Khanna police arrested amritpal associate Archives - Daily Post Punjabi

ਵੱਡੀ ਖਬਰ: ਅੰਮ੍ਰਿਤਪਾਲ ਸਿੰਘ ਦਾ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਗ੍ਰਿਫ਼ਤਾਰ
ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਸ਼ਿਕੰਜਾ ਕਸਿਆ ਹੋਇਆ ਹੈ । ਦਰਅਸਲ, ਖੰਨਾ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੋਰਖਾ ਬਾਬਾ ਪਿੰਡ ਮਾਂਗੇਵਾਲ ਦਾ ਰਹਿਣ ਵਾਲਾ ਹੈ । ਮਿਲੀ ਜਾਣਕਾਰੀ ਅਨੁਸਾਰ ਗੋਰਖਾ ਬਾਬਾ ਅੰਮ੍ਰਿਤਪਾਲ ਦੇ ਨਾਲ ਰਹਿੰਦਾ ਸੀ। ਇਸ ਤੋਂ ਇਲਾਵਾ ਗੋਰਖ ਬਾਬਾ ਅਜਨਾਲਾ ਮਾਮਲੇ ਵਿੱਚ ਵੀ ਨਾਮਜ਼ਦ ਦੱਸਿਆ ਜਾ ਰਿਹਾ ਹੈ। ਗੋਰਖਾ ਬਾਬਾ ਅੰਮ੍ਰਿਤਪਾਲ ਦਾ ਗੰਨਮੈਨ ਬਣ ਕੇ ਰਹਿੰਦਾ ਸੀ।

Khanna police arrested amritpal associate

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ DSP ਹਰਸਿਮਰਤ ਸਿੰਘ ਨੇ ਦੱਸਿਆ ਕਿ ਤੇਜਿੰਦਰ ਸਿੰਘ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਦੇ ਨਾਲ ਉਸ ਦਾ ਗੰਨਮੈਨ ਬਣ ਕੇ ਰਹਿ ਰਿਹਾ ਸੀ ਅਤੇ ਸੋਸ਼ਲ ਮੀਡੀਆ ‘ਤੇ ਵੀ ਪੂਰੀ ਤਰ੍ਹਾਂ ਸਰਗਰਮ ਸੀ। ਉਸ ਦੀਆਂ ਹਥਿਆਰਾਂ ਨਾਲ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ, ਜਿਸ ਤੋਂ ਬਾਅਦ ਤੇਜਿੰਦਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤੇਜਿੰਦਰ ਦੇ ਖ਼ਿਲਾਫ਼ 107 ਅਤੇ 151 ਧਾਰਾ ਅਧੀਨ ਕਾਰਵਾਈ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਵੱਡੀ ਖਬਰ: ਅੰਮ੍ਰਿਤਪਾਲ ਸਿੰਘ ਦਾ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਗ੍ਰਿਫ਼ਤਾਰ appeared first on Daily Post Punjabi.