Kejriwal to visit Chandigarh tomorrow Archives - Daily Post Punjabi

ਮਿਸ਼ਨ 2022 ਦਾ AAP ਦਾ ਆਗਾਜ਼ ! ਭਲਕੇ ਚੰਡੀਗੜ੍ਹ ਦਾ ਦੌਰਾ ਕਰਨਗੇ ਕੇਜਰੀਵਾਲ, ਔਰਤਾਂ ਲਈ ਕਰ ਸਕਦੇ ਹਨ ਵੱਡੇ ਐਲਾਨ
ਰਾਜਨੀਤਿਕ ਪਾਰਟੀਆਂ ਨੇ ਪੰਜਾਬ ਵਿੱਚ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਕੜੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਚੰਡੀਗੜ੍ਹ ਦਾ ਦੌਰਾ ਕਰ ਰਹੇ ਹਨ।

Kejriwal to visit Chandigarh tomorrow

ਇਸ ਬਾਰੇ ਕੇਜਰੀਵਾਲ ਨੇ ਖ਼ੁਦ ਟਵੀਟ ਕਰਕੇ ਜਾਣਕਾਰੀ ਦਿੱਤੀ । ਦਰਅਸਲ, ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਇੰਨੀ ਮਹਿੰਗਾਈ ਵਿੱਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ।

ਇਹ ਵੀ ਪੜ੍ਹੋ: ਲਾਲ ਕਿਲ੍ਹਾ ਘਟਨਾ ਮਾਮਲੇ ‘ਚ ਅੰਮ੍ਰਿਤਸਰ ਤੋਂ ਗੁਰਜੋਤ ਸਿੰਘ ਨੂੰ ਕੀਤਾ ਗਿਆ ਗ੍ਰਿਫਤਾਰ, 1 ਲੱਖ ਰੁਪਏ ਦਾ ਸੀ ਇਨਾਮ

ਦਿੱਲੀ ਵਿੱਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ। ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿੱਚ ਵੀ AAP ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ। ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ ।”

ਇੰਨੀ ਮਹਿੰਗਾਈ ਵਿੱਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ

ਦਿੱਲੀ ਵਿੱਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ

ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿੱਚ ਵੀ AAP ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ

ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ
— Arvind Kejriwal (@ArvindKejriwal) June 28, 2021

ਇਸ ਵਿਚਾਲੇ ਕਿਆਸ ਲਗਾਏ ਜਾ ਰਹੇ ਹਨ ਚੰਡੀਗੜ੍ਹ ਦੌਰੇ ਦੌਰਾਨ ਕੇਜਰੀਵਾਲ ਵੱਡਾ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਮਹਿਲਾਵਾਂ ਲਈ ਵੀ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ।

Kejriwal to visit Chandigarh tomorrow

ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕੇਜਰੀਵਾਲ ਦੇ ਟਵੀਟ ‘ਤੇ ਰੀਟਵੀਟ ਕੀਤਾ ਹੈ।  ਉਨ੍ਹਾਂ ਨੇ ਕੇਜਰੀਵਾਲ ਦੇ ਟਵੀਟ ‘ਤੇ ਰਿਤਵੀਤ ਕਰਦਿਆਂ ਲਿਖਿਆ,”ਆਓ ਜੀ “ਜੀ ਆਇਆਂ ਨੂੰ”…ਪੰਜਾਬ ਨੂੰ ਬਹੁਤ ਉਮੀਦਾਂ ਨੇ ਤੁਹਾਡੇ ਤੋਂ …”

ਇਹ ਵੀ ਦੇਖੋ: ਲਾਲ ਕਿਲ੍ਹਾ ਹਿੰਸਾ ਮਾਮਲੇ ਚ ਇਕ ਹੋਰ ਗਿਰਫਤਾਰੀ, 1 ਲੱਖ ਦਾ ਇਨਾਮੀ Gurjot Singh ਗ੍ਰਿਫ਼ਤਾਰ

The post ਮਿਸ਼ਨ 2022 ਦਾ AAP ਦਾ ਆਗਾਜ਼ ! ਭਲਕੇ ਚੰਡੀਗੜ੍ਹ ਦਾ ਦੌਰਾ ਕਰਨਗੇ ਕੇਜਰੀਵਾਲ, ਔਰਤਾਂ ਲਈ ਕਰ ਸਕਦੇ ਹਨ ਵੱਡੇ ਐਲਾਨ appeared first on Daily Post Punjabi.