Khanauri Morcha Archives - Daily Post Punjabi

ਕਿਸਾਨ ਆਗੂ ਬਲਦੇਵ ਸਿਰਸਾ ਨੂੰ ਆਇਆ ਹਾਰਟ ਅਟੈਕ, ਐਂਬੂਲੈਂਸ ‘ਚ ਲੈ ਕੇ ਗਏ ਰਜਿੰਦਰਾ ਹਸਪਤਾਲ
ਮਹਾਂ ਪੰਚਾਇਤ ਸ਼ੁਰੂ ਹੋਣ ਤੋਂ ਪਹਿਲਾਂ ਖਨੌਰੀ ਸਰਹੱਦ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਖਨੌਰੀ ਮੋਰਚੇ ਦੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਅਚਾਨਕ ਸਿਹਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਬਲਦੇਵ ਸਿੰਘ ਸਿਰਸਾ ਨੂੰ ਹਾਰਟ ਅਟੈਕ ਆਇਆ ਹੈ। ਬਲਦੇਵ ਸਿੰਘ ਸਿਰਸਾ ਦੇ ਹੱਥ-ਪੈਰ ਠੰਡੇ ਹੋਣ ‘ਤੇ ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਲੈ ਗਿਆ।

ਦੱਸਿਆ ਜਾ ਰਿਹਾ ਹੈ ਕਿ ਲਗਭਗ 20 ਦਿਨ ਪਹਿਲਾਂ ਵੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਬਲਦੇਵ ਸਿੰਘ ਸਿਰਸਾ ਨੂੰ ਹਾਰਟ ਅਟੈਕ ਆਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ : ਨਾਭਾ : ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌ.ਤ

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕਿਸਾਨ ਆਗੂ ਬਲਦੇਵ ਸਿਰਸਾ ਨੂੰ ਆਇਆ ਹਾਰਟ ਅਟੈਕ, ਐਂਬੂਲੈਂਸ ‘ਚ ਲੈ ਕੇ ਗਏ ਰਜਿੰਦਰਾ ਹਸਪਤਾਲ appeared first on Daily Post Punjabi.

ਡੱਲੇਵਾਲ ਦਾ ਮਰਨ ਵਰਤ 48ਵੇਂ ਦਿਨ ਵੀ ਜਾਰੀ, ਖਨੌਰੀ ਮੋਰਚੇ ਦੀ ਅਪੀਲ ‘ਤੇ SKM ਨੇ ਭਲਕੇ ਸੱਦੀ ਬੈਠਕ
ਭਲਕੇ SKM ਦੀ ਸ਼ੰਭੂ ਤੇ ਖਨੌਰੀ ਮੋਰਚੇ ਨਾਲ ਬੈਠਕ ਹੋਵੇਗੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੇ ਮੱਦੇਨਜ਼ਰ ਮੀਟਿੰਗ ਬੁਲਾਈ ਗਈ ਹੈ। ਦੋਵੇਂ ਫੋਰਮਾਂ ਦੀ SKM ਨਾਲ ਪਾਤੜਾਂ ‘ਚ ਮੀਟਿੰਗ ਹੋਵੇਗੀ। ਪਹਿਲਾਂ ਇਹ ਮੀਟਿੰਗ 15 ਜਨਵਰੀ ਨੂੰ ਪਟਿਆਲਾ ‘ਚ ਹੋਣੀ ਸੀ। ਪਰ ਖਨੌਰੀ ਮੋਰਚੇ ਨੇ SKM ਨੂੰ ਜਲਦੀ ਬੈਠਕ ਬੁਲਾਉਣ ਲਈ ਚਿੱਠੀ ਲਿਖੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡ ‘ਤੇ ਕੜਾਕੇ ਦੀ ਠੰਢ ਵਿੱਚ ਵੀ ਕਿਸਾਨਾ ਦਾ ਧਰਨਾ ਜਾਰੀ ਹੈ। ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀ ਜਾਰੀ ਹੈ। ਉਨ੍ਹਾਂ ਦਾ ਮਰਨ ਵਰਤ ਅੱਜ ਐਤਵਾਰ ਨੂੰ 48ਵੇਂ ਦਿਨ ‘ਚ ਦਾਖਲ ਹੋ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ, ਤਾਪਮਾਨ ‘ਚ ਗਿਰਾਵਟ, ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੀਆਂ ਮੈਡੀਕਲ ਟੈਸਟ ਰਿਪੋਰਟ ਵੀ ਚਿੰਤਾਜਨਕ ਹੈ। ਮੈਡੀਕਲ ਰਿਪੋਰਟ ਮੁਤਾਬਕ ਡੱਲੇਵਾਲ ਦਾ ਯੂਰਿਕ ਐਸਿਡ 11.64 ਤੋਂ ਵੀ ਵੱਧ ਗਿਆ ਹੈ। ਨਾਲ ਹੀ ਸਰੀਰ ਚ ਕੀਟੋਨ ਲੈਵਲ 6.93 ‘ਤੇ ਪਹੁੰਚ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਡੱਲੇਵਾਲ ਦਾ ਮਰਨ ਵਰਤ 48ਵੇਂ ਦਿਨ ਵੀ ਜਾਰੀ, ਖਨੌਰੀ ਮੋਰਚੇ ਦੀ ਅਪੀਲ ‘ਤੇ SKM ਨੇ ਭਲਕੇ ਸੱਦੀ ਬੈਠਕ appeared first on Daily Post Punjabi.