karnal Archives - Daily Post Punjabi

ਦਰਦਨਾਕ ਹਾਦਸਾ: ਟਰੱਕ ਨਾਲ ਮੋਟਰਸਾਈਕਲ ਦੀ ਭਿਆਨਕ ਟੱਕਰ ‘ਚ ਇੱਕੋ ਪਿੰਡ ਦੇ 3 ਨੌਜਵਾਨਾਂ ਦੀ ਮੌਤ
ਮੌਜੂਦਾ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਦੇਖਣ ਨੂੰ ਮਿਲ ਰਹੇ ਹਨ। ਇਸੇ ਵਿਚਾਲੇ ਇੱਕ ਹੋਰ ਮੰਦਭਾਗੀ ਖਬਰ ਕਰਨਾਲ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਦਰਦਨਾਕ ਹਾਦਸੇ ਵਿੱਚ ਇੱਕ ਪਿੰਡ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਕਰਨਾਲ ਦੇ ਪਿੰਡ ਕੁਟੇਲ ਨੇੜੇ ਵਾਪਰੀ । ਦੱਸਿਆ ਜਾ ਰਿਹਾ ਹੈ ਕਿ ਕਰਨਾਲ ਨੇੜਲੇ ਇੱਕ ਪਿੰਡ ਦੀ ਸੜਕ ‘ਤੇ ਪਿਛਲੇ 2 ਦਿਨਾਂ ਤੋਂ ਇੱਕ ਟਰੱਕ ਖ਼ਰਾਬ ਹੋਇਆ ਖੜ੍ਹਾ ਸੀ, ਜਿਸ ਤੋਂ ਬਾਅਦ ਕਿਸੇ ਨੇ ਵੀ ਉਸ ਟਰੱਕ ਨੂੰ ਉਥੋਂ ਨਹੀਂ ਹਟਾਇਆ।

Karnal road accident

ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਕਰਨਾਲ ਦੇ ਮੁਬਾਰਕਬਾਦ ਦੇ 5 ਦੋਸਤ ਜੋ ਇੱਕੋ ਪਿੰਡ ਵਿੱਚ ਰਹਿੰਦੇ ਸਨ ਤੇ ਆਪਸ ਵਿੱਚ ਰਿਸ਼ਤੇਦਾਰ ਵੀ ਲੱਗਦੇ ਸਨ, ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਦਰਅਸਲ, ਇਹ 5 ਨੌਜਵਾਨ ਦੋ ਬਾਈਕ ‘ਤੇ ਸਵਾਰ ਹੋ ਕੇ ਮੁਬਾਰਕਬਾਦ ਤੋਂ ਗਏ ਸਨ। ਮੁਬਾਰਕਬਾਦ ਤੋਂ ਵਾਪਸ ਆਉਂਦੇ ਹੋਏ ਇੱਕ ਦੀ ਬਾਈਕ ਖ਼ਰਾਬ ਹੋ ਗਈ ਅਤੇ ਜਿਸ ਤੋਂ ਬਾਅਦ ਪੰਜੇ ਦੋਸਤ ਇਕੋ ਬਾਈਕ ‘ਤੇ ਸਵਾਰ ਹੋ ਗਏ, ਪਰ ਹਾਦਸੇ ਦਾ ਸ਼ਿਕਾਰ ਹੋ ਗਏ ।

ਇਹ ਵੀ ਪੜ੍ਹੋ: ਵੱਡੀ ਖਬਰ: ਮੂਸੇਵਾਲਾ ਕਤਲ ਮਾਮਲੇ ‘ਚ ਬੱਬੂ ਮਾਨ ਸਣੇ ਕਈਆਂ ਨਾਮੀ ਗਾਇਕਾਂ ਤੋਂ ਹੋਵੇਗੀ ਪੁੱਛਗਿੱਛ !

