Kharar–Kurali highway Archives - Daily Post Punjabi

ਮੋਹਾਲੀ ਦੇ ਕੁਰਾਲੀ ਰੋਡ ‘ਤੇ 2 ਸਕੂਲੀ ਬੱਸਾਂ ਵਿਚਾਲੇ ਟੱਕਰ, 3 ਬੱਚਿਆਂ ਤੇ ਦੋਨੋਂ ਡਰਾਈਵਰਾਂ ਨੂੰ ਲੱਗੀਆਂ ਸੱਟਾਂ
ਮੋਹਾਲੀ ਦੇ ਕੁਰਾਲੀ ਵਿੱਚ ਚੰਡੀਗੜ੍ਹ ਹਾਈਵੇਅ ‘ਤੇ ਵੀਰਵਾਰ ਸਵੇਰੇ ਧੁੰਦ ਕਾਰਨ ਦੋ ਸਕੂਲ ਬੱਸਾਂ ਆਪਸ ਵਿੱਚ ਟਕਰਾ ਗਈਆਂ। ਇੱਕ ਬੱਸ ਕੁਰਾਲੀ ਤੋਂ ਆ ਰਹੀ ਸੀ, ਜਦੋਂ ਕਿ ਦੂਜੀ ਗਲਤ ਪਾਸੇ ਜਾ ਰਹੀ ਸੀ, ਜਿਸ ਕਾਰਨ ਇਹ ਟੱਕਰ ਹੋ ