Kerala Story TaxFree Archives - Daily Post Punjabi

ਉੱਤਰ ਪ੍ਰਦੇਸ਼-ਮੱਧ ਪ੍ਰਦੇਸ਼ ਤੋਂ ਬਾਅਦ ਹਰਿਆਣਾ ‘ਚ ਵੀ ‘ਦਿ ਕੇਰਲਾ ਸਟੋਰੀ’ ਨੂੰ ਟੈਕਸ ਮੁਕਤ ਕਰਨ ਦਾ ਐਲਾਨ
Kerala Story TaxFree Haryana: ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਤੋਂ ਬਾਅਦ ਹੁਣ ਹਰਿਆਣਾ ਵਿੱਚ ਵੀ ਫਿਲਮ ‘ਦਿ ਕੇਰਲਾ ਸਟੋਰੀ’ ਨੂੰ ਟੈਕਸ ਮੁਕਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਟਵੀਟ ਕਰਕੇ ਇਸ ਦਾ ਐਲਾਨ ਕੀਤਾ ਹੈ। ਸੀਐਮ ਨੇ ਇਹ ਫੈਸਲਾ ਕੈਬਨਿਟ ਮੀਟਿੰਗ ਵਿੱਚ ਇਸ ਫਿਲਮ ਬਾਰੇ ਚਰਚਾ ਕਰਨ ਤੋਂ ਬਾਅਦ ਲਿਆ ਹੈ।

Kerala Story TaxFree Haryana

ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ 6 ਮਹੀਨਿਆਂ ਤੱਕ ਦਰਸ਼ਕਾਂ ਤੋਂ ਸਟੇਟ ਜੀਐਸਟੀ ਨਹੀਂ ਵਸੂਲਿਆ ਜਾਵੇਗਾ। ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਆਬਕਾਰੀ ਤੇ ਕਰ ਵਿਭਾਗ ਨੇ ਵੀ ਆਪਣੇ ਹੁਕਮ ਜਾਰੀ ਕਰ ਦਿੱਤੇ ਹਨ, ਜਿਸ ਦੀ ਜਾਣਕਾਰੀ ਸੂਬੇ ਦੇ ਸਾਰੇ ਉਪ ਆਬਕਾਰੀ ਤੇ ਕਰ ਕਮਿਸ਼ਨਰਾਂ ਨੂੰ ਭੇਜ ਕੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਹਰਿਆਣਾ ਵਿੱਚ ਫਿਲਮ ‘ਦਿ ਕੇਰਲਾ ਸਟੋਰੀ’ ਨੂੰ ਟੈਕਸ ਮੁਕਤ ਬਣਾਉਣ ਤੋਂ ਪਹਿਲਾਂ ਕਮੇਟੀ ਦਾ ਗਠਨ ਕੀਤਾ ਸੀ। ਮੁੱਖ ਮੰਤਰੀ ਮਨੋਹਰ ਲਾਲ ਨੇ ਖੁਦ ਇਹ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਹੁਣ ਕਮੇਟੀ ਇਸ ਦੀ ਜਾਂਚ ਕਰ ਰਹੀ ਹੈ। ਕਮੇਟੀ ਦੇ ਫੈਸਲੇ ਤੋਂ ਬਾਅਦ ਹੀ ਇਸ ਬਾਰੇ ਕੋਈ ਫੈਸਲਾ ਲਿਆ ਜਾਵੇਗਾ। ਦੇਰ ਰਾਤ ਮੁੱਖ ਮੰਤਰੀ ਨੇ ਫਿਲਮ ਨੂੰ ਟੈਕਸ ਮੁਕਤ ਕਰਨ ਦਾ ਐਲਾਨ ਕੀਤਾ। ਦਿ ਕੇਰਲਾ ਸਟੋਰੀ ਤੋਂ ਪਹਿਲਾਂ ਹਰਿਆਣਾ ਵਿੱਚ ਕਸ਼ਮੀਰ ਫਾਈਲ ਵੀ ਟੈਕਸ ਮੁਕਤ ਹੋਈ ਸੀ। 2022 ਵਿੱਚ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਫਿਲਮ ਨੂੰ ਟੈਕਸ ਮੁਕਤ ਕਰਨ ਦਾ ਐਲਾਨ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

ਇਸ ਤੋਂ ਪਹਿਲਾਂ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਇਸ ਫਿਲਮ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ। ਪੱਛਮੀ ਬੰਗਾਲ ‘ਚ ਫਿਲਮ ‘ਤੇ ਪਾਬੰਦੀ ਲਗਾਉਣ ‘ਤੇ ਵਿਜ ਨੇ ਕਿਹਾ ਸੀ ਕਿ ਮਮਤਾ ਬੈਨਰਜੀ ਨੂੰ ਸੱਚਾਈ ਪਸੰਦ ਨਹੀਂ ਹੈ। ਉਹ ਸੱਚ ਨੂੰ ਛੁਪਾਉਣਾ ਚਾਹੁੰਦੀ ਹੈ। ਫਿਲਮ ‘ਤੇ ਪਾਬੰਦੀ ਲਗਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਹਮਲਾ ਹੈ। ਫਿਲਮ ਨਿਰਦੇਸ਼ਕ ਨੂੰ ਧਮਕੀਆਂ ਮਿਲਣ ਦੇ ਸਵਾਲ ‘ਤੇ ਗ੍ਰਹਿ ਮੰਤਰੀ ਨੇ ਕਿਹਾ ਕਿ ਅਜਿਹੇ ਲੋਕ ਹੀ ਸੱਚਾਈ ਦਾ ਖੁਲਾਸਾ ਕਰਦੇ ਹਨ। ਉਨ੍ਹਾਂ ਨੂੰ ਡਰਾਇਆ ਜਾਂ ਧਮਕਾਇਆ ਨਹੀਂ ਜਾ ਸਕਦਾ।

The post ਉੱਤਰ ਪ੍ਰਦੇਸ਼-ਮੱਧ ਪ੍ਰਦੇਸ਼ ਤੋਂ ਬਾਅਦ ਹਰਿਆਣਾ ‘ਚ ਵੀ ‘ਦਿ ਕੇਰਲਾ ਸਟੋਰੀ’ ਨੂੰ ਟੈਕਸ ਮੁਕਤ ਕਰਨ ਦਾ ਐਲਾਨ appeared first on Daily Post Punjabi.