karamjit anmol Archives - Daily Post Punjabi

ਫਰੀਦਕੋਟ ਦੇ ਪੋਲਿੰਗ ਬੂਥਾਂ ਦਾ ਜਾਇਜ਼ਾ ਲੈਣ ਪਹੁੰਚੇ ਕਰਮਜੀਤ ਅਨਮੋਲ, ਲੋਕਾਂ ਨੂੰ ਕੀਤੀ ਵੋਟ ਪਾਉਣ ਦੀ ਅਪੀਲ
ਫਰੀਦਕੋਟ ਲੋਕ ਸਭਾ ਹਲਕੇ ਤੋ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਰਹੇ ਫਿਲਮੀ ਅਦਾਕਾਰ ਕਰਮਜੀਤ ਅਨਮੋਲ ਵੱਲੋਂ ਅੱਜ ਫਰੀਦਕੋਟ ਦੇ ਪੋਲਿੰਗ ਬੂਥਾਂ ਦਾ ਜਾਇਜ਼ਾ ਲੈਣ ਪਹੁੰਚੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੋਹਾਲੀ ਵਿਚ ਆਪਣੀ ਵੋਟ ਪਾਈ। ਇਸ ਤੋਂ ਬਾਅਦ ਉਹ ਆਪਣੇ ਚੋਣ ਹਲਕੇ ਪਹੁੰਚੇ। ਇੱਥੇ ਉਹ ਆਪਣੇ ਵਰਕਰਾਂ ਨਾਲ ਮਿਲੇ ਅਤੇ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ। ਲੋਕਾਂ ਨੂੰ ਵੱਧ ਤੋਂ ਵੱਧ ਵੋਟ ਕਰਨ ਅਤੇ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।

Karamjit Anmol came to inspect

ਇਸ ਮੌਕੇ ਉਹ ਲੋਕਾਂ ਨੂੰ ਵੀ ਖੁਸ਼ ਕਰਦੇ ਨਜ਼ਰ ਆਏ ਜਦੋ ਉਨ੍ਹਾਂ ਨਾਲ ਫੋਟੋ ਖਿਚਵਾਉਣ ਦੀ ਤਾਂਗ ਰੱਖਣ ਵਾਲੇ ਲੋਕਾਂ ਦਾ ਖੁਦ ਮੋਬਾਇਲ ਫੜ ਸੇਲਫ਼ੀਆ ਕੀਤੀਆਂ। ਉਨ੍ਹਾਂ ਸੰਤੁਸ਼ਟੀ ਜਤਾਈ ਕੇ ਲੋਕ ਆਮ ਆਦਮੀ ਪਾਰਟੀ ਦੇ ਹੱਕ ਚ ਵੋਟ ਕਰ ਰਹੇ ਹਨ ਜਿਸ ਤੋਂ ਸਾਫ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਸਾਰੀਆਂ 13 ਸੀਟਾਂ ਤੇ ਜਿੱਤ ਪ੍ਰਾਪਤ ਕਰੇਗੀ।

ਇਹ ਵੀ ਪੜ੍ਹੋ : ਲੋਕ ਸਭ ਚੋਣਾਂ 2024: ਪੰਜਾਬ ਦੇ 13 ਹਲਕਿਆਂ ‘ਚ 3 ਵਜੇ ਤੱਕ ਹੋਈ 46.38% ਵੋਟਿੰਗ

