Kerala Rains Archives - Daily Post Punjabi

ਕੇਰਲਾ ‘ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 41 ਲੋਕਾਂ ਦੀ ਮੌਤ, ਉਤਰਾਖੰਡ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ
ਮਾਨਸੂਨ ਤੋਂ ਬਾਅਦ ਲਗਾਤਾਰ ਹੋ ਰਹੀ ਬਾਰਿਸ਼ ਨੇ ਕਈ ਸੂਬਿਆਂ ਦੇ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ । ਇਸਦਾ ਸਭ ਤੋਂ ਜ਼ਿਆਦਾ ਅਸਰ ਦੱਖਣੀ ਕੇਰਲਾ ਅਤੇ ਉਤਰਾਖੰਡ ਵਿੱਚ ਵੇਖਣ ਨੂੰ ਮਿਲ ਰਿਹਾ ਹੈ।

Uttarakhand heavy rain alert

ਉਤਰਾਖੰਡ ਵਿੱਚ ਅੱਜ ਲਗਾਤਾਰ ਤੀਜੇ ਦਿਨ ਭਾਰੀ ਮੀਂਹ ਦਾ ਅਲਰਟ ਜਾਰੀ ਹੈ। ਪੂਰਬੀ ਉੱਤਰ ਪ੍ਰਦੇਸ਼ ਵਿੱਚ ਵੀ ਅਗਲੇ 24 ਘੰਟਿਆਂ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕੇਰਲਾ ਵਿੱਚ ਹੜ੍ਹ ਅਤੇ ਭਾਰੀ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ 41 ਹੋ ਗਈ ਹੈ ।

ਇਹ ਵੀ ਪੜ੍ਹੋ: CBSE : 10ਵੀਂ ਤੇ 12ਵੀਂ ਟਰਮ-1 ਪ੍ਰੀਖਿਆ ਦੀ ਡੇਟਸ਼ੀਟ ਜਾਰੀ, ਦੇਖੋ ਪੂਰਾ ਸ਼ਡਿਊਲ

ਦਰਅਸਲ, ਕੇਰਲਾ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਚੱਲਦਿਆਂ ਰਾਜ ਸਰਕਾਰ ਨੇ 11 ਡੈਮਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸਦੇ ਚੱਲਦਿਆਂ ਨਿਚਲੇ ਇਲਾਕਿਆਂ ਵਿੱਚ ਵੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਏਸ਼ੀਆ ਦੇ ਸਭ ਤੋਂ ਉੱਚੇ ਆਰਕ ਡੈਮ ਵਿੱਚ ਸ਼ਾਮਿਲ ਏਡੁਕੀ ਡੈਮ ਦੇ ਦਰਵਾਜ਼ੇ ਵੀ ਅੱਜ ਖੋਲ੍ਹ ਦਿੱਤੇ ਜਾਣਗੇ।

Uttarakhand heavy rain alert

ਉੱਥੇ ਹੀ ਦੂਜੇ ਪਾਸੇ ਉਤਰਾਖੰਡ ਵਿੱਚ ਮੀਂਹ ਕਾਰਨ ਹੋਈ ਤਬਾਹੀ ਵਿੱਚ ਹੁਣ ਤੱਕ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚਮੋਲੀ ਖੇਤਰ ਵਿੱਚ ਭਾਰੀ ਮੀਂਹ ਕਾਰਨ ਨੰਦਾਕਿਨੀ ਨਦੀ ਵਿੱਚ ਹੜ੍ਹ ਆ ਗਏ ਹਨ । ਨਦੀ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ। ਗੰਗਾ ਦਾ ਵੀ ਪਾਣੀ ਦਾ ਪੱਧਰ ਵਧਣ ਕਾਰਨ ਰਿਸ਼ੀਕੇਸ਼ ਦੇ ਸਾਰੇ ਘਾਟ ਪਾਣੀ ਵਿੱਚ ਡੁੱਬ ਗਏ ਹਨ।

ਇਹ ਵੀ ਪੜ੍ਹੋ: ਸਿੰਘੂ ਬਾਰਡਰ ਮਾਮਲਾ: ਢੱਡਰੀਆਂ ਵਾਲਿਆਂ ਨੇ ਨਿਹੰਗ ਸਿੰਘਾਂ ਕੋਲੋਂ ਪੁੱਛੇ ਇਹ ਇਕ ਤੋਂ ਵੱਧ ਇਕ ਸਵਾਲ

ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ 150 ਮਿਲੀਮੀਟਰ ਤੋਂ ਵੀ ਜ਼ਿਆਦਾ ਮੂਸਲਾਧਾਰ ਬਾਰਿਸ਼ ਨੇ ਨੈਨੀਤਾਲ ਦੀ ਖੂਬਸੂਰਤੀ ਨੂੰ ਪਾਣੀ ਵੀਚ ਸਮਾ ਲਿਆ ਹੈ। ਨੈਨੀਝੀਲ ਦਾ ਪਾਣੀ ਪਹਿਲੀ ਵਾਰ ਨੈਨਾ ਦੇਵੀ ਮੰਦਰ ਦੇ ਅੰਦਰ ਤਕ ਪਹੁੰਚ ਗਿਆ ਹੈ। ਭਾਰੀ ਮੀਂਹ ਕਾਰਨ ਨੈਨੀਤਾਲ ਵਿੱਚ ਜ਼ਮੀਨ ਖਿਸਕਣ ਦੀ ਸ਼ੁਰੂਆਤ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਬੇਅਦਬੀ ਕਰਨ ਵਾਲੇ ਬੰਦੇ ਦਾ ਸੋਧਾ ਲਾਉਣ ਵਾਲੇ ਨਿਹੰਗ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਦੱਸੀ ਪੂਰੀ ਸਚਾਈ

The post ਕੇਰਲਾ ‘ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 41 ਲੋਕਾਂ ਦੀ ਮੌਤ, ਉਤਰਾਖੰਡ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ appeared first on Daily Post Punjabi.

ਕੇਰਲਾ ‘ਚ ਭਾਰੀ ਮੀਂਹ ਤੇ ਹੜ੍ਹਾਂ ਨੇ ਮਚਾਈ ਤਬਾਹੀ, ਸਰਕਾਰ ਨੇ ਕਿਹਾ- ‘ਅਸੀਂ ਹਰ ਸੰਭਵ ਮਦਦ ਲਈ ਤਿਆਰ’
ਕੇਰਲਾ ਦੇ ਦੱਖਣੀ ਅਤੇ ਮੱਧ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦੇ ਕਾਰਨ ਕਈ ਥਾਵਾਂ ‘ਤੇ ਅਚਾਨਕ ਆਏ ਹੜ੍ਹਾਂ ਕਾਰਨ ਸਥਿਤੀ ਵਿਗੜ ਗਈ ਹੈ । ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਕਾਰਨ ਘੱਟੋ -ਘੱਟ ਨੌਂ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਇੱਕ ਦਰਜਨ ਦੇ ਕਰੀਬ ਲੋਕ ਲਾਪਤਾ ਹਨ।

Kerala rains

ਇਸ ਵਿਚਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ਸਾਹਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋੜਵੰਦ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕਰੇਗੀ।

ਇਹ ਵੀ ਪੜ੍ਹੋ: ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਕੈਪਟਨ ‘ਤੇ ਲਗਾਏ ਧਮਕੀਆਂ ਦੇਣ ਦੇ ਦੋਸ਼

ਇਸ ਸਬੰਧੀ ਗ੍ਰਹਿ ਮੰਤਰੀ ਵੱਲੋਂ ਇੱਕ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਅਸੀਂ ਭਾਰੀ ਬਾਰਿਸ਼ ਅਤੇ ਹੜ੍ਹ ਦੇ ਮੱਦੇਨਜ਼ਰ ਕੇਰਲਾ ਦੇ ਕੁਝ ਹਿੱਸਿਆਂ ਵਿੱਚ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਾਂ। ਕੇਂਦਰ ਸਰਕਾਰ ਲੋੜਵੰਦ ਲੋਕਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਬਚਾਅ ਕਾਰਜਾਂ ਵਿੱਚ ਸਹਾਇਤਾ ਲਈ NDRF ਦੀਆਂ ਟੀਮਾਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ।

