kartarpur news Archives - Daily Post Punjabi

ਕਰਤਾਰਪੁਰ ‘ਚ 3 ਬੱਚਿਆਂ ਦੇ ਪਿਤਾ ਦਾ ਕਤਲ, ਰਾਹ ਨਾ ਦੇਣ ਕਾਰਨ ਨੌਜਵਾਨ ਨੇ ਮਾਰੀ ਗੋਲੀ, ਇੱਕ ਜ਼ਖਮੀ
ਪੰਜਾਬ ਦੇ ਜਲੰਧਰ ਦੇ ਕਰਤਾਰਪੁਰ ‘ਚ ਰਾਹ ਨਾ ਦੇਣ ‘ਤੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਦਕਿ ਮ੍ਰਿਤਕ ਦਾ ਭਰਾ ਜ਼ਖਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਮ੍ਰਿਤਕ ਦਾ ਭਰਾ ਗੁਰਪ੍ਰੀਤ ਸਿੰਘ ਲਾਲੀ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜਸਕਰਨ ਸਿੰਘ ਵਾਸੀ ਕਰਤਾਰਪੁਰ ਨੂੰ ਨਾਮਜ਼ਦ ਕਰਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Father of 3 children killed

ਥਾਣਾ ਕਰਤਾਰਪੁਰ ਦੇ SHO ਜੋਗਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਭੁਲੱਥ ਰੋਡ ’ਤੇ ਸਥਿਤ ਪਿੰਡ ਮੱਲੀਆਂ ਵਿੱਚ ਸ਼ਨੀਵਾਰ ਦੇਰ ਸ਼ਾਮ ਵਾਪਰੀ। ਜ਼ਿਮੀਂਦਾਰ ਮਨਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਟਰੈਕਟਰ-ਕਮ ਜੇ.ਸੀ.ਬੀ. ਵਿੱਚ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ। ਰਸਤੇ ਵਿੱਚ ਮੁਲਜ਼ਮ ਜਸਕਰਨ ਸਿੰਘ ਆਪਣੀ ਆਈ-20 ਕਾਰ ਲੈ ਕੇ ਸੜਕ ’ਤੇ ਖੜ੍ਹਾ ਸੀ। ਉਸ ਦੇ ਨਾਲ ਕੁਝ ਹੋਰ ਲੋਕ ਵੀ ਸਨ, ਜੋ ਆਪਣੀ ਕਾਰ ਸੜਕ ‘ਤੇ ਖੜ੍ਹੀ ਕਰਕੇ ਸ਼ਰਾਬ ਪੀ ਰਹੇ ਸਨ।

ਗੁਰਪ੍ਰੀਤ ਸਿੰਘ ਨੇ ਜਸਕਰਨ ਨੂੰ ਆਪਣਾ ਟਰੈਕਟਰ ਕੱਢਣ ਲਈ ਆਪਣੀ ਕਾਰ ਸਾਈਡ ‘ਤੇ ਲਿਜਾਣ ਲਈ ਕਿਹਾ। ਸ਼ਰਾਬੀ ਜਸਕਰਨ ਨੇ ਗੁਰਪ੍ਰੀਤ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਜਸਕਰਨ ਨੇ ਵਿਰੋਧ ਕੀਤਾ ਤਾਂ ਉਸ ਨੇ ਤੇ ਉਸ ਦੇ ਸਾਥੀਆਂ ਨੇ ਗੁਰਪ੍ਰੀਤ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਮਨਜਿੰਦਰ ਆਪਣੇ ਭਰਾ ਗੁਰਪ੍ਰੀਤ ਨੂੰ ਛੁਡਾਉਣ ਆਇਆ ਤਾਂ ਮੁਲਜ਼ਮਾਂ ਨੇ ਆਪਣੇ ਨਾਜਾਇਜ਼ ਪਿਸਤੌਲ ਨਾਲ ਉਸ ਨੂੰ ਗੋਲੀ ਮਾਰ ਦਿੱਤੀ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਵੱਡੀ ਵਾ.ਰਦਾ.ਤ, ਮਾਮੂਲੀ ਝਗੜੇ ਮਗਰੋਂ ਡ੍ਰਾਈਵਰ ਤੇ ਚਲਾਈਆਂ ਗੋ.ਲੀ.ਆਂ, ਹੋਈ ਮੌ.ਤ

ਮੁਲਜ਼ਮਾਂ ਨੇ ਮਨਜਿੰਦਰ ਦੀ ਛਾਤੀ ’ਤੇ ਕਈ ਗੋਲੀਆਂ ਮਾਰੀਆਂ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਰਾਹਗੀਰਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਦੋਵਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਦੇਰ ਰਾਤ ਮਨਜਿੰਦਰ ਦੀ ਮੌਤ ਹੋ ਗਈ। ਲਾਲੀ ਅਤੇ ਮਨਜਿੰਦਰ ਚਚੇਰੇ ਭਰਾ ਹਨ। ਮਨਜਿੰਦਰ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ 3 ਬੱਚੇ ਸਨ।