ਉਥੇ ਉਨ੍ਹਾਂ ਮੁੜ ਆਪਣੇ ਦਾਅਵੇ ਨੂੰ ਦੁਹਰਾਇਆ ਕਿ ਦੂਜਿਆ ਸਰਕਾਰਾਂ ਜੋ 70 ਸਾਲਾਂ ਚ ਨਹੀਂ ਕਰ ਸਕੀਆਂ ਉਨ੍ਹਾਂ ਕੰਮ ਮਾਨ ਸਰਕਾਰ ਨੇ ਦੋ ਸਾਲਾਂ ਚ ਕੀਤਾ। ਪੰਜਾਬ ਵਾਸੀਆਂ ਨੂੰ ਚੰਗੀਆਂ ਸੇਵਾਵਾਂ ਦਿੱਤੀਆਂ ਭਾਵੇ ਉਹ ਨੌਕਰੀਆਂ ਦੀ ਗੱਲ ਹੋਵੇ ਜਾਂ ਸਿਹਤ ਸਹੂਲਤਾਂ ਦੀ ਗੱਲ ਹੋਵੇ ਹਰ ਖੇਤਰ ਚ ਵੱਧ ਤੋਂ ਵੱਧ ਕੰਮ ਕੀਤਾ।ਉਨ੍ਹਾਂ ਕਿਹਾ ਕਿ ਜੇਕਰ ਉਹ ਜਿੱਤ ਕੇ ਆਉਂਦੇ ਹਨ ਤਾਂ ਫਰੀਦਕੋਟ ਦੇ ਹਲਕੇ ਦੀ ਤਸਵੀਰ ਬਦਲ ਕੇ ਰੱਖ ਦੇਣਗੇ ਅਤੇ ਲੋਕਾਂ ਦੀ ਸ਼ਿਕਾਇਤ ਵੀ ਦੂਰ ਕਰਨਗੇ ਕਿ ਉਨ੍ਹਾਂ ਦਾ ਐਮਪੀ ਆਪਣੇ ਹਲਕੇ ਚ ਨਹੀਂ ਮੁੜ ਕੇ ਆਉਂਦਾ ਪਰ ਓਹ ਹਮੇਸ਼ਾ ਫਰੀਦਕੋਟ ਦੇ ਲੋਕਾਂ ਨਾਲ ਖੜਣਗੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਫਰੀਦਕੋਟ ਦੇ ਪੋਲਿੰਗ ਬੂਥਾਂ ਦਾ ਜਾਇਜ਼ਾ ਲੈਣ ਪਹੁੰਚੇ ਕਰਮਜੀਤ ਅਨਮੋਲ, ਲੋਕਾਂ ਨੂੰ ਕੀਤੀ ਵੋਟ ਪਾਉਣ ਦੀ ਅਪੀਲ appeared first on Daily Post Punjabi.

ਫਰੀਦਕੋਟ ਤੋਂ AAP ਉਮੀਦਵਾਰ ਕਰਮਜੀਤ ਅਨਮੋਲ ਨੇ ਪਾਈ ਵੋਟ, ਬੋਲੇ ‘ਜਿੱਤਣ ਦੀ ਪੂਰੀ ਉਮੀਦ ਆ’
ਪੰਜਾਬ ‘ਚ ਅੱਜ ਵੋਟਿੰਗ ਸਵੇਰੇ 7 ਵਜੇਤੋਂ ਸ਼ੁਰੂ ਹੋ ਚੁੱਕੀ ਹੈ, ਜੋਕਿ ਸ਼ਾਮ 6 ਵਜੇ ਤੱਕ ਜਾ ਰੀ ਰਹੇਗੀ। ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਨੇ ਆਪਣੀ ਪਤਨੀ ਨਾਲ ਮੋਹਾਲੀ ਦੇ ਫੇਸ 10 ਵਿਖੇ ਆਪਣੀ ਵੋਟ ਪਾਈ। ਵੋਟਿੰਗ ਦੌਰਾਨ ਉਨਾਂ ਨਾਲ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਲਵਿੰਦਰ ਸਿੰਘ ਕੰਗ, ਵੇਰਕਾ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ ਸਮੇਤ ਕਈ ਆਪ ਆਗੂ ਹਾਜ਼ਰ ਸਨ।

