khadoor sahib Archives - Daily Post Punjabi

MP ਅੰਮ੍ਰਿਤਪਾਲ ਸਿੰਘ ਨੇ ਖੜਕਾਇਆ ਸੁਪਰੀਮ ਕੋਰਟ ਦਾ ਬੂਹਾ, NSA ਖਿਲਾਫ ਦਾਖਲ ਕੀਤੀ ਪਟੀਸ਼ਨ
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹੁਣ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਸ ਦੀ ਪਟੀਸ਼ਨ ਦੀ ਪਹਿਲੀ ਸੁਣਵਾਈ 7 ਨਵੰਬਰ ਨੂੰ ਹੋਵੇਗੀ। ਇਹ ਮਾਮਲਾ ਫਰੀਦਕੋਟ ਦੇ ਗੁਰਪ੍ਰੀਤ ਸਿੰਘ ਹਰੀਨੋ ਦੇ ਕਤਲ ਦੇ ਸਬੰਧ ਵਿੱਚ NSA ਵਧਾਉਣ ਦੇ ਫੈਸਲੇ ਵਿਰੁੱਧ ਹੈ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ 23 ਅਪ੍ਰੈਲ, 2023 ਤੋਂ ਹਿਰਾਸਤ ਵਿੱਚ ਹੈ ਅਤੇ NSA ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸ ‘ਤੇ NSA ਇਸ ਲਈ ਲਗਾਇਆ ਗਿਆ ਸੀ ਕਿਉਂਕਿ ਸੂਬਾ ਸਰਕਾਰ ਉਸ ਦੀਆਂ ਗਤੀਵਿਧੀਆਂ ਨੂੰ ਰਾਜ ਦੀ ਸੁਰੱਖਿਆ ਲਈ ਖ਼ਤਰਾ ਮੰਨਦੀ ਸੀ।

NSA ਨੂੰ ਸਮੇਂ-ਸਮੇਂ ‘ਤੇ ਵਧਾਇਆ ਗਿਆ ਹੈ। ਉਸ ਦੀ NSA ਹਿਰਾਸਤ ਤੀਜੀ ਵਾਰ 5 ਜੁਲਾਈ, 2025 ਤੱਕ ਵਧਾਈ ਗਈ ਸੀ। ਹਾਲਾਂਕਿ ਉਸ ਦੇ ਨਾਲ ਗ੍ਰਿਫਤਾਰ ਕੀਤੇ ਗਏ ਨੌਂ ਹੋਰ ਲੋਕਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਮੁਕੱਦਮਾ ਵੀ ਸ਼ੁਰੂ ਹੋ ਗਿਆ ਹੈ, ਪਰ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਇਕੱਲਾ ਹੀ ਬੰਦ ਹੈ।

ਇਹ ਵੀ ਪੜ੍ਹੋ : ‘ਆਪ’ MLA ਪਠਾਣਮਾਜਰਾ ਨੂੰ ਕੋਰਟ ਵੱਲੋਂ ਪੇਸ਼ ਹੋਣ ਦੇ ਹੁਕਮ, ਨਹੀਂ ਤਾਂ ਐਲਾਨਿਆ ਜਾਵੇਗਾ ਭਗੌੜਾ!

ਅੰਮ੍ਰਿਤਪਾਲ ਸਿੰਘ ਦੇ ਵਕੀਲ ਇਹ ਦਲੀਲ ਦਿੰਦੇ ਸੁਪਰੀਮ ਕੋਰਟ ਵਿੱਚ NSA ਲਗਾਉਣ ਨੂੰ ਚੁਣੌਤੀ ਦੇਣਗੇ ਕਿ NSA ਲਾਉਣਾ ਉਸ ਦੀ ਨਿੱਜੀ ਆਜ਼ਾਦੀ ਦੀ ਉਲੰਘਣਾ ਕਰਦਾ ਹੈ ਅਤੇ ਉਸ ਦੀ ਹਿਰਾਸਤ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਉਹ ਇਹ ਵੀ ਚਾਹੁੰਦਾ ਹੈ ਕਿ ਉਸ ਨੂੰ ਸੰਸਦ ਦੇ ਸੈਸ਼ਨਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ, ਜੋ ਉਸ ਦੀ ਹਿਰਾਸਤ ਕਾਰਨ ਰੋਕੇ ਗਏ ਹਨ। ਉਸ ਦੀ ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇੱਕ ਸੰਸਦ ਮੈਂਬਰ ਦੇ ਕੰਮ ਵਿੱਚ ਰੁਕਾਵਟ ਪਾਉਣਾ ਉਸ ਦੇ ਹਲਕੇ ਦੇ ਗਣਤੰਤਰ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post MP ਅੰਮ੍ਰਿਤਪਾਲ ਸਿੰਘ ਨੇ ਖੜਕਾਇਆ ਸੁਪਰੀਮ ਕੋਰਟ ਦਾ ਬੂਹਾ, NSA ਖਿਲਾਫ ਦਾਖਲ ਕੀਤੀ ਪਟੀਸ਼ਨ appeared first on Daily Post Punjabi.

ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰ, ਖਡੂਰ ਸਾਹਿਬ ਤੋਂ ਚੁਣੇ ਗਏ ਨੇ ਸਾਂਸਦ
ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ । ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ ਹੈ। ਹੁਣ ਪਰਿਵਾਰ ਨੂੰ ਅੰਮ੍ਰਿਤਪਾਲ ਨਾਲ ਮੁਲਾਕਾਤ ਕਰਵਾਈ ਜਾਵੇਗੀ। ਇਸ ਦੇ ਲਈ ਉਸ ਨੂੰ ਸੁਰੱਖਿਅਤ ਥਾਂ ਉੱਤੇ ਲਿਜਾਇਆ ਜਾ ਰਿਹਾ ਹੈ।

Amritpal singh take oath

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਸਵੇਰੇ 4 ਵਜੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਜਿਸ ਤੋਂ ਬਾਅਦ ਉਸ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ । ਜਿੱਥੋਂ ਅੰਮ੍ਰਿਤਪਾਲ ਨੂੰ ਫੌਜੀ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਸੰਸਦ ਭਵਨ ਲਿਆਂਦਾ ਗਿਆ।

ਇਹ ਵੀ ਪੜ੍ਹੋ: ਬ੍ਰਿਟੇਨ ਚੋਣਾਂ ‘ਚ ਰਿਸ਼ੀ ਸੁਨਕ ਨੇ ਕਬੂਲ ਕੀਤੀ ਹਾਰ, ਕਿਹਾ- “ਮੈਂ ਇਸ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ”

ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਅਤੇ ਚਾਚਾ ਦਿੱਲੀ ਪਹੁੰਚ ਗਏ ਹਨ। ਉਸ ਨੂੰ ਅਜੇ ਤੱਕ ਅੰਮ੍ਰਿਤਪਾਲ ਨੂੰ ਮਿਲਣ ਦਾ ਸਮਾਂ ਨਹੀਂ ਦੱਸਿਆ ਗਿਆ। ਜਦੋਂਕਿ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਪਿਛਲੇ ਕਾਫੀ ਸਮੇਂ ਤੋਂ ਡਿਬਰੂਗੜ੍ਹ ਵਿੱਚ ਰਹਿ ਰਹੀ ਹੈ, ਜਿਸ ਕਾਰਨ ਉਹ ਦਿੱਲੀ ਨਹੀਂ ਪਹੁੰਚ ਸਕੇਗੀ। ਪਰਿਵਾਰ ਨੂੰ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਵਾਪਸ ਅਸਾਮ ਦੀ ਜੇਲ੍ਹ ਲਿਜਾਇਆ ਜਾਵੇਗਾ ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰ, ਖਡੂਰ ਸਾਹਿਬ ਤੋਂ ਚੁਣੇ ਗਏ ਨੇ ਸਾਂਸਦ appeared first on Daily Post Punjabi.

ਅੰਮ੍ਰਿਤਪਾਲ ਸਿੰਘ ਕੱਲ੍ਹ ਚੁੱਕਣਗੇ ਸੰਸਦ ਮੈਂਬਰ ਵਜੋਂ ਸਹੁੰ, ਇਨ੍ਹਾਂ ਸ਼ਰਤਾਂ ‘ਤੇ ਮਿਲੀ 4 ਦਿਨਾਂ ਦੀ ਪੈਰੋਲ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ MP ਸਹੁੰ ਚੁੱਕਣਗੇ । ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ‘ਤੇ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ । ਹਾਲਾਂਕਿ ਅੰਮ੍ਰਿਤਪਾਲ ਦੀ ਪੈਰੋਲ ‘ਤੇ ਕਈ ਸ਼ਰਤਾਂ ਲਾਈਆਂ ਗਈਆਂ ਹਨ । ਗ੍ਰਹਿ ਵਿਭਾਗ ਵੱਲੋਂ ਭੇਜੀ ਅਰਜ਼ੀ ਮਗਰੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਏ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਜ਼ਿਲ੍ਹਾ ਮਜਿਸਟਰੇਟ ਵੱਲੋਂ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਅੰਮ੍ਰਿਤਪਾਲ ਦੇ ਅਸਥਾਈ ਰਿਲੀਜ਼ ਆਰਡਰ ਦੀ ਕਾਪੀ ਵੀ ਭੇਜ ਦਿੱਤੀ ਗਈ ਹੈ ।

ਰਿਲੀਜ਼ ਆਰਡਰ ਵਿੱਚ ਲਿਖੀਆਂ ਸ਼ਰਤਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੌਰਾਨ ਦਿੱਲੀ ਵਿੱਚ ਹੀ ਰਹਿਣਾ ਪਵੇਗਾ। ਉਨ੍ਹਾਂ ਦਾ ਯਾਤਰੀ ਸਟਾਪਓਵਰ ਵੀ ਦਿੱਲੀ ਵਿੱਚ ਹੀ ਹੋਵੇਗਾ। ਇਸ ਸਮੇਂ ਦੌਰਾਨ ਉਹ ਰਈਆ ਸਥਿਤ ਆਪਣੇ ਘਰ ਨਹੀਂ ਜਾ ਸਕਦੇ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ ਜਾ ਸਕਦੇ ਹਨ। ਪੈਰੋਲ ਦੌਰਾਨ ਵੀ ਅੰਮ੍ਰਿਤਪਾਲ ਸਿੰਘ ਨੂੰ ਸੁਰੱਖਿਆ ਘੇਰੇ ਵਿੱਚ ਰਹਿਣਾ ਪਵੇਗਾ। ਇੱਥੋਂ ਤੱਕ ਕਿ ਅੰਮ੍ਰਿਤਪਾਲ ਸਿੰਘ ਨੂੰ ਹਵਾਈ, ਸੜਕ ਜਾਂ ਰੇਲ ਰਾਹੀਂ ਦਿੱਲੀ ਲਿਆਂਦਾ ਜਾਵੇਗਾ, ਇਹ ਵੀ ਗੁਪਤ ਰੱਖਿਆ ਗਿਆ ਹੈ । ਪੁਲਿਸ ਪ੍ਰਸ਼ਾਸਨ ਤੈਅ ਕਰੇਗਾ ਕਿ ਉਨ੍ਹਾਂ ਨੂੰ ਦਿੱਲੀ ਕਿਵੇਂ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ: 7 ਮਹੀਨੇ ਪਹਿਲਾਂ ਅਰਮਾਨੀਆ ਗਏ ਪੰਜਾਬੀ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਦੱਸ ਦੇਈਏ ਕਿ ਅੰਮ੍ਰਿਤਪਾਲ ਨੂੰ 5 ਜੁਲਾਈ ਨੂੰ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਜਾਇਆ ਜਾਵੇਗਾ, ਜਿੱਥੇ ਉਹ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕਣ ਤੋਂ ਬਾਅਦ ਸਿੱਧਾ ਡਿਬਰੂਗੜ੍ਹ ਜੇਲ੍ਹ ਵਾਪਸ ਲਿਜਾਇਆ ਜਾਵੇਗਾ। ਪੈਰੋਲ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਨੂੰ ਵੀ ਮਿਲਣ ਦੀ ਆਗਿਆ ਨਹੀਂ ਹੋਵੇਗੀ, ਹਾਲਾਂਕਿ ਉਹ ਸਿਰਫ ਪਰਿਵਾਰ ਨੂੰ ਮਿਲ ਸਕਣਗੇ ਪਰ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ‘ਤੇ ਰੋਕ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅੰਮ੍ਰਿਤਪਾਲ ਸਿੰਘ ਕੱਲ੍ਹ ਚੁੱਕਣਗੇ ਸੰਸਦ ਮੈਂਬਰ ਵਜੋਂ ਸਹੁੰ, ਇਨ੍ਹਾਂ ਸ਼ਰਤਾਂ ‘ਤੇ ਮਿਲੀ 4 ਦਿਨਾਂ ਦੀ ਪੈਰੋਲ appeared first on Daily Post Punjabi.