ਦੱਸ ਦੇਈਏ ਕਿ ਪਿੰਡ ਦੀ ਸੜਕ ‘ਤੇ ਖੜ੍ਹੇ ਇੱਕ ਟਰੱਕ ਨਾਲ ਉਨ੍ਹਾਂ ਦਾ ਟੱਕਰ ਹੋ ਗਈ ਅਤੇ ਪੰਜੇ ਨੌਜਵਾਨ ਜ਼ਖਮੀ ਹੋ ਗਏ । ਜਿਸ ਵਿੱਚੋਂ ਤਿੰਨ ਦੋਸਤਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ, ਜਿਨ੍ਹਾਂ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ ਤੇ ਦੋ ਨੌਜਵਾਨਾਂ ਦੀ ਹਾਲਤ ਠੀਕ ਹੈ । ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਨੌਜਵਾਨਾਂ ਦੀ ਪਛਾਣ 11 ਸਾਲਾ ਆਰੀਅਨ, 18 ਸਾਲਾ ਸਚਿਨ ਤੇ 23 ਸਾਲਾ ਮੋਨੂੰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨਾਂ ਮੋਨੂੰ ਦਾ 8 ਤੋਂ 10 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਰਦਨਾਕ ਹਾਦਸਾ: ਟਰੱਕ ਨਾਲ ਮੋਟਰਸਾਈਕਲ ਦੀ ਭਿਆਨਕ ਟੱਕਰ ‘ਚ ਇੱਕੋ ਪਿੰਡ ਦੇ 3 ਨੌਜਵਾਨਾਂ ਦੀ ਮੌਤ appeared first on Daily Post Punjabi.

ਲਾਠੀਚਾਰਜ ਦੇ ਵਿਰੋਧ ‘ਚ ਕੱਲ੍ਹ ਕਰਨਾਲ ਵਿੱਚ ਹੱਲਾ ਬੋਲਣਗੇ ਕਿਸਾਨ, ਚੜੂਨੀ ਨੇ ਕਿਸਾਨਾਂ ਨੂੰ ਕੀਤੀ ਇਹ ਖਾਸ ਅਪੀਲ
ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਕਾਰਨ ਭਾਜਪਾ ਦਾ ਵਿਰੋਧ ਹੁਣ ਬਹੁਤ ਜ਼ਿਆਦਾ ਵੱਧ ਗਿਆ ਹੈ। ਇਸੇ ਵਿਚਾਲੇ ਬੀਤੇ ਕੁਝ ਦਿਨ ਪਹਿਲਾਂ ਕਰਨਾਲ ਵਿੱਚ ਹੋਣ ਵਾਲੇ ਇੱਕ ਸਮਾਗਮ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਗਿਆ ਸੀ।

Section 144 imposed in Karnal

ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਭਲਕੇ ਯਾਨੀ ਕਿ 7 ਸਤੰਬਰ ਨੂੰ ਕਰਨਾਲ ਵਿਖੇ ਭਾਰੀ ਇਕੱਠ ਦਾ ਐਲਾਨ ਕੀਤਾ ਗਿਆ ਹੈ।ਦਰਅਸਲ, ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜਿਸ ਦੇ ਤਹਿਤ ਇੱਕ ਥਾਂ ‘ਤੇ 5 ਤੋਂ ਵੱਧ ਲੋਕਾਂ ਦੇ ਇਕੱਠ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।  ਉੱਥੇ ਹੀ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਅੱਜ ਰਾਤ ਤੋਂ ਇੰਟਰਨੈਟ ਤੇ ਮੋਬਾਈਲ SMS ਸਰਵਿਸ ਵੀ ਬੰਦ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਵੱਡੀ ਖਬਰ : ਮੁਜ਼ੱਫਰਨਗਰ ਮਹਾਪੰਚਾਇਤ ‘ਚ ਕਿਸਾਨਾਂ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ , ਰੈਲੀ ‘ਚ 10 ਲੱਖ ਤੋਂ ਵੱਧ ਕਿਸਾਨ ਹੋਏ ਸ਼ਾਮਲ

ਇਸ ਸਬੰਧੀ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਕਿਸਾਨਾਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ। ਕਿਸਾਨ ਆਗੂ ਵੱਲੋਂ ਭਲਕੇ ਸਵੇਰੇ 10 ਵਜੇ ਕਰਨਾਲ ਦੀ ਅਨਾਜ ਮੰਡੀ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

Section 144 imposed in Karnal

ਦੱਸ ਦੇਈਏ ਕਿ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦਾ ਆਦੇਸ਼ ਦੇਣ ਵਾਲੇ SDM ਆਯੁਸ਼ ਸਿਨਹਾ ‘ਤੇ ਸਰਕਾਰ ਵੱਲੋਂ ਸਖ਼ਤ ਕਾਰਵਾਈ ਨਹੀਂ ਕੀਤੀ ਗਈ ਹੈ । ਜਿਸ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਯੁਸ਼ ਸਿਨਹਾ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਜਿਸ ਕਾਰਨ ਭਲਕੇ ਕਿਸਾਨਾਂ ਵੱਲੋਂ ਕਰਨਾਲ ਦੇ ਡੀਸੀ ਦਫਤਰ ਦਾ ਘਿਰਾਓ ਕੀਤਾ ਜਾਵੇਗਾ ।

