Tag: , , , , , , , , ,

ਖੰਨਾ ‘ਚ ਵਿਆਹ ‘ਤੋਂ ਪਰਤ ਰਹੇ 3 ਦੋਸਤਾਂ ਨਾਲ ਵਾ.ਪਰਿਆ ਭਾ.ਣਾ, ਛੱਪੜ ‘ਚ ਡਿੱਗੀ ਕਾਰ, ਇੱਕ ਦੀ ਮੌ.ਤ

ਖੰਨਾ ‘ਚ ਤਿੰਨ ਦੋਸਤਾਂ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ। ਦਰਅਸਲ, ਤਿੰਨੋਂ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਕਿ ਰਸਤੇ ਵਿੱਚ...

ਛੁੱਟੀ ‘ਤੇ ਪਰਤ ਰਹੇ ਫੌਜੀ ਦੀ ਬੱਸ ‘ਚ ਹਾਰਟ ਅਟੈਕ ਨਾਲ ਮੌ.ਤ, ਪਤਨੀ ਦੀ ਖਰਾਬ ਤਬੀਅਤ ਕਰਕੇ ਆ ਰਿਹਾ ਸੀ ਘਰ

ਛੁੱਟੀ ‘ਤੇ ਘਰ ਪਰਤਦੇ ਸਮੇਂ ਭਾਰਤੀ ਫੌਜ ਦੇ ਇਕ ਜਵਾਨ ਦੀ ਮੌਤ ਹੋ ਗਈ। ਇਹ ਫੌਜੀ ਬੱਸ ਰਾਹੀਂ ਆਪਣੇ ਘਰ ਆ ਰਿਹਾ ਸੀ। ਬੱਸ ਵਿੱਚ ਹੀ ਉਸ ਨੂੰ...

ਖੰਨਾ : ਪਤਨੀ ਦੀ ਤਬੀਅਤ ਖਰਾਬ ਹੋਣ ਕਾਰਨ ਛੁੱਟੀ ‘ਤੇ ਆ ਰਹੇ ਫੌਜੀ ਹਰਦੀਪ ਸਿੰਘ ਦੀ ਰਸਤੇ ‘ਚ ਮੌ.ਤ

ਖੰਨਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਫੌਜੀ ਹਰਦੀਪ ਸਿੰਘ ਦੀ ਮੌਤ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਫੌਜੀ...

ਖੰਨਾ : ਤੇਜ਼ ਰਫਤਾਰ ਕਾਰ ਨੇ ਦੋ ਮਹਿਲਾਵਾਂ ਨੂੰ ਦਰ.ੜਿਆ, ਦੋਵਾਂ ਦੀ ਮੌਕੇ ‘ਤੇ ਹੋਈ ਮੌ.ਤ

 ਆਪਣੀ ਜਾਨ ਬਚਾਈ। ਹਾਦਸਾ ਮਲੌਦ ਥਾਣਾ ਤਹਿਤ ਆਉਂਦੇ ਲਹਿਲ ਪਿੰਡ ਕੋਲ ਹੋਇਆ। ਇਹ ਮਹਿਲਾਵਾਂ ਮਨਰੇਗਾ ਤਹਿਤ ਸੜਕ ਕਿਨਾਰੇ ਸਫਾਈ ਕਰ ਰਹੀਆਂ...

ਖੰਨਾ ‘ਚ ਦਰਦਰਨਾਕ ਹਾ.ਦਸਾ! ਕੈਂਟਰ ਨੇ ਬਾਈਕ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਮੌ.ਤ

ਖੰਨਾ ਦੇ ਮਾਲੇਰਕੋਟਲਾ ਰੋਡ ‘ਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਬਾਈਕ ‘ਤੇ ਜਾ ਰਹੇ ਨੌਜਵਾਨਾਂ ਨੂੰ...