Kerala rains

ਗੌਰਤਲਬ ਹੈ ਕਿ ਕੇਰਲਾ ਵਿੱਚ ਮੀਂਹ ਕਾਰਨ ਹੋਈ ਭਿਆਨਕ ਸਥਿਤੀ ਦੇ ਮੱਦੇਨਜ਼ਰ ਰਾਜ ਸਰਕਾਰ ਨੂੰ ਰਾਹਤ ਅਤੇ ਬਚਾਅ ਕਾਰਜਾਂ ਲਈ ਫੌਜ ਦੀ ਮਦਦ ਮੰਗਣੀ ਪਈ ਹੈ। ਕੇਰਲਾ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ ਜਦੋਂ ਕਿ ਬਹੁਤ ਸਾਰੇ ਮੀਂਹ ਕਾਰਨ ਬੇਘਰ ਹੋ ਗਏ ਹਨ।

ਇਹ ਵੀ ਪੜ੍ਹੋ: ਕਿਸਾਨ ਆਗੂ ਗੁਰਨਾਮ ਚਢੂਨੀ ਦੀ ਸਰਕਾਰ ਨੂੰ ਚਿਤਾਵਨੀ, ਕਿਹਾ-‘ਸਾਡੇ ਸਬਰ ਦਾ ਇਮਤਿਹਾਨ ਨਾ ਲਵੋ’

ਕੇਰਲਾ ਵਿੱਚ ਭਾਰੀ ਬਾਰਿਸ਼ ਦੇ ਕਾਰਨ ਕਈ ਇਲਾਕਿਆਂ ਵਿੱਚ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਰਾਜ ਦੇ ਪੰਜ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਹੜ੍ਹਾਂ ਦੀ ਅਜਿਹੀ ਭਿਆਨਕ ਸਥਿਤੀ ਦੇ ਵਿਚਕਾਰ ਐਤਵਾਰ ਅਤੇ ਸੋਮਵਾਰ ਨੂੰ ਵੀ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸਥਿਤੀ ਅਜਿਹੀ ਹੈ ਕਿ ਸੂਬੇ ਵਿੱਚ ਬਚਾਅ ਕਾਰਜਾਂ ਲਈ ਫੌਜ ਅਤੇ ਐਨਡੀਆਰਐਫ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਮਾਮਲੇ ਵਿੱਚ ਹਵਾਈ ਫੌਜ ਨੂੰ ਵੀ ਤਿਆਰ ਰਹਿਣ ਲਈ ਕਿਹਾ ਗਿਆ ਹੈ।

ਵੀਡਿਓ ਲਈ ਕਲਿੱਕ ਕਰੋ :-
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters | Panjiri Laddu

The post ਕੇਰਲਾ ‘ਚ ਭਾਰੀ ਮੀਂਹ ਤੇ ਹੜ੍ਹਾਂ ਨੇ ਮਚਾਈ ਤਬਾਹੀ, ਸਰਕਾਰ ਨੇ ਕਿਹਾ- ‘ਅਸੀਂ ਹਰ ਸੰਭਵ ਮਦਦ ਲਈ ਤਿਆਰ’ appeared first on Daily Post Punjabi.

ਕੇਰਲ ‘ਚ ਮੂਸਲਾਧਾਰ ਬਾਰਿਸ਼, ਜਮੀਨ ਖਿਸਕਣ ਕਾਰਨ ਹੁਣ ਤੱਕ 43 ਲੋਕਾਂ ਦੀ ਮੌਤ
Kerala Rains: ਕੇਰਲ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਦੇ ਵਿਚਕਾਰ ਐਤਵਾਰ ਨੂੰ ਦਿਨ ਭਰ ਭਾਰੀ ਬਾਰਿਸ਼ ਜਾਰੀ ਰਹੀ। ਰਾਜ ਦੇ ਹੇਠਲੇ ਹਿੱਸਿਆਂ ਵਿੱਚ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ । ਇਸ ਦੇ ਨਾਲ ਹੀ ਇਡੁਕੀ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 43 ਹੋ ਗਈ ਹੈ। ਮਲਬੇ ਵਿਚੋਂ 17 ਹੋਰ ਲਾਸ਼ਾਂ ਨੂੰ ਕੱਢ ਲਿਆ ਗਿਆ ਹੈ। ਭਾਰਤ ਦੇ ਮੌਸਮ ਵਿਭਾਗ ਨੇ ਕੇਰਲ ਦੇ ਕਸਰਗੌਡ, ਕਨੂਰ, ਵਾਯਨਾਡ, ਕੋਝਿਕੋਡ, ਮਲੱਪੂਰਮ ਅਤੇ ਅਲਾਪੂਝਾ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।