ਮੰਦਭਾਗੀ ਖਬਰ: ਮਰਚੈਂਟ ਨੇਵੀ ‘ਚ ਡਿਊਟੀ ਦੌਰਾਨ ਸਮੁੰਦਰ ਵਿੱਚ ਡਿੱਗਣ ਕਾਰਨ ਖਡੂਰ ਸਾਹਿਬ ਦੇ ਨੌਜਵਾਨ ਦੀ ਮੌਤ
Khadur Sahib youth dies: ਖਡੂਰ ਸਾਹਿਬ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਮਰਚੈਂਟ ਨੇਵੀ ਵਿੱਚ ਕੰਮ ਕਰਦੇ ਇੱਕ ਨੌਜਵਾਨ ਦੀ ਸਮੁੰਦਰ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਖਡੂਰ ਸਾਹਿਬ ਦੇ ਵਸਨੀਕ ਸਮੁੰਦਰੀ ਜਹਾਜ ਦੇ ਮਲਾਹ ਜਗਜੀਤ ਸਿੰਘ ਖਹਿਰਾ ਪੁੱਤਰ ਗੁਰਮੇਜ ਸਿੰਘ (33) ਜੋ ਪਿਛਲੇ 10 ਸਾਲਾਂ ਤੋਂ ਮਰਚੈਂਟ ਨੇਵੀ ਵਿੱਚ ਐਮ.ਟੀ.ਐਮ ਕੰਪਨੀ ਵਿੱਚ ਕੰਮ ਕਰ ਰਹੇ ਸਨ। ਅੱਜ ਅਚਾਨਕ ਮਾਲ ਜਹਾਜ਼ (ਕਾਰਗੋ ਸ਼ਿਪ) ਵਿਚੋਂ ਟਰਕੀ ਦੇ ਟੇਕੀਦਰਗ ਦੇ ਜਿਲ੍ਹੇ ਸਾਰਕੋ ਵਿੱਚ ਅਚਾਨਕ ਸਮੁੰਦਰ ਵਿੱਚ ਡਿੱਗ ਗਿਆ । ਜਿਸ ਕਾਰਨ ਉਸਦੀ ਮੌਤ ਹੋ ਗਈ। ਸਮੁੰਦਰ ਵਿੱਚ ਸਿਗਗਨ ਕਾਰਨ ਜਗਜੀਤ ਦੀ ਲਾਸ਼ ਨੂੰ ਬਹੁਤ ਯਤਨਾਂ ਨਾਲ ਹਮਜ਼ਾਕੋਏ ਦੇ ਤੱਟ ਤੋਂ ਲੱਭਿਆ ਗਿਆ ।

Khadur Sahib youth dies

ਦੱਸਿਆ ਜਾ ਰਿਹਾ ਹੈ ਕਿ ਸਟਰੈਟਜਿਕ ਯੂਨਿਟੀ ਸ਼ਿਪ ਜੋ ਸਿੰਘਾਪੁਰ ਦੇ ਝੰਡੇ ਹੇਠ ਸਫਰ ਕਰ ਰਿਹਾ ਸੀ। 24 ਅਪ੍ਰੈਲ ਰਾਤ 9 ਦੇ ਕਰੀਬ ਜਦੋਂ ਇਹ ਜਹਾਜ਼ ਟੇਕੀਦਰਗ ਦੇ ਜਿਲ੍ਹੇ ਸਾਰਕੋ ਤੋਂ ਲੰਘ ਰਿਹਾ ਸੀ ਤਾਂ ਅਚਾਨਕ ਜਗਜੀਤ ਸਿੰਘ ਸਮੁੰਦਰ ਵਿੱਚ ਡਿੱਗ ਗਿਆ । ਜਿਸ ਦੀ ਕਪਤਾਨ ਨੇ ਤੁਰੰਤ ਅਧਿਕਾਰੀਆਂ ਨੂੰ ਸਥਿਤੀ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ 5 ਤੱਟ ਰੱਖਿਅਕ ਕਿਸ਼ਤੀਆਂ, 1 ਗੋਤਾਖੋਰਾਂ ਦੀ ਟੀਮ ਆਦਿ ਰਾਹੀਂ ਉਸਦੀ ਸਮੁੰਦਰ ਵਿੱਚ ਭਾਲ ਸ਼ੁਰੂ ਕਰ ਦਿੱਤੀ ਕੀਤੀ ਗਈ ।ਭਾਲ ਦੌਰਾਨ ਜਗਜੀਤ ਸਿੰਘ ਦੀ ਮ੍ਰਿਤਕ ਦੇਹ ਗੈਲੀਪੋਲੀ ਸ਼ਹਿਰ ਦੇ ਹਮਜ਼ਾਕੋਏ ਦੇ ਤੱਟ ਤੋਂ ਪ੍ਰਾਪਤ ਹੋਈ । ਜਹਾਜ਼ ਦੇ ਕਪਤਾਨ ਵੱਲੋਂ ਮ੍ਰਿਤਕ ਦੇਹ ਦੀ ਪਛਾਣ ਖਡੂਰ ਸਾਹਿਬ ਦੇ ਵਸਨੀਕ ਜਗਜੀਤ ਸਿੰਘ ਵਜੋਂ ਕੀਤੀ ਗਈ ਹੈ ।

