Khanna road accident Archives - Daily Post Punjabi

ਦਰਦਨਾਕ ਹਾਦਸਾ: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਪਲਟੀ ਗੱਡੀ,17 ਸਾਲਾ ਕੁੜੀ ਦੀ ਮੌਤ
ਖੰਨਾ ਦੇ ਨੇੜੇ ਪਿੰਡ ਮੋਹਨਪੁਰ ਦੇ ਬਾਹਰ ਨੈਸ਼ਨਲ ਹਾਈਵੇ ‘ਤੇ ਇੱਕ ਬੋਲੈਰੋ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਖੇਤਾਂ ਵਿੱਚ ਜਾ ਪਲਟੀ। ਗੱਡੀ ਵਿੱਚ 12 ਲੋਕ ਇੱਕ ਹੀ ਪਰਿਵਾਰ ਦੇ ਸਵਾਰ ਸਨ। ਇਸ ਹਾਦਸੇ ਵਿੱਚ ਇੱਕ 17 ਸਾਲਾ ਕੁੜੀ ਦੀ ਮੌਤ ਹੋ ਗਈ, ਜਦਕਿ ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਖੰਨਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ਦਾ ਕਾਰਨ ਬੋਲੈਰੋ ਚਾਲਕ ਦੀ ਅਚਾਨਕ ਅੱਖ ਲੱਗਣਾ ਦੱਸਿਆ ਜਾ ਰਿਹਾ ਹੈ।

Khanna road accident

ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹਾ ਦੇ ਬਿਲਾਸਪੁਰ ਦਾ ਰਹਿਣ ਵਾਲੇ ਪਰਿਵਾਰ ਦੇ 12 ਮੈਂਬਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਦਰਸ਼ਨਾਂ ਲਈ ਜਾ ਰਹੇ ਸਨ। ਜਿਨ੍ਹਾਂ ਵਿੱਚ ਬੱਚੇ ਵੀ ਸ਼ਾਮਿਲ ਸਨ। ਮੋਹਨਪੁਰ ਦੇ ਨੇੜੇ ਅਚਾਨਕ ਗੱਡੀ ਖੇਤਾਂ ਵਿੱਚ ਪਲਟ ਗਈ। ਜਿਸ ਵਿੱਚ 17 ਸਾਲਾ ਕੁੜੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਹੁਣ ਤੱਕ ਕਰੀਬ 2 ਲੱਖ 19 ਹਜ਼ਾਰ ਸ਼ਰਧਾਲੂਆਂ ਨੇ ਟੇਕਿਆ ਮੱਥਾ

ਇਸ ਹਾਦਸੇ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਗੱਡੀ ਵਿੱਚੋਂ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇਸ ਘਟਨਾ ਸਬੰਧੀ ਬੋਲੈਰੋ ਦੇ ਡਰਾਇਵਰ ਤਰਸੇਮ ਸਿੰਘ ਨੇ ਕਿਹਾ ਕਿ ਉਸਦੀ ਅਚਾਨਕ ਅੱਖ ਲੱਗ ਗਈ ਸੀ ਜਿਸ ਕਾਰਨ ਗੱਡੀ ਬੇਕਾਬੂ ਹੋ ਗਈ ਅਤੇ ਖੇਤਾਂ ਵਿੱਚ ਜਾ ਵੜੀ। ਇਸ ਹਾਦਸੇ ਵਿੱਚ ਉਸਦੀ ਧੀ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕੁੜੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਦਰਦਨਾਕ ਹਾਦਸਾ: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਪਲਟੀ ਗੱਡੀ,17 ਸਾਲਾ ਕੁੜੀ ਦੀ ਮੌਤ appeared first on Daily Post Punjabi.