Kejriwal press conference Archives - Daily Post Punjabi

ਕੋਰੋਨਾ ਜਲਦੀ ਖਤਮ ਹੋਣ ਵਾਲਾ ਨਹੀਂ, ਕੋਈ ਹਸਪਤਾਲ ਮਰੀਜ਼ ਨੂੰ ਬਾਹਰ ਨਹੀਂ ਕੱਢ ਸਕਦਾ: ਕੇਜਰੀਵਾਲ
Kejriwal press conference: ਨਵੀਂ ਦਿੱਲੀ: ਪੂਰੀ ਦੁਨੀਆ ਦੇ ਨਾਲ ਹੁਣ ਦੇਸ਼ ਵਿੱਚ ਕੋਰੋਨਾ ਵਾਇਰਸ ਤਬਾਹੀ ਮਚਾ ਰਿਹਾ ਹੈ । ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ । ਦਿੱਲੀ ਵਿੱਚ ਕੋਰੋਨਾ ਦੇ ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ । ਜਿਸਦੇ ਚੱਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਜਲਦੀ ਖ਼ਤਮ ਹੋਣ ਵਾਲੀ ਨਹੀਂ ਹੈ । ਉਨ੍ਹਾਂ ਕਿਹਾ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਦਿੱਲੀ ਸਰਕਾਰ ਇਸ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ । ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ 13 ਹਜ਼ਾਰ 418 ਸਕਾਰਾਤਮਕ ਕੇਸ ਹਨ। ਇਨ੍ਹਾਂ ਵਿਚੋਂ 6540 ਠੀਕ ਹੋਏ ਅਤੇ 6617 ਪੀੜਤ ਹਨ ਅਤੇ 261 ਲੋਕਾਂ ਦੀ ਮੌਤ ਹੋ ਗਈ ਹੈ।

Kejriwal press conference

ਸੀ.ਐੱਮ ਨੇ ਕਿਹਾ ਕਿ 17 ਤਰੀਕ ਨੂੰ ਲਾਕਡਾਊਨ ਵਿੱਚ ਕਾਫ਼ੀ ਢਿੱਲ ਦਿੱਤੀ ਗਈ ਸੀ, ਅੱਜ ਇਕ ਹਫ਼ਤੇ ਬਾਅਦ ਮੈਂ ਕਹਿ ਸਕਦਾ ਹਾਂ ਕਿ ਸਥਿਤੀ ਕਾਬੂ ਵਿੱਚ ਹੈ ਅਤੇ ਘਬਰਾਉਣ ਦੀ ਕੋਈ ਗੱਲ ਨਹੀਂ ਹੈ । ਉਨ੍ਹਾਂ ਕਿਹਾ ਕਿ ਜਦੋਂ ਲਾਕਡਾਊਨ ਵਿੱਚ ਢਿੱਲ ਦਿੱਤੀ ਗਈ ਸੀ ਤਾਂ ਸਾਨੂੰ ਉਮੀਦ ਸੀ ਕਿ ਕੋਰੋਨਾ ਦੇ ਮਾਮਲਿਆਂ ਵਿੱਚ ਥੋੜਾ ਵਾਧਾ ਜਰੂਰ ਹੋਵੇਗਾ । ਉਨ੍ਹਾਂ ਕਿਹਾ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ । ਸਰਕਾਰੀ ਹਸਪਤਾਲਾਂ ਵਿੱਚ ਬਹੁਤ ਸਾਰੇ ਬੈੱਡ ਖਾਲੀ ਹਨ। ਨਿੱਜੀ ਹਸਪਤਾਲਾਂ ਵਿੱਚ ਵੀ ਬੈੱਡ ਖਾਲੀ ਪਏ ਹਨ। ਉਨ੍ਹਾਂ ਦੱਸਿਆ ਕਿ 3829 ਬੈੱਡ ਸਰਕਾਰੀ ਪ੍ਰਣਾਲੀ ਵਿੱਚ ਹਨ, ਜਿਨ੍ਹਾਂ ਵਿਚੋਂ 3164 ਬੈੱਡਾਂ ‘ਤੇ ਆਕਸੀਜਨ ਉਪਲਬਧ ਹੈ ।

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਕੋਈ ਵੀ ਹਸਪਤਾਲ ਮਰੀਜ਼ ਨੂੰ ਆਪਣੀ ਹਾਲਤ ‘ਤੇ ਨਹੀਂ ਛੱਡ ਸਕਦਾ । ਜੇ ਕੋਈ ਕੋਰੋਨਾ ਮਰੀਜ਼ ਆਉਂਦਾ ਹੈ, ਤਾਂ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸਨੂੰ ਆਪਣੀ ਐਂਬੂਲੈਂਸ ਵਿੱਚ ਬਿਠਾ ਕੇ ਕੋਰੋਨਾ ਦੇ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਭੇਜਣ । ਅਜਿਹਾ ਨਾ ਕਰਨ ਵਾਲੇ ਹਸਪਤਾਲਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ।

The post ਕੋਰੋਨਾ ਜਲਦੀ ਖਤਮ ਹੋਣ ਵਾਲਾ ਨਹੀਂ, ਕੋਈ ਹਸਪਤਾਲ ਮਰੀਜ਼ ਨੂੰ ਬਾਹਰ ਨਹੀਂ ਕੱਢ ਸਕਦਾ: ਕੇਜਰੀਵਾਲ appeared first on Daily Post Punjabi.