kejriwal appeal to the center Archives - Daily Post Punjabi

ਝੋਨੇ ਦੀ ਖਰੀਦ ਸਬੰਧੀ ਕੇਜਰੀਵਾਲ ਨੇ ਕੇਂਦਰ ਨੂੰ ਕੀਤੀ ਇਹ ਅਪੀਲ ‘ਤੇ ਪੰਜਾਬ ਸਰਕਾਰ ਨੂੰ ਕਿਹਾ – ‘ਆਪਣਾ ਕਲੇਸ਼ ਛੱਡ…’
ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ‘ਚ ਕੀਤੀ ਗਈ ਦੇਰੀ ਦਾ ਮੁੱਦਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨ ਬਹੁਤ ਚਿੰਤਤ ਹਨ।

पंजाब के किसान बहुत परेशान हैं, केंद्र सरकार ने धान की खरीद को 10 दिन तक टाल दिया है, किसान लाखों क्विंटल धान अपने ट्रैक्टर में लेकर मंडियों के बाहर खड़ा है। सरकार से अपील है, धान की खरीद को कल से ही शुरू करवाएं। कांग्रेस सरकार भी अपने कलेश छोड़ किसानों की मदद करे। pic.twitter.com/2pgfO552QO
— Arvind Kejriwal (@ArvindKejriwal) October 2, 2021

ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਗੱਲਬਾਤ ਕੀਤੀ ਸੀ ਪਰ ਅਜੇ ਤੱਕ ਮਸਲੇ ਦਾ ਕੋਈ ਹੱਲ ਨਹੀਂ ਹੋਇਆ ਜਿਸ ਕਾਰਨ ਕਿਸਾਨਾਂ ਵਿਚ ਨਾਰਾਜ਼ਗੀ ਹੈ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਰੋਸ ਵਜੋਂ ਅੱਜ ਕਾਂਗਰਸੀ ਤੇ ਭਾਜਪਾ ਵਿਧਾਇਕਾਂ ਦੇ ਘਰ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਉੱਥੇ ਹੀ ਹੁਣ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਝੋਨੇ ਦੀ ਖਰੀਦ ਜਲਦ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।

ਇਹ ਵੀ ਪੜ੍ਹੋ :  CM ਚੰਨੀ ਨਾਲ ਮੁਲਾਕਤ ਤੋਂ ਕੁੱਝ ਘੰਟਿਆਂ ਬਾਅਦ ਹੀ PM ਮੋਦੀ ਦਾ ਖੇਤੀ ਕਾਨੂੰਨਾਂ ‘ਤੇ ਵੱਡਾ ਬਿਆਨ, ਕਹਿ ਦਿੱਤੀ ਇਹ ਵੱਡੀ ਗੱਲ

ਕੇਜਰੀਵਾਲ ਨੇ ਝੋਨੇ ਦੀ ਖਰੀਦ ਨੂੰ ਮੁਲਤਵੀ ਕਰਨ ‘ਤੇ ਪ੍ਰਤੀਕਿਰਿਆ ਦਿੰਦਿਆਂ ਇੱਕ ਟਵੀਟ ਕੀਤਾ ਹੈ, ਉਨ੍ਹਾਂ ਟਵੀਟ ਕਰ ਕਿਹਾ ਹੈ ਕਿ, “ਪੰਜਾਬ ਦੇ ਕਿਸਾਨ ਬਹੁਤ ਪ੍ਰੇਸ਼ਾਨ ਹਨ, ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ 10 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ, ਕਿਸਾਨ ਆਪਣੇ ਟਰੈਕਟਰਾਂ ਸਣੇ ਲੱਖਾਂ ਕੁਇੰਟਲ ਝੋਨਾ ਲੈ ਕੇ ਮੰਡੀਆਂ ਦੇ ਬਾਹਰ ਖੜ੍ਹਾ ਹੈ। ਸਰਕਾਰ ਨੂੰ ਅਪੀਲ ਹੈ, ਕੱਲ੍ਹ ਤੋਂ ਹੀ ਝੋਨੇ ਦੀ ਖਰੀਦ ਸ਼ੁਰੂ ਕਰਵਾਉ। ਕਾਂਗਰਸ ਸਰਕਾਰ ਨੂੰ ਵੀ ਆਪਣਾ ਕਲੇਸ਼ ਛੱਡ ਕੇ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ।”

ਇਹ ਵੀ ਦੇਖੋ :  ਇਹ ਵੀ ਪੜ੍ਹੋ : ਜੱਦ ਪਤਰਕਾਰ ਨੂੰ ਆਈ ਨਕਲੀ KBC ਵਾਲੀ ਬੀਬੀ ਦੀ ਕਾਲ ਤਾਂ ਕਿਵੇਂ ਕੀਤਾ ਪਰਦਾਫਾਸ਼…| KBC Fake Calls | KBC Fake

The post ਝੋਨੇ ਦੀ ਖਰੀਦ ਸਬੰਧੀ ਕੇਜਰੀਵਾਲ ਨੇ ਕੇਂਦਰ ਨੂੰ ਕੀਤੀ ਇਹ ਅਪੀਲ ‘ਤੇ ਪੰਜਾਬ ਸਰਕਾਰ ਨੂੰ ਕਿਹਾ – ‘ਆਪਣਾ ਕਲੇਸ਼ ਛੱਡ…’ appeared first on Daily Post Punjabi.