Kargil Vijay Diwas Archives - Daily Post Punjabi

PM ਮੋਦੀ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਕਿਹਾ-‘ਬਹਾਦਰ ਜਵਾਨਾਂ ਨੂੰ ਦਿਲੋਂ ਨਮਨ ਕਰਦਾ ਹਾਂ’
26 ਜੁਲਾਈ ਯਾਨੀ ਕਿ ਅੱਜ ਪੂਰਾ ਦੇਸ਼ 24ਵਾਂ ਕਾਰਗਿਲ ਵਿਜੇ ਦਿਵਸ ਮਨਾ ਰਿਹਾ ਹੈ। ਇਹ ਦਿਨ ਭਾਰਤੀ ਫੌਜ ਦੇ ਬਹਾਦਰ ਜਵਾਨਾਂ ਦੀ ਬਹਾਦਰੀ ਨੂੰ ਸਲਾਮ ਕਰਨ ਦਾ ਦਿਨ ਹੈ। ਕਾਰਗਿਲ ਵਿਜੇ ਦਿਵਸ ‘ਤੇ ਪੂਰਾ ਭਾਰਤ ਕਾਰਗਿਲ ਯੁੱਧ ਦੇ ਜਵਾਨਾਂ ਦੀ ਬਹਾਦਰੀ ਨਮਨ ਕਰਦਾ ਹੈ। ਸਾਲ 1999 ਵਿੱਚ ਕਾਰਗਿਲ ਯੁੱਧ ਵਿੱਚ ਦੇਸ਼ ਦੇ ਬਹਾਦਰ ਜਵਾਨਾਂ ਨੇ ਪਾਕਿਸਤਾਨ ਨੂੰ ਧੂੜ ਚਟਾਈ ਸੀ।

PM Modi Pays Tributes

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ਵਿਜੇ ਦਿਵਸ ‘ਤੇ ਟਵੀਟ ਕਰਦਿਆਂ ਲਿਖਿਆ ਕਿ ਇਹ ਦਿਨ ਭਾਰਤ ਦੇ ਉਨ੍ਹਾਂ ਅਦਭੁਤ ਤਾਕਤਾਂ ਦੀ ਸ਼ੌਰੀਆ ਗਾਥਾ ਨੂੰ ਸਾਹਮਣੇ ਲਿਆਉਂਦਾ ਹੈ, ਜੋ ਦੇਸ਼ ਵਾਸੀਆਂ ਦੇ ਲਈ ਹਮੇਸ਼ਾ ਪ੍ਰੇਰਣਾ ਸ਼ਕਤੀ ਬਣੇ ਰਹਿਣਗੇ। ਇਸ ਵਿਸ਼ੇਸ਼ ਦਿਨ ‘ਤੇ ਮੈਂ ਉਨ੍ਹਾਂ ਨੂੰ ਦਿਲੋਂ ਨਮਨ ਕਰਦਾ ਹਾਂ। ਜੈ ਹਿੰਦ !

ਇਹ ਵੀ ਪੜ੍ਹੋ: ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ! ਗਾਇਕ ਸੁਰਿੰਦਰ ਛਿੰਦਾ ਦਾ ਹੋਇਆ ਦੇਹਾਂਤ

ਉੱਥੇ ਹੀ ਦੂਜੇ ਪਾਸੇ ਰੱਖਿਆ ਮੰਤਰੀ ਰਾਜਨਾਥ ਸਿੰਘ ਕਾਰਗਿਲ ਵਿਜੇ ਦਿਵਸ ਦੇ ਮੌਕੇ ‘ਤੇ ਲੱਦਾਖ ਵਿੱਚ ਕਾਰਗਿਲ ਯੁੱਧ ਸਮਾਰਕ ਪਹੁੰਚੇ। ਉਨ੍ਹਾਂ ਨੇ ਕਾਰਗਿਲ ਯੁੱਧ ਵਿੱਚ ਆਪਣੀ ਜਾਨ ਗਵਾਉਣ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਇੱਕ ਸੰਬੋਧਨ ਬਿਚ ਉਨ੍ਹਾਂ ਕਿਹਾ ਕਿ ਭਾਰਤ ਦੀ ਰਾਖੀ ਲਈ 1999 ਵਿੱਚ ਦੇਸ਼ ਦੇ ਜਵਾਨਾਂ ਨੇ ਜੋ ਬਹਾਦਰੀ ਦਾ ਪ੍ਰਦਰਸ਼ਨ ਕੀਤਾ ਉਹ ਸੁਨਹਿਰੇ ਅੱਖਰਾਂ ਵਿੱਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਅਸੀਂ ਖੁੱਲ੍ਹੀ ਹਵਾ ਵਿੱਚ ਸਾਹ ਇਸ ਲਈ ਲੈ ਪਾ ਰਹੇ ਹਾਂ ਕਿਉਂਕਿ ਕਿਸੇ ਸਮੇਂ 0 ਡਿਗਰੀ ਤੋਂ ਘੱਟ ਤਾਪਮਾਨ ਵਿੱਚ ਸਾਡੇ ਜਵਾਨਾਂ ਨੇ ਆਕਸੀਜਨ ਦੀ ਕਮੀ ਦੇ ਬਜੂਦ ਆਪਣੀਆਂ ਬੰਦੂਕਾਂ ਕਦੇ ਨੀਚੇ ਨਹੀਂ ਕੀਤੀਆਂ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post PM ਮੋਦੀ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਕਿਹਾ-‘ਬਹਾਦਰ ਜਵਾਨਾਂ ਨੂੰ ਦਿਲੋਂ ਨਮਨ ਕਰਦਾ ਹਾਂ’ appeared first on Daily Post Punjabi.

