Khanauri border Archives - Daily Post Punjabi

ਡੱਲੇਵਾਲ ਦਾ ਮਰਨ ਵਰਤ 52ਵੇਂ ਦਿਨ ‘ਚ ਦਾਖਲ, ਖਨੌਰੀ ਬਾਰਡਰ ‘ਤੇ 111 ਕਿਸਾਨਾਂ ਨੇ ਵੀ ਤਿਆਗਿਆ ਅੰਨ
ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 52ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਸਮਰਥਨ ‘ਚ 111 ਲੋਕਾਂ ਵਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਦੂਜੇ ਦਿਨ ‘ਚ ਦਾਖਲ ਹੋ ਗਿਆ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਪੁਲਿਸ ਵੀ ਪੂਰੀ ਤਰ੍ਹਾਂ ਅਲਰਟ ਮੋਡ ‘ਚ ਹੈ। ਹਰ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਡਾਕਟਰਾਂ ਅਨੁਸਾਰ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ। ਉਨ੍ਹਾਂ ਨੂੰ ਬੋਲਣ ਵਿਚ ਵੀ ਦਿੱਕਤ ਆ ਰਹੀ ਹੈ। ਬੀਪੀ ਲਗਾਤਾਰ ਉੱਪਰ ਅਤੇ ਹੇਠਾਂ ਜਾ ਰਿਹਾ ਹੈ। ਡੱਲੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀ ਸੁਣਵਾਈ ਨਹੀਂ ਕਰਦੀ, ਉਹ ਡਾਕਟਰੀ ਇਲਾਜ ਨਹੀਂ ਕਰਵਾਉਣਗੇ। ਸਰਕਾਰ ਨੇ ਸਾਹਮਣੇ ਵਾਲੇ ਪਾਸੇ ਆਰਜ਼ੀ ਹਸਪਤਾਲ ਬਣਾਇਆ ਹੋਇਆ ਹੈ। ਨਾਲ ਹੀ ਕਰੀਬ 50 ਡਾਕਟਰਾਂ ਦੀ ਟੀਮ ਵੀ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪ੍ਰਾਈਵੇਟ ਸੰਸਥਾਵਾਂ ਦੇ ਡਾਕਟਰ ਵੀ ਉਨ੍ਹਾਂ ਦੀ ਜਾਂਚ ਕਰ ਰਹੇ ਹਨ।

ਬੁੱਧਵਾਰ ਨੂੰ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਸਾਰੀਆਂ ਰਿਪੋਰਟਾਂ ਤਲਬ ਕਰ ਲਈਆਂ ਹਨ। ਇਸ ਦੇ ਨਾਲ ਹੀ ਸੁਪਰੀਮ ਕੋਰਟ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦੀ ਰਾਏ ਲਵੇਗੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਪਹਿਲਾਂ ਡੱਲੇਵਾਲ ਦੀ ਹਾਲਤ ‘ਚ ਸੁਧਾਰ ਦੀ ਗੱਲ ਕੀਤੀ ਸੀ ਪਰ ਜਦੋਂ ਸੁਪਰੀਮ ਕੋਰਟ ਨੇ ਇਸ ਬਾਰੇ ਪੁੱਛਿਆ ਤਾਂ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ।

ਇਹ ਵੀ ਪੜ੍ਹੋ : ਬਟਾਲਾ ‘ਚ ਪੁਲਿਸ ਤੇ ਬ.ਦਮਾ/ਸ਼ਾਂ ਵਿਚਾਲੇ ਮੁਕਾ.ਬਲਾ, ਜਵਾਬੀ ਕਾਰਵਾਈ ‘ਚ ਜ਼ਖ.ਮੀ ਹੋਇਆ ਮੁ.ਲਜ਼.ਮ

