Khanna factory Archives - Daily Post Punjabi

ਖੰਨਾ: ਫੈਕਟਰੀ ‘ਚ ਲੱਗੀ ਭਿਆਨਕ ਅੱਗ, ਕਰੋੜਾ ਰੁਪਏ ਦਾ ਹੋਇਆ ਨੁਕਸਾਨ
Terrible fire Khanna factory: ਲੁਧਿਆਣਾ (ਤਰਸੇਮ ਭਾਰਦਵਾਜ)-ਖੰਨਾ ਸ਼ਹਿਰ ‘ਚ ਅੱਜ ਉਸ ਸਮੇਂ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਪਲਾਈਵੁੱਡ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਦੇਖਦਿਆਂ ਹੀ ਦੇਖਦਿਆਂ ਅੱਗ ਦੇ ਭਾਂਬੜਾਂ ਨੇ ਪੂਰੀ ਫੈਕਟਰੀ ਨੂੰ ਆਪਣੀ ਚਪੇਟ ‘ਚ ਲੈ ਲਿਆ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਅੱਧੀ ਦਰਜਨ ਗੱਡੀਆਂ ਪਹੁੰਚੀਆਂ, ਜਿਨ੍ਹਾਂ ਨੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

Terrible fire Khanna factory

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਖੰਨਾ ਸ਼ਹਿਰ ਦੇ ਪਿੰਡ ਬੀਜਾ ‘ਚ ਵਾਪਰਿਆ ਹੈ, ਜਿੱਥੇ ਵਿਧਾਤਾ ਪਲਾਈਵੁੱਡ ਫੈਕਟਰੀ ‘ਚ ਜਦੋਂ ਅੱਗ ਲੱਗੀ ਤਾਂ ਕਿਸੇ ਨੇ ਫੋਨ ‘ਤੇ ਫੈਕਟਰੀ ਮਾਲਕ ਨੂੰ ਜਾਣਕਾਰੀ ਦਿੱਤੀ।

Terrible fire Khanna factory

ਦੱਸ ਦੇਈਏ ਕਿ ਇਸ ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਕਰੋੜਾਂ ਰੁਪਏ ਦਾ ਮਾਲ ਸੜ ਕੇ ਸੁਆਹ ਹੋ ਗਿਆ।

The post ਖੰਨਾ: ਫੈਕਟਰੀ ‘ਚ ਲੱਗੀ ਭਿਆਨਕ ਅੱਗ, ਕਰੋੜਾ ਰੁਪਏ ਦਾ ਹੋਇਆ ਨੁਕਸਾਨ appeared first on Daily Post Punjabi.