kerala high court Archives - Daily Post Punjabi

ਬੱਚਿਆਂ ਵੱਲੋਂ ਸਾਮਾਨ ਵੇਚਣ ‘ਚ ਮਾਪਿਆਂ ਦੀ ਮਦਦ ਕਰਨਾ ਬਾਲ ਮਜ਼ਦੂਰੀ ਨਹੀਂ : ਕੇਰਲਾ ਹਾਈ ਕੋਰਟ
ਕੇਰਲਾ ਹਾਈਕੋਰਟ ਨੇ ਦਿੱਲੀ ਦੇ ਦੋ ਬੱਚਿਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ । ਇਨ੍ਹਾਂ ਬੱਚਿਆਂ ਨੂੰ ਇਹ ਦੋਸ਼ ਲਗਾਉਂਦੇ ਹੋਏ ਸ਼ੈਲਟਰ ਹੋਮ ਵਿੱਚ ਭੇਜਿਆ ਗਿਆ ਸੀ ਕਿ ਉਨ੍ਹਾਂ ਨੂੰ ਆਪਣੇ ਮਾਪਿਆਂ ਦੀ ਕਸਟੱਡੀ ਵਿੱਚ ਸੜਕਾਂ ‘ਤੇ ਸਾਮਾਨ ਵੇਚਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ । ਨਵੰਬਰ 2022 ਵਿੱਚ ਦੋ ਬੱਚਿਆਂ ਨੂੰ ਪੁਲਿਸ ਨੇ ਇਹ ਦੋਸ਼ ਲਗਾਉਂਦੇ ਹੋਏ ਫੜ੍ਹਿਆ ਸੀ ਕਿ ਉਨ੍ਹਾਂ ਨੂੰ ਸੜਕਾਂ ‘ਤੇ ਬਾਲ ਮਜ਼ਦੂਰੀ ਲਈ ਮਜਬੂਰ ਕੀਤਾ ਜਾ ਰਿਹਾ ਹੈ । ਇਸ ਤੋਂ ਬਾਅਦ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਸ਼ੈਲਟਰ ਹੋਮ ਭੇਜ ਦਿੱਤਾ ਗਿਆ । ਬੱਚਿਆਂ ਦੇ ਮਾਪਿਆਂ ਨੇ ਰਿੱਟ ਪਟੀਸ਼ਨ ਦਾਇਰ ਕਰਕੇ ਬੱਚਿਆਂ ਨੂੰ ਉਨ੍ਹਾਂ ਦੀ ਕਸਟਡੀ ਵਿੱਚ ਸੌਂਪਣ ਦੇ ਨਿਰਦੇਸ਼ ਦੀ ਮੰਗ ਕੀਤੀ ਸੀ ।

Kerala High Court statement

ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ ਵੀ.ਜੀ. ਅਰੁਣ ਨੇ ਹੁਕਮ ਦਿੰਦਿਆਂ ਕਿਹਾ ਕਿ ਮੈਨੂੰ ਇਹ ਸਮਝ ਨਹੀਂ ਆ ਰਹੀ ਕਿ ਪੈੱਨ ਅਤੇ ਹੋਰ ਛੋਟੀਆਂ ਵਸਤੂਆਂ ਵੇਚਣ ਵਿੱਚ ਆਪਣੇ ਮਾਪਿਆਂ ਦੀ ਮਦਦ ਕਰਨ ਵਾਲੇ ਬੱਚਿਆਂ ਦੀ ਗਤੀਵਿਧੀ ਬਾਲ ਮਜ਼ਦੂਰੀ ਦੀ ਸ਼੍ਰੇਣੀ ਵਿੱਚ ਕਿਵੇਂ ਆਵੇਗੀ । ਇਸ ਵਿੱਚ ਕੋਈ ਸ਼ੱਕ ਨਹੀਂ ਕਿ ਬੱਚਿਆਂ ਨੂੰ ਆਪਣੇ ਮਾਪਿਆਂ ਨਾਲ ਸੜਕਾਂ ‘ਤੇ ਘੁੰਮਣ ਦੇਣ ਦੀ ਬਜਾਏ ਸਿੱਖਿਆ ਦਿੱਤੀ ਜਾਣੀ ਚਾਹੀਦੀ ਹੈ । ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਮੈਂ ਹੈਰਾਨ ਹਾਂ ਕਿ ਬੱਚਿਆਂ ਨੂੰ ਸਹੀ ਸਿੱਖਿਆ ਕਿਵੇਂ ਦਿੱਤੀ ਜਾ ਸਕਦੀ ਹੈ ਜਦਕਿ ਉਨ੍ਹਾਂ ਦੇ ਮਾਪੇ ਖਾਨਾਬਦੋਸ਼ ਜੀਵਨ ਜੀਅ ਰਹੇ ਹਨ। ਫਿਰ ਵੀ ਪੁਲਿਸ ਜਾਂ CWC ਬੱਚਿਆਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਦੇ ਮਾਪਿਆਂ ਤੋਂ ਦੂਰ ਨਹੀਂ ਰੱਖ ਸਕਦੀ । ਗਰੀਬ ਹੋਣਾ ਕੋਈ ਅਪਰਾਧ ਨਹੀਂ ਹੈ ਅਤੇ ਰਾਸ਼ਟਰ ਪਿਤਾ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਗਰੀਬੀ ਹਿੰਸਾ ਦਾ ਸਭ ਤੋਂ ਖਰਾਬ ਰੂਪ ਹੈ।