ਖੰਨਾ ‘ਚ ਕਰਵਾ ਚੌਥ ਵਾਲੇ ਦਿਨ ਪਤੀ ਦੀ ਮੌ.ਤ , ਚੰਨ ਦੇਖਣ ਸਮੇਂ ਛੱਤ ਤੋਂ ਪੈਰ ਫਿਸਲਣ ਕਾਰਨ ਵਾਪਰਿਆ ਹਾਦਸਾ

ਖੰਨਾ ਵਿਚ ਕਰਵਾਚੌਥ ਵਾਲੇ ਦਿਨ ਵੱਡਾ ਹਾਦਸਾ ਵਾਪਰ ਗਿਆ। ਇਸ ਦਿਨ ਵਰਤ ਪੂਰਾ ਹੋਣ ‘ਤੇ ਔਰਤਾਂ ਚੰਨ੍ਹ ਦੇਖਣ ਲਈ ਜ਼ਿਆਦਾਤਰ ਛੱਤ ‘ਤੇ...

ਹਨੀ ਟ੍ਰੈਪ ‘ਚ ਫਸਾਇਆ ਰਿਟਾ. ਮਾਸਟਰ, ਬੇਹੋਸ਼ ਕਰ ਬਣਾਈ ਅਸ਼ਲੀਲ ਵੀਡੀਓ, ਵਸੂਲੇ 3 ਲੱਖ ਰੁ.

ਖੰਨਾ ਦੇ ਗੋਦਾਮ ਰੋਡ ’ਤੇ ਪਤੀ-ਪਤਨੀ ਨੇ ਹਨੀ ਟ੍ਰੈਪ ਦਾ ਅੱਡਾ ਬਣਾਇਆ ਹੋਇਆ ਸੀ। ਪੁਲਿਸ ਨੇ ਸੇਵਾਮੁਕਤ ਟੀਚਰ ਸੁਰਜੀਤ ਰਾਮ ਪੁੱਤਰ ਧਰਮਪਾਲ...

ਖੰਨਾ : ਪ੍ਰਾਪਰਟੀ ਵਿਵਾਦ ਕਾਰਨ ਕਲਯੁਗੀ ਪੁੱਤ ਨੇ ਮਾਂ ਦਾ ਕੀਤਾ ਬੇਰਹਿਮੀ ਨਾਲ ਕਤ.ਲ

ਲਾਲਚ ਬੰਦੇ ਨੂੰ ਅੰਨ੍ਹਾ ਕਰ ਦਿੰਦਾ ਹੈ ਤੇ ਉਸ ਦੀ ਸਹੀ-ਗਲਤ ਦੀ ਸ਼ਕਤੀ ਨੂੰ ਵੀ ਖਤਮ ਕਰ ਦਿੰਦਾ ਹੈ। ਅਜਿਹਾ ਹੀ ਇਕ ਮਾਮਲਾ ਖੰਨਾ ਤੋਂ ਸਾਹਮਣੇ...

ਮਾਛੀਵਾੜਾ ਸਾਹਿਬ ‘ਚ ਸਕੂਲ ਵੈਨ ਨੇ ਡੇਢ ਸਾਲ ਦੇ ਬੱਚੇ ਨੂੰ ਕੁ.ਚਲਿਆ, ਮਾਂ ਦੇ ਸਾਹਮਣੇ ਬੱਚੇ ਦੀ ਹੋਈ ਮੌ.ਤ

ਖੰਨਾ ਦੇ ਸਮਰਾਲਾ ਥਾਣਾ ਅਧੀਨ ਪੈਂਦੇ ਪਿੰਡ ਪਵਾਤ ‘ਚ ਸਕੂਲ ਵੈਨ ਨੇ ਡੇਢ ਸਾਲ ਦੇ ਬੱਚੇ ਨੂੰ ਕੁਚਲ ਦਿੱਤਾ, ਜਿਸ ਕਾਰਨ ਮਾਂ ਦੀਆਂ ਅੱਖਾਂ...

