kejriwals visit to moga on Archives - Daily Post Punjabi

ਪੰਜਾਬ ‘ਚ ਸਿਆਸੀ ਹਲਚਲ, 20 ਤਾਰੀਖ ਨੂੰ ਕੇਜਰੀਵਾਲ ਦਾ ਮੋਗਾ ਦੌਰਾ, ਸੋਨੂੰ ਸੂਦ ਨਾਲ ਹੋ ਸਕਦੀ ਹੈ ਮੁਲਾਕਾਤ
ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਸ਼ਨ ਪੰਜਾਬ ਤਹਿਤ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਨਵੰਬਰ ਨੂੰ ਮੋਗਾ ਪਹੁੰਚ ਰਹੇ ਹਨ।

kejriwals visit to moga on

ਕੇਜਰੀਵਾਲ ਦਾ ਇਹ ਪੰਜਾਬ ਦੌਰਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਕਿਹਾ ਜਾ ਰਿਹਾ ਹੈ ਕਿ 20 ਨਵੰਬਰ ਨੂੰ ਕੇਜਰੀਵਾਲ ਪਾਰਟੀ ਵੱਲੋਂ 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਉਮੀਦਵਾਰ ਦਾ ਵੀ ਐਲਾਨ ਕਰ ਸਕਦੇ ਹਨ। ਉੱਥੇ ਹੀ ਕੇਜਰੀਵਾਲ ਦਾ ਮੋਗਾ ਦੌਰਾ ਇਸ ਲਈ ਵੀ ਅਹਿਮ ਹੈ ਕਿਉਂਕ ਇਸ ਸਮੇਂ ਸੋਨੂ ਸੂਦ ਵੀ ਮੋਗੇ ਹੀ ਹਨ। ਸਿਆਸੀ ਮਾਹਿਰਾਂ ਵੱਲੋਂ ਸੋਨੂ ਸੂਦ ਅਤੇ ਕੇਜਰੀਵਾਲ ਵਿਚਕਾਰ ਮੁਲਾਕਤ ਦੇ ਕਿਆਸ ਵੀ ਲਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਵੱਡਾ ਝਟਕਾ ! ਸੁਪਰੀਮ ਕੋਰਟ ਵੱਲੋਂ ਦਿਨਕਰ ਗੁਪਤਾ ਦੀ DGP ਵਜੋਂ ਨਿਯੁਕਤੀ ਖਿਲਾਫ ਦਾਇਰ ਪਟੀਸ਼ਨਰਾਂ ਖਾਰਜ

ਦੱਸ ਦੇਈਏ ਕਿ ਸੋਨੂ ਸੂਦ ਦੀ ਭੈਣ ਨੇ 2022 ਦੀਆਂ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਕੁੱਝ ਦਿਨ ਪਹਿਲਾ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾ ਨੇ ਵੀ ਪਾਰਟੀ ਛੱਡ ਦਿੱਤੀ ਸੀ। ਇਸ ਲਈ ਕੇਜਰੀਵਾਲ ਦਾ ਇਹ ਦੌਰਾ ਵੱਡੇ ਐਲਾਨ ਵਾਲਾ ਹੋ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ਪੰਜਾਬ ‘ਚ ਸਿਆਸੀ ਹਲਚਲ, 20 ਤਾਰੀਖ ਨੂੰ ਕੇਜਰੀਵਾਲ ਦਾ ਮੋਗਾ ਦੌਰਾ, ਸੋਨੂੰ ਸੂਦ ਨਾਲ ਹੋ ਸਕਦੀ ਹੈ ਮੁਲਾਕਾਤ appeared first on Daily Post Punjabi.