ਦੱਸ ਦੇਈਏ ਕਿ ਜਗਜੀਤ ਸਿੰਘ ਪਿਛਲੇ ਮਹੀਨੇ ਦੀ 17 ਤਰੀਕ ਨੂੰ ਹੀ ਖਡੂਰ ਸਾਹਿਬ  ਤੋਂ ਗਿਆ ਸੀ। ਇਹ ਘਟਨਾ ਵਾਪਰਨ ਤੋਂ ਪਹਿਲਾਂ 24 ਅਪ੍ਰੈਲ ਸ਼ਾਮ 6 ਕੁ ਵਜੇ ਦੇ ਕਰੀਬ ਜਗਜੀਤ ਸਿੰਘ ਨੇ ਘਰ ਗੱਲਬਾਤ ਵੀ ਕੀਤੀ ਸੀ । ਗੱਲਬਾਤ ਤੋਂ ਤਕਰੀਬਨ ਦੋ ਕੁ ਘੰਟਿਆਂ ਬਾਅਦ ਪਰਿਵਾਰ ਨੂੰ ਜਗਜੀਤ ਸਿੰਘ ਦੇ ਸਮੁੰਦਰ ਵਿੱਚ ਡਿੱਗ ਜਾਣ ਦੀ ਖਬਰ ਦਾ ਫੋਨ ਆ ਗਿਆ। ਉਪਰੋਕਤ ਜਾਣਕਾਰੀ ਕੰਪਨੀ ਵੱਲੋਂ ਮੁਹੱਈਆ ਕਰਵਾਈ ਗਈ ਹੈ ਪਰ ਪਰਿਵਾਰਕ ਮੈਂਬਰਾਂ ਅਨੁਸਾਰ ਇਸ ਵਿੱਚ ਪੂਰੀ ਸਮੱਸ਼ਟਤਾ ਨਹੀਂ ਹੈ।  ਇਸ ਮਾਮਲੇ ਵਿੱਚ ਪਰਿਵਾਰਿਕ ਮੈਂਬਰਾਂ ਵੱਲੋਂ ਅਪੀਲ ਕੀਤੀ ਗਈ ਹੈ ਕਿ ਇਸ ਘਟਨਾ ਦੀ ਜਾਂਚ ਕੀਤੀ ਜਾਵੇ ਅਤੇ ਅਸਲੀਅਤ ਨੂੰ ਸਾਹਮਣੇ ਲਿਆਂਦਾ ਜਾਵੇ ।

ਇਹ ਵੀ ਦੇਖੋ: ਕੈਨੇਡਾ ਦੇ ਚੱਕਰ ‘ਚ ਲੱਖਾਂ ਖਰਚ ਕੇ ਕਰਵਾਇਆ IELTS ਵਾਲੀ ਕੁੜੀ ਨਾਲ ਵਿਆਹ, ਵਿੱਚ ਹੀ ਰਹਿ ਗਏ ਚਾਅ, ਮੁੱਕਰੀ ਕੁੜੀ

The post ਮੰਦਭਾਗੀ ਖਬਰ: ਮਰਚੈਂਟ ਨੇਵੀ ‘ਚ ਡਿਊਟੀ ਦੌਰਾਨ ਸਮੁੰਦਰ ਵਿੱਚ ਡਿੱਗਣ ਕਾਰਨ ਖਡੂਰ ਸਾਹਿਬ ਦੇ ਨੌਜਵਾਨ ਦੀ ਮੌਤ appeared first on Daily Post Punjabi.