kejriwal claim cm channi lose Archives - Daily Post Punjabi

ਕੇਜਰੀਵਾਲ ਦਾ ਦਾਅਵਾ – ‘ਸਾਡੇ ਸਰਵੇ ਦੱਸ ਰਿਹੈ ਚਮਕੌਰ ਸਾਹਿਬ ਤੋਂ CM ਚੰਨੀ ਹਾਰ ਰਹੇ ਨੇ’
ਪੰਜਾਬ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। ਉਦੋਂ ਤੋਂ ਹੀ ਚਰਨਜੀਤ ਸਿੰਘ ਚੰਨੀ ਬਨਾਮ ਭਗਵੰਤ ਮਾਨ ਦੀ ਬਹਿਸ ਵੀ ਸ਼ੁਰੂ ਹੋ ਗਈ ਸੀ।

kejriwal claim cm channi lose

ਹੁਣ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਛਾਪੇਮਾਰੀ ਨੂੰ ਲੈ ਕੇ ਸੀਐਮ ਚੰਨੀ ‘ਤੇ ਨਿਸ਼ਾਨਾ ਸਾਧਿਆ ਹੈ। ਇਸ ਦੇ ਨਾਲ ਹੀ ਦਾਅਵਾ ਕੀਤਾ ਕਿ ਚੰਨੀ ਖੁਦ ਇਸ ਵਾਰ ਚੋਣ ਹਾਰਨ ਜਾ ਰਹੇ ਹਨ। ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਇੱਕ ਨਿਊਜ਼ ਸਾਂਝੀ ਕਰਦਿਆਂ ਸੀਐਮ ਚੰਨੀ ‘ਤੇ ਨਿਸ਼ਾਨਾ ਸਾਧਿਆ ਹੈ। ਇਸ ਖ਼ਬਰ ਵਿੱਚ ਦੱਸਿਆ ਗਿਆ ਕਿ ਈਡੀ ਦੀ ਛਾਪੇਮਾਰੀ ਦੌਰਾਨ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਵੱਡੀ ਮਾਤਰਾ ਵਿੱਚ ਨਕਦੀ ਅਤੇ ਸੋਨਾ ਬਰਾਮਦ ਹੋਇਆ ਹੈ। ਇਸ ਖਬਰ ਦਾ ਹਵਾਲਾ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਲਿਖਿਆ, “ਸਾਡਾ ਸਰਵੇਖਣ ਦਿਖਾ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ। ਟੀਵੀ ‘ਤੇ ED ਅਫਸਰਾਂ ਨੂੰ ਇੰਨੇ ਮੋਟੇ ਨੋਟਾਂ ਦੇ ਬੰਡਲ ਗਿਣਦੇ ਦੇਖ ਕੇ ਲੋਕ ਹੈਰਾਨ ਹਨ।”

kejriwal claim cm channi lose

ਦੱਸ ਦੇਈਏ ਕਿ ਪੰਜਾਬ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਕਾਫੀ ਮਜ਼ਬੂਤ ​​ਨਜ਼ਰ ਆ ਰਹੀ ਹੈ। ਪਾਰਟੀ ਖੁਦ ਵੀ ਲੰਬੇ ਸਮੇਂ ਤੋਂ ਵੱਖ-ਵੱਖ ਸਰਵੇਖਣ ਕਰ ਰਹੀ ਹੈ, ਜਿਸ ਦਾ ਜ਼ਿਕਰ ਅਰਵਿੰਦ ਕੇਜਰੀਵਾਲ ਕਰ ਰਹੇ ਹਨ। ਇਸ ਤੋਂ ਪਹਿਲਾਂ ਪਾਰਟੀ ਨੇ ਸੀਐਮ ਉਮੀਦਵਾਰੀ ਨੂੰ ਲੈ ਕੇ ਇੱਕ ਸਰਵੇ ਵੀ ਕਰਵਾਇਆ ਸੀ, ਜਿਸ ਵਿੱਚ 93 ਫੀਸਦੀ ਲੋਕਾਂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਚੁਣਿਆ ਸੀ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਸਾਂਝੇ ਪਰਿਵਾਰ ‘ਚ ਪਿਤਾ ਦੀ ਜਾਇਦਾਦ ‘ਤੇ ਧੀ ਦਾ ਹੋਵੇਗਾ ਹੱਕ

ਇਸ ਤੋਂ ਇਲਾਵਾ ਵੀ ਕਈ ਸਰਵੇਖਣਾਂ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ ਪੰਜਾਬ ਵਿੱਚ ਸਭ ਤੋਂ ਵੱਡੀ ਸਿਆਸੀ ਪਾਰਟੀ ਬਣ ਕੇ ਉਭਰ ਸਕਦੀ ਹੈ। ਇਨ੍ਹਾਂ ਸਰਵੇਖਣਾਂ ਦਾ ਹਵਾਲਾ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਦਾਅਵਾ ਕਰ ਰਹੇ ਹਨ ਕਿ ਇਸ ਵਾਰ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਬਣਨ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਕੇਜਰੀਵਾਲ ਦਾ ਦਾਅਵਾ – ‘ਸਾਡੇ ਸਰਵੇ ਦੱਸ ਰਿਹੈ ਚਮਕੌਰ ਸਾਹਿਬ ਤੋਂ CM ਚੰਨੀ ਹਾਰ ਰਹੇ ਨੇ’ appeared first on Daily Post Punjabi.