Kaur B new song boliyan Archives - Daily Post Punjabi

ਕੌਰ ਬੀ ਨੇ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤੀ ਆਪਣੇ ਨਵੇ ਗੀਤ ਦੀ ਛੋਟੀ ਜਿਹੀ ਝਲਕ (ਦੇਖੋ ਵੀਡਿੳ)
Kaur B New Song: ਪਾਲੀਵੁਡ ਇੰਡਸਟਰੀ ਦੀ ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ ਨੇ ਵੱਖ-ਵੱਖ ਗੀਤਾਂ ਨਾਲ ਦਰਸ਼ਕਾਂ ‘ਚ ਆਪਣੀ ਵੱਖਰੀ ਪਛਾਣ ਬਣਾਈ ਹੈ। ਜੇਕਰ ਦੇਖਿਆ ਜਾਵੇਂ ਤਾਂ ਕੌਰ ਬੀ ਨੂੰ ਸੋਸ਼ਲ ਮੀਡਿਆ ‘ਤੇ ਐਕਟਿਵ ਰਹਿਣਾ ਵੀ ਕਾਫੀ ਪਸੰਦ ਹੈ। ਹਾਲ ਹੀ ਵਿੱਚ ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਨਵੇ ਗੀਤ ਦੀ ਇੱਕ ਛੋਟੀ ਜਿਹੀ ਝਲਕ ਸ਼ੇਅਰ ਕੀਤੀ ਹੈ। ਕੌਰ ਬੀ “Nakhre vs guns” ਟਾਇਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਜਲਦ ਹੀ ਦਰਸ਼ਕਾ ਦੇ ਸਨਮੁਖ ਹੋਣ ਜਾ ਰਹੇ ਹਨ। ਗੀਤ ਦੀ ਗੱਲ ਕਰੀਏ ਤਾਂ ਗੀਤ ਦੇ ਬੋਲ ਕੌਰ ਬੀ ਨੇ ਲਿਖੇ ਹਨ ਜਦੋਂ ਕਿ ਗੀਤ ਦਾ ਲਾਡੀ ਗਿੱਲ ਨੇ ਤਿਆਰ ਕੀਤਾ ਹੈ । ਕੌਰ ਬੀ ਦੇ ਪ੍ਰਸ਼ੰਸਕਾਂ ਨੂੰ ਉਹਨਾਂ ਦੇ ਇਸ ਗਾਣਾ ਦਾ ਬੇਸਬਰੀ ਨਾਲ ਇੰਤਜ਼ਾਰ ਹੈ ।

Kaur B New Song

ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿਚ ਕੌਰ ਬੀ ਦਾ ਨਵਾਂ ਗੀਤ ‘ਹੀਰੋ ਵਰਗਾ’ ਰਿਲੀਜ ਹੋਇਆ ਹੈ।ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਕੁਝ ਹੀ ਘੰਟਿਆਂ ‘ਚ ਗੀਤ ਨੇ ਇੱਕ ਮਿਲੀਅਨ ਵਿਊਜ਼ ਮਿਲ ਚੁੱਕੇ ਨੇ । ਕੌਰ ਬੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇਕ ਤੋਂ ਇਕ ਸੁਪਰਹਿੱਟ ਗੀਤ ਦਿਤੇ ਹਨ ਕੌਰ ਬੀ ਇਸ ਤੋਂ ਪਹਿਲਾਂ ਵੀ ਬਜਟ, ਸੰਧੂਰੀ ਰੰਗ, ਖੁਦਗਰਜ਼ ਮੁਹੱਬਤ, ਪਰਾਂਦਾ, ਅਗੈਂਜ਼ਡ ਜੱਟੀ, ਫੀਲਿੰਗ, ਮਹਾਰਾਣੀ, ਫੁਲਕਾਰੀ, ਕਾਫ਼ਿਰ ਸਣੇ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਸਾਰੇ ਹੀ ਗੀਤਾ ਨੂੰ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਹੈ।

ਪੰਜਾਬੀ, ਹਿੰਦੀ ਗਾਣਿਆਂ ਤੋਂ ਇਲਾਵਾ ਹੁਣ ਕੌਰ ਬੀ ਹਰਿਆਣਵੀ ਗਾਣੇ ਵੀ ਗਾਉਣ ਦੀ ਰਾਹ ਉੱਤੇ ਚੱਲ ਪਈ ਹੈ।ਹਾਲ ਹੀ ਵਿੱਚ ਉਨ੍ਹਾਂ ਦਾ ‘ਮਹਾਰਾਣੀ’ ਗਾਣਾ ਰਿਲੀਜ਼ ਹੋਇਆ ਸੀ ਜੋ ਕਿ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ। ਇਸ ਤੋਂ ਪਹਿਲਾਂ ਕੌਰ-ਬੀ ਕਈ ਸੁਪਰਹਿੱਟ ਗਾਣੇ ਗਾ ਚੁੱਕੀ ਹੈ ਤੇ ਲੋਕ ਹਮੇਸ਼ਾ ਉਨ੍ਹਾਂ ਦੇ ਗਾਣਿਆਂ ਨੂੰ ਪਸੰਦ ਕਰਦੇ ਹਨ। ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਬਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ।

The post ਕੌਰ ਬੀ ਨੇ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤੀ ਆਪਣੇ ਨਵੇ ਗੀਤ ਦੀ ਛੋਟੀ ਜਿਹੀ ਝਲਕ (ਦੇਖੋ ਵੀਡਿੳ) appeared first on Daily Post Punjabi.