Karnataka road accident Archives - Daily Post Punjabi

ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਹੋਈ ਟੱ.ਕਰ, ਡ੍ਰਾਈਵਰ ਸਣੇ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌ.ਤ
ਕਰਨਾਟਕ ‘ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਕੁੱਲ 6 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਿਲ ਹੈ। ਪੁਲਿਸ ਨੇ ਦੱਸਿਆ ਕਿ ਐਤਵਾਰ ਸਵੇਰੇ ਹਾਸਨ ਵਿੱਚ ਇੱਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਜਾਨ ਚਲੀ ਗਈ।

Karnataka road accident

ਨਿਊਜ਼ ਏਜੰਸੀ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੈਸ਼ਨਲ ਹਾਈਵੇ 75 ‘ਤੇ ਇੱਕ ਟਰੱਕ ਨਾਲ ਟਕਰਾ ਗਈ। ਸਾਰੇ ਲੋਕ ਉਸੇ ਕਾਰ ਵਿੱਚ ਯਾਤਰਾ ਕਰ ਰਹੇ ਸਨ। ਪੂਲਿਸ ਸੂਤਰਾਂ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਮਹਿਲਾਵਾਂ, ਤਿੰਨ ਪੁਰਸ਼ ਤੇ ਇੱਕ ਬੱਚਾ ਸ਼ਾਮਿਲ ਹੈ। ਉਨ੍ਹਾਂ ਨੇ ਦੱਸਿਆ ਕਿ ਡ੍ਰਾਈਵਰ ਦੇ ਇਲਾਵਾ ਬਾਕੀ ਸਾਰੇ ਲੋਕ ਚਿੱਕਾਬੱਲਾਪੁਰਾ ਦੇ ਰਹਿਣ ਵਾਲੇ ਇੱਕ ਹੀ ਪਰਿਵਾਰ ਵਿੱਚੋਂ ਸਨ। ਉਨ੍ਹਾਂ ਨੇ ਦੱਸਿਆ ਕਿ ਉਹ ਕਥਿਤ ਤੌਰ ‘ਤੇ ਮੰਗਲੁਰੂ ਤੋਂ ਪਰਤ ਰਹੇ ਸਨ। ਹਾਦਸੇ ਦੇ ਬਾਅਦ ਦੇਹਾਂ ਦੇ ਪੋਸਟਮਾਰਟਮ ਦੇ ਲਈ ਪੁਲਿਸ ਨੇ ਉਸਨੂੰ ਹਸਪਤਾਲ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਫਾਜ਼ਿਲਕਾ ਪੁਲਿਸ ਤੇ BSF ਨੂੰ ਮਿਲੀ ਵੱਡੀ ਸਫਲਤਾ, 7 ਨਸ਼ਾ ਤਸਕਰਾਂ ਨੂੰ ਹੈਰੋਇਨ ਤੇ ਡਰੱਗ ਮਨੀ ਸਣੇ ਫੜਿਆ

ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ। ਬੀਤੇ ਮਹੀਨੇ ਵਿੱਚ ਕਰਨਾਟਕ ਵਿੱਚ ਇੱਕ ਅਜਿਹਾ ਹੀ ਹਾਦਸਾ ਹੋਇਆ ਸੀ ਜਿਸ ਵਿੱਚ ਚਾਰ ਲੋਕਾਂ ਦੀ ਜਾਨ ਚਲੀ ਗਈ ਸੀ। ਬੈਂਗਲੁਰੂ ਤੋਂ ਗੋਕਰਣ ਜਾ ਰਹੀ ਇੱਕ ਨਿੱਜੀ ਬੱਸ ਹੋਲਾਲਾਕੇਰੇ ਦੇ ਕੋਲ ਪਲਟ ਗਈ ਸੀ ਜਿਸ ਵਿੱਚ ਚਾਰ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਹੋਈ ਟੱ.ਕਰ, ਡ੍ਰਾਈਵਰ ਸਣੇ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌ.ਤ appeared first on Daily Post Punjabi.