MLA ਗਿਆਸਪੁਰਾ ਦਾ ਐਕਸ਼ਨ, ਰਿਸ਼ਵਤ ਦੇ ਨੋਟ ਗਿਣਦੀ ਲੇਬਰ ਵਿਭਾਗ ਦੀ ਮਹਿਲਾ ਕਰਮਚਾਰੀ ਸਾਥੀ ਸਣੇ ਫੜੀ

ਖੰਨਾ ‘ਚ ਵਿਧਾਨ ਸਭਾ ਹਲਕਾ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਾਰ ‘ਚ ਬੈਠੀ ਔਰਤ ਅਤੇ ਉਸ ਦੇ ਸਾਥੀ ਨੂੰ...

ਖੰਨਾ ‘ਚ ਅਣਪਛਾਤੇ ਵਾਹਨ ਨੇ MBA ਦੇ ਸਟੂਡੈਂਟ ਨੂੰ ਦਰੜਿਆ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿ.ਤਕ

ਖੰਨਾ ਵਿੱਚ ਨੈਸ਼ਨਲ ਹਾਈਵੇਅ ’ਤੇ ਮੰਡਿਆਲਾ ਕਲਾਂ ਨੇੜੇ ਓਵਰਬ੍ਰਿਜ ’ਤੇ ਵਾਪਰੇ ਸੜਕ ਹਾਦਸੇ ਵਿੱਚ ਬੁਲੇਟ ਸਵਾਰ ਨੌਜਵਾਨ ਦੀ ਮੌਤ ਹੋ ਗਈ।...

ਖੰਨਾ ‘ਚ ਜੁਗਾੜੂ ਰਿਕਸ਼ਾ ਨਾਲ ਬਾਈਕ ਦੀ ਹੋਈ ਟੱਕਰ, ਹਾਦਸੇ ‘ਚ 24 ਸਾਲਾ ਨੌਜਵਾਨ ਦੀ ਮੌ.ਤ

ਪੰਜਾਬ ਦੇ ਖੰਨਾ ਨੇੜੇ ਦੇ ਮਲੇਰਕੋਟਲਾ ਰੋਡ ‘ਤੇ ਜੁਗਾੜੂ ਰਿਕਸ਼ਾ ਨੇ ਬਾਈਕ ਨੂੰ ਟੱਕਰ ਦਿੱਤੀ। ਇਸ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਕਿਸਾਨ...

ਏਸ਼ੀਅਨ ਚੈਂਪੀਅਨਸ਼ਿਪ ‘ਚ ਕਾਂਸੀ ਤਮਗਾ ਜੇਤੂ ਖਿਡਾਰੀ ਦੀ ਬੇਇਜ਼ਤੀ, ਕੈਪਟਨ ਦੀ ਧੀ ਨੇ ਕੀਤੀ ਵੀਡੀਓ ਕਾਲ

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਧੀ ਨੇ ਅੰਤਰਰਾਸ਼ਟਰੀ ਪੈਰਾ ਕਰਾਟੇ ਖਿਡਾਰੀ ਤਰੁਣ ਸ਼ਰਮਾ ਨਾਲ ਗੱਲ ਕੀਤੀ, ਜੋ ਮਲੇਸ਼ੀਆ ਏਸ਼ੀਅਨ...

ਖੰਨਾ : ਰੋਟੀ ਬਣਾਉਂਦੀ ਕੁੜੀ ਨੂੰ ਸੱਪ ਨੇ ਡੰਗਿਆ, ਸਪੇਰੇ ਕੋਲ ਲੈ ਭੱਜਦਾ ਰਿਹਾ ਪਰਿਵਾਰ, ਹੋਈ ਮੌ.ਤ

ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਦੇ ਪਿੰਡ ਬਾਬਰਪੁਰ ਦੀ ਰਹਿਣ ਵਾਲੀ 22 ਸਾਲਾਂ ਬਿਊਟੀਸ਼ੀਅਨ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਉਸ ਦੇ...