ਦੂਜੇ ਪਾਸੇ ਸੰਘਰਸ਼ ਨੂੰ ਲੈ ਕੇ ਬੀਤੇ ਕੱਲ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਖਨੌਰੀ ਬਾਰਡਰ ਤੋਂ ਸੂਬੇ ਦੇ ਹਰ ਪਿੰਡ ਵਿੱਚੋਂ ਘੱਟੋ-ਘੱਟ ਇੱਕ ਟ੍ਰੈਕਟਰ-ਟ੍ਰਾਲੀ ਬਾਰਡਰ ‘ਤੇ ਲਿਆਉਣ ਦਾ ਸੱਦਾ ਦਿੱਤਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਮੋਰਚੇ ‘ਚ ਪਹੁੰਚਣ ਦੀ ਅਪੀਲ ਕੀਤੀ ਸੀ। ਅੱਜ ਦੁਪਹਿਰ 12 ਵਜੇ ਸਵਰਨ ਸਿੰਘ ਪੰਧੇਰ ਵੱਲੋਂ ਸ਼ੰਭੂ ਬਾਰਡਰ ਤੋਂ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾਵੇਗਾ। ਜਦੋਂ ਕਿ 18 ਤਰੀਕ ਨੂੰ ਕਿਸਾਨ ਅੰਦੋਲਨ ਸਬੰਧੀ SKM ਦੇ ਆਗੂਆਂ ਨਾਲ ਮੀਟਿੰਗ ਹੋਵੇਗੀ। ਇਸ ਤੋਂ ਬਾਅਦ 26 ਜਨਵਰੀ ਨੂੰ ਟ੍ਰੈਕਟਰ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਦੇਸ਼ ਭਰ ਵਿੱਚ ਕੱਢਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਡੱਲੇਵਾਲ ਦਾ ਮਰਨ ਵਰਤ 52ਵੇਂ ਦਿਨ ‘ਚ ਦਾਖਲ, ਖਨੌਰੀ ਬਾਰਡਰ ‘ਤੇ 111 ਕਿਸਾਨਾਂ ਨੇ ਵੀ ਤਿਆਗਿਆ ਅੰਨ appeared first on Daily Post Punjabi.

ਖਨੌਰੀ ਧਰਨੇ ‘ਚ ਪਾਣੀ ਗਰਮ ਕਰਨ ਵਾਲਾ ਦੇਸੀ ਲੱਕੜਾਂ ਵਾਲਾ ਗੀਜਰ ਫਟਿਆ, ਇੱਕ ਨੌਜਵਾਨ ਝੁਲਸਿਆ
ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਅੱਜ ਇੱਕ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਇਸ ਵਿਚਾਲੇ ਹੁਣ ਇੱਕ ਮੰਦਭਾਗੀ ਖਬਰ ਖਨੌਰੀ ਬਾਰਡਰ ਤੋਂ ਸਾਹਮਣੇ ਆਈ ਹੈ। ਇੱਥੇ ਧਰਨੇ ‘ਚ ਪਾਣੀ ਗਰਮ ਕਰਨ ਵਾਲਾ ਦੇਸੀ ਲੱਕੜਾਂ ਵਾਲਾ ਗੀਜਰ ਫੱਟ ਗਿਆ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦਾ ਸਰੀਰ ਬੁਰੀ ਤਰ੍ਹਾਂ ਝੁਲਸ ਗਿਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

Water heating geyser exploded

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਗੁਰਦਿਆਲ ਸਿੰਘ ਪੁੱਤਰ ਸੁਲੱਖਣ ਸਿੰਘ ਵਜੋਂ ਹੋਈ ਹੈ। ਨੌਜਵਾਨ ਸਮਾਣਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਗੁਰਦਿਆਲ ਸਿੰਘ ਪਿਛਲੇ ਕਾਫੀ ਦਿਨਾਂ ਤੋਂ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨੀ ਧਰਨੇ ਵਿਚ ਸ਼ਾਮਿਲ ਹੈ। ਅੱਜ ਬਾਰਡਰ ‘ਤੇ ਪਾਣੀ ਗਰਮ ਕਰਨ ਵਾਲਾ ਦੇਸੀ ਲੱਕੜਾਂ ਵਾਲਾ ਗੀਜਰ ਫੱਟਣ ਕਾਰਨ ਗੁਰਦਿਆਲ ਸਿੰਘ ਦਾ ਹੱਥ-ਪੈਰ ਬੁਰੀ ਤਰ੍ਹਾਂ ਝੁਲਸਿਆ ਗਿਆ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਆਪਣੀ ਜੀ/ਵਨ ਲੀ/ਲਾ ਕੀਤੀ ਸ.ਮਾ.ਪਤ, ਜ਼.ਹਿਰੀ.ਲਾ ਪਦਾਰਥ ਨਿਗ.ਲ ਕੇ ਦਿੱਤੀ ਜਾ/ਨ

ਇਸ ਹਾਦਸੇ ਤੋਂ ਬਾਅਦ ਤੁਰੰਤ ਨੌਜਵਾਨ ਨੂੰ ਜ਼ਖਮੀ ਹਾਲਤ ਵਿੱਚ ਪਟਿਆਲਾ ਦੇ ਸਮਾਣਾ ਸਥਿਤ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਖਨੌਰੀ ਧਰਨੇ ‘ਚ ਪਾਣੀ ਗਰਮ ਕਰਨ ਵਾਲਾ ਦੇਸੀ ਲੱਕੜਾਂ ਵਾਲਾ ਗੀਜਰ ਫਟਿਆ, ਇੱਕ ਨੌਜਵਾਨ ਝੁਲਸਿਆ appeared first on Daily Post Punjabi.

