Kejriwal and Bhagwant Mann pay obedience Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਦੁਰਗਿਆਣਾ ਮੰਦਰ ਨਤਮਸਤਕ ਹੋਏ ਕੇਜਰੀਵਾਲ ਤੇ ਭਗਵੰਤ ਮਾਨ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਿਕ ਜਿੱਤ ਦਰਜ ਕਰਨ ਤੋਂ ਬਾਅਦ ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰ ਰਹੇ ਹਨ। ਇਸੇ ਵਿਚਾਲੇ ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਲ੍ਹਿਆਂਵਾਲਾ ਬਾਗ ਪਹੁੰਚ ਕੇ ਸ਼ਰਧਾਂਜਲੀ ਦੇ ਫੁੱਲ ਭੇਂਟ ਕਰ ਕੇ ਸ਼ਹੀਦਾਂ ਨੂੰ ਯਾਦ ਕੀਤਾ । ਇਸ ਸਤੋਂ ਬਾਅਦ ਦੋਵੇਂ ਦੁਰਗਿਆਣਾ ਮੰਦਿਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮਾਂ ਦੁਰਗਾ ਤੋਂ ਪੰਜਾਬ ਦੀ ਖੁਸ਼ਹਾਲੀ ਤੇ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ।

Kejriwal and Bhagwant Mann pay obedience

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਪੰਜਾਬ ਚੋਣਾਂ ਵਿੱਚ ਇਤਿਹਾਸਿਕ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਨੇਤਾ ਮੌਜੂਦ ਸਨ।

ਇਹ ਵੀ ਪੜ੍ਹੋ: ਜਿੱਤ ਪਿੱਛੋਂ ‘ਆਪ’ ਦਾ ਪਹਿਲਾ ਰੋਡ ਸ਼ੋਅ ਅੱਜ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਕੇਜਰੀਵਾਲ ਤੇ ਮਾਨ

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਸੰਗਰੂਰ ਤੋਂ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਸੀ ਕਿ ਉਹ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਉੱਥੇ ਪੁੱਜਣਗੇ । ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਇੰਨਾ ਪਿਆਰ ਅਤੇ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਨੇ ਮੇਰੇ ਅਤੇ ਪਾਰਟੀ ਵਿੱਚ ਜੋ ਵਿਸ਼ਵਾਸ ਜਤਾਇਆ ਹੈ, ਅਸੀਂ ਉਸ ਨੂੰ ਪੂਰਾ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਦੁਰਗਿਆਣਾ ਮੰਦਰ ਨਤਮਸਤਕ ਹੋਏ ਕੇਜਰੀਵਾਲ ਤੇ ਭਗਵੰਤ ਮਾਨ appeared first on Daily Post Punjabi.