Karnal National Highway Archives - Daily Post Punjabi

ਕਰਨਾਲ ‘ਚ ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ, ਕੈਂਟਰ ਦੀ ਟੱਕਰ ਕਾਰਨ 4 ਲੋਕਾਂ ਦੀ ਮੌ.ਤ
ਹਰਿਆਣਾ ਦੇ ਕਰਨਾਲ ‘ਚ ਸ਼ੁੱਕਰਵਾਰ ਦੇਰ ਰਾਤ ਨੈਸ਼ਨਲ ਹਾਈਵੇ ‘ਤੇ ਇਕ ਦਰਦਨਾਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 4 ਲੋਕ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ PGI ਰੋਹਤਕ ਰੈਫਰ ਕਰ ਦਿੱਤਾ ਗਿਆ ਹੈ। ਇਹ ਹਾਦਸਾ ਜੀਟੀ ਰੋਡ ‘ਤੇ ਤਰਾਵੜੀ ਨੇੜੇ ਵਾਪਰਿਆ। ਹਾਦਸੇ ‘ਚ ਜਾਨ ਗਵਾਉਣ ਵਾਲੇ ਲੋਕ ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।

Karnal National Highway Accident

ਤਰਾਵੜੀ ਥਾਣੇ ਦੇ ਇੰਚਾਰਜ ਸੰਦੀਪ ਸਿੰਘ ਦੇ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਕਰਨਾਲ-ਦਿੱਲੀ ਰਾਸ਼ਟਰੀ ਰਾਜਮਾਰਗ ‘ਤੇ ਇਕ ਵਾਹਨ ਦਾ ਟਾਇਰ ਪੰਕਚਰ ਹੋ ਗਿਆ ਸੀ, ਜਦਕਿ ਇਕ ਹੋਰ ਵਾਹਨ ਖਰਾਬ ਹੋ ਗਿਆ ਸੀ। ਇਸ ਦੌਰਾਨ ਉੱਥੇ ਗਸ਼ਤ ‘ਤੇ ਤਾਇਨਾਤ ਸਟੇਸ਼ਨ ਦਾ ਇਕ ਹੈੱਡ ਕਾਂਸਟੇਬਲ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਅਚਾਨਕ ਪਿੱਛੇ ਤੋਂ ਇੱਕ ਤੇਜ਼ ਰਫ਼ਤਾਰ ਕੈਂਟਰ ਆਇਆ ਅਤੇ ਖੜ੍ਹੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਗੱਡੀ ਸਾਹਮਣੇ ਖੜ੍ਹੇ ਦੂਜੇ ਵਾਹਨ ਨਾਲ ਟਕਰਾ ਗਈ।

ਇਹ ਵੀ ਪੜ੍ਹੋ : ਮਾਣ ਵਾਲੀ ਗੱਲ! ਭਾਰਤ ਦੀ ਅਨੁਭੂਤੀ ਨੇ ਅਮਰੀਕਾ ‘ਚ ਜਿੱਤਿਆ ‘ਮਿਸਿਜ਼ ਇੰਡੀਆ ਇਲੀਟ 2023’ ਦਾ ਖਿਤਾਬ

SHO ਸੰਦੀਪ ਅਨੁਸਾਰ ਹਾਦਸੇ ਵਿੱਚ ਜ਼ਖ਼ਮੀ ਹੋਏ 3 ਵਿਅਕਤੀਆਂ ਨੇ ਕਰਨਾਲ ਕਲਪਨਾ ਚਾਵਲਾ ਮੈਡੀਕਲ ਕਾਲਜ ਵਿੱਚ ਦਮ ਤੋੜ ਦਿੱਤਾ, ਜਦੋਂ ਕਿ ਚੌਥੇ ਵਿਅਕਤੀ ਦੀ PGI ਰੋਹਤਕ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੇ ਸਨ। ਇਨ੍ਹਾਂ ਨੌਜਵਾਨਾਂ ਵਿੱਚੋਂ ਇੱਕ CA ਸੀ, ਜੋ ਇੱਕ ਸੈਮੀਨਾਰ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਪੁਲਿਸ ਨੇ ਦੋਵੇਂ ਵਾਹਨਾਂ ਅਤੇ ਕੈਂਟਰ ਨੂੰ ਕਬਜ਼ੇ ‘ਚ ਲੈ ਕੇ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਕਰਨਾਲ ‘ਚ ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ, ਕੈਂਟਰ ਦੀ ਟੱਕਰ ਕਾਰਨ 4 ਲੋਕਾਂ ਦੀ ਮੌ.ਤ appeared first on Daily Post Punjabi.