Khanal Kalan village Archives - Daily Post Punjabi

ਪਿੰਡ ਖਨਾਲ ਕਲਾਂ ‘ਚ ਵੱਡੀ ਵਰਦਾਤ, ਨਿਹੰਗ ਸਿੰਘ ਦੇ ਬਾਣੇ ’ਚ ਆਏ ਵਿਅਕਤੀ ਨੇ ਨੌਜਵਾਨ ਦਾ ਕੀਤਾ ਕਤਲ
ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਖਨਾਲ ਕਲਾਂ ਵਿਖੇ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨਹਿੰਗ ਵੱਲੋਂ 20 ਸਾਲਾਂ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਤਲਵਾਰਾਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਡਾ ਬੇਟਾ ਜੋ ਕਿ ਪਿੰਡ ਖਨਾਲ ਕਲਾਂ ਵਿਖੇ ਏਸੀ ਫਰਿਜ ਰਿਪੇਅਰ ਅਤੇ ਪਰਚੂਨ ਦੀ ਦੁਕਾਨ ਕਰਦਾ ਸੀ। ਇੱਕ ਵਿਅਕਤੀ ਨੇ ਉਸ ਨੂੰ ਬੜੀ ਬੇਰਹਿਮੀ ਦੇ ਨਾਲ ਤਲਵਾਰਾਂ ਦੇ ਨਾਲ ਉਸ ਦਾ ਕਤਲ ਕਰ ਦਿੱਤਾ। ਨੌਜਵਾਨ ਦੇ ਕਤਲ ਮਾਮਲੇ ‘ਚ ਪਰਿਵਾਰ ਅਤੇ ਸਥਾਨਕ ਵਾਸੀਆਂ ਨੇ ਨਿਹੰਗ ਸਿੰਘ ਖਿਲਾਫ ਕੜੀ ਕਾਰਵਾਈ ਦੀ ਮੰਗ ਕੀਤੀ ਹੈ।

ਪਿੰਡ ਦੇ ਸਰਪੰਚ ਸਤਨਾਮ ਸਿੰਘ ਨੇ ਕਿਹਾ ਸਾਡੇ ਪਿੰਡ ਨੌਜਵਾਨ ਗੁਰਦਰਸ਼ਨ ਸਿੰਘ ਜੋ ਕਿ ਪਰਚੂਨ ਦੀ ਦੁਕਾਨ ਦੇ ਨਾਲ ਏਸੀ ਫਰਿਜਾਂ ਦੀ ਰਿਪੇਅਰ ਦਾ ਕੰਮ ਕਰਦਾ ਸੀ ਜਿਸ ਦਾ ਅੱਜ ਇੱਕ ਨਹਿੰਗ ਦੇ ਬਾਣੇ ਦੇ ਵਿੱਚ ਵਿਅਕਤੀ ਵੱਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਭੱਟੀਵਾਲ ਕਲਾ ਦਾ ਰਹਿਣ ਵਾਲਾ ਸੀ ਜੋ ਕਿ ਖਨਾਲ ਕਲਾਂ ਦੁਕਾਨ ਦਾ ਕੰਮ ਕਰਦਾ ਸੀ। ਸਰਪੰਚ ਨੇ ਕਿਹਾ ਕਿ ਨਹਿੰਗ ਬੇਵਜਾ ਇਸ ਲੜਕੇ ਦਾ ਕਤਲ ਕਰ ਦਿੱਤਾ ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ।

ਇਹ ਵੀ ਪੜ੍ਹੋ : ਤਰਨਤਾਰਨ ‘ਚ ਪੁਲਿਸ ਤੇ BSF ਦਾ ਸਾਂਝਾ ਆਪ੍ਰੇਸ਼ਨ, ਹ.ਥਿਆ.ਰਾਂ ਨਾਲ ਭਰਿਆ ਪੈਕੇਟ ਕੀਤਾ ਬਰਾਮਦ

ਡਾਕਟਰ ਸੁਨੀਤਾ ਸਿੰਘਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ 20 ਸਾਲ ਦਾ ਨੌਜਵਾਨ ਆਇਆ ਸੀ ਜਿਸ ਦੇ ਡੂੰਘੇ ਜ਼ਖਮ ਸੀ ਪਰ ਇੱਥੇ ਆਉਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਥਾਣਾ ਦਿੜ੍ਹਬਾ ਦੇ SHO ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਖਨਾਲ ਕਲਾਂ ਤੋਂ ਇੱਕ ਫੋਨ ਆਇਆ ਸੀ ਕਿ ਉਥੇ ਲੜਾਈ ਹੋ ਰਹੀ ਹੈ ਜਦੋਂ ਜਾ ਕੇ ਦੇਖਿਆ ਤਾਂ ਗੁਰਦਰਸ਼ਨ ਸਿੰਘ ਜਿਸਦੇ ਸੱਟਾਂ ਲੱਗੀਆਂ ਸਨ ਉਸ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਲੈਕੇ ਗਏ ਹਨ। ਬਾਅਦ ਵਿੱਚ ਪਤਾ ਲੱਗਿਆ ਕਿ ਗੁਰਦਰਸ਼ਨ ਸਿੰਘ ਦੀ ਮੋਤ ਹੋ ਗਈ। ਸ਼ੁਰੂਆਤ ਤਫਤੀਸ਼ ਚ ਪਤਾ ਲੱਗਿਆ ਕਿ ਬਿੱਟੂ ਸਿੰਘ ਨਾਂ ਸਾਹਮਣੇ ਆ ਰਿਹਾ ਹੈ, ਬਾਕੀ ਤਫਤੀਸ਼ ਚ ਪਤਾ ਲੱਗੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪਿੰਡ ਖਨਾਲ ਕਲਾਂ ‘ਚ ਵੱਡੀ ਵਰਦਾਤ, ਨਿਹੰਗ ਸਿੰਘ ਦੇ ਬਾਣੇ ’ਚ ਆਏ ਵਿਅਕਤੀ ਨੇ ਨੌਜਵਾਨ ਦਾ ਕੀਤਾ ਕਤਲ appeared first on Daily Post Punjabi.