Khanna's youth died in canda Archives - Daily Post Punjabi

ਖੰਨਾ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾ.ਦਸੇ ‘ਚ ਹੋਈ ਮੌ.ਤ, ਅਗਲੇ ਮਹੀਨੇ ਹੋਣਾ ਸੀ ਵਿਆਹ
ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖੰਨਾ ਦੇ ਨੌਜਵਾਨ ਦੀ ਕੈਲੇਡਨ ਵਿੱਚ 31 ਦਸੰਬਰ ਦੀ ਰਾਤ ਨੂੰ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਵਿਸ਼ਵਰਾਜ ਸਿੰਘ ਗਿੱਲ ਵੱਜੋਂ ਹੋਈ ਹੈ, ਜੋ ਕਿ 2018 ਵਿੱਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਵਿਸ਼ਵਰਾਜ ਦੇ ਘਰ ਵਿੱਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਵਿਆਹ ਜਨਵਰੀ ਜਾਂ ਫਰਵਰੀ ਮਹੀਨੇ ਵਿੱਚ ਹੋਣਾ ਸੀ। ਪਰ ਉਸ ਦੀ ਮੌਤ ਦੀ ਖਬਰ ਸੁਣ ਕੇ ਖੁਸ਼ੀ ਦਾ ਮਾਹੌਲ ਸੋਗ ਵਿੱਚ ਬਦਲ ਗਿਆ।

ਪਿਤਾ ਕੁਲਵੰਤ ਸਿੰਘ ਗਿੱਲ ਨੇ ਦੱਸਿਆ ਕਿ ਪੁੱਤਰ ਵਿਸ਼ਵਰਾਜ ਸਿੰਘ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ, ਜੋ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ। ਉਸ ਦੀ ਮੰਗਣੀ ਕੈਨੇਡਾ ਦੀ ਇੱਕ ਲੜਕੀ ਨਾਲ ਵੀ ਹੋਈ ਸੀ, ਜੋ ਕੁਝ ਦਿਨ ਪਹਿਲਾਂ ਹੀ ਵਿਆਹ ਲਈ ਭਾਰਤ ਆਈ ਸੀ। ਉਸ ਨੇ ਆਪਣੇ ਬੇਟੇ ਵਿਸ਼ਵਰਾਜ ਨੂੰ ਵੀ ਭਾਰਤ ਆਉਣ ਲਈ ਕਿਹਾ ਸੀ, ਪਰ ਉਸ ਨੇ ਕਿਹਾ ਕਿ ਉਸ ਦੀ ਪੀਆਰ ਆਉਣ ਵਿਚ ਕੁਝ ਦਿਨ ਬਾਕੀ ਹਨ, ਉਹ ਪੀ.ਆਰ ਮਿਲਣ ‘ਤੇ ਵਾਪਸ ਆ ਜਾਵੇਗਾ।

ਇਹ ਵੀ ਪੜ੍ਹੋ : ਮੋਹਾਲੀ ‘ਚ 11 ਜਨਵਰੀ ਨੂੰ ਭਾਰਤ-ਅਫਗਾਨਿਸਤਾਨ ਵਿਚਾਲੇ ਟੀ-20 ਮੈਚ, PCA ਦਾ ਨਵਾਂ ਸਟੇਡੀਅਮ ਤਿਆਰ

ਪਿਤਾ ਨੇ ਦੱਸਿਆ ਕਿ ਹਾਦਸੇ ਤੋਂ ਕੁਝ ਘੰਟੇ ਪਹਿਲਾਂ ਬੇਟੇ ਵਿਸ਼ਵਰਾਜ ਨਾਲ ਗੱਲਬਾਤ ਹੋਈ ਸੀ, ਜਿਸ ਵਿਚ ਉਹ ਕਹਿ ਰਿਹਾ ਸੀ ਕਿ ਉਹ ਜਲਦੀ ਹੀ ਭਾਰਤ ਆਵੇਗਾ। ਕੁਝ ਸਮੇਂ ਬਾਅਦ ਬੇਟਾ ਵਿਸ਼ਵਜੀਤ ਆਪਣੇ ਪਾਲਤੂ ਕੁੱਤੇ ਨਾਲ ਸੈਰ ਕਰਨ ਲਈ ਕਾਰ ਵਿੱਚ ਘਰੋਂ ਨਿਕਲਿਆ। ਪਰ ਰਸਤੇ ਵਿਚ ਅਚਾਨਕ ਉਸ ਦੀ ਕਾਰ ਬਰਫ ‘ਤੇ ਤਿਲਕ ਗਈ ਅਤੇ ਪਲਟ ਗਈ ਅਤੇ ਦੂਜੇ ਪਾਸੇ ਇਕ ਹੋਰ ਵਾਹਨ ਨਾਲ ਟਕਰਾ ਗਈ। ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਸੀਟ ਬੈਲਟ ਲੱਗੀ ਹੋਣ ਕਾਰਨ ਉਹ ਕਾਰ ਤੋਂ ਬਾਹਰ ਨਹੀਂ ਨਿਕਲ ਸਕਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਖੰਨਾ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾ.ਦਸੇ ‘ਚ ਹੋਈ ਮੌ.ਤ, ਅਗਲੇ ਮਹੀਨੇ ਹੋਣਾ ਸੀ ਵਿਆਹ appeared first on Daily Post Punjabi.