kejriwal slams congress says 25 Archives - Daily Post Punjabi

ਕੇਜਰੀਵਾਲ ਨੇ ਖੜਕਾਈ ਕਾਂਗਰਸ, ਬੋਲੇ- ‘ਆਪ ‘ਚ ਆਉਣਾ ਚਾਹੁੰਦੇ ਨੇ 25 ਕਾਂਗਰਸੀ MLA ਪਰ ਅਸੀਂ ਕਚਰਾ ਨਹੀਂ ਲੈਣਾ’
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ। ਮੁੱਖ ਮੰਤਰੀ ਕੇਜਰੀਵਾਲ ਅੱਜ ਅੰਮ੍ਰਿਤਸਰ ਵਿੱਚ ਹਨ। ਇਸ ਦੌਰਾਨ ਉਨ੍ਹਾਂ ਕਾਂਗਰਸ ‘ਤੇ ਵੱਡਾ ਹਮਲਾ ਬੋਲਿਆ। ਕੇਜਰੀਵਾਲ ਨੇ ਕਿਹਾ ਕਿ ਅਸੀਂ ਕਾਂਗਰਸ ਦਾ ਕੂੜਾ (ਕਚਰਾ ) ਨਹੀਂ ਲੈਣਾ ਚਾਹੁੰਦੇ, ਨਹੀਂ ਤਾਂ ਅੱਜ ਸ਼ਾਮ ਤੱਕ 25 ਵਿਧਾਇਕ ਅਤੇ 2-3 ਸੰਸਦ ਮੈਂਬਰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਚੁੱਕੇ ਹੁੰਦੇ।

kejriwal slams congress says 25

ਇਸ ਤੋਂ ਪਹਿਲਾ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਦੀ ਹਾਲਤ ਠੀਕ ਨਹੀਂ ਹੈ। 24 ਲੱਖ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕ ਨਹੀਂ ਹਨ। ਉਨ੍ਹਾਂ ਵਾਅਦਾ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਦਿੱਲੀ ਵਾਂਗ ਪੰਜਾਬ ਵਿੱਚ ਵੀ ਸਕੂਲੀ ਸਿੱਖਿਆ ਦਾ ਸੁਧਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ

ਚੰਨੀ ਸਰਕਾਰ ‘ਤੇ ਤੰਜ ਕਸਦਿਆਂ ਸੀਐਮ ਕੇਜਰੀਵਾਲ ਨੇ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ ਹੀ ਜਾਣਦੀ ਹੈ ਕਿ ਸਕੂਲ ਨੂੰ ਕਿਵੇਂ ਠੀਕ ਕਰਨਾ ਹੈ ਅਤੇ ਕੋਈ ਪਾਰਟੀ ਨਹੀਂ ਜਾਣਦੀ। ਕਈ ਰਾਜਾਂ ਵਿੱਚ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਹਨ, ਉਨ੍ਹਾਂ ਤੋਂ ਸਕੂਲਾਂ ਦੀ ਹਾਲਤ ਠੀਕ ਨਹੀਂ ਹੋਈ। ਮੈਂ ਪੰਜਾਬ ਦੇ ਅਧਿਆਪਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੰਦਾ ਹਾਂ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਕੇਜਰੀਵਾਲ ਨੇ ਖੜਕਾਈ ਕਾਂਗਰਸ, ਬੋਲੇ- ‘ਆਪ ‘ਚ ਆਉਣਾ ਚਾਹੁੰਦੇ ਨੇ 25 ਕਾਂਗਰਸੀ MLA ਪਰ ਅਸੀਂ ਕਚਰਾ ਨਹੀਂ ਲੈਣਾ’ appeared first on Daily Post Punjabi.