ਇਹ ਵੀ ਪੜ੍ਹੋ: ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ ਰਾਹੁਲ ਗਾਂਧੀ ! ਸ਼ੰਭੂ ਬਾਰਡਰ ਤੋਂ ਪੰਜਾਬ ‘ਚ ਦਾਖ਼ਲ ਹੋਵੇਗੀ ‘ਭਾਰਤ ਜੋੜੋ ਯਾਤਰਾ’

ਬਾਲ ਕਲਿਆਣ ਕਮੇਟੀ ਦੇ ਪ੍ਰਧਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੁਲਿਸ ਨੇ ਦੋ ਬੱਚਿਆਂ ਨੂੰ ਮਰੀਨ ਡ੍ਰਾਈਵ ਇਲਾਕੇ ਵਿੱਚ ਪੈਨ ਤੇ ਹੋਰ ਸਾਮਾਨ ਵੇਚਦੇ ਹੋਏ ਪਾਇਆ ਸੀ। ਕਿਉਂਕਿ ਅਜਿਹੀਆਂ ਗਤੀਵਿਧੀਆਂ ਬਾਲ ਮਜ਼ਦੂਰੀ ਦੀ ਸ਼੍ਰੇਣੀ ਵਿੱਚ ਆਉਂਦੀਆਂ ਹਨ। ਇਸ ਲਈ ਬੱਚਿਆਂ ਨੂੰ ਕਲਿਆਣ ਕਮੇਟੀ ਅੱਗੇ ਲਿਜਾਇਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਬੱਚਿਆਂ ਵੱਲੋਂ ਸਾਮਾਨ ਵੇਚਣ ‘ਚ ਮਾਪਿਆਂ ਦੀ ਮਦਦ ਕਰਨਾ ਬਾਲ ਮਜ਼ਦੂਰੀ ਨਹੀਂ : ਕੇਰਲਾ ਹਾਈ ਕੋਰਟ appeared first on Daily Post Punjabi.

ਕੇਰਲਾ ਹਾਈਕੋਰਟ ਨੇ ਕੇਂਦਰ ਨੂੰ ਭੇਜਿਆ ਨੋਟਿਸ, ਪੁੱਛਿਆ- ਕੋਰੋਨਾ ਵੈਕਸੀਨ ਸਰਟੀਫਿਕੇਟ ‘ਤੇ PM ਮੋਦੀ ਦੀ ਫੋਟੋ ਕਿਉਂ ?
ਕੇਰਲਾ ਹਾਈ ਕੋਰਟ ਵੱਲੋਂ ਕੋਰੋਨਾ ਵੈਕਸੀਨ ਸਰਟੀਫਿਕੇਟ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਸਬੰਧੀ ਕੇਂਦਰ ਸਰਕਾਰ ਨੂੰ ਇੱਕ ਨੋਟਿਸ ਭੇਜਿਆ ਗਿਆ ਹੈ। ਕੇਰਲ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਨੋਟਿਸ ਭੇਜ ਕੇ ਉਸ ਪਟੀਸ਼ਨ ‘ਤੇ ਜਵਾਬ ਮੰਗਿਆ, ਜਿਸ ਵਿੱਚ ਪੀਐੱਮ ਮੋਦੀ ਦੀ ਤਸਵੀਰ ਤੋਂ ਬਿਨ੍ਹਾਂ ਕੋਰੋਨਾ ਟੀਕਾਕਰਨ ਸਰਟੀਫਿਕੇਟ ਮੰਗਿਆ ਗਿਆ ਸੀ।