ਵੋਟ ਪਾਉਣ ਤੋਂ ਬਾਅਦ ਕਰਮਜੀਤ ਅਨਮੋਲ ਨੇ ਕਿਹਾ ਕਿ ਉਨ੍ਹਾਂ ਨੂੰ ਜਿੱਤਣ ਦੀ ਪੂਰੀ ਉਮੀਦ ਹੈ। ਦਰਅਸਲ ਇਹ ਪਹਿਲੀ ਵਾਰ ਹੈ ਜਦੋਂ ਕਰਮਜੀਤ ਅਨਮੋਲ ਚੋਣ ਲੜ ਰਹੇ ਹਨ, ਇਸ ਤੋਂ ਪਹਿਲਾਂ ਉਨ੍ਹਾਂ ਨੇ ਕਦੇ ਵੀ ਚੋਣਾਂ ਨਹੀਂ ਲੜੀਆਂ। ਉਨ੍ਹਾਂ ਪਹਿਲੀ ਵਾਰ ਸਿਆਸੀ ਮੈਦਾਨ ‘ਚ ਉਤਰੇ ਹਨ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਨੇ ਪਰਿਵਾਰ ਸਣੇ ਪਾਈ ਵੋਟ

ਚੋਣ ਪ੍ਰਚਾਰ ਦੌਰਾਨ ਕਰਮਜੀਤ ਅਨਮੋਲ ਪੂਰੇ ਜੋਸ਼ ਨਾਲ ਵੱਖੋ ਵੱਖਰੀ ਜਗ੍ਹਾ ‘ਤੇ ਪ੍ਰਚਾਰ ਕਰਦੇ ਨਜ਼ਰ ਆਏ ਸਨ। ਹੁਣ ਇਹ ਵੇਖਣਾ ਬਹੁਤ ਦਿਲਚਸਪ ਹੋਵੇਗਾ ਕਿ ਇਸ ਸਫ਼ਰ ‘ਚ ਉਨ੍ਹਾਂ ਨੂੰ ਸਫ਼ਲਤਾ ਮਿਲਦੀ ਹੈ ਜਾਂ ਨਹੀਂ ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਫਰੀਦਕੋਟ ਤੋਂ AAP ਉਮੀਦਵਾਰ ਕਰਮਜੀਤ ਅਨਮੋਲ ਨੇ ਪਾਈ ਵੋਟ, ਬੋਲੇ ‘ਜਿੱਤਣ ਦੀ ਪੂਰੀ ਉਮੀਦ ਆ’ appeared first on Daily Post Punjabi.

39 ਲੱਖ ਆਮਦਨ, ਗੱਡੀਆਂ, ਰਿਹਾਇਸ਼ਾਂ, ਜਾਣੋ ਕਿੰਨੇ ਕਰੋੜ ਦੇ ਮਾਲਕ ਹਨ ਆਪ ਉਮੀਦਵਾਰ ਕਰਮਜੀਤ ਅਨਮੋਲ
ਪੰਜਾਬ ਤੋਂ ‘ਆਪ’ ਉਮੀਦਵਾਰ ਅਤੇ ਪੰਜਾਬੀ ਅਦਾਕਾਰ ਕਰਮਜੀਤ ਸਿੰਘ ਅਨਮੋਲ ਨੇ ਆਪਣੇ ਚੋਣ ਹਲਫ਼ਨਾਮੇ ਮੁਤਾਬਕ ਕੈਨੇਡਾ ਵਿੱਚ ਰਿਹਾਇਸ਼ੀ ਜਾਇਦਾਦ ਸਮੇਤ ਆਪਣੀ ਕੁੱਲ ਜਾਇਦਾਦ 14.88 ਕਰੋੜ ਰੁਪਏ ਦੱਸੀ ਹੈ।

ਸਿਆਸੀ ਤੌਰ ‘ਤੇ ਜਾਣੇ ਜਾਂਦੇ ਅਨਮੋਲ (52) ਨੇ ਮੰਗਲਵਾਰ ਨੂੰ ਫਰੀਦਕੋਟ ਜ਼ਿਲ੍ਹੇ ਦੇ ਫਰੀਦਕੋਟ ਰਾਖਵੇਂ ਸੰਸਦੀ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਹਲਫਨਾਮੇ ਮੁਤਾਬਕ ਅਨਮੋਲ ਨੇ ਆਪਣੀ ਪਤਨੀ ਦੀ ਜਾਇਦਾਦ ਸਮੇਤ ਆਪਣੀ ਕੁੱਲ ਚੱਲ ਅਤੇ ਅਚੱਲ ਜਾਇਦਾਦ ਦਾ ਵੀ ਐਲਾਨ ਕੀਤਾ ਹੈ। ਦੋਵਾਂ ਦੀ ਕੁੱਲ ਜਾਇਦਾਦ 14.88 ਕਰੋੜ ਰੁਪਏ ਹੈ।

