Tag: , , , ,

ਕੋਰੋਨਾ ਵੈਕਸੀਨ ਨੂੰ ਮੁਫ਼ਤ ‘ਚ ਉਪਲਬਧ ਕਰਵਾਏ ਕੇਂਦਰ, ਨਹੀਂ ਤਾਂ ਦਿੱਲੀ ਵਾਲਿਆਂ ਨੂੰ ਅਸੀਂ ਮੁਫ਼ਤ ‘ਚ ਕਰਾਵਾਂਗੇ ਮੁਹੱਈਆ: ਕੇਜਰੀਵਾਲ

Kejriwal on corona vaccine: ਨਵੀਂ ਦਿੱਲੀ: ਭਾਰਤ ਵਿੱਚ ਕੋਵਿਡ-19 ਦੀ ਰੱਖਿਆ ਲਈ ਟੀਕਾਕਰਨ ਮੁਹਿੰਮ 16 ਜਨਵਰੀ ਤੋਂ ਸ਼ੁਰੂ ਹੋ ਰਹੀ ਹੈ । ਸਾਰੇ ਰਾਜਾਂ ਵਿੱਚ ਟੀਕਾਕਰਨ ਦੀ ਤਿਆਰੀ ਚੱਲ ਰਹੀ ਹੈ । ਇਸ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਤੋਂ ਕੋਰੋਨਾ ਟੀਕਾ ਮੁਫਤ ਨਹੀਂ ਮਿਲਿਆ ਤਾਂ ਉਨ੍ਹਾਂ

Carousel Posts