ਇਹ ਵੀ ਦੇਖੋ: ਅਣਖ ਨੂੰ ਪਿੱਛੇ ਰੱਖ ਇਹ ਸਿੱਖ ਨੌਜਵਾਨ ਪਰਿਵਾਰ ਪਾਲਣ ਲਈ ਸੜਕਾਂ ‘ਤੇ ਵੇਚ ਰਿਹਾ ਕੁਲਫੀ, ਵਿਦੇਸ਼ ਜਾਣ….

The post ਲਾਠੀਚਾਰਜ ਦੇ ਵਿਰੋਧ ‘ਚ ਕੱਲ੍ਹ ਕਰਨਾਲ ਵਿੱਚ ਹੱਲਾ ਬੋਲਣਗੇ ਕਿਸਾਨ, ਚੜੂਨੀ ਨੇ ਕਿਸਾਨਾਂ ਨੂੰ ਕੀਤੀ ਇਹ ਖਾਸ ਅਪੀਲ appeared first on Daily Post Punjabi.

ਪੰਜ ਤੱਤਾਂ ’ਚ ਵਿਲੀਨ ਹੋਏ ਸੰਤ ਬਾਬਾ ਰਾਮ ਸਿੰਘ ਜੀ, ਸੰਗਤਾਂ ਨੇ ਹੰਝੂ ਭਰੀਆਂ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
Sant Baba Ram Singh Ji : ਦਿੱਲੀ ਦੀ ਸਰਹੱਦ ‘ਤੇ ਕਿਸਾਨ ਅੰਦੋਲਨ ਦੇ ਵਿਚਕਾਰ ਆਪਣੀ ਜਾਨ ਦੇਣ ਵਾਲੇ ਸੰਤ ਬਾਬਾ ਰਾਮ ਸਿੰਘ ਦਾ ਸ਼ੁੱਕਰਵਾਰ ਨੂੰ ਅੰਤਿਮ ਸੰਸਕਾਰ ਕੀਤਾ ਗਿਆ। ਕਰਨਾਲ ਦੇ ਨਾਨਕਸਰ ਸਿੰਗਰਾ ਗੁਰਦੁਆਰਾ ਵਿੱਚ ਬਾਬਾ ਰਾਮ ਸਿੰਘ ਦੇ ਅੰਤਿਮ ਸੰਸਕਾਰ ਲਈ ਅੰਗੀਠਾ (ਸਮਾਧੀ) ਤਿਆਰ ਕੀਤਾ ਗਿਆ। ਫੁੱਲਾਂ ਦੀ ਵਰਖਾ ਨਾਲ ਬਾਬਾ ਰਾਮ ਸਿੰਘ ਦੀ ਦੇਹ ਲਿਆਂਦੀ ਗਈ। ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਬਾਬਾ ਰਾਮ ਸਿੰਘ ਨੂੰ ਵਿਦਾਈ ਦਿੱਤੀ। ਇਸ ਦੌਰਾਨ ਵਾਹਿਗੁਰੂ ਦਾ ਸਿਮਰਨ ਜਾਰੀ ਰਿਹਾ।

Sant Baba Ram Singh Ji

ਬਾਬਾ ਰਾਮ ਸਿੰਘ ਦੇ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਲੱਖਾਂ ਸੰਗਤਾਂ ਹਨ। ਜਦੋਂ ਉਨ੍ਹਾਂ ਦੀ ਖੁਦਕੁਸ਼ੀ ਦਾ ਪਤਾ ਸੋਸ਼ਲ ਮੀਡੀਆ ‘ਤੇ ਲੋਕਾਂ ਨੂੰ ਲੱਗਾ ਤਾਂ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ ਸੀ। ਹਰ ਕੋਈ ਉਨ੍ਹਾਂ ਦੀ ਸ਼ਹਾਦਤ ਅੱਗੇ ਮੱਥਾ ਟੇਕਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਵੀ ਦਸੰਬਰ ਵਿਚ ਸ਼ਹਾਦਤ ਦਿੱਤੀ ਸੀ। ਹੁਣ ਬਾਬਾ ਰਾਮ ਸਿੰਘ ਵੀ ਕਿਸਾਨਾਂ ਲਈ ਸ਼ਹੀਦ ਹੋ ਗਏ ਹਨ। ਬਾਬਾ ਜੀ ਦੇ ਦਰਸ਼ਨ ਕਰਨ ਆਏ ਲੋਕਾਂ ਦਾ ਆਉਣਾ ਜਾਰੀ ਰਿਹਾ।

