kartarpur corridor to open on Archives - Daily Post Punjabi

ਖੁਸ਼ਖਬਰੀ 18 ਨਵੰਬਰ ਨੂੰ ਖੁੱਲ੍ਹੇਗਾ ‘ਕਰਤਾਰਪੁਰ ਲਾਂਘਾ’, ਕੱਲ੍ਹ 11 ਵਜੇ ਤੋਂ ਸ਼ੁਰੂ ਹੋਵੇਗੀ ਰੇਜਿਸਟ੍ਰੇਸ਼ਨ
ਸਿੱਖ ਸੰਗਤਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। 18 ਨਵੰਬਰ ਤੋਂ ‘ਕਰਤਾਰਪੁਰ ਸਾਹਿਬ ਲਾਂਘਾ’ ਖੁੱਲ੍ਹਣ ਜਾ ਰਿਹਾ ਹੈ। ਰੇਜਿਸਟ੍ਰੇਸ਼ਨ ਕੱਲ੍ਹ 11 ਵਜੇ ਤੋਂ ਸ਼ੁਰੂ ਹੋਣ ਜਾ ਰਹੀ ਹੈ।ਦੱਸ ਦੇਈਏ ਕਿ ਕੋਰੋਨਾ ਸੰਕਟ ਕਾਰਨ ਕਰਤਾਰਪੁਰ ਲਾਂਘੇ ਨੂੰ ਮਾਰਚ 2020 ਤੋਂ ਬੰਦ ਕੀਤਾ ਗਿਆ ਸੀ।

kartarpur corridor to open on

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਤੇ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਪਹਿਲੇ ਜੱਥੇ ਦੇ ਵਿੱਚ 250 ਸ਼ਰਧਾਲੂਆਂ ਨੂੰ ਇਜਾਜ਼ਤ ਦਿੱਤੀ ਜਾਵੇਗੀ। ਦੱਸ ਦੇਈਏ ਕਿ ਇਹ ਜਾਣਕਾਰੀ ਪੰਜਾਬ BJP ਦੇ ਆਗੂ ਹਰਜੀਤ ਗਰੇਵਾਲ ਦੇ ਵੱਲੋਂ ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਰਧਾਲੂਆਂ ਦੀ ਗਿਣਤੀ ਦੇ ਵਿੱਚ ਵੀ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ : ਸਿੱਧੂ ਨੇ ਲਾਈਵ ਹੋ ਕੀਤਾ ਵੱਡਾ ਹਮਲਾ, ਬੋਲੇ- ਐਂਤਕੀ ਵੋਟਾਂ ਦੇਖ ਕੇ ਪਾਉਣਾ, ਮਾੜੇ-ਮੋਟੇ ਲੌਲੀਪੌਪ ‘ਚ ਨਾ ਫਸ ਜਾਣਾ’

ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈ ਕੇ ਪੰਜਾਬ ਭਾਜਪਾ ਦੇ ਇੱਕ ਵਫਦ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਹੁਣ ਇਹ ਵੱਡੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਇਸ ਸਬੰਧੀ ਅਜੇ ਤੱਕ ਕੇਂਦਰ ਸਰਕਾਰ ਦੇ ਵੱਲੋਂ ਕੋਈ ਅਧਿਕਾਰਿਤ ਬਿਆਨ ਨਹੀਂ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ਖੁਸ਼ਖਬਰੀ 18 ਨਵੰਬਰ ਨੂੰ ਖੁੱਲ੍ਹੇਗਾ ‘ਕਰਤਾਰਪੁਰ ਲਾਂਘਾ’, ਕੱਲ੍ਹ 11 ਵਜੇ ਤੋਂ ਸ਼ੁਰੂ ਹੋਵੇਗੀ ਰੇਜਿਸਟ੍ਰੇਸ਼ਨ appeared first on Daily Post Punjabi.