ਖੰਨਾ ‘ਚ ਸਤਲੁਜ ਦਰਿਆ ਦੇ ਕੰਢੇ ਫਸੇ 50 ਲੋਕ, ਵਿਧਾਇਕ ਦਿਆਲਪੁਰਾ ਨੇ ਸ਼ੁਰੂ ਕਰਵਾਇਆ ਰੈਸਕਿਊ

ਪੰਜਾਬ ਦੇ ਖੰਨਾ ‘ਚ ਸਥਿਤ ਮਾਛੀਵਾੜਾ ਸਾਹਿਬ ‘ਚ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਬਰਸਾਤ ਕਾਰਨ ਸਤਲੁਜ ਦੇ ਕੰਢੇ ਕਈ...

ਖੰਨਾ ‘ਚ ਹਾਈਡ੍ਰੋਜਨ ਸਿਲੰਡਰ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਇੱਕ ਤੋਂ ਬਾਅਦ ਇੱਕ ਹੋਏ ਧਮਾਕੇ

ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਦੇ ਪਿੰਡ ਘੁਡਾਣੀ ਨੇੜੇ ਰਾੜਾ ਸਾਹਿਬ ਰੋਡ ‘ਤੇ ਬੁੱਧਵਾਰ ਦੇਰ ਰਾਤ ਇੱਕ ਟਰੱਕ ਨੂੰ ਅੱਗ ਲੱਗ ਗਈ।...

ਖੰਨਾ ‘ਚ ਪੁਲਿਸ ਨੇ ਨਸ਼ਾ ਸਪਲਾਇਰ ਟਰੱਕ ਡਰਾਈਵਰ ਦਬੋਚਿਆ, 100 ਕਿਲੋ ਭੁੱਕੀ ਬਰਾਮਦ

ਖੰਨਾ ਵਿੱਚ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿਚ ਨਸ਼ਾ ਸਪਲਾਈ ਕਰਨ ਵਾਲੇ ਟਰੱਕ ਡਰਾਈਵਰ ਨੂੰ ਕਾਬੂ ਕੀਤਾ ਹੈ। ਟਰੱਕ ਡਰਾਈਵਰ ਸੀਟ ਦੇ...

ਖੰਨਾ ‘ਚ ਦਰਦਨਾਕ ਹਾਦਸਾ, ਚੱਲਦੇ ਟਰੱਕ ਨੂੰ ਲੱਗੀ ਅੱਗ, 7,000 ਚੂਚੇ ਸੜ ਕੇ ਸੁਆਹ

ਖੰਨਾ ਵਿੱਚ ਨੈਸ਼ਨਲ ਹਾਈਵੇ ‘ਤੇ ਐਤਵਾਰ ਦੇਰ ਰਾਤ ਇੱਕ ਟਰੱਕ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਨਾਲ ਟਰੱਕ ਵਿੱਚ ਲਦੇ ਮੁਰਗੀ ਦੇ ਸੱਤ ਹਜ਼ਾਰ...

ਖੰਨਾ ਦੇ ਮਾਛੀਵਾੜਾ ਸਾਹਿਬ PNB ‘ਚ ਲੱਗੀ ਅੱਗ, 90 ਫੀਸਦੀ ਸਾਮਾਨ ਸੜ ਕੇ ਸੁਆਹ

ਪੰਜਾਬ ਦੇ ਖੰਨਾ ਦੇ ਮਾਛੀਵਾੜਾ ਸਾਹਿਬ ਇਲਾਕੇ ‘ਚ ਸਥਿਤ ਪੰਜਾਬ ਨੈਸ਼ਨਲ ਬੈਂਕ (PNB) ਦੀ ਸ਼ਾਖਾ ‘ਚ ਐਤਵਾਰ ਦੇਰ ਰਾਤ ਭਿਆਨਕ ਅੱਗ ਲਗ ਗਈ।...

