kejriwal and cm man in ferozepur Archives - Daily Post Punjabi

ਕੇਜਰੀਵਾਲ ਅਤੇ CM ਮਾਨ 17 ਦਸੰਬਰ ਨੂੰ ਫਿਰੋਜ਼ਪੁਰ ਦੌਰੇ ‘ਤੇ, ਜਨ ਸਭਾ ਨੂੰ ਕਰਨਗੇ ਸੰਬੋਧਨ
ਫਿਰੋਜ਼ਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ 17 ਦਸੰਬਰ ਨੂੰ ਫਿਰੋਜ਼ਪੁਰ ਵਿਖੇ ਹੋਣ ਜਾ ਰਹੀ ਜਨਸਭਾ ਵਿੱਚ ਸ਼ਾਮਲ ਹੋਣਗੇ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਉਨ੍ਹਾਂ ਦੀ ਆਮਦ ਨੂੰ ਲੈ ਕੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ 17 ਦਸੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ : CM ਮਾਨ ਨੇ ਪ੍ਰਬੰਧਕੀ ਸਕੱਤਰਾਂ ਨਾਲ ਕੀਤੀ ਬੈਠਕ, ਨਵੀਆਂ ਯੋਜਨਾਵਾਂ ਦੀ ਰੂਪਰੇਖਾ ਬਣਾਉਣ ਦੇ ਦਿੱਤੇ ਨਿਰਦੇਸ਼

ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।ਉਨ੍ਹਾਂ ਸਾਰਿਆਂ ਨੂੰ ਸਫਾਈ, ਪਾਰਕਿੰਗ, ਬੈਰੀਕੇਡਿੰਗ, ਪੀਣ ਵਾਲੇ ਪਾਣੀ, ਆਰਜ਼ੀ ਪਖਾਨੇ, ਮੈਡੀਕਲ ਸਹੂਲਤਾਂ, ਰਿਫਰੈਸ਼ਮੈਂਟ, ਟ੍ਰੈਫਿਕ ਕੰਟਰੋਲ ਅਤੇ ਬਿਜਲੀ ਸਪਲਾਈ ਆਦਿ ਨਾਲ ਸਬੰਧਤ ਕੰਮਾਂ ਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ। ਇਸ ਮੌਕੇ ਐਸ.ਐਸ.ਪੀ ਦੀਪਕ ਹਿਲੌਰੀ ਨੇ ਵੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਕੇਜਰੀਵਾਲ ਅਤੇ CM ਮਾਨ 17 ਦਸੰਬਰ ਨੂੰ ਫਿਰੋਜ਼ਪੁਰ ਦੌਰੇ ‘ਤੇ, ਜਨ ਸਭਾ ਨੂੰ ਕਰਨਗੇ ਸੰਬੋਧਨ appeared first on Daily Post Punjabi.