Katana Road Foundation Stone Archives - Daily Post Punjabi

ਲੁਧਿਆਣਾ ਪਹੁੰਚਣਗੇ ਮੰਤਰੀ ਹਰਭਜਨ ਸਿੰਘ ETO, ਸੜਕ ਨਿਰਮਾਣ ਦੇ ਕੰਮ ਦਾ ਰੱਖਣਗੇ ਨੀਂਹ ਪੱਥਰ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ETO ਪਹੁੰਚਣਗੇ। ਉਹ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਲੁਧਿਆਣਾ-ਚੰਡੀਗੜ੍ਹ ਰੋਡ ਤੋਂ ਸ੍ਰੀ ਦੇਗਸਰ ਸਾਹਿਬ (ਸ੍ਰੀ ਕਟਾਣਾ ਸਾਹਿਬ) ਤੱਕ ਸੜਕ ਨਿਰਮਾਣ ਦੇ ਕੰਮ ਦਾ ਨੀਂਹ ਪੱਥਰ ਰੱਖਣਗੇ। ਇਹ ਸੜਕ ਪਿਛਲੇ ਕਈ ਸਾਲਾਂ ਤੋਂ ਖਸਤਾ ਹਾਲਤ ਵਿੱਚ ਸੀ।

ਇਹ ਵੀ ਪੜ੍ਹੋ : ਰੋਪੜ ਦੀ 8 ਸਾਲਾ ਸਾਨਵੀ ਨੇ ਵਧਾਇਆ ਮਾਣ, ਰੂਸ ਦੀ ਸਭ ਤੋਂ ਉੱਚੀ ਚੋਟੀ ‘ਤੇ ਲਹਿਰਾਇਆ ਤਿਰੰਗਾ

ਇਲਾਕਾ ਨਿਵਾਸੀਆਂ ਨੇ ਕਈ ਸਿਆਸੀ ਪਾਰਟੀਆਂ ਖ਼ਿਲਾਫ਼ ਧਰਨੇ ਵੀ ਦਿੱਤੇ ਸਨ ਪਰ ਹੁਣ ਵਿਧਾਇਕ ਮੁੰਡੀਆਂ ਵੱਲੋਂ ਇਸ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਪਿੰਡ ਬੁਟਾਹਰੀ ਦੇ ਪੁੱਲ ਨੇੜੇ ਬੀਜਾ-ਪਾਇਲ-ਰਾੜਾ-ਜਗੇੜਾ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਮੰਤਰੀ ਹਰਭਜਨ ਸਿੰਘ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਲੁਧਿਆਣਾ ਪਹੁੰਚਣਗੇ ਮੰਤਰੀ ਹਰਭਜਨ ਸਿੰਘ ETO, ਸੜਕ ਨਿਰਮਾਣ ਦੇ ਕੰਮ ਦਾ ਰੱਖਣਗੇ ਨੀਂਹ ਪੱਥਰ appeared first on Daily Post Punjabi.