Karan Aujla ranks 1st Punjabi singer Archives - Daily Post Punjabi

ਗੀਤਾਂ ਦੀ ਮਸ਼ੀਨ ‘ਕਰਨ ਔਜਲਾ’ ਨੇ ਰਚਿਆ ਇਤਿਹਾਸ, ਦੋਸਾਂਝਾਂਵਾਲੇ ਨੂੰ ਪਛਾੜ ਕੇ ਹਾਸਿਲ ਕੀਤੀ ਇਹ ਉਪਲਬਧੀ
ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨੂੰ ਅਕਸਰ ਹੀ ਉਨ੍ਹਾਂ ਦੇ ਗੀਤਾਂ ਲਈ ਜਾਣਿਆ ਜਾਂਦਾ ਹੈ। ਗੀਤਾਂ ਦੀ ਮਸ਼ੀਨ ਵਜੋਂ ਜਾਣੇ ਜਾਂਦੇ ਕਰਨ ਔਜਲਾ ਨੇ ਆਪਣੇ ਨਾਮ ਇੱਕ ਹੋਰ ਨਵੀਂ ਉਪਲਬਧੀ ਹਾਸਿਲ ਕਰ ਲਈ ਹੈ। ਦਰਅਸਲ, ਕਰਨ ਔਜਲਾ ਦਾ ਨਾਮ Global Digital Artist ਦੀ ਲਿਸਟ ਵਿੱਚ ਸ਼ਾਮਲ ਹੋ ਗਿਆ ਹੈ। ਕਰਨ ਔਜਲਾ ਇਸ ਲਿਸਟ ਵਿੱਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਪਹਿਲੇ ਪੰਜਾਬੀ ਤੇ ਭਾਰਤ ਦੇ ਤੀਜੇ ਕਲਾਕਾਰ ਬਣੇ ਹਨ ।

Karan Aujla ranks 1st Punjabi singer

ਕਰਨ ਔਜਲਾ ਨੇ ਸ਼ਕੀਰਾ, ਪਿਟਬੁੱਲ, ਜਸਟਿਨ ਬੀਬਰ, ਅਤੇ ਦਿਲਜੀਤ ਦੋਸਾਂਝ ਨੂੰ ਪਛਾੜ ਦਿੱਤਾ ਹੈ। ਇਸ ਲਿਸਟ ਵਿੱਚ ਦੇਸ਼-ਵਿਦੇਸ਼ ਤੋਂ ਉਨ੍ਹਾਂ ਕਲਾਕਾਰਾਂ ਦੀ ਸੂਚੀ ਤਿਆਰ ਕੀਤੀ ਜਾਂਦੀ ਹੈ ਜੋ ਕਿ ਗਲੋਬਲ ਤੌਰ ‘ਤੇ ਆਪਣੇ ਪਰਫਾਰਮੈਂਸ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ ਤੇ ਜਿਨ੍ਹਾਂ ਨੂੰ ਲੋਕ ਕਾਫੀ ਪਸੰਦ ਕਰਦੇ ਹਨ।

ਇਹ ਵੀ ਪੜ੍ਹੋ: ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਦਰਿਆ ਕਿਨਾਰੇ ਮਿਲੀ ਦੇਹ

ਦੱਸ ਦਈਏ ਕਿ ਕਰਨ ਔਜਲਾ ਇੱਕ ਚੰਗੇ ਗਾਇਕ ਹੋਣ ਦੇ ਨਾਲ-ਨਾਲ ਚੰਗੇ ਸਟੇਜ਼ ਪਰਫਾਰਮਰ ਵੀ ਹਨ। ਕਰਨ ਔਜਲਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਹੁਤ ਸਾਰੇ ਸੁਪਰਹਿੱਟ ਗੀਤ ਦਿੱਤੇ ਹਨ। ਪਾਲੀਵੁੱਡ ਤੋਂ ਬਾਅਦ ਗਾਇਕ ਕਰਨ ਔਜਲਾ ਨੇ ਹਾਲ ਹੀ ਵਿੱਚ ਵਿੱਕੀ ਕੌਸ਼ਲ ਦੀ ਫਿਲਮ ਰਾਹੀਂ ਬਾਲੀਵੁੱਡ ਵਿੱਚ ਡੈਬਿਊ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਗੀਤਾਂ ਦੀ ਮਸ਼ੀਨ ‘ਕਰਨ ਔਜਲਾ’ ਨੇ ਰਚਿਆ ਇਤਿਹਾਸ, ਦੋਸਾਂਝਾਂਵਾਲੇ ਨੂੰ ਪਛਾੜ ਕੇ ਹਾਸਿਲ ਕੀਤੀ ਇਹ ਉਪਲਬਧੀ appeared first on Daily Post Punjabi.