ਡੱਲੇਵਾਲ ਨੂੰ ਹਸਪਤਾਲ ਭਰਤੀ ਕਰਾਉਣ ਦੀਆਂ ਕੋਸ਼ਿਸ਼ਾਂ ਜਾਰੀ, ਖਨੌਰੀ ਬਾਰਡਰ ਪਹੁੰਚੇ ਸਾਬਕਾ ADGP ਜਸਕਰਨ
ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 36 ਦਿਨ ਹੋ ਗਏ ਹਨ। ਪੰਜਾਬ ਸਰਕਾਰ ਪੰਜਾਬ ਸਰਕਾਰ ਕਿਸਾਨ ਆਗੂ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਦੌਰਾਨ ਸਾਬਕਾ ਏਡੀਜੀਪੀ ਜਸਕਰਨ ਸਿੰਘ ਖਨੌਰੀ ਬਾਰਡਰ ਪਹੁੰਚੇ, ਉਨ੍ਹਾਂ ਨਾਲ ਪੁਲਿਸ ਦੀ ਟੀਮ ਵੀ ਮੌਜੂਦ ਰਹੀ। ਉਨ੍ਹਾਂ ਦੇ ਨਾਲ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਵੀ ਮੌਜੂਦ ਹਨ।

ਇਸ ਦੌਰਾਨ ਉਨ੍ਹਾਂ ਨਾਲ ਡੱਲੇਵਾਲ ਦੇ ਮੈਡੀਕਲ ਟੈਸਟ ਕਰਨ ਲਈ ਡਾਕਟਰਾਂ ਦੀ ਟੀਮ ਵੀ ਪਹੁੰਚੀ, ਜਿਨ੍ਹਾਂ ਨੇ ਡੱਲੇਵਾਲ ਦਾ ਮੈਡੀਕਲ ਚੈੱਕਅਪ ਤੇ ਬਲੱਡ ਸੈਂਪਲ ਲਏ। ਏਡੀਜੀਪੀ ਨੇ ਦੱਸਿਆ ਕਿ ਉਹ ਮੈਡੀਕਲ ਟੀਮ ਨਾਲ ਇਸ ਲਈ ਜਾ ਰਹੇ ਹਨ ਤਾਂਕਿ ਡੱਲੇਵਾਲ ਦੇ ਟੈਸਟ ਸੈਂਪਲ ਲੈਣ ਵਿਚ ਕੋਈ ਦਿੱਕਤ ਨਾ ਹੋਵੇ। ਨਾਲ ਹੀ ਉਨ੍ਹਾਂ ਕਿਹਾ ਕਿ ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਲੈਣ ਲਈ ਮਨਾਇਆ ਜਾ ਰਿਹਾ ਹੈ ਇਸ ਸਬੰਧੀ ਕੋਸ਼ਿਸ਼ਾਂ ਜਾਰੀ ਹਨ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੋਂ ਪਹਿਲਾਂ ਡੱਲੇਵਾਲ ਨੂੰ ਅਸਥਾਈ ਹਸਪਤਾਲ ਵਿੱਚ ਤਬਦੀਲ ਕਰਨ ਲਈ ਕਿਹਾ ਹੈ। ਅਜਿਹਾ ਨਾ ਹੋਣ ‘ਤੇ ਮੁੱਖ ਸਕੱਤਰ ਅਤੇ ਡੀਜੀਪੀ ਵਿਰੁੱਧ ਅਦਾਲਤ ਦੀ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਇਸ ‘ਤੇ ਕੱਲ ਯਾਨੀ 31 ਦਸੰਬਰ ਨੂੰ ਮੁੜ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਦੁੱਧ ਉਤਪਾਦਕਾਂ ਨੂੰ ਵੱਡਾ ਤੋਹਫ਼ਾ, ਕੀਮਤਾਂ ‘ਚ ਕੀਤਾ ਵਾਧਾ