‘ਕੈਰੀ ਆਨ ਜੱਟਾ’, ‘ਨਿੱਕਾ ਜ਼ੈਲਦਾਰ’ ਅਤੇ ‘ਮੁਕਲਾਵਾ’ ਸਮੇਤ ਕਈ ਹਿੱਟ ਫਿਲਮਾਂ ‘ਚ ਕੰਮ ਕਰ ਚੁੱਕੇ ਅਨਮੋਲ ਨੇ ਹਲਫਨਾਮੇ ‘ਚ 1.70 ਲੱਖ ਰੁਪਏ ਨਕਦ ਦੇਣ ਦਾ ਐਲਾਨ ਕੀਤਾ ਹੈ। ਉਸ ਨੇ ਵਿੱਤੀ ਸਾਲ 2022-23 ਲਈ ਆਪਣੀ ਕੁੱਲ ਆਮਦਨ 39.37 ਲੱਖ ਰੁਪਏ ਦੱਸੀ ਹੈ।

ਹਲਫਨਾਮੇ ਮੁਤਾਬਕ ਪੰਜਾਬੀ ਅਦਾਕਾਰ ਅਤੇ ਗਾਇਕ ਕੋਲ 11.96 ਲੱਖ ਰੁਪਏ ਦੀ ਟੋਇਟਾ ਫਾਰਚੂਨਰ ਅਤੇ 13.74 ਲੱਖ ਰੁਪਏ ਦੀ ਮਹਿੰਦਰਾ ਥਾਰ ਹੈ। ਉਸ ਕੋਲ 2.20 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਹਨ ਜਦਕਿ ਉਸ ਦੀ ਪਤਨੀ ਕੋਲ 25.83 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਹਨ। ਅਨਮੋਲ ਕੋਲ ਸੰਗਰੂਰ ਵਿੱਚ ਵਾਹੀਯੋਗ ਜ਼ਮੀਨ ਹੈ ਜਦੋਂਕਿ ਮੋਹਾਲੀ ਅਤੇ ਸੰਗਰੂਰ ਵਿੱਚ ਰਿਹਾਇਸ਼ੀ ਜਾਇਦਾਦਾਂ ਹਨ।

ਆਪਣੇ ਹਲਫ਼ਨਾਮੇ ਮੁਤਾਬਕ ਉਸ ਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ 4 ਲੱਖ 99 ਹਜ਼ਾਰ 652 ਕੈਨੇਡੀਅਨ ਡਾਲਰ (ਭਾਰਤੀ ਕਰੰਸੀ ਵਿੱਚ 3.05 ਕਰੋੜ ਰੁਪਏ) ਦੀ ਰਿਹਾਇਸ਼ੀ ਜਾਇਦਾਦ ਵੀ ਦਿਖਾਈ ਹੈ।

ਇਹ ਵੀ ਪੜ੍ਹੋ : ਭਲਕੇ ਪੰਜਾਬ ਆਉਣਗੇ ਕੇਜਰੀਵਾਲ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਕਰਨਗੇ ਚੋਣ ਪ੍ਰਚਾਰ

ਅਨਮੋਲ ‘ਤੇ 2.90 ਕਰੋੜ ਰੁਪਏ ਦੀਆਂ ਦੇਣਦਾਰੀਆਂ ਸਨ। ਤੁਹਾਨੂੰ ਦੱਸ ਦੇਈਏ ਕਿ ਅਨਮੋਲ ਨੇ ਸਾਲ 1993 ਵਿੱਚ ਸੁਨਾਮ ਦੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਤੋਂ ਆਪਣੀ ਪੜ੍ਹਾਈ ਕੀਤੀ ਸੀ। ਫਰੀਦਕੋਟ ਰਾਖਵੀਂ ਸੀਟ ਤੋਂ ‘ਆਪ’ ਉਮੀਦਵਾਰ ਅਨਮੋਲ ਦਾ ਮੁਕਾਬਲਾ ਭਾਜਪਾ ਉਮੀਦਵਾਰ ਹੰਸ ਰਾਜ ਹੰਸ, ਕਾਂਗਰਸ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਨਾਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post 39 ਲੱਖ ਆਮਦਨ, ਗੱਡੀਆਂ, ਰਿਹਾਇਸ਼ਾਂ, ਜਾਣੋ ਕਿੰਨੇ ਕਰੋੜ ਦੇ ਮਾਲਕ ਹਨ ਆਪ ਉਮੀਦਵਾਰ ਕਰਮਜੀਤ ਅਨਮੋਲ appeared first on Daily Post Punjabi.

