Kerala HC sends notice to Centre Archives - Daily Post Punjabi

ਕੇਰਲਾ ਹਾਈਕੋਰਟ ਨੇ ਕੇਂਦਰ ਨੂੰ ਭੇਜਿਆ ਨੋਟਿਸ, ਪੁੱਛਿਆ- ਕੋਰੋਨਾ ਵੈਕਸੀਨ ਸਰਟੀਫਿਕੇਟ ‘ਤੇ PM ਮੋਦੀ ਦੀ ਫੋਟੋ ਕਿਉਂ ?
ਕੇਰਲਾ ਹਾਈ ਕੋਰਟ ਵੱਲੋਂ ਕੋਰੋਨਾ ਵੈਕਸੀਨ ਸਰਟੀਫਿਕੇਟ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਸਬੰਧੀ ਕੇਂਦਰ ਸਰਕਾਰ ਨੂੰ ਇੱਕ ਨੋਟਿਸ ਭੇਜਿਆ ਗਿਆ ਹੈ। ਕੇਰਲ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਨੋਟਿਸ ਭੇਜ ਕੇ ਉਸ ਪਟੀਸ਼ਨ ‘ਤੇ ਜਵਾਬ ਮੰਗਿਆ, ਜਿਸ ਵਿੱਚ ਪੀਐੱਮ ਮੋਦੀ ਦੀ ਤਸਵੀਰ ਤੋਂ ਬਿਨ੍ਹਾਂ ਕੋਰੋਨਾ ਟੀਕਾਕਰਨ ਸਰਟੀਫਿਕੇਟ ਮੰਗਿਆ ਗਿਆ ਸੀ।

Kerala HC sends notice to Centre

ਇਸ ਸਬੰਧੀ ਕੋਟਾਯਾਮ ਦੇ ਵਸਨੀਕ ਐਮ ਪੀਟਰ ਵੱਲੋਂ ਦਲੀਲ ਦਿੰਦਿਆਂ ਕਿਹਾ ਗਿਆ ਹੈ ਕਿ ਮੌਜੂਦਾ ਵੈਕਸੀਨ ਸਰਟੀਫਿਕੇਟ ਇੱਕ ਨਾਗਰਿਕ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ। ਉਸਦੇ ਵੱਲੋਂ ਪ੍ਰਧਾਨ ਮੰਤਰੀ ਦੀ ਫੋਟੋ ਤੋਂ ਬਿਨ੍ਹਾਂ ਸਰਟੀਫਿਕੇਟ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: Big Breaking : ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਚੋਣ ਕਮਿਸ਼ਨ ਨੇ ਲਿਆ ਵੱਡਾ ਫੈਸਲਾ

ਪਟੀਸ਼ਨ ਦਾਇਰ ਕਰਨ ਤੋਂ ਬਾਅਦ ਜਸਟਿਸ ਪੀਬੀ ਸੁਰੇਸ਼ ਕੁਮਾਰ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ 2 ਹਫ਼ਤਿਆਂ ਦੇ ਅੰਦਰ ਆਪਣੇ ਵਿਚਾਰ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ । ਪਟੀਸ਼ਨਰ ਵੱਲੋਂ ਅਮਰੀਕਾ, ਇੰਡੋਨੇਸ਼ੀਆ, ਇਜ਼ਰਾਈਲ, ਜਰਮਨੀ ਸਮੇਤ ਕਈ ਦੇਸ਼ਾਂ ਤੋਂ ਟੀਕਾਕਰਨ ਸਰਟੀਫਿਕੇਟ ਵੀ ਜਮ੍ਹਾਂ ਕਰਵਾਏ ਗਏ ਹਨ। ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਉਹ ਸਰਟੀਫਿਕੇਟ ਵਿੱਚ ਸਾਰੀ ਲੋੜੀਂਦੀ ਜਾਣਕਾਰੀ ਰੱਖਦੇ ਹਨ ਨਾ ਕਿ ਸਰਕਾਰ ਦੇ ਮੁਖੀਆਂ ਦੀਆਂ ਤਸਵੀਰਾਂ ।

Kerala HC sends notice to Centre

ਇਸ ਤੋਂ ਇਲਾਵਾ ਪਟੀਸ਼ਨਕਰਤਾ ਨੇ ਇਹ ਵੀ ਕਿਹਾ ਕਿ ਉਸ ਨੂੰ ਇਹ ਸਰਟੀਫਿਕੇਟ ਆਪਣੇ ਨਾਲ ਕਈ ਥਾਵਾਂ ‘ਤੇ ਲੈ ਕੇ ਜਾਣਾ ਹੈ ਅਤੇ ਸਰਟੀਫਿਕੇਟ ਵਿੱਚ ਪ੍ਰਧਾਨ ਮੰਤਰੀ ਦੀ ਤਸਵੀਰ ਦਾ ਕੋਈ ਮਤਲਬ ਨਹੀਂ ਹੈ।

ਦੇਖੋ ਵੀਡੀਓ : Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe

The post ਕੇਰਲਾ ਹਾਈਕੋਰਟ ਨੇ ਕੇਂਦਰ ਨੂੰ ਭੇਜਿਆ ਨੋਟਿਸ, ਪੁੱਛਿਆ- ਕੋਰੋਨਾ ਵੈਕਸੀਨ ਸਰਟੀਫਿਕੇਟ ‘ਤੇ PM ਮੋਦੀ ਦੀ ਫੋਟੋ ਕਿਉਂ ? appeared first on Daily Post Punjabi.