Kejriwal has called meeting Archives - Daily Post Punjabi

ਦਿੱਲੀ ‘ਚ ਅੱਜ ਕੇਜਰੀਵਾਲ ਨੇ ਸੱਦੀ ਪਾਰਟੀ ਦੀ ਮੀਟਿੰਗ, CM ਮਾਨ ਸਣੇ ਪੰਜਾਬ ਦੇ ਵਿਧਾਇਕ ਹੋਣਗੇ ਸ਼ਾਮਿਲ
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਹਲਚਲ ਮਚੀ ਹੋਈ ਹੈ। ਇਸ ਦੇ ਮੱਦੇਨਜ਼ਰ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਸੀਐੱਮ ਤੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਇਸ ਦੇ ਲਈ ਕਈ ਵਿਧਾਇਕ ਦਿੱਲੀ ਪਹੁੰਚ ਚੁੱਕੇ ਹਨ। ਸੀਐੱਮ ਭਗਵੰਤ ਮਾਨ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ।

ਇਹ ਮੀਟਿੰਗ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਕਪੂਰਥਲਾ ਹਾਊਸ ਵਿੱਚ ਹੋ ਰਹੀ ਹੈ। ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਮੰਥਨ ਹੋਵੇਗਾ। ਮੀਟਿੰਗ ਤੋਂ ਬਾਅਦ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਮੀਟਿੰਗ ਵਿੱਚ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਐਂਟਰੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਦੇ ਨਾਂ ਗੇਟ ’ਤੇ ਉਪਲਬਧ ਸੂਚੀ ਵਿੱਚ ਹਨ।

ਇਹ ਵੀ ਪੜ੍ਹੋ : ਭਲਕੇ ਜਲੰਧਰ ‘ਚ ਸ਼ੋਭਾਯਾਤਰਾ, ਕਈ ਰਸਤੇ ਰਹਿਣਗੇ ਬੰਦ, ਇਨ੍ਹਾਂ ਰੂਟਾਂ ‘ਤੇ ਰਹੇਗਾ Traffic Divert

ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ। ਅਰਵਿੰਦ ਕੇਜਰੀਵਾਲ ਸਾਡੇ ਰਾਸ਼ਟਰੀ ਕਨਵੀਨਰ ਹਨ ਅਤੇ ਅਜਿਹੀਆਂ ਮੀਟਿੰਗਾਂ ਨਿਯਮਤ ਅੰਤਰਾਲਾਂ ’ਤੇ ਹੁੰਦੀਆਂ ਹਨ, ਇਹ ਮੀਟਿੰਗ ਦਿੱਲੀ ਚੋਣਾਂ ’ਤੇ ਚਰਚਾ ਕਰਨ ਅਤੇ ਅਗਲੀ ਰਣਨੀਤੀ ਤਿਆਰ ਕਰਨ ਲਈ ਰੱਖੀ ਗਈ ਹੈ।

ਇਸ ਮੌਕੇ ਵਿਧਾਇਕ ਅਤੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕੇਜਰੀਵਾਲ ਜੀ ਨਿਯਮਿਤ ਤੌਰ ’ਤੇ ਪਾਰਟੀ ਵਿਧਾਇਕਾਂ ਨੂੰ ਮਿਲਦੇ ਹਨ। ਅਸੀਂ ਪਾਰਟੀ ਨੂੰ ਅੱਗੇ ਕਿਵੇਂ ਲਿਜਾਣਾ ਹੈ, ਇਸ ਬਾਰੇ ਚਰਚਾ ਕਰਾਂਗੇ। ਅਸੀਂ ਦਿੱਲੀ ਵਿਚ ਬਹੁਤ ਮਿਹਨਤ ਕੀਤੀ। ਅਸੀਂ ਆਪਣੀਆਂ ਕਮੀਆਂ ਨੂੰ ਦੂਰ ਕਰਾਂਗੇ ਅਤੇ ਬਿਹਤਰ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਦਿੱਲੀ ‘ਚ ਅੱਜ ਕੇਜਰੀਵਾਲ ਨੇ ਸੱਦੀ ਪਾਰਟੀ ਦੀ ਮੀਟਿੰਗ, CM ਮਾਨ ਸਣੇ ਪੰਜਾਬ ਦੇ ਵਿਧਾਇਕ ਹੋਣਗੇ ਸ਼ਾਮਿਲ appeared first on Daily Post Punjabi.