ਥਾਣਾ ਕਰਤਾਰਪੁਰ ਦੇ SHO ਨੇ ਦੱਸਿਆ ਕਿ ਟੀਮਾਂ ਮੁਲਜ਼ਮਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਪੁਲਿਸ ਨੇ ਪਿੰਡ ਵਿੱਚ ਲੱਗੇ ਸੀਸੀਟੀਵੀ ਦੀ ਸਕੈਨਿੰਗ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਬਾਕੀ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਲਦੀ ਹੀ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਸੀ.ਆਈ.ਏ ਸਟਾਫ਼ ਜਲੰਧਰ ਦੇਹਾਤ ਪੁਲਿਸ ਦੀਆਂ ਟੀਮਾਂ ਵੀ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕਰਤਾਰਪੁਰ ‘ਚ 3 ਬੱਚਿਆਂ ਦੇ ਪਿਤਾ ਦਾ ਕਤਲ, ਰਾਹ ਨਾ ਦੇਣ ਕਾਰਨ ਨੌਜਵਾਨ ਨੇ ਮਾਰੀ ਗੋਲੀ, ਇੱਕ ਜ਼ਖਮੀ appeared first on Daily Post Punjabi.

ਜੰਗ ਏ ਆਜ਼ਾਦੀ ਘੁਟਾਲੇ ‘ਤੇ ਵੱਡੀ ਕਾਰਵਾਈ, ਬਰਜਿੰਦਰ ਸਿੰਘ ਹਮਦਰਦ ਸਣੇ 26 ਲੋਕਾਂ ‘ਤੇ FIR
ਕਰਤਾਰਪੁਰ ਸਥਿਤ ਜੰਗ-ਏ-ਆਜਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਵਿਜੀਲੈਂਸ ਨੇ ਵੱਡੀ ਕਾਰਵਾਈ ਕੀਤੀ ਹੈ। ਕੇਸ ਵਿਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਸਣੇ 26 ਲੋਕਾਂ ‘ਤੇ FIR ਦਰਜ ਕੀਤੀ ਗਈ ਹੈ ਤੇ ਨਾਲ ਹੀ ਦੋ SDO ਰੈਂਕ ਦੇ ਦੋ ਅਧਿਕਾਰੀਆਂ ਦੀ ਗ੍ਰਿਫਤਾਰੀ ਵੀ ਕੀਤੀ ਗਈ ਹੈ।

ਵਿਜੀਲੈਂਸ ਨੇ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਹੈ। 6 ਦਿਨ ਦੇ ਅੰਦਰ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਵਿਜੀਲੈਂਸ ਨੇ ਲੰਬੀ ਜਾਂਚ ਦੇ ਬਾਅਦ ਇਹ ਮਾਮਲਾ ਦਰਜ ਕੀਤਾ ਹੈ। ਸੂਤਰਾਂ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਵੇਂ ਐੱਸਡੀਓ ਉਕਤ ਘਪਲੇ ਵਿਚ ਸ਼ਾਮਲ ਹਨ ਜਿਨ੍ਹਾਂ ਦੀ ਪਰਿਯੋਜਨਾ ਦੇ ਘਪਲੇ ਵਿਚ ਸਿੱਧੀ ਸ਼ਮੂਲੀਅਤ ਸੀ। ਹਾਲਾਂਕਿ ਇਸ ਨੂੰ ਲੈ ਕੇ ਜਲੰਧਰ ਰੇਂਜ ਦੇ ਐੱਸਐੱਸਪੀ ਵਿਜੀਲੈਂਸ ਰਾਜੇਸ਼ਵਰ ਸਿੱਧੂ ਨੇ ਕੇਸ ਦਰਜ ਹੋਣ ਦੀ ਪੁਸ਼ਟੀ ਕੀਤੀ ਹੈ।

ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਪਿਛਲੇ ਸਾਲ ਮਾਰਚ ਮਹੀਨੇ ਵਿਚ ਇਸ ਪ੍ਰਾਜੈਕਟ ਨੂੰ ਲੈ ਕੇ ਜਾਂਚ ਸ਼ੁਰੂ ਕੀਤੀ ਸੀ। ਸ਼ਿਕਾਇਤ ਹੈ ਕਿ ਇਸ ਪ੍ਰਾਜੈਕਟ ਵਿਚ ਫੰਡ ਦਾ ਗਲਤ ਇਸਤੇਮਾਲ ਹੋਇਆ ਜਿਸ ਲਈ ਕੁਝ ਸਮਾਂ ਪਹਿਲਾਂ ਪ੍ਰਬੰਧ ਕਮੇਟੀ ਦੇ ਸਕੱਤਰ ਲਖਵਿੰਦਰ ਸਿੰਘ ਜੌਹਲ ਨੂੰ ਵੀ ਤਲਬ ਕੀਤਾ ਗਿਆ ਸੀ।