CM ਮਾਨ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ
ਪੰਜਾਬ ਦੇ CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਕਾਰਗਿਲ ਵਿਜੇ ਦਿਵਸ ਦੇ ਮੌਕੇ ‘ਤੇ ਨਰਾਇਣਗੜ੍ਹ ਛੇਹਰਟਾ ਸਥਿਤ ਪੰਜਾਬ ਸਟੇਟ ਵਾਰ ਹੀਰੋਜ ਮੈਮੋਰੀਅਲ ਐਂਡ ਮਿਊਜ਼ੀਅਮ ਵਿੱਚ ਸ਼ਹੀਦਾਂ ਨੂੰ ਸਲਿਊਟ ਕਰਦਿਆਂ ਸ਼ਰਧਾਂਜਲੀ ਦਿੱਤੀ। ਇਸ ਮੌਕੇ CM ਭਗਵੰਤ ਮਾਨ ਦੇ ਨਾਲ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹੋਰਾਂ ਸਣੇ ਅੰਮ੍ਰਿਤਸਰ ਪੁਲਿਸ ਦੇ ਸਾਰੇ ਉੱਚ ਅਧਿਕਾਰੀ ਮੌਜੂਦ ਰਹੇ।

CM Bhagwant mann visit Amritsar

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੇਸ਼ ਦੇ ਬਹਾਦਰ ਜਵਾਨਾਂ ਨੇ ਸਰਹੱਦ ਦੀ ਰਾਖੀ ਕਰਦੇ ਕਾਰਗਿਲ ਵਿੱਚ ਜਿੱਤ ਹਾਸਿਲ ਕੀਤੀ ਸੀ। ਕਾਰਗਿਲ ਦੀ ਲੜਾਈ ਵਿੱਚ ਪੰਜਾਬ ਦੇ 65 ਮਹਾਨ ਸੂਰਵੀਰਾਂ ਨੇ ਦੇਸ਼ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ ਸੀ। ਇਨ੍ਹਾਂ ਵਿੱਚੋਂ 56 ਪਰਿਵਾਰਾਂ ਨੂੰ CM ਭਗਵੰਤ ਮਾਨ ਨੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ ਗ੍ਰੇਸ਼ੀਆ ਗ੍ਰਾਂਟ, ਵਲੰਟਰੀ ਪੁਰਸਕਾਰ ਜੇਤੂਆਂ ਨੂੰ 15 ਕਰੋੜ ਗ੍ਰਾਂਟ ਸਣੇ ਹੋਰ ਤਰ੍ਹਾਂ ਦੀ ਵਧਾਈ ਗ੍ਰਾਂਟ ਦਿੱਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ! ਗਾਇਕ ਸੁਰਿੰਦਰ ਛਿੰਦਾ ਦਾ ਹੋਇਆ ਦੇਹਾਂਤ

ਦੱਸ ਦੇਈਏ ਕਿ ਇਸ ਦੌਰਾਨ CM ਮਾਨ 7-D ਥਿਏਟਰ ਵੀ ਵਿਜ਼ਿਟ ਕਰਨਗੇ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਸਬੰਧ ‘ਚ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਉਨ੍ਹਾਂ ਵੱਲੋਂ ਸ਼ਹਿਰ ਵਿੱਚ ਜਾਰੀ ਵਿਕਾਸ ਪ੍ਰੋਜੈਕਟ ਤੇ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ ਜਾਵੇਗੀ। CM ਮਾਨ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਵੀ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post CM ਮਾਨ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ appeared first on Daily Post Punjabi.

