karamjit anmolnews Archives - Daily Post Punjabi

CM ਭਗਵੰਤ ਮਾਨ ਨੇ ਮੋਗਾ ਪਹੁੰਚ ਕੇ ਕਰਮਜੀਤ ਅਨਮੋਲ ਦੇ ਹੱਕ ‘ਚ ਕੀਤਾ ਰੋਡ ਸ਼ੋਅ
ਜਿਥੇ ਇਕ ਪਾਸੇ ਲੋਕ ਭਗਵੰਤ ਮਾਨ ‘ਤੇ ਫੁੱਲਾਂ ਦੀ ਵਰਖਾ ਕਰ ਰਹੇ ਸਨ, ਉਥੇ ਹੀ ਦੂਜੇ ਪਾਸੇ ਕੁਝ ਮੁਲਾਜ਼ਮਾਂ ਨੇ ਕਾਲੇ ਝੰਡੇ ਦਿਖਾਏ ਅਤੇ ਪੁਲਿਸ ਕਾਲੇ ਝੰਡੇ ਦਿਖਾਉਣ ਵਾਲਿਆਂ ਨੂੰ ਫੜ ਕੇ ਸਾਈਡ ‘ਤੇ ਲੈ ਗਈ।

bhagwant mann karamjit anmol

ਲੋਕ ਸਭਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦਿਨ-ਰਾਤ ਚੋਣ ਪ੍ਰਚਾਰ ਕਰ ਰਹੇ ਹਨ, ਅੱਜ ਮੋਗਾ ‘ਚ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਨੇ ਮੋਗਾ ਸ਼ਹਿਰ ‘ਚ ਕਰਮਜੀਤ ਅਨਮੋਲ ਦੇ ਹੱਕ ‘ਚ ਰੋਡ ਸ਼ੋਅ ਕੱਢ ਕੇ ਮੋਗਾ ਵਾਸੀਆਂ ਤੋਂ ਕਿਸ਼ਤੀਆਂ ਮੰਗੀਆਂ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਵਿੱਚੋਂ 13 ਸੀਟਾਂ ਜਿੱਤ ਰਹੀ ਹੈ, ਇਸ ਮੌਕੇ ਕਰਮਜੀਤ ਅਨਮੋਲ ਨੇ ਮੋਗਾ ਜ਼ਿਲ੍ਹੇ ਦੇ ਚਾਰ ਵਿਧਾਇਕਾਂ, ਮਨਜੀਤ ਸਿੰਘ ਬਿਲਾਸਪੁਰ, ਦਵਿੰਦਰਜੀਤ ਸਿੰਘ ਲਾਡੀ ਦੋਸ ਅਤੇ ਅੰਮ੍ਰਿਤਪਾਲ ਸਿੰਘ ਸੁਖਾਨੰਦ ਹਾਜ਼ਰ ਸਨ।

The post CM ਭਗਵੰਤ ਮਾਨ ਨੇ ਮੋਗਾ ਪਹੁੰਚ ਕੇ ਕਰਮਜੀਤ ਅਨਮੋਲ ਦੇ ਹੱਕ ‘ਚ ਕੀਤਾ ਰੋਡ ਸ਼ੋਅ appeared first on Daily Post Punjabi.