Sant Baba Ram Singh Ji

ਹਰ ਅੱਖ ਨਮ ਸੀ, ਹਰ ਜ਼ੁਬਾਨ ’ਤੇ ਬਾਬਾ ਜੀ ਦਾ ਨਾਮ ਸੀ, ਉਨ੍ਹਾਂ ਦੇ ਸੰਦੇਸ਼ ਸਨ। ਹਰ ਚਿਹਰੇ ‘ਤੇ ਬਾਬਾ ਜੀ ਦਾ ਪਿਆਰ ਉਭਰ ਰਿਹਾ ਸੀ। ਲੋਕਾਂ ਨੇ ਹੰਝੂ ਭਰੀਆਂ ਅੱਖਾਂ ਨਾਲ ਬਾਬਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਚੌਕਸ ਹੈ। ਖੁਫੀਆ ਵਿਭਾਗ ਵੀ ਤੁਰੰਤ ਅਪਡੇਟ ਲੈ ਰਿਹਾ ਹੈ।

Sant Baba Ram Singh Ji

ਇਲਾਕੇ ਦੇ ਲੋਕ ਬਾਬਾ ਜੀ ਦੀ ਸ਼ਹਾਦਤ ਤੋਂ ਸਦਮੇ ਵਿੱਚ ਹਨ। ਪੈਰੋਕਾਰ ਰੌਂਦੇ-ਬਿਲਖਦੇ ਸੰਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ। ਇੱਕ ਮਹਿਲਾ ਪੂਰਾ ਦਿਨ ਰੌਂਦੀ ਰਹੀ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਨੇ ਵੀ ਉਸਨੂੰ ਹੌਂਸਲਾ ਦਿੱਤਾ। ਔਰਤ ਨੇ ਕਿਹਾ ਕਿ ਪਹਿਲੇ ਸਿੱਖ ਗੁਰੂਆਂ ਨੇ ਸ਼ਹਾਦਤ ਦਿੱਤੀ। ਅੱਜ ਬਾਬਾ ਰਾਮ ਸਿੰਘ ਨੇ ਕਿਸਾਨਾਂ ਦੀ ਸਥਿਤੀ ਨੂੰ ਵੇਖਦਿਆਂ ਸ਼ਹਾਦਤ ਦਿੱਤੀ ਹੈ। ਉਹ ਕਿਸਾਨਾਂ ਦੀ ਸਥਿਤੀ ਤੋਂ ਬਹੁਤ ਪ੍ਰੇਸ਼ਾਨ ਸੀ।

Sant Baba Ram Singh Ji

ਬਾਬਾ ਰਾਮ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪਹੁੰਚੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਖੀ ਬੀਬੀ ਜਗੀਰ ਕੌਰ ਵੀ ਬਾਬਾ ਰਾਮ ਸਿੰਘ ਨੂੰ ਮੱਥਾ ਟੇਕਣ ਪਹੁੰਚੀ।ਹਲਕਾ ਨੀਲੋਖੇੜੀ ਤੋਂ ਵਿਧਾਇਕ ਧਰਮਪਾਲ ਗੌਂਡਰ, ਬਾਬਾ ਰਾਮ ਸਿੰਘ ਦੇ ਦਰਸ਼ਨ ਕਰਨ ਪਹੁੰਚੇ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੀ ਬਾਬਾ ਰਾਮ ਸਿੰਘ ਨੂੰ ਮੱਥਾ ਟੇਕਣ ਆਏ ਸਨ। ਹੁੱਡਾ ਨੇ ਕਿਹਾ ਕਿ ਇੰਨੇ ਵੱਡੇ ਸੰਤ ਕੋਲ ਜਾਣਾ ਇਸ ਤਰ੍ਹਾਂ ਸਮਾਜ ਦਾ ਬਹੁਤ ਵੱਡਾ ਘਾਟਾ ਹੈ। ਕੇਂਦਰ ਸਰਕਾਰ ਨੂੰ ਕਤਲੇਆਮ ਤਿਆਗ ਕੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।

The post ਪੰਜ ਤੱਤਾਂ ’ਚ ਵਿਲੀਨ ਹੋਏ ਸੰਤ ਬਾਬਾ ਰਾਮ ਸਿੰਘ ਜੀ, ਸੰਗਤਾਂ ਨੇ ਹੰਝੂ ਭਰੀਆਂ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ appeared first on Daily Post Punjabi.