ਇਸ ਪ੍ਰਾਜੈਕਟ ਦਾ ਬਜਟ 315 ਕਰੋੜ ਰੁਪਏ ਸੀ। ਜਾਂਚ ਵਿਚ ਵਿਜੀਲੈਂਸ ਨੇ 2014-16 ਵਿਚ ਇਸ ਦੇ ਨਿਰਮਾਣ ਦੌਰਾਨ ਕਿੰਨੇ ਪੈਸੇ ਪਾਸ ਕੀਤੇ ਸਨ, ਪੈਸਿਆਂ ਦਾ ਇਸਤੇਮਾਲ ਕਿਵੇਂਤੇ ਕਿਥੇ ਕੀਤਾ ਗਿਆ ਇਸ ਨਾਲ ਸਬੰਧਤ ਤੱਥਾਂ ਦੀ ਜਾਂਚ ਵਿਜੀਲੈਂਸ ਕਰ ਰਹੀ ਹੈ। ਜਿਹੜੇ ਅਧਿਕਾਰੀਆਂ ਦੀ ਦੇਖ-ਰੇਖ ਵਿਚ ਪੈਸੇ ਵੰਡੇ ਗਏ ਉਨ੍ਹਾਂ ਤੋਂ ਵੀ ਵਿਸਥਾਰ ਨਾਲ ਪੁੱਛਗਿਛ ਕੀਤੀ ਗਈ ਸੀ ਪਰ ਹੁਣ ਵਿਜੀਲੈਂਸ ਨੇ ਕੇਸ ਦਰਜ ਕਰਕੇ ਪਹਿਲੀ ਗ੍ਰਿਫਤਾਰੀ ਕਰ ਲਈ ਹੈ।

ਦੱਸ ਦੇਈਏ ਕਿ ਵਿਜੀਲੈਂਸ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਨੋਟਿਸ ਭੇਜ ਕੇ 17 ਸਵਾਲਾਂ ਦੇ ਜਵਾਬ ਮੰਗੇ ਸਨ। ਜੰਗ-ਏ-ਆਜ਼ਾਦੀ ਸਮਾਰਕ ਨੂੰ ਲੈ ਕੇ ਪਹਿਲਾਂ ਨੋਟਿਸ ਵਿਜੀਲੈਂਸ ਨੇ 24 ਮਈ 2023 ਨੂੰ ਭੇਜਿਆ ਸੀਤੇ ਹਮਦਰਦ ਨੂੰ 29 ਜੂਨ 2023 ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਬਰਜਿੰਦਰ ਸਿੰਘ ਨੇ ਆਪਣੇ ਬਿਜ਼ੀ ਸ਼ੈਡਿਊਲ ਦਾ ਹਵਾਲਾ ਦਿੰਦੇ ਹੋਏ ਵਿਜੀਲੈਂਸ ਨੂੰ ਪੱਤਰ ਲਿਖਿਆ ਸੀ।

ਇਹ ਵੀ ਪੜ੍ਹੋ : ਕੋਰੀਆ ‘ਚ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-2 ‘ਚ ਪ੍ਰਨੀਤ ਕੌਰ ਨੇ ਗੱਡੇ ਝੰਡੇ, ਭਾਰਤੀ ਟੀਮ ਨੇ ਫ਼ਾਈਨਲ ‘ਚ ਬਣਾਈ ਥਾਂ

ਪੱਤਰ ਵਿਚ ਬਰਜਿੰਦਰ ਨੇ ਪੇਸ਼ ਹੋਣ ਲਈ 10 ਦਿਨ ਦਾ ਸਮਾਂ ਮੰਗਿਆ ਸੀ। ਵਿਜੀਲੈਂਸ ਨੇ ਹਮਦਰਦ ਦੇ ਪੱਤਰ ‘ਤੇ ਵਿਚਾਰ ਕਰਦੇ ਹੋਏ 9 ਜੂਨ 2023 ਨੂੰ ਤਲਬ ਕੀਤਾ ਸੀ ਪਰ ਵਿਜੀਲੈਂਸ ਤੋਂ ਛੋਟ ਮਿਲਦੇ ਹੀ ਇਸ ਦੌਰਾਨ ਉਹ ਪੰਜਾਬ ਤੇ ਹਾਈਕੋਰਟ ਚਲੇ ਗਏ। 1 ਜੂਨ 2023 ਵਿਚ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਵਿਚ ਕੋਰਟ ਨੇ ਕਿਹਾ ਸੀ ਕਿ ਬਰਜਿੰਦਰ ਸਿੰਘ ਨੂੰ ਪ੍ਰਸ਼ਨਾਵਲੀ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਵਿਜੀਲੈਂਸ ਨੇ 17 ਸਵਾਲ ਲਿਖੇ ਸਨ।

ਵੀਡੀਓ ਲਈ ਕਲਿੱਕ ਕਰੋ -:

ਵਿਗਿਆਪਨ

close

ਵਿਗਿਆਪਨ

close

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜੰਗ ਏ ਆਜ਼ਾਦੀ ਘੁਟਾਲੇ ‘ਤੇ ਵੱਡੀ ਕਾਰਵਾਈ, ਬਰਜਿੰਦਰ ਸਿੰਘ ਹਮਦਰਦ ਸਣੇ 26 ਲੋਕਾਂ ‘ਤੇ FIR appeared first on Daily Post Punjabi.