ਖੰਨਾ ‘ਚ NRI ਦੀ ਕੋਠੀ ‘ਚ ਚੋਰੀ, 5 ਲੱਖ ਦੀ ਨਕਦੀ, 15 ਤੋਲੇ ਸੋਨਾ ਤੇ DVR ਲੈ ਕੇ ਲੁਟੇਰੇ ਹੋਏ ਫਰਾਰ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਖੰਨਾ ਥਾਣਾ ਮਾਛੀਵਾੜਾ ਸਾਹਿਬ ਨੇੜੇ ਪਿੰਡ ਹਸਨਪੁਰ ਵਿੱਚ ਕੁਝ ਲੁਟੇਰਿਆਂ ਨੇ ਇੱਕ NRI ਬਜ਼ੁਰਗ ਦੀ ਕੋਠੀ...

ਖੰਨਾ ‘ਚ ਕਿਸਾਨ ਨੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਮਾਰੀ ਗੋਲ਼ੀ, ਧਾਰਾ 174 ਤਹਿਤ ਜਾਂਚ ਜਾਰੀ

ਪੰਜਾਬ ਦੇ ਖੰਨਾ ‘ਚੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਕਿਸਾਨ ਨੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਖੁਦ ਨੂੰ ਹੀ ਗੋਲੀ ਮਾਰ...

ਰੰਜ਼ਿਸ਼ ਦੇ ਚੱਲਦਿਆਂ ਖੰਨਾ ਪੁਲਿਸ ‘ਚ ਤੈਨਾਤ ਹੌਲਦਾਰ ਦਾ ਕਤਲ, ਕੁੱਤਿਆਂ ਕਾਰਨ ਹੋਈ ਸੀ ਤਕਰਾਰਬਾਜ਼ੀ

ਪੰਜਾਬ ‘ਚ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਖੰਨਾ ਦੇ ਪਿੰਡ ਹੌਲ ਵਿੱਚ ਇੱਕ ਪੁਲਿਸ ਕਰਮਚਾਰੀ ਦੀ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ...

ਖੰਨਾ : ਫਿਲਮੀ ਸਟਾਈਲ ‘ਚ ਕਿਸਾਨ ਤੋਂ ਲੁੱਟੇ 25 ਲੱਖ, ਇਨਕਮ ਟੈਕਸ ਅਧਿਕਾਰੀ ਬਣ ਕੇ ਆਏ ਲੁਟੇਰੇ

ਲੁਧਿਆਣਾ ਸ਼ਹਿਰ ‘ਚ ਕਸਬਾ ਖੰਨਾ ਦੇ ਪਿੰਡ ਰੋਹਣੋ ਖੁਰਦ ‘ਚ ਬਦਮਾਸ਼ਾਂ ਨੇ ਫਿਲਮੀ ਸਟਾਈਲ ਵਿੱਚ 25 ਲੱਖ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ...

ਨੈਸ਼ਨਲ ਹਾਈਵੇ ‘ਤੇ ਲੱਗੀ ਸਕ੍ਰੀਨ ਉੱਤੇ CM ਕੈਪਟਨ ਲਈ ਲਿਖੀਆਂ ਗਾਲ੍ਹਾਂ… | Captain Amrinder Singh

ਖੰਨਾ ਪੁਲਿਸ ਵੱਲੋਂ 11 ਪਿਸਤੌਲਾਂ ਤੇ 25 ਮੈਗਜ਼ੀਨ ਸਣੇ 2 ਕਾਬੂ

Khanna police seized : ਖੰਨਾ ਪੁਲਿਸ ਵੱਲੋਂ ਗੈਰ-ਕਾਨੂੰਨੀ ਕਾਰਵਾਈਆਂ ਨੂੰ ਨੱਥ ਪਾਉਣ ਲਈ ਲਗਾਤਾਰ ਸਰਚ ਮੁਹਿੰਮ ਕੀਤੀ ਜਾਂਦੀ ਰਹੀ ਹੈ। ਇਸੇ ਅਧੀਨ ਅੱਜ...

Carousel Posts