ਕਿਸਾਨਾਂ ਲਈ ਆਪਣੀ ਜਾਨ ਦੇਣ ਵਾਲੇ ਸੰਤ ਬਾਬਾ ਰਾਮ ਸਿੰਘ ਦੇ ਦਿਹਾਂਤ ਤੋਂ ਦੁਖੀ ਹੋਇਆ ਬਜ਼ੁਰਗ, ਕਰ ਲਈ ਖੁਦਕੁਸ਼ੀ
An elderly man committed suicide : ਕਿਸਾਨ ਅੰਦੋਲਨ ਦੌਰਾਨ ਹਰਿਆਣਾ ਦੇ ਕਰਨਾਲ ਦੇ ਸਿੰਘਾਰਾ ਨਾਨਕਸਰ ਗੁਰਦੁਆਰੇ ਦੇ ਮੈਨੇਜਰ ਬਾਬਾ ਰਾਮ ਸਿੰਘ ਜੀ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ ਗਈ। ਬਾਬਾ ਰਾਮ ਸਿੰਘ ਦੇ ਦੇਹਾਂਤ ਤੋਂ ਦੁਖੀ ਇੱਕ ਬਜ਼ੁਰਗ ਵਿਅਕਤੀ ਦੀ ਵੀਰਵਾਰ ਨੂੰ ਇੱਕ ਟਰੈਕਟਰ ਟਰਾਲੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ।

An elderly man committed suicide

ਜਸਬੀਰ ਸਿੰਘ (60) ਨਿਵਾਸੀ ਠਰਵਾ ਬਾਬਾ ਰਾਮ ਸਿੰਘ ਤੋਂ ਬਹੁਤ ਪ੍ਰਭਾਵਿਤ ਸੀ ਅਤੇ ਅਕਸਰ ਉਨ੍ਹਾਂ ਦੇ ਦਰਸ਼ਨ ਲਈ ਗੁਰੂਦੁਆਰੇ ਆਉਂਦਾ ਹੁੰਦਾ ਸੀ। ਬੁੱਧਵਾਰ ਨੂੰ ਜਸਬੀਰ ਸਿੰਘ ਨੂੰ ਬਾਬਾ ਰਾਮ ਸਿੰਘ ਦੇ ਦਿਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਪਹੁੰਚਿਆ। ਵੀਰਵਾਰ ਨੂੰ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਬੇ ਦੇ ਅੰਤਿਮ ਦਰਸ਼ਨਾਂ ਲਈ ਗੁਰੂਦੁਆਰੇ ਆਇਆ ਸੀ। ਇਸ ਸਮੇਂ ਦੌਰਾਨ ਉਸ ਨੇ ਗੁਰਦੁਆਰਾ ਗੇਟ ਵਿਖੇ ਲੱਦੀ ਲੱਕੜ ਦੀ ਟਰੈਕਟਰ ਟਰਾਲੀ ਦੇ ਹੇਠਾਂ ਛਾਲ ਮਾਰ ਦਿੱਤੀ ਅਤੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।

