ ਪਹੁੰਚਿਆ । ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ । ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਗਈ ਹੈ।

ਇਹ ਵੀ ਪੜ੍ਹੋ: ਐਕਸ਼ਨ ‘ਚ ਮਾਨ ਸਰਕਾਰ, ‘ਲੋਕ ਮਿਲਣੀ‘ ‘ਚ ਸ਼ਿਕਾਇਤ ਮਿਲਣ ‘ਤੇ 2 ਤਹਿਸੀਲਦਾਰਾਂ ਵਿਰੁੱਧ ਕਾਰਵਾਈ ਦੇ ਦਿੱਤੇ ਹੁਕਮ

ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ । ਉਨ੍ਹਾਂ ਨੇ ਘਟਨਾ ਵਿੱਚ ਸ਼ਾਮਿਲ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ । ਉਸ ਨੇ ਸਿੰਧ ਸਰਕਾਰ ਨੂੰ ਵੀ ਮਦਦ ਕਰਨ ਦੀ ਗੱਲ ਕਹੀ ਹੈ। ਇੱਥੇ ਸਿੰਧ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਸਾਰੇ ਜ਼ਖਮੀਆਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ । ਇਸ ਦੇ ਨਾਲ ਹੀ ਸਿੰਧ ਦੇ ਆਈਜੀਪੀ ਮੁਸ਼ਤਾਕ ਅਹਿਮਦ ਮਹਾਰ ਤੋਂ ਵਿਸਤ੍ਰਿਤ ਰਿਪੋਰਟ ਮੰਗੀ ਗਈ ਹੈ।

Karachi IED blast

ਦੱਸ ਦੇਈਏ ਕਿ ਕਰਾਚੀ ਸ਼ਹਿਰ ‘ਤੇ ਤਿੰਨ ਦਿਨਾਂ ਵਿੱਚ ਇਹ ਦੂਜਾ ਅੱਤਵਾਦੀ ਹਮਲਾ ਹੈ । ਇਸ ਤੋਂ ਪਹਿਲਾਂ ਵੀਰਵਾਰ ਨੂੰ ਕਰਾਚੀ ਦੇ ਸਦਰ ਇਲਾਕੇ ਦੇ ਕੋਲ ਹੋਏ ਧਮਾਕੇ ਵਿੱਚ 1 ਨਾਗਰਿਕ ਦੀ ਮੌਤ ਹੋ ਗਈ ਸੀ, ਜਦਕਿ 13 ਲੋਕ ਜ਼ਖਮੀ ਹੋ ਗਏ ਸਨ । ਇਸ ਘਟਨਾ ਨੂੰ ਅੰਜਾਮ ਦੇਣ ਲਈ ਬਾਈਕ ਵਿੱਚ ਆਈਈਡੀ ਫਿੱਟ ਕਰ ਕੇ ਧਮਾਕਾ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਜ਼ੋਰਦਾਰ ਧਮਾਕੇ ਨਾਲ ਦਹਿਲਿਆ ਕਰਾਚੀ, ਮਸਜਿਦ ਨੇੜੇ IED ਬਲਾਸਟ ‘ਚ 1 ਮਹਿਲਾ ਦੀ ਮੌਤ, 11 ਜ਼ਖਮੀ appeared first on Daily Post Punjabi.