kejriwal on punjab tour on thursday Archives - Daily Post Punjabi

ਪੰਜਾਬ ਪਹੁੰਚੇ CM ਕੇਜਰੀਵਾਲ ਕੀ ਅੱਜ ਫਿਰ ਹੋਵੇਗਾ ਪੰਜਾਬ ਦੀ ਸਿਆਸਤ ‘ਚ ਕੋਈ ਵੱਡਾ ਧਮਾਕਾ !
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਪਹੁੰਚੇ ਹਨ। ਕੇਜਰੀਵਾਲ ਅੱਜ ਸੇਵਾ ਸਿੰਘ ਸੇਖਵਾਂ ਨੂੰ ਮਿਲਣ ਉਨ੍ਹਾਂ ਦੇ ਜੱਦੀ ਘਰ ਜਾਣਗੇ। ਸੇਖਵਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਲਈ ਇਹ ਮੀਟਿੰਗ ਅਹਿਮ ਹੋ ਸਕਦੀ ਹੈ।

kejriwal on punjab tour on thursday

ਇਸ ਮੁਲਾਕਾਤ ਤੋਂ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਹੁਣ ਪੰਜਾਬ ਨੂੰ ਸਮਝਣ ਵਾਲੇ ਪੁਰਾਣੇ ਨੇਤਾਵਾਂ ਨਾਲ ਚੋਣਾਂ ਲੜਨਾ ਚਾਹੁੰਦੀ ਹੈ ਅਤੇ ਇਸੇ ਕੜੀ ਵਿੱਚ ਅਰਵਿੰਦ ਕੇਜਰੀਵਾਲ ਖੁਦ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਦੇ ਨਾਲ ਹੀ ਕੇਜਰੀਵਾਲ ਪਾਰਟੀ ਦੇ ਪ੍ਰੋਗਰਾਮਾਂ ਤੋਂ ਦੂਰੀ ਬਣਾ ਕੇ ਬੈਠੇ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਵੀ ਮਿਲ ਸਕਦੇ ਹਨ। ਸੇਵਾ ਸਿੰਘ ਸੇਖਵਾਂ ਮਾਝੇ ਦੇ ਸੀਨੀਅਰ ਆਗੂ ਹਨ। ਉਹ ਪੰਜਾਬ ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ : ਮਾਧੋਪੁਰ ‘ਚ ਅੰਮ੍ਰਿਤਸਰ ਪੁਲਿਸ ਨੇ ਵੱਡੀ ਮਾਤਰਾ ‘ਚ ਫੜ੍ਹੀ ਹੈਰੋਇਨ, DGP ਨੇ ਟਵੀਟ ਕਰ ਦਿੱਤੀ ਜਾਣਕਾਰੀ

ਆਮ ਆਦਮੀ ਪਾਰਟੀ ਦੇ ਇੱਕ ਆਗੂ ਨੇ ਇਹ ਵੀ ਮੰਨਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਕੁੱਝ ਮੱਤਭੇਦ ਵੀ ਚੱਲ ਰਿਹਾ ਹੈ। ਖਾਸ ਕਰਕੇ ਪਾਰਟੀ ਦੇ ਪੰਜਾਬ ਮੁਖੀ ਭਗਵੰਤ ਮਾਨ ਪਾਰਟੀ ਤੋਂ ਸੀਐਮ ਚਿਹਰਾ ਨਾ ਐਲਾਨੇ ਜਾਣ ਤੋਂ ਨਾਰਾਜ਼ ਹਨ ਅਤੇ ਪਿਛਲੇ ਕਈ ਦਿਨਾਂ ਤੋਂ ਪਾਰਟੀ ਦੇ ਕਿਸੇ ਪ੍ਰੋਗਰਾਮ ਵਿੱਚ ਨਹੀਂ ਜਾ ਰਹੇ ਹਨ। ਇਸ ਦੌਰਾਨ ਕੇਜਰੀਵਾਲ ਭਗਵੰਤ ਮਾਨ ਨਾਲ ਵੀ ਗੱਲਬਾਤ ਕਰਨਗੇ। ਭਗਵੰਤ ਮਾਨ ਚਾਹੁੰਦੇ ਹਨ ਕਿ ਪਾਰਟੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇ। ਪਰ ਅਰਵਿੰਦ ਕੇਜਰੀਵਾਲ ਇਸ ਲਈ ਤਿਆਰ ਨਹੀਂ ਹਨ। ਇਸ ਕਾਰਨ ਭਗਵੰਤ ਮਾਨ ਨੇ ਆਪਣੇ ਆਪ ਨੂੰ ਪਾਰਟੀ ਦੇ ਪ੍ਰੋਗਰਾਮਾਂ ਤੋਂ ਦੂਰ ਕਰ ਲਿਆ ਹੈ।

ਇਹ ਵੀ ਦੇਖੋ : ਅੱਜ ਕਿਹੜਾ ਧਮਾਕਾ ਲੈ ਕੇ ਪੰਜਾਬ ਆ ਰਹੇ ਨੇ ਅਰਵਿੰਦ ਕੇਜਰੀਵਾਲ, ਵੱਡੇ ਆਗੂਆਂ ਦੇ ਆਪ ‘ਚ ਸ਼ਾਮਿਲ ਹੋਣ ਦੇ ਚਰਚੇ !

The post ਪੰਜਾਬ ਪਹੁੰਚੇ CM ਕੇਜਰੀਵਾਲ ਕੀ ਅੱਜ ਫਿਰ ਹੋਵੇਗਾ ਪੰਜਾਬ ਦੀ ਸਿਆਸਤ ‘ਚ ਕੋਈ ਵੱਡਾ ਧਮਾਕਾ ! appeared first on Daily Post Punjabi.