An elderly man committed suicide

ਤੁਹਾਨੂੰ ਦੱਸ ਦੇਈਏ ਕਿ ਸੰਤ ਬਾਬਾ ਰਾਮ ਸਿੰਘ ਨੇ ਦਿੱਲੀ ਸਰਹੱਦ ‘ਤੇ ਕਿਸਾਨ ਅੰਦੋਲਨ ਦੇ ਵਿਚਕਾਰ ਆਪਣੀ ਜਾਨ ਦੇ ਦਿੱਤੀ ਹੈ। ਉਨ੍ਹਾਂ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ। ਉਹ ਕਿਸਾਨਾਂ ਦੀ ਸਥਿਤੀ ਬਾਰੇ ਬਹੁਤ ਚਿੰਤਤ ਸੀ। ਨੋਟ ਵਿੱਚ ਉਨ੍ਹਾਂ ਲਿਖਿਆ ਕਿ ਕਿਸਾਨਾਂ ਦਾ ਦਰਦ ਵੇਖਿਆ ਨਹੀਂ ਜਾ ਰਿਹਾ ਹੈ। ਉਨ੍ਹਾਂ ਨੇ ਕੁੰਡਲੀ ਸਰਹੱਦ ‘ਤੇ ਕਿਸਾਨਾਂ ਦੇ ਦੁੱਖ ਵੇਖੇ। ਲੋਕ ਆਪਣੇ ਹੱਕ ਲੈਣ ਲਈ ਸੜਕਾਂ ‘ਤੇ ਪਰੇਸ਼ਾਨ ਹੋ ਰਹੇ ਹਨ। ਇਹ ਬਹੁਤ ਦੁਖੀ ਕਰਨ ਵਾਲਾ ਹੈ। ਸਰਕਾਰ ਇਨਸਾਫ ਨਹੀਂ ਦੇ ਰਹੀ। ਜ਼ੁਲਮ ਕਰਨਾ ਪਾਪ ਹੈ ਅਤੇ ਜ਼ੁਲਮ ਸਹਿਣਾ ਇਸ ਤੋਂ ਵੱਡਾ ਪਾਪ ਹੈ। ਕਿਸੇ ਨੇ ਕਿਸਾਨਾਂ ਦੇ ਹੱਕ ਵਿਚ ਅਤੇ ਜ਼ੁਲਮ ਦੇ ਵਿਰੁੱਧ ਆਪਣੇ ਸਨਮਾਨ, ਭਾਵ ਪੁਰਸਕਾਰ ਵਾਪਸ ਕੀਤੇ ਅਤੇ ਇਨਾਮ ਵਾਪਸ ਕੀਤੇ ਅਤੇ ਗੁੱਸਾ ਜ਼ਾਹਰ ਕੀਤਾ। ਦਾਸ ਕਿਸਾਨਾਂ ਦੇ ਹੱਕ ਵਿੱਚ ਸਰਕਾਰੀ ਜ਼ੁਲਮ ਦੇ ਰੋਸ ਵਿੱਚ ਆਤਮਦਾਹ ਕਰ ਰਿਹਾ ਹਾਂ। ਇਹ ਜ਼ੁਲਮ ਖਇਲਾਫ ਕੀਰਤੀ ਕਿਸਾਨ ਦੇ ਹੱਕ ਵਿੱਚ ਆਵਾਜ਼ ਹੈ।  ਵਾਹਿਗੁਰੂ ਜੀ ਕਾ ਖਾਲਸੇ, ਵਾਹਿਗੁਰੂ ਜੀ ਦੀ ਫਤਿਹ।

The post ਕਿਸਾਨਾਂ ਲਈ ਆਪਣੀ ਜਾਨ ਦੇਣ ਵਾਲੇ ਸੰਤ ਬਾਬਾ ਰਾਮ ਸਿੰਘ ਦੇ ਦਿਹਾਂਤ ਤੋਂ ਦੁਖੀ ਹੋਇਆ ਬਜ਼ੁਰਗ, ਕਰ ਲਈ ਖੁਦਕੁਸ਼ੀ appeared first on Daily Post Punjabi.

ਕਿਸਾਨਾਂ ਨੂੰ ਰੋਕਣ ਲਈ ਹੁਣ ਕਰਨਾਲ ‘ਚ ਪੱਥਰ ਤੇ ਟਰੱਕ ਲਗਾ ਪੁਲਿਸ ਨੇ ਰੋਕਿਆ ਰਸਤਾ, ਵੇਖੋ ਤਸਵੀਰਾਂ
Delhi Chalo protest: ਪੰਜਾਬ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਨੂੰ ਲੈ ਕੇ 26 ਨਵੰਬਰ ਨੂੰ ਦੇਸ਼ ਦੀਆਂ 500 ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਇੱਕ ਇਤਿਹਾਸਕ ਰੈਲੀ ਕੱਢੀ ਜਾਵੇਗੀ । ਜਿੱਥੇ ਪੰਜਾਬ ਦੇ ਕਿਸਾਨ ਹੁਣ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਨ ਲਈ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ ਕਰ ਰਹੇ ਹਨ। ਉੱਥੇ ਹੀ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਵਿਸ਼ੇਸ਼ ਤਿਆਰੀ ਕੀਤੀ ਹੈ। ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਕੌਮੀ ਪੱਧਰ ‘ਤੇ ਸੰਘਰਸ਼ ਭਖਾਉਣ ਲਈ ਕਿਸਾਨਾਂ ਨੂੰ 26 ਤੇ 27 ਨਵੰਬਰ ਨੂੰ ‘ਦਿੱਲੀ ਚੱਲੋ’ ਦਾ ਸੱਦਾ ਦਿੱਤਾ ਹੋਇਆ ਹੈ।

