Kaushal wedding Archives - Daily Post Punjabi

ਕੀ ਦਸੰਬਰ ‘ਚ ਹੋਵੇਗਾ ਕੈਟਰੀਨਾ ਕੈਫ-ਵਿੱਕੀ ਕੌਸ਼ਲ ਦਾ ਵਿਆਹ?
Katrina Vicky Kaushal wedding:ਅਦਾਕਾਰਾ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਆਪਣੇ ਰਿਸ਼ਤੇ ਨੂੰ ਅਗਲੇ ਪੱਧਰ ‘ਤੇ ਲਿਜਾਣ ਲਈ ਤਿਆਰ ਹਨ। ਦੋਵਾਂ ਦੇ ਵਿਆਹ ਦੀ ਚਰਚਾ ਜ਼ੋਰਾਂ ‘ਤੇ ਹੋ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਕੈਟਰੀਨਾ ਅਤੇ ਵਿੱਕੀ ਇਸ ਸਾਲ ਦਸੰਬਰ ‘ਚ ਵਿਆਹ ਦੇ ਬੰਧਨ ‘ਚ ਬੱਝ ਜਾਣਗੇ।

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਭਾਵੇਂ ਹੀ ਆਪਣੇ ਰਿਸ਼ਤੇ ਬਾਰੇ ਜਾਣਕਾਰੀ ਸਾਂਝੀ ਨਹੀਂ ਕਰਦੇ, ਪਰ ਉਨ੍ਹਾਂ ਦੇ ਵਿਆਹ ਦੀਆਂ ਅਫਵਾਹਾਂ ਨੇ ਇੰਟਰਨੈੱਟ ‘ਤੇ ਕਬਜ਼ਾ ਕਰ ਲਿਆ ਹੈ। ਇਹ ਖਬਰ ਕੱਚੀ ਹੈ ਜਾਂ ਪੱਕੀ ਹੈ ਇਹ ਤਾਂ ਪਤਾ ਨਹੀਂ ਪਰ ਇੰਨਾ ਜ਼ਰੂਰ ਹੈ ਕਿ ਇਸ ਸਮੇਂ ਇਸ ਵਿਆਹ ਦੀ ਚਰਚਾ ਸਭ ਤੋਂ ਵੱਧ ਹੋ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਵਿਆਹ ਲਈ ਦਸੰਬਰ ਦਾ ਮਹੀਨਾ ਚੁਣਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਆਹ ਸਮਾਗਮ 7 ਦਸੰਬਰ ਤੋਂ ਸ਼ੁਰੂ ਹੋ ਕੇ 9 ਦਸੰਬਰ ਤੱਕ ਚੱਲਣਗੇ। ਹਾਲਾਂਕਿ ਇਹ ਇਸਦੀ ਪੁਸ਼ਟੀ ਨਹੀਂ ਹੋਈ ਕਿ ਰਿਪੋਰਟਾਂ ਸੱਚੀਆਂ ਹਨ ਜਾਂ ਨਹੀਂ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

ਹਾਲਾਂਕਿ ਹੁਣ ਤੱਕ ਇਸ ਵਿਆਹ ਅਤੇ ਇਸ ਦੀਆਂ ਤਰੀਕਾਂ ਨੂੰ ਲੈ ਕੇ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਕੈਟਰੀਨਾ ਕੈਫ ਨੇ ਇੰਟਰਵਿਊ ‘ਚ ਕਿਹਾ ਸੀ ਕਿ ਅਜਿਹੀ ਕਿਸੇ ਵੀ ਖਬਰ ‘ਚ ਕੋਈ ਸੱਚਾਈ ਨਹੀਂ ਹੈ। ਜਦੋਂ ਅਦਾਕਾਰਾ ਤੋਂ ਪੁੱਛਿਆ ਗਿਆ ਕਿ ਅਜਿਹੀਆਂ ਅਫਵਾਹਾਂ ਕਿਉਂ ਫੈਲੀਆਂ ਤਾਂ ਕੈਟਰੀਨਾ ਨੇ ਕਿਹਾ, “ਪਿਛਲੇ 15 ਸਾਲਾਂ ਤੋਂ, ਇਹ ਮੇਰੇ ਲਈ ਵੀ ਇੱਕ ਵੱਡਾ ਸਵਾਲ ਬਣਿਆ ਹੋਇਆ ਹੈ।”

The post ਕੀ ਦਸੰਬਰ ‘ਚ ਹੋਵੇਗਾ ਕੈਟਰੀਨਾ ਕੈਫ-ਵਿੱਕੀ ਕੌਸ਼ਲ ਦਾ ਵਿਆਹ? appeared first on Daily Post Punjabi.