ਕਾਰਗਿਲ ਵਿਜੇ ਦਿਵਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਹੋਏ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ
ਦੇਸ਼ ਅੱਜ ਕਾਰਗਿਲ ਵਿਜੇ ਦਿਵਸ ਦੀ 22ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਭਾਰਤ ਦੇ ਬਹਾਦਰ ਜਵਾਨਾਂ ਨੇ ਪਾਕਿਸਤਾਨ ਨੂੰ ਜੋ ਕਰਾਰੀ ਮਾਤ ਦਿੱਤੀ ਸੀ, ਉਸ ਇਤਿਹਾਸ ਨੂੰ ਅੱਜ ਯਾਦ ਕਰਨ ਦਾ ਦਿਨ ਹੈ। ਇਸ ਮੌਕੇ ਦੇਸ਼ ਭਰ ਵਿੱਚ ਇਸ ਜੰਗ ਵਿੱਚ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ।

Punjab CM pays tribute

ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਇਸ ਮੌਕੇ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ । ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਬੋਗਨਵਿਲੀਆ ਗਾਰਡਨ ਵਿੱਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਪੰਜਾਬ ਦੇ 54 ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ ।

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ‘ਚ ਟਰੈਕਟਰ ਚਲਾ ਸੰਸਦ ਭਵਨ ਪਹੁੰਚੇ ਰਾਹੁਲ ਗਾਂਧੀ, ਕਿਹਾ- “ਤੁਰੰਤ ਵਾਪਸ ਹੋਣ ਕਾਲੇ ਕਾਨੂੰਨ”

ਦਰਅਸਲ, ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਜੰਗੀ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਭਾਰਤੀ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਜਿਨ੍ਹਾਂ ਨੇ ਪਾਕਿਸਤਾਨੀ ਫੌਜਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਸੀ। ਇਸ ਮੌਕੇ  ਕੈਪਟਨ ਅਮਰਿੰਦਰ ਸਿੰਘ ਨੇ NCC ਕੈਡਿਟਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਫੌਜਾਂ ਵਿੱਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਕੀਤਾ।

Punjab CM pays tribute

ਦੱਸ ਦੇਈਏ ਕਿ ਇਸ ਮੌਕੇ  ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਟੀ.ਐਸ. ਸ਼ੇਰਗਿੱਲ, ਸਕੱਤਰ ਰੱਖਿਆ ਸੈਨਾਵਾਂ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਰੱਖਿਆ ਸੈਨਾਵਾਂ ਬ੍ਰਿਗੇਡੀਅਰ ਸਤਿੰਦਰ ਸਿੰਘ ਆਦਿ ਹਾਜ਼ਰ ਸਨ ।

ਇਹ ਵੀ ਦੇਖੋ: ਦੇਸੀ ਜੁਗਾੜ ਲਾ ਮੁੰਡੇ ਨੇ ਬਣਾ ‘ਤੀ Motor Bike, ਬਿਨਾਂ ਪੈਟਰੋਲ ਤੋਂ ਚਲਦੀ ਹੈ, Bullet ਨੂੰ ਵੀ ਪਾਉਂਦੀ ਹੈ ਮਾਤ !

The post ਕਾਰਗਿਲ ਵਿਜੇ ਦਿਵਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਹੋਏ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ appeared first on Daily Post Punjabi.

ਕਾਰਗਿਲ ਯੁੱਧ ਦੇ 22 ਸਾਲ: PM ਮੋਦੀ ਸਣੇ ਕਈ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਦੇਸ਼ ਅੱਜ ਕਾਰਗਿਲ ਵਿਜੇ ਦਿਵਸ ਦੀ 22ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਭਾਰਤ ਦੇ ਬਹਾਦਰ ਜਵਾਨਾਂ ਨੇ ਪਾਕਿਸਤਾਨ ਨੂੰ ਜੋ ਕਰਾਰੀ ਮਾਤ ਦਿੱਤੀ ਸੀ, ਉਸ ਇਤਿਹਾਸ ਨੂੰ ਅੱਜ ਯਾਦ ਕਰਨ ਦਾ ਦਿਨ ਹੈ। ਇਸ ਮੌਕੇ ਦੇਸ਼ ਭਰ ਵਿੱਚ ਇਸ ਜੰਗ ਵਿੱਚ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ।

Kargil Vijay Diwas

ਇਸ ਮੌਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਅੱਜ ਦ੍ਰਾਸ ਵਿੱਚ ਤੋਲੋਲਿੰਗ ਪਹਾੜੀ ਵਿਖੇ ਸਥਾਪਿਤ ਯੁੱਧ ਦੀ ਯਾਦਗਾਰ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ।ਦਰਅਸਲ, ਕਾਰਗਿਲ ਵਿਜੇ ਦਿਵਸ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਪ੍ਰਧਾਨ ਬਣਨ ‘ਤੇ PSGPC ਨੇ Navjot Sidhu ਨੂੰ ਦਿੱਤੀਆਂ ਵਧਾਈਆਂ, ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਕੀਤੀ ਅਪੀਲ

ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਇੱਕ ਟਵੀਟ ਵਿੱਚ ਲਿਖਿਆ ਕਿ ਅਸੀਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਦੇ ਹਾਂ। ਅਸੀਂ ਉਨ੍ਹਾਂ ਦੀ ਬਹਾਦਰੀ ਨੂੰ ਯਾਦ ਕਰਦੇ ਹਾਂ। ਅੱਜ ਕਾਰਗਿਲ ਵਿਜੇ ਦਿਵਸ ਮੌਕੇ ਅਸੀਂ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਦਿੰਦੇ ਹਾਂ ਜਿਨ੍ਹਾਂ ਨੇ ਦੇਸ਼ ਲਈ ਆਪਣੀ ਜਾਨ ਗਵਾ ਦਿੱਤੀ । ਉਨ੍ਹਾਂਦੀ ਬਹਾਦਰੀ ਸਾਨੂੰ ਹਰ ਦਿਨ ਪ੍ਰੇਰਿਤ ਕਰਦੀ ਹੈ ।

Kargil Vijay Diwas

ਇਸ ਮੌਕੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਟਵੀਟ ਕਰ ਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।  ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ‘ਤਿਰੰਗੇ ਦੀ ਸ਼ਾਨ ਵਿੱਚ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਹਰ ਫੌਜੀ ਨੂੰ ਦਿਲੋਂ ਸ਼ਰਧਾਂਜਲੀ। ਦੇਸ਼ ਦੀ ਸੁਰੱਖਿਆ ਲਈ ਤੁਹਾਡੇ ਅਤੇ ਤੁਹਾਡੇ ਪਰਿਵਾਰਾਂ ਦੀ ਇਸ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਾਂਗੇ। ਜੈ ਹਿੰਦ।”

Kargil Vijay Diwas

ਇਸ ਤੋਂ ਇਲਾਵਾ ਕਾਰਗਿਲ ਵਿਜੇ ਦਿਵਸ ਮੌਕੇ ਭਾਰਤੀ ਫੌਜ ਵੱਲੋਂ ਵੀ ਇੱਕ ਖਾਸ ਟਵੀਟ ਕੀਤਾ ਗਿਆ ਹੈ। ਭਾਰਤੀ ਫੌਜ ਨੇ ਟਵਿੱਟਰ ‘ਤੇ ਕੁਝ ਲਾਈਨਾਂ ਸਾਂਝੀਆਂ ਕਰਦਿਆਂ ਲਿਖਿਆ, “ਕਾਰਗਿਲ ਦੀਆਂ ਚੋਟੀਆਂ ‘ਤੇ ਦੁਸ਼ਮਣਾਂ ਨੂੰ ਅਸੀਂ ਝੁਕਾਇਆ ਹੈ, ਹਿੰਦੇ ਦੇ ਵੀਰਾਂ ਨੇ ਆਪਣੇ ਖੂਨ ਨਾਲ ਤਿਰੰਗੇ ਨੂੰ ਫਹਿਰਾਇਆ ਹੈ।”

ਜ਼ਿਕਰਯੋਗ ਹੈ ਕਿ ਭਾਰਤ ਹਰ ਸਾਲ 26 ਜੁਲਾਈ ਨੂੰ ‘ਕਾਰਗਿਲ ਵਿਜੇ ਦਿਵਸ’ ਮਨਾਉਂਦਾ ਹੈ ਅਤੇ ਅੱਜ ਕਾਰਗਿਲ ਵਿਜੇ ਦਿਵਸ ਨੂੰ 22 ਸਾਲ ਪੂਰੇ ਹੋ ਗਏ ਹਨ । ਦੱਸ ਦੇਈਏ ਕਿ ਸੰਨ 1999 ਵਿੱਚ ਅੱਜ ਦੇ ਦਿਨ ਭਾਰਤੀ ਫੌਜ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ ।

ਇਹ ਵੀ ਦੇਖੋ: ਆ ਕੀ ਕਹਿ ਗਏ ਨਵਜੋਤ ਸਿੰਘ ਸਿੱਧੂ ਕਿਸਾਨਾਂ ਨੂੰ, ਭੜਕੇ ਕਿਸਾਨ ਆਗੂਆਂ ਨੇ ਕਿਹਾ ਪੰਜਾਬ ‘ਚ ਕਰਾਂਗੇ ਸਿੱਧੂ ਵਿਰੋਧ

The post ਕਾਰਗਿਲ ਯੁੱਧ ਦੇ 22 ਸਾਲ: PM ਮੋਦੀ ਸਣੇ ਕਈ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ appeared first on Daily Post Punjabi.