ਕਰਮਜੀਤ ਅਨਮੋਲ ਨੇ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਲਈ ਚੁੱਕਿਆ ਇਹ ਕਦਮ, ਸ਼ੇਅਰ ਕੀਤੀ ਵੀਡੀਓ
Karamjit Anmol Help Farmers: ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਹੈ। ਕਰਮਜੀਤ ਅਨਮੋਲ ਅਕਸਰ ਸੋਸ਼ਲ ਮੀਡੀਆ ਉੱਤੇ ਕਾਫ਼ੀ ਐਕਟਿਵ ਰਹਿੰਦੇ ਹਨ। ਦਰਅਸਲ ਕਰਮਜੀਤ ਅਨਮੋਲ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਅਕਸਰ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਮਸ਼ਹੂਰ ਕਾਮੇਡੀਅਨ ਅਤੇ ਗਾਇਕ ਕਰਮਜੀਤ ਅਨਮੋਲ ਇੱਕ ਵਾਰ ਫਿਰ ਤੋਂ ਪੰਜਾਬ ਦੇ ਗੰਭੀਰ ਮਸਲੇ ਲਈ ਵੱਡਾ ਕਦਮ ਚੁੱਕਿਆ ਹੈ।

Karamjit Anmol Help Farmers

ਹਾਲ ਹੀ ਵਿੱਚ ਪੰਜਾਬੀ ਗਾਇਕ ਕਰਮਜੀਤ ਅਨਮੋਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਲਿਖਿਆ, ਸਤਿ ਸ਼੍ਰੀ ਅਕਾਲ ਜੀ, ਮੇਰੀ ਕਿਸਾਨ ਵੀਰਾਂ ਨੂੰ ਸਨਿਮਰ ਬੇਨਤੀ ਹੈ ਕਿ ਜਿਹੜੇ ਮੇਰੇ ਭਰਾਵਾਂ ਨੂੰ ਝੋਨਾ ਲਾਉਣ ਲਈ ਪਨੀਰੀ ਦੀ ਲੋੜ ਹੈ ,ਉਹ ਮੇਰੇ ਖੇਤ ਪਿੰਡ ਗੰਢੂਆਂ, ਜ਼ਿਲ੍ਹਾ ਸੰਗਰੂਰ ਤੋ ਬਾਸਮਤੀ 1847 ਬਿਲਕੁਲ ਮੁਫ਼ਤ ਪ੍ਰਾਪਤ ਕਰ ਸਕਦਾ ਹੈ। ਦੱਸ ਦੇਈਏ ਕਿ ਪੰਜਾਬੀ ਕਲਾਕਾਰ ਵੱਲੋਂ ਆਪਣੇ ਕਿਸਾਨ ਭਰਾਵਾਂ ਲਈ ਮਦਦ ਦਾ ਹੱਥ ਵਧਾਇਆ ਗਿਆ ਹੈ। ਉਹ ਕਿਸਾਨਾਂ ਨੂੰ ਮੁਫਤ ਵਿੱਚ ਝੋਨਾ ਲਾਉਣ ਲਈ ਪਨੀਰੀ ਦੇ ਰਹੇ ਹਨ। ਜਿਸ ਦੀ ਪ੍ਰਸ਼ੰਸਕਾਂ ਵੱਲੋਂ ਵੀ ਸ਼ਲਾਘਾ ਕੀਤੀ ਜਾ ਰਹੀ ਹੈ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Karamjit Anmol (ਕਰਮਜੀਤ ਅਨਮੋਲ) (@karamjitanmol)

