Kerala Ambulance Driver Arrested Archives - Daily Post Punjabi

ਸ਼ਰਮਨਾਕ ! ਐਂਬੂਲੈਂਸ ਡਰਾਈਵਰ ਨੇ ਹਸਪਤਾਲ ਲਿਜਾਉਂਦੇ ਸਮੇਂ ਕੋਰੋਨਾ ਮਰੀਜ਼ ਨਾਲ ਕੀਤਾ ਬਲਾਤਕਾਰ, ਦੋਸ਼ੀ ਗ੍ਰਿਫ਼ਤਾਰ
Kerala Ambulance Driver Arrested: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਅਜਿਹੀ ਸਥਿਤੀ ਵਿੱਚ ਕੇਰਲ ਦੇ ਪਟਾਨਮਥਿਟਾ ਤੋਂ ਬਲਾਤਕਾਰ ਦੀ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਅਨੁਸਾਰ ਇੱਥੇ ਇੱਕ ਐਂਬੂਲੈਂਸ ਡਰਾਈਵਰ ਨੇ ਕੋਵਿਡ-19 ਪਾਜ਼ੀਟਿਵ 19 ਸਾਲਾਂ ਲੜਕੀ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

Kerala Ambulance Driver Arrested

ਦੱਸਿਆ ਜਾ ਰਿਹਾ ਹੈ ਕਿ ਐਂਬੂਲੈਂਸ ਵਿੱਚ ਦੋ ਮਰੀਜ਼ ਸਨ, ਪਰ ਡਰਾਈਵਰ ਨੇ ਇੱਕ ਮਰੀਜ਼ ਨੂੰ ਪਹਿਲਾਂ ਹੀ ਹਸਪਤਾਲ ਪਹੁੰਚਾ ਦਿੱਤਾ। ਜਿਸ ਤੋਂ ਬਾਅਦ ਉਹ ਲੜਕੀ ਨੂੰ ਇੱਕ ਸੁੰਨਸਾਨ ਜਗ੍ਹਾ ਲੈ ਗਿਆ। ਜਿੱਥੇ ਉਸਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਫਿਰ ਉਸਨੂੰ ਕੋਵਿਡ ਕੇਅਰ ਸੈਂਟਰ ਵਿੱਚ ਛੱਡ ਦਿੱਤਾ। ਪੀੜਤ ਅਨੁਸਾਰ ਇਹ ਘਟਨਾ ਸ਼ਨੀਵਾਰ ਦੇਰ ਰਾਤ ਦੀ ਹੈ।  ਮੁਲਜ਼ਮ ਦੀ ਉਮਰ 25 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।  ਇਸ ਘਟਨਾ ਤੋਂ ਬਾਅਦ ਉਸਨੂੰ 108 ਐਂਬੂਲੈਂਸ ਸਰਵਿਸ ਵਿੱਚੋਂ ਕੱਢ ਦਿੱਤਾ ਗਿਆ ਹੈ ਤੇ ਆਈਪੀਸੀ ਦੀ ਧਾਰਾ 376 ਦੇ ਤਹਿਤ ਬਲਾਤਕਾਰ ਦੀ ਧਾਰਾ ਲਗਾਈ ਗਈ ਹੈ।  ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  ਉੱਥੇ ਹੀ ਇਸ ਘਟਨਾ ਤੋਂ ਬਾਅਦ ਕੇਰਲ ਦੀ ਸਿਹਤ ਮੰਤਰੀ ਕੇਕੇ ਸ਼ੈਲਜਾ ਨੇ ਪੁਲਿਸ ਨੂੰ ਮੁਲਜ਼ਮ ਖਿਲਾਫ਼ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਦੱਸ ਦੇਈਏ ਕਿ ਕੇਰਲ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇੱਥੇ ਸੰਕਰਮਿਤ ਦੀ ਗਿਣਤੀ ਵੱਧ ਕੇ 82104 ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ 60444 ਲੋਕ ਇਸ ਲਾਗ ਤੋਂ ਠੀਕ ਹੋ ਚੁੱਕੇ ਹਨ। ਜਦੋਂ ਕਿ ਕੋਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਹੁਣ ਤੱਕ 326 ਲੋਕਾਂ ਦੀ ਮੌਤ ਹੋ ਗਈ ਹੈ।

The post ਸ਼ਰਮਨਾਕ ! ਐਂਬੂਲੈਂਸ ਡਰਾਈਵਰ ਨੇ ਹਸਪਤਾਲ ਲਿਜਾਉਂਦੇ ਸਮੇਂ ਕੋਰੋਨਾ ਮਰੀਜ਼ ਨਾਲ ਕੀਤਾ ਬਲਾਤਕਾਰ, ਦੋਸ਼ੀ ਗ੍ਰਿਫ਼ਤਾਰ appeared first on Daily Post Punjabi.