kejriewal news Archives - Daily Post Punjabi

ਦਿੱਲੀ ਸ਼ਰਾਬ ਘਪਲਾ : ਕੇਜਰੀਵਾਲ ਨੂੰ ਵੱਡਾ ਝਟਕਾ, ED ਦੇ ਬਾਅਦ ਹੁਣ ਕੋਰਟ ਨੇ ਜਾਰੀ ਕੀਤਾ ਸੰਮਨ
ਦਿੱਲੀ ਦੀ ਇਕ ਅਦਾਲਤ ਨੇ ਈਡੀ ਦੀ ਸ਼ਿਕਾਇਤ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਈਡੀ ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਤੋਂ ਪੁੱਛਗਿਛ ਕਰਨਾ ਚਾਹੁੰਦੀ ਹੈ ਪਰ ਉਹ ਸੰਮਨ ਦਾ ਪਾਲਣ ਨਹੀਂ ਕਰ ਰਹੇ ਹਨ।

ਰਾਊਜ ਐਵੇਨਿਊ ਕੋਰਟ ਦੀ ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਸੰਮਨ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੂੰ ਈਡੀ ਦੀ ਅਰਜ਼ੀ ‘ਤੇ 17 ਫਰਵਰੀ ਨੂੰ ਕੋਰਟ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ‘ਖੜਗੇ ਜੀ ਨੇ NDA ਨੂੰ 400 ਸੀਟਾਂ ਦਾ ਅਸ਼ੀਰਵਾਦ ਦਿੱਤਾ, ਮੇਰੀ ਅਰਦਾਸ ਕਾਂਗਰਸ 40 ਟੱਪ ਜਾਏ’- PM ਮੋਦੀ ਬੋਲੇ

ਦੱਸ ਦੇਈਏ ਕਿ ਈਡੀ ਨੇ 31 ਜਨਵਰੀ ਨੂੰ ਕੇਜਰੀਵਾਲ ਨੂੰ ਨਵਾਂ ਸੰਮਨ ਜਾਰੀ ਕੀਤਾ ਸੀ ਤੇ ਉਨ੍ਹਾਂ ਨੂੰ 2 ਫਰਵਰੀ ਨੂੰ ਕੇਂਦਰੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈਕਿਹਾ ਸੀ। ਇਹ ਆਮ ਆਦਮੀ ਪਾਰਟੀ ਸੁਪਰੀਮੋ ਨੂੰ ਜਾਰੀ ਕੀਤਾ ਗਿਆ ਪੰਜਵਾਂ ਸੰਮਨ ਸੀ। 3 ਫਰਵਰੀ ਨੂੰ ਵਧੀਕ ਸਾਲਿਸਟਰ ਜਨਰਲ ਐੱਸ.ਵੀ. ਰਾਜੂ ਨੇ ਈਡੀ ਵੱਲੋਂ ਅਦਾਲਤ ਦੇ ਸਾਹਮਣੇ ਦਲੀਲਾਂ ਦਿੱਤੀਆਂ ਸਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਦਿੱਲੀ ਸ਼ਰਾਬ ਘਪਲਾ : ਕੇਜਰੀਵਾਲ ਨੂੰ ਵੱਡਾ ਝਟਕਾ, ED ਦੇ ਬਾਅਦ ਹੁਣ ਕੋਰਟ ਨੇ ਜਾਰੀ ਕੀਤਾ ਸੰਮਨ appeared first on Daily Post Punjabi.