Karnataka hijab row Archives - Daily Post Punjabi

ਸੁਪਰੀਮ ਕੋਰਟ ਨੇ ਹਿਜਾਬ ਮਾਮਲੇ ‘ਚ ਦਖਲ ਦੇਣ ਤੋਂ ਕੀਤਾ ਇਨਕਾਰ, ਕਿਹਾ-“ਸਹੀ ਸਮੇਂ ‘ਤੇ ਕੀਤੀ ਜਾਵੇਗੀ ਸੁਣਵਾਈ”
ਸੁਪਰੀਮ ਕੋਰਟ ਨੇ ਕਰਨਾਟਕ ਹਿਜਾਬ ਮਾਮਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਟੀਸ਼ਨਕਰਤਾਵਾਂ ਵੱਲੋਂ ਕਰਨਾਟਕ ਹਾਈ ਕੋਰਟ ਦੇ ਅੰਤਰਿਮ ਆਦੇਸ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ, ਪਰ ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪਹਿਲਾਂ ਕਰਨਾਟਕ ਹਾਈ ਕੋਰਟ ਵਿੱਚ ਸੁਣਵਾਈ ਹੋਣ ਦਿਓ, ਉਹ ਸਹੀ ਸਮੇਂ ‘ਤੇ ਸੁਣਵਾਈ ਕਰੇਗਾ । ਸੁਪਰੀਮ ਕੋਰਟ ਨੇ ਪਟੀਸ਼ਨਰਾਂ ਨੂੰ ਸਥਾਨਕ ਮੁੱਦੇ ਨੂੰ ਰਾਸ਼ਟਰੀ ਸਮੱਸਿਆ ਨਾ ਬਣਾਉਣ ਦੀ ਸਲਾਹ ਵੀ ਦਿੱਤੀ ਹੈ ।

Karnataka hijab row

ਸੁਪਰੀਮ ਕੋਰਟ ਨੇ ਕਿਹਾ ਕਿ ਉਹ ਦੇਖ ਰਿਹਾ ਹੈ ਕਿ ਕਰਨਾਟਕ ਵਿੱਚ ਕੀ ਹੋ ਰਿਹਾ ਹੈ ਅਤੇ ਹਾਈ ਕੋਰਟ ਵਿੱਚ ਸੁਣਵਾਈ ਹੋ ਰਹੀ ਹੈ। ਸੁਪਰੀਮ ਕੋਰਟ ਨੇ ਵਕੀਲਾਂ ਨੂੰ ਕਿਹਾ ਕਿ ਉਹ ਇਸ ਨੂੰ ਰਾਸ਼ਟਰੀ ਪੱਧਰ ਦਾ ਮੁੱਦਾ ਨਾ ਬਣਾਉਣ ਅਤੇ ਸੁਪਰੀਮ ਕੋਰਟ ਸਹੀ ਸਮੇਂ ‘ਤੇ ਦਖਲ ਦੇਵੇਗੀ । ਪਟੀਸ਼ਨਰਾਂ ਵੱਲੋਂ ਪਟੀਸ਼ਨ ਵਿੱਚ ਕਿਹਾ ਗਿਆ ਕਿ ਹਾਈਕੋਰਟ ਦਾ ਅੰਤਰਿਮ ਹੁਕਮ ਮੁਸਲਿਮ ਅਤੇ ਗੈਰ-ਮੁਸਲਿਮ ਵਿਦਿਆਰਥਣਾਂ ਵਿੱਚ ਫਰਕ ਪੈਦਾ ਕਰਦਾ ਹੈ।

ਇਹ ਵੀ ਪੜ੍ਹੋ: 13 ਫਰਵਰੀ ਨੂੰ ਧੂਰੀ ਸਣੇ ਮਾਲਵਾ ਦੇ ਇਨ੍ਹਾਂ ਹਲਕਿਆਂ ‘ਚ ਪ੍ਰਿਯੰਕਾ ਗਾਂਧੀ ਦੀ ਰੈਲੀ, 15 ਨੂੰ ਆਉਣਗੇ ਰਾਹੁਲ

ਦੱਸ ਦੇਈਏ ਕਿ ਕਰਨਾਟਕ ਹਾਈਕੋਰਟ ਨੇ ਹਿਜਾਬ ਵਿਵਾਦ ‘ਤੇ ਸੁਣਵਾਈ ਕਰਦੇ ਹੋਏ ਵੀਰਵਾਰ ਨੂੰ ਆਦੇਸ਼ ਦਿੱਤਾ ਸੀ ਕਿ ਅੰਤਿਮ ਆਦੇਸ਼ ਤੱਕ ਵਿਦਿਆਰਥੀਆਂ ਲਈ ਕਿਸੇ ਵੀ ਧਾਰਮਿਕ ਚਿੰਨ੍ਹ ਦੀ ਇਜਾਜ਼ਤ ਨਹੀਂ ਹੈ । ਅਦਾਲਤ ਦੇ ਇਸ ਅੰਤਰਿਮ ਹੁਕਮ ਤੋਂ ਬਾਅਦ ਹੁਣ ਸਕੂਲਾਂ ਅਤੇ ਕਾਲਜਾਂ ਵਿੱਚ ਹਿਜਾਬ ਅਤੇ ਭਗਵੇਂ ਗਮਸ਼ੇ ਦੋਵਾਂ ਦੀ ਵਰਤੋਂ ਬੰਦ ਕਰਨੀ ਪਵੇਗੀ। ਚੀਫ਼ ਜਸਟਿਸ ਰਿਤੂ ਰਾਜ ਅਵਸਥੀ, ਜਸਟਿਸ ਕ੍ਰਿਸ਼ਨਾ ਐਸ. ਦੀਕਸ਼ਿਤ ਅਤੇ ਜਸਟਿਸ ਖਾਜੀ ਜਯਬੁਨਨੇਸਾ ਮੋਹੀਉਦੀਨ ਦੀ ਤਿੰਨ ਮੈਂਬਰੀ ਬੇਂਚ ਨੇ ਇਹ ਅੰਤਰਿਮ ਹੁਕਮ ਦਿੱਤਾ । ਚੀਫ਼ ਜਸਟਿਸ ਨੇ ਕਿਹਾ ਕਿ ਅਸੀਂ ਹਿਜਾਬ ਵਿਵਾਦ ਦੇ ਮਾਮਲੇ ਵਿੱਚ ਅੰਤਰਿਮ ਆਦੇਸ਼ ਪਾਸ ਦੇਣਾ ਚਾਹੁੰਦੇ ਹਾਂ। ਅਸੀਂ ਇਸ ਮਾਮਲੇ ਦੀ ਹਰ ਰੋਜ਼ ਸੁਣਵਾਈ ਕਰਾਂਗੇ।”

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਸੁਪਰੀਮ ਕੋਰਟ ਨੇ ਹਿਜਾਬ ਮਾਮਲੇ ‘ਚ ਦਖਲ ਦੇਣ ਤੋਂ ਕੀਤਾ ਇਨਕਾਰ, ਕਿਹਾ-“ਸਹੀ ਸਮੇਂ ‘ਤੇ ਕੀਤੀ ਜਾਵੇਗੀ ਸੁਣਵਾਈ” appeared first on Daily Post Punjabi.