ਅਜਿਹੇ ‘ਚ ਕੱਲ੍ਹ (29 ਦਸੰਬਰ) ਨੂੰ ਵੀ ਪ੍ਰਸ਼ਾਸਨ ਦੀਆਂ ਟੀਮਾਂ ਨੇ ਖਨੌਰੀ ਸਰਹੱਦ ‘ਤੇ ਪਹੁੰਚ ਕੇ ਕਿਸਾਨ ਆਗੂਆਂ ਤੇ ਡੱਲੇਵਾਲ ਨਾਲ ਗੱਲਬਾਤ ਕੀਤੀ ਪਰ ਉਨ੍ਹਾਂ ਦੀ ਗੱਲਬਾਤ ਅਸਫਲ ਰਹੀ। ਡੱਲੇਵਾਲ ਨੇ ਬੀਤੀ ਰਾਤ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੋਰਚੇ ’ਤੇ ਹਮਲਾ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਮੋਰਚੇ ਨੂੰ ਕੁਚਲਣ ਦੀ ਕੋਸ਼ਿਸ਼ ਹੈ। ਡੱਲੇਵਾਲ ਫਸਲਾਂ ਦੇ ਘੱਟੋ-ਘੱਟ ਖਰੀਦ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।

ਦੂਜੇ ਪਾਸੇ ਅੱਜ ਕਿਸਾਨਾਂ ਵੱਲੋਂ ਕੀਤਾ ਗਿਆ ਪੰਜਾਬ ਬੰਦ ਖਤਮ ਕਰ ਦਿੱਤਾ ਗਿਆ ਹੈ। ਪੰਜਾਬ ਬੰਦ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਸੀ। ਅਜਿਹੇ ਵਿਚ ਹੁਣ ਸੜਕਾਂ ‘ਤੇ ਧਰਨੇ ਉਤੇ ਬੈਠੇ ਕਿਸਾਨ ਉਠ ਗਏ ਹਨ। ਸ਼ਾਮ ਚਾਰ ਵਜੇ ਤੋਂ ਬਾਅਦ ਸੜਕਾਂ ‘ਤੇ ਹੌਲੀ-ਹੌਲੀ ਵਾਹਨਾਂ ਦੀ ਆਵਾਜਾਈ ਸ਼ੁਰੂ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਡੱਲੇਵਾਲ ਨੂੰ ਹਸਪਤਾਲ ਭਰਤੀ ਕਰਾਉਣ ਦੀਆਂ ਕੋਸ਼ਿਸ਼ਾਂ ਜਾਰੀ, ਖਨੌਰੀ ਬਾਰਡਰ ਪਹੁੰਚੇ ਸਾਬਕਾ ADGP ਜਸਕਰਨ appeared first on Daily Post Punjabi.

ਮੰਦਭਾਗੀ ਖਬਰ: ਖਨੌਰੀ ਬਾਰਡਰ ’ਤੇ ਕਿਸਾਨੀ ਸੰਘਰਸ਼ ‘ਚ ਡਟੇ ਇੱਕ ਹੋਰ ਕਿਸਾਨ ਦੀ ਮੌ.ਤ
‘ਦਿੱਲੀ ਚੱਲੋ ਮਾਰਚ’ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ‘ਤੇ ਲੱਗੇ ਕਿਸਾਨ ਮੋਰਚੇ ਦਾ ਅੱਜ 15ਵਾਂ ਦਿਨ ਹੈ। ਇਸ ਵਿਚਾਲੇ ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿਸਾਨੀ ਸੰਘਰਸ਼ ਵਿੱਚ ਡਟੇ ਇੱਕ ਹੋਰ ਕਿਸਾਨ ਦੀ ਮੌ.ਤ ਹੋ ਗਈ ਹੈ। ਮ੍ਰਿ.ਤਕ ਕਿਸਾਨ ਦੀ ਪਛਾਣ ਕਰਨੈਲ ਸਿੰਘ ਵਜੋਂ ਹੋਈ ਹੈ, ਜੋ ਕਿ ਪਟਿਆਲਾ ਦੇ ਪਿੰਡ ਆਰਨੋਂ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋਈ ਹੈ।

ਇਹ ਵੀ ਪੜ੍ਹੋ: ਟ੍ਰੈਕਟਰ ਦੇ ਸਟੰਟ ਨੇ ਲਈ ਇੱਕ ਹੋਰ ਨੌਜਵਾਨ ਦੀ ਜਾ.ਨ, ਮਸ਼ਹੂਰ ‘ਟੋਚਨ ਕਿੰਗ’ ਨੀਸ਼ੂ ਦੇਸ਼ਵਾਲ ਦੀ ਹੋਈ ਮੌ.ਤ

ਦੱਸਿਆ ਜਾ ਰਿਹਾ ਹੈ ਕਿ ਕਿਸਾਨ ਕਰਨੈਲ ਸਿੰਘ 13 ਫਰਵਰੀ ਤੋਂ ਖਨੌਰੀ ਬਾਰਡਰ ‘ਤੇ ਡਟਿਆ ਹੋਇਆ ਸੀ। ਬੀਤੇ ਦਿਨ ਅਚਾਨਕ ਕਰਨੈਲ ਸਿੰਘ ਦੀ ਤਬੀਅਤ ਖਰਾਬ ਹੋ ਗਈ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌ.ਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮੰਦਭਾਗੀ ਖਬਰ: ਖਨੌਰੀ ਬਾਰਡਰ ’ਤੇ ਕਿਸਾਨੀ ਸੰਘਰਸ਼ ‘ਚ ਡਟੇ ਇੱਕ ਹੋਰ ਕਿਸਾਨ ਦੀ ਮੌ.ਤ appeared first on Daily Post Punjabi.

ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ, ਫੋਰਸਾਂ ਸਾਹਮਣੇ ਖੜੇ ਕਿਸਾਨ ਨੌਜਵਾਨ ਦੀ ਹੋਈ ਮੌ.ਤ
ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਿਸਾਨ ਅੰਦੋਲਨ ਦੌਰਾਨ ਇੱਕ ਕਿਸਾਨ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦਸ਼ਨ ਦੌਰਾਨ ਨੌਜਵਾਨ ਜ਼ਖਮੀ ਹੋ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਜਰੇ ਇਲਾਜ ਪਾਤੜਾਂ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਸੀ, ਪਰ ਉਸ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 20 ਸਾਲਾ ਸ਼ੁਭਕਰਨ ਸਿੰਘ ਦੀ ਵਜੋਂ ਹੋਈ ਹੈ। ਉਹ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਪਿਛਲੇ ਤਿੰਨ ਚਾਰ ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ ਹਰਿਆਣਾ ਬਾਰਡਰ ਤੇ ਗਿਆ ਸੀ। ਸ਼ੁਭਕਰਨ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਕਿਸਾਨ ਤੇ ਨੌਜਵਾਨ ਨੂੰ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ

ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਦੇ MS ਡਾਕਟਰ ਐੱਚ ਐੱਸ ਰੇਖੀ ਨੇ ਇੱਕ ਕਿਸਾਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਜਿਸ ਦਾ ਨਾਮ ਸ਼ੁਭਕਰਨ ਸਿੰਘ ਜ਼ਿਲ੍ਹਾ ਬਠਿੰਡੇ ਦਾ ਰਹਿਣ ਵਾਲੇ ਸੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ, ਫੋਰਸਾਂ ਸਾਹਮਣੇ ਖੜੇ ਕਿਸਾਨ ਨੌਜਵਾਨ ਦੀ ਹੋਈ ਮੌ.ਤ appeared first on Daily Post Punjabi.

ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ, ਇੱਕ ਹੋਰ ਕਿਸਾਨ ਦੀ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ
ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਦੋਲਨ ਵਿੱਚ ਇੱਕ ਹੋਰ ਕਿਸਾਨ ਨੇ ਆਪਣੇ ਸਾਹ ਛੱਡ ਦਿੱਤੇ ਹਨ। ਮ੍ਰਿਤਕ ਕਿਸਾਨ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਬਜ਼ੁਰਗ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

ਇਹ ਵੀ ਪੜ੍ਹੋ : ਕੇਂਦਰ ਦਾ ਕਿਸਾਨਾਂ ਨੂੰ 3 ਫਸਲਾਂ ‘ਤੇ MSP ਦੇਣ ਦਾ ਪ੍ਰਸਤਾਵ, ਕਿਸਾਨਾਂ ਨੇ ਮੰਗਿਆ ਸਮਾਂ, ਕਿਹਾ- ‘ਸਹਿਮਤੀ ਨਾ ਬਣੀ ਤਾਂ 21 ਨੂੰ ਕਰਾਂਗੇ ਦਿੱਲੀ ਕੂਚ’

ਜਾਣਕਾਰੀ ਅਨੁਸਾਰ ਮਨਜੀਤ ਸਿੰਘ 12 ਫਰਵਰੀ ਨੂੰ ਖਨੌਰੀ ਬਾਰਡਰ ‘ਤੇ ਆਇਆ ਸੀ। ਇਸ ਦੌਰਾਨ ਉਸ ਨੂੰ ਹਾਰਟ ਅਟੈਕ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। 70 ਸਾਲਾ ਮਨਜੀਤ ਸਿੰਘ ਪਟਿਆਲਾ ਦੇ ਪਿੰਡ ਕੰਗਥਾਲ ਦਾ ਰਹਿਣ ਵਾਲਾ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾ ਵੀ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਮੌਤ ਹੋਈ ਸੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ, ਇੱਕ ਹੋਰ ਕਿਸਾਨ ਦੀ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ appeared first on Daily Post Punjabi.