ਇਸ ਵੀਡੀਓ ਉੱਪਰ ਕਮੈਂਟ ਕਰਦੇ ਹੋਏ ਇੱਕ ਪ੍ਰਸ਼ੰਸਕ ਨੇ ਲਿਖਿਆ, ਵੀਰ ਜੀ ਜਦੋਂ ਤੁਸੀਂ ਸਾਰੇ ਕਲਾਕਾਰ ਪੰਜਾਬ ਦੇ ਕਿਸੇ ਵੀ ਗੰਭੀਰ ਮਸਲੇ ਲਈ ਖੜਦੇ ਹੋ ਸਾਨੂੰ ਤੁਹਾਡੇ ਤੇ ਬਹੁਤ ਮਾਣ ਮਹਿਸੂਸ ਹੁੰਦਾ ਹੈ। ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ, ਤੁਸੀਂ ਪਹਿਲੇ ਕਲਾਕਾਰ ਹੋ ਜੋ ਇਸ ਹੜਾਂ ਵਿੱਚ ਬਰਬਾਦ ਹੋਈਆਂ ਫਸਲਾਂ ਤੇ ਪਨੀਰੀ ਦੀ ਸੇਵਾ ਕੀਤੀ ਆ ਬਾਕੀ ਤਾਂ ਗਾਣਿਆਂ ਚ ਜੱਟ ਜੱਟ ਕਰਨ ਆਲੇ ਆ। ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਕਰਮਜੀਤ ਅਨਮੋਲ ਫਿਲਮ ਕੈਰੀ ਆਨ ਜੱਟਾ 3 ਵਿੱਚ ਦਿਖਾਈ ਦਿੱਤੇ। ਦੱਸ ਦੇਈਏ ਕਿ ਇਸ ਫਿਲਮ ਨੇ ਦੇਸ਼ ਭਰ ਵਿੱਚ ਚੰਗੀ ਕਮਾਈ ਕੀਤੀ।

The post ਕਰਮਜੀਤ ਅਨਮੋਲ ਨੇ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਲਈ ਚੁੱਕਿਆ ਇਹ ਕਦਮ, ਸ਼ੇਅਰ ਕੀਤੀ ਵੀਡੀਓ appeared first on Daily Post Punjabi.

ਸਿਆਸਤ ‘ਚ ਉਤਰਨਗੇ ਕਰਮਜੀਤ ਅਨਮੋਲ, ਸੰਗਰੂਰ ਤੋਂ ਐਲਾਨੇ ਜਾ ਸਕਦੇ ਨੇ ਲੋਕ ਸਭਾ ਉਮੀਦਵਾਰ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੂੰਝਾਫੇਰ ਜਿੱਤ ਮਗਰੋਂ ਭਗਵੰਤ ਮਾਨ ਵੱਲੋਂ ਸੰਗਰੂਰ ਲੋਕ ਸਭਾ ਸੀਟ ਖਾਲੀ ਕਰ ਦਿੱਤੀ ਗਈ ਹੈ। ਇਸ ਵਿਚਕਾਰ ਵੱਡੀ ਖ਼ਬਰ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਤੋਂ ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਦੇਸ਼ ਦੇ ਸੰਵਿਧਾਨ ਅਨੁਸਾਰ ਇਕ ਵਿਅਕਤੀ ਲੋਕ ਸਭਾ ਅਤੇ ਵਿਧਾਨ ਸਭਾ ਵਿੱਚ ਇਕੱਠੇ ਦੋਵਾਂ ਅਹੁਦਿਆਂ ’ਤੇ ਨਹੀਂ ਰਹਿ ਸਕਦਾ ਹੈ। ਜਿਸ ਕਾਰਨ ਭਗਵੰਤ ਮਾਨ ਨੇ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਰਮਜੀਤ ਅਨਮੋਲ ਭਗਵੰਤ ਦੇ ਬਹੁਤ ਹੀ ਕਰੀਬੀ ਦੋਸਤ ਹਨ। ਚੋਣਾਂ ਦੇ ਪ੍ਰਚਾਰ ਦੇ ਸਮੇਂ ਵੀ ਕਰਮਜੀਤ ਅਨਮੋਲ ਨੇ ਭਗਵੰਤ ਮਾਨ ਦੇ ਹੱਕ ਵਿੱਚ ਬਹੁਤ ਪ੍ਰਚਾਰ ਕੀਤਾ ਸੀ।