Kerala Rains

ਰੈੱਡ ਅਲਰਟ ਦੀ ਚੇਤਾਵਨੀ ਜਾਰੀ ਕਰਦਿਆਂ ਆਈਐਮਡੀ ਨੇ ਕਿਹਾ ਕਿ ਅਗਲੇ 24 ਘੰਟਿਆਂ ਵਿੱਚ ਇਨ੍ਹਾਂ ਜ਼ਿਲ੍ਹਿਆਂ ਵਿੱਚ 20 ਸੈਮੀ ਤੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਅਧਿਕਾਰੀਆਂ ਨੇ ਦੱਸਿਆ ਕਿ ਅਲਪੂਝਾ ਦੇ ਉੱਤਰ ਵਿੱਚ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ 20 ਸੈਮੀ ਤੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਤੋਂ ਕੇਰਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ । ਉੱਥੇ ਹੀ ਰਾਜਮਾਲਾ ਦੇ ਨੇੜੇ ਪੇਟੀਮੂਡੀ ਵਿੱਚ ਜ਼ਮੀਨ ਖਿਸਕਣ ਕਾਰਨ ਹੋਈ ਤਬਾਹੀ ਤੋਂ ਬਾਅਦ ਐਤਵਾਰ ਨੂੰ 17 ਹੋਰ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ । ਵੱਖ-ਵੱਖ ਏਜੰਸੀਆਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸ਼ਾਮਿਲ ਹੈ।

ਅਧਿਕਾਰੀਆਂ ਨੇ ਕਿਹਾ ਕਿ ਪੇਟੀਮੂਡੀ ਵਿੱਚ ਮੌਸਮ ਦੀ ਸਥਿਤੀ ਬਣੀ ਹੋਈ ਹੈ। ਇਸ ਦੇ ਬਾਵਜੂਦ ਐਨਡੀਆਰਐਫ, ਫਾਇਰਫਾਈਟਰਾਂ ਅਤੇ ਪੁਲਿਸ ਵਿਭਾਗ ਦੇ ਕਰਮਚਾਰੀਆਂ ਵੱਲੋਂ ਜ਼ਮੀਨ ਖਿਸਕਣ ਕਾਰਨ ਆਪਣੀ ਜਾਨ ਗੁਆਉਣ ਵਾਲਿਆਂ ਦੀਆਂ ਲਾਸ਼ਾਂ ਵਾਪਸ ਲੈਣ ਲਈ ਬਚਾਅ ਕਾਰਜ ਜਾਰੀ ਹਨ । ਅਧਿਕਾਰੀਆਂ ਨੇ ਕਿਹਾ ਕਿ ਪੇਟੀਮੂਡੀ ਵਿੱਚ 12 ਲੋਕਾਂ ਨੂੰ ਬਚਾਇਆ ਗਿਆ, 43 ਲਾਸ਼ਾਂ ਮਿਲੀਆਂ ਹਨ । ਇਸ ਦੌਰਾਨ ਲਗਾਤਾਰ ਹੋ ਰਹੀ ਬਾਰਿਸ਼, ਜ਼ਮੀਨ ਖਿਸਕਣ ਅਤੇ ਦਰਿਆਵਾਂ ਦੇ ਨਦੀਆਂ ਦੇ ਬੰਦ ਹੋਣ ਕਾਰਨ ਕੇਂਦਰੀ ਕੇਰਲਾ ਵਿੱਚ ਦਰਿਆਵਾਂ ਦਾ ਪਾਣੀ ਪੱਧਰ ਵਧਿਆ ਹੈ, ਜਿਸ ਕਾਰਨ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ।

The post ਕੇਰਲ ‘ਚ ਮੂਸਲਾਧਾਰ ਬਾਰਿਸ਼, ਜਮੀਨ ਖਿਸਕਣ ਕਾਰਨ ਹੁਣ ਤੱਕ 43 ਲੋਕਾਂ ਦੀ ਮੌਤ appeared first on Daily Post Punjabi.