Delhi Chalo protest

ਕਰਨਾਲ ਵਿੱਚ ਪੁਲਿਸ ਵੱਲੋਂ ਨੈਸ਼ਨਲ ਹਾਈਵੇ ‘ਤੇ ਪੂਰੇ ਪ੍ਰਬੰਧ ਕੀਤੇ ਗਏ ਹਨ । ਕਰਨਾਲ ਵਿੱਚ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਪੱਥਰ ਆਦਿ ਸੜਕ ਵਿਚਾਲੇ ਲਗਾ ਦਿੱਤੇ ਗਏ ਹਨ ਤਾਂ ਜੋ ਕਿਸਾਨ ਇਨ੍ਹਾਂ ਨੂੰ ਪਾਰ ਨਾ ਕਰ ਸਕਣ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਵੱਡੇ ਪੱਥਰਾਂ ਤੋਂ ਇਲਾਵਾ ਵੱਡੇ ਲੋਡਰ ਵੀ ਲਗਾਏ ਗਏ ਹਨ।

ਹਰਿਆਣਾ ਪੰਜਾਬ ਦਾ ਗੁਆਂਢੀ ਸੂਬਾ ਹੈ।  ਜਿਸ ਕਾਰਨ ਦਿੱਲੀ ਤੱਕ ਕਿਸਾਨਾਂ ਨੂੰ ਪਹੁੰਚਣ ਤੋਂ ਰੋਕਣ ਲਈ ਅਜਿਹੇ ਪ੍ਰਬੰਧ ਕੀਤੇ ਗਏ ਹਨ।  ਹਰਿਆਣਾ ਬਾਰਡਰ ‘ਤੇ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤੇ ਗਏ ਹਨ।  ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਦੇ ਕੁੱਝ ਕਿਸਾਨ ਅੰਬਾਲਾ ਅਤੇ ਹਰਿਆਣਾ ਬਾਰਡਰ ‘ਤੇ ਪਹੁੰਚੇ, ਜਿੱਥੇ ਕਿਸਾਨਾਂ ਨੇ ਪੁਲਿਸ ਵੱਲੋਂ ਲਗਾਏ ਬੈਰੀਕੇਡਾਂ ਨੂੰ ਤੋੜ ਦਿੱਤਾ ਹੈ ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਧੱਕਾ ਮੁੱਕੀ ਵੀ ਹੋਈ । ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਪੁਲਿਸ ਨਾਲ ਭਿੜਦੇ ਹੋਏ ਵੀ ਦਿਖਾਈ ਦਿੱਤੇ।  ਅੱਜ ਕਿਸਾਨਾਂ ਦੇ ਮਹਾਂਧਰਨੇ ਦੇ ਮੱਦੇਨਜ਼ਰ ਹਰਿਆਣਾ ਵਿੱਚ ਧਾਰਾ 144 ਲਾਗੂ ਕਰ ਕੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ।

ਇਹ ਵੀ ਦੇਖੋ: ਕਿਸਾਨਾਂ ਨੂੰ ਰੋਕਣ ਦੀ ਪੂਰੀ ਤਿਆਰੀ ਕੰਡਿਆਲੀਆਂ ਤਾਰਾਂ ਤੇ ਭਾਰੀ ਪੱਥਰਾਂ ਨਾਲ ਰੋਕਿਆ ਰਾਹ

The post ਕਿਸਾਨਾਂ ਨੂੰ ਰੋਕਣ ਲਈ ਹੁਣ ਕਰਨਾਲ ‘ਚ ਪੱਥਰ ਤੇ ਟਰੱਕ ਲਗਾ ਪੁਲਿਸ ਨੇ ਰੋਕਿਆ ਰਸਤਾ, ਵੇਖੋ ਤਸਵੀਰਾਂ appeared first on Daily Post Punjabi.