Kerala HC sends notice to Centre

ਇਸ ਸਬੰਧੀ ਕੋਟਾਯਾਮ ਦੇ ਵਸਨੀਕ ਐਮ ਪੀਟਰ ਵੱਲੋਂ ਦਲੀਲ ਦਿੰਦਿਆਂ ਕਿਹਾ ਗਿਆ ਹੈ ਕਿ ਮੌਜੂਦਾ ਵੈਕਸੀਨ ਸਰਟੀਫਿਕੇਟ ਇੱਕ ਨਾਗਰਿਕ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ। ਉਸਦੇ ਵੱਲੋਂ ਪ੍ਰਧਾਨ ਮੰਤਰੀ ਦੀ ਫੋਟੋ ਤੋਂ ਬਿਨ੍ਹਾਂ ਸਰਟੀਫਿਕੇਟ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: Big Breaking : ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਚੋਣ ਕਮਿਸ਼ਨ ਨੇ ਲਿਆ ਵੱਡਾ ਫੈਸਲਾ

ਪਟੀਸ਼ਨ ਦਾਇਰ ਕਰਨ ਤੋਂ ਬਾਅਦ ਜਸਟਿਸ ਪੀਬੀ ਸੁਰੇਸ਼ ਕੁਮਾਰ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ 2 ਹਫ਼ਤਿਆਂ ਦੇ ਅੰਦਰ ਆਪਣੇ ਵਿਚਾਰ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ । ਪਟੀਸ਼ਨਰ ਵੱਲੋਂ ਅਮਰੀਕਾ, ਇੰਡੋਨੇਸ਼ੀਆ, ਇਜ਼ਰਾਈਲ, ਜਰਮਨੀ ਸਮੇਤ ਕਈ ਦੇਸ਼ਾਂ ਤੋਂ ਟੀਕਾਕਰਨ ਸਰਟੀਫਿਕੇਟ ਵੀ ਜਮ੍ਹਾਂ ਕਰਵਾਏ ਗਏ ਹਨ। ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਉਹ ਸਰਟੀਫਿਕੇਟ ਵਿੱਚ ਸਾਰੀ ਲੋੜੀਂਦੀ ਜਾਣਕਾਰੀ ਰੱਖਦੇ ਹਨ ਨਾ ਕਿ ਸਰਕਾਰ ਦੇ ਮੁਖੀਆਂ ਦੀਆਂ ਤਸਵੀਰਾਂ ।

Kerala HC sends notice to Centre

ਇਸ ਤੋਂ ਇਲਾਵਾ ਪਟੀਸ਼ਨਕਰਤਾ ਨੇ ਇਹ ਵੀ ਕਿਹਾ ਕਿ ਉਸ ਨੂੰ ਇਹ ਸਰਟੀਫਿਕੇਟ ਆਪਣੇ ਨਾਲ ਕਈ ਥਾਵਾਂ ‘ਤੇ ਲੈ ਕੇ ਜਾਣਾ ਹੈ ਅਤੇ ਸਰਟੀਫਿਕੇਟ ਵਿੱਚ ਪ੍ਰਧਾਨ ਮੰਤਰੀ ਦੀ ਤਸਵੀਰ ਦਾ ਕੋਈ ਮਤਲਬ ਨਹੀਂ ਹੈ।

ਦੇਖੋ ਵੀਡੀਓ : Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe

The post ਕੇਰਲਾ ਹਾਈਕੋਰਟ ਨੇ ਕੇਂਦਰ ਨੂੰ ਭੇਜਿਆ ਨੋਟਿਸ, ਪੁੱਛਿਆ- ਕੋਰੋਨਾ ਵੈਕਸੀਨ ਸਰਟੀਫਿਕੇਟ ‘ਤੇ PM ਮੋਦੀ ਦੀ ਫੋਟੋ ਕਿਉਂ ? appeared first on Daily Post Punjabi.