Karamjit Anmol to enter politics

ਗੌਰਤਲਬ ਹੈ ਕਿ ਭਗਵੰਤ ਮਾਨ 16 ਮਾਰਚ ਨੂੰ ਦੁਪਹਿਰ 12.30 ਵਜੇ ਖਟਕੜ ਕਲਾਂ ਵਿਖੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ । ਇਸ ਸਹੁੰ ਚੁੱਕ ਸਮਾਗਮ ਲਈ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਹੈ। ਪੰਜਾਬੀਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਭਗਵੰਤ ਮਾਨ ਵੱਲੋਂ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਹੈ। ਭਗਵੰਤ ਮਾਨ ਨੇ ਇਸ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਆਉ ਅਸੀਂ ਸਾਰੇ ਰਲ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਬਣਾਈਏ।

ਇਹ ਵੀ ਪੜ੍ਹੋ: ਕੈਨੇਡਾ ਦੇ ਟੋਰਾਂਟੋ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖਮੀ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ 16 ਮਾਰਚ ਦਿਨ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੰਦਾ ਹਾਂ। ਮੈਂ ਲੋਕਾਂ ਨੂੰ 16 ਮਾਰਚ ਨੂੰ ਖਟਕੜ ਕਲਾਂ ਪਹੁੰਚਣ ਦੀ ਅਪੀਲ ਕਰਦਾ ਹਾਂ। ਮੈਂ ਆਪਣੇ ਭਰਾਵਾਂ ਨੂੰ ਉਸ ਦਿਨ ਪੀਲੀ ਪੱਗ ਬੰਨ੍ਹਣ ਅਤੇ ਭੈਣਾਂ ਨੂੰ ਪੀਲੀ ਚੁੰਨੀ ਲੈ ਕੇ ਆਉਣ ਦੀ ਬੇਨਤੀ ਕਰਦਾ ਹਾਂ। ਅਸੀਂ ਉਸ ਦਿਨ ਖਟਕੜ ਕਲਾਂ ਨੂੰ ‘ਬਸੰਤੀ ਰੰਗ’ ਵਿੱਚ ਰੰਗਾਂਗੇ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਸਿਆਸਤ ‘ਚ ਉਤਰਨਗੇ ਕਰਮਜੀਤ ਅਨਮੋਲ, ਸੰਗਰੂਰ ਤੋਂ ਐਲਾਨੇ ਜਾ ਸਕਦੇ ਨੇ ਲੋਕ ਸਭਾ ਉਮੀਦਵਾਰ appeared first on Daily Post Punjabi.

ਰਿਲੀਜ਼ ਹੋਇਆ ਕਰਮਜੀਤ ਅਨਮੋਲ ਦਾ ਨਵਾਂ ਗੀਤ ‘ਮੱਲੋ ਮੱਲੀ’
Karamjit Anmol New Song: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਮੇਡੀਅਨ ਅਤੇ ਗਾਇਕ ਕਰਮਜੀਤ ਅਨਮੋਲ ਕਾਮੇਡੀ ਦੇ ਨਾਲ ਨਾਲ ਕਾਫ਼ੀ ਖੂਬਸੂਰਤ ਗਾਇਕੀ ਵੀ ਕਰਦੇ ਹਨ। ਅਕਸਰ ਨੂੰ ਲਾਈਵ ਸ਼ੋਅ ਦੌਰਾਨ ਆਪਣੇ ਕਾਮੇਡੀ ਅੰਦਾਜ਼ ਦੇ ਨਾਲ ਨਾਲ ਆਪਣੀ ਆਵਾਜ਼ ਦੇ ਜਲਵੇ ਬਿਖੇਰਦੇ ਨਜ਼ਰ ਆਉਂਦੇ ਹਨ। ਹਾਲ ਹੀ ਵਿੱਚ ਕਰਮਜੀਤ ਅਨਮੋਲ ਨੇ ਆਪਣਾ ਇਕ ਨਵਾਂ ਗੀਤ ਰਿਲੀਜ਼ ਕੀਤਾ ਹੈ ਜਿਸ ਦਾ ਨਾਮ ਮੱਲੋ ਮੱਲੀ ਹੈ। ਕਰਮਜੀਤ ਅਨਮੋਲ ਦਾ ਇਹ ਨਵਾਂ ਗੀਤ ਫੈਂਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Karamjit Anmol New Song

ਹਾਲ ਹੀ ‘ਚ ਕਰਮਜੀਤ ਅਨਮੋਲ ਦਾ ਨਵਾਂ ਗੀਤ ‘ਮੱਲੋ ਮੱਲੀ’ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਦੇ ਬੋਲ ਜੀਤ ਸੰਧੂ ਨੇ ਆਪਣੀ ਕਲਮ ਨਾਲ ਸ਼ਿੰਗਾਰੇ ਹਨ, ਜਿਸ ਦੀਆਂ ਸੰਗੀਤਕ ਧੁਨਾਂ ਹੈਰੀ ਸ਼ਰਨ ਵਲੋਂ ਸਜਾਈਆਂ ਗਈਆਂ ਹਨ। ਇਸ ਗੀਤ ਹਰਜੋਤ ਸਿੰਘ, ਤਨਮਈ, ਬ੍ਰਾਈਰ ਰੋਜ ਨੇ ਫੀਚਰਿੰਗ ਕੀਤੀ ਹੈ। ਇਸ ਗੀਤ ਦੇ ਡਾਇਰੈਕਟਰ ਹਰਜੋਤ ਸਿੰਘ ਅਤੇ ਕੁਰਾਨ ਢਿੱਲੋਂ ਹਨ। ਕਰਮਜੀਤ ਅਨਮੋਲ ਦੇ ਇਸ ਗੀਤ ਨੂੰ ‘ਫ਼ਿਲਮੀ ਲੋਕ’ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।

ਦੱਸ ਦਈਏ ਕਿ ਕਰਮਜੀਤ ਅਨਮੋਲ ਦੇ ਗੀਤ ‘ਮੱਲੋ ਮੱਲੀ’ ‘ਚ ਕੁੜੀ ਦੇ ਪਿਆਰ ਦੇ ਜ਼ਜਬਾਤਾਂ ਦੀ ਗੱਲ ਕੀਤੀ ਗਈ ਹੈ। ਇਸ ਗੀਤ ਨੂੰ ਲੋਕਾਂ ਵਲੋਂ ਕਾਫ਼ੀ ਪਿਆਰ ਮਿਲ ਰਿਹਾ ਹੈ। ਕਰਮਜੀਤ ਅਨਮੋਲ ਗਾਇਕ ਹੋਣ ਦੇ ਨਾਲ-ਨਾਲ ਚੰਗੇ ਅਦਾਕਾਰ ਤੇ ਗੀਤਕਾਰ ਵੀ ਹਨ। ਹੁਣ ਤੱਕ ਉਹ ਕਈ ਹਿੱਟ ਫ਼ਿਲਮਾਂ ਪੰਜਾਬੀ ਫ਼ਿਲਮ ਜਗਤ ਨੂੰ ਦੇ ਚੁੱਕੇ ਹਨ। ਫ਼ਿਲਮਾਂ ‘ਚ ਉਨ੍ਹਾਂ ਵਲੋਂ ਨਿਭਾਏ ਕਿਰਦਾਰਾਂ ਨੂੰ ਹਮੇਸ਼ਾ ਹੀ ਸਰੋਤਿਆਂ ਨੇ ਖਿੜ੍ਹੇ ਮੱਥੇ ਪਰਵਾਨ ਕੀਤਾ ਹੈ।

The post ਰਿਲੀਜ਼ ਹੋਇਆ ਕਰਮਜੀਤ ਅਨਮੋਲ ਦਾ ਨਵਾਂ ਗੀਤ ‘ਮੱਲੋ ਮੱਲੀ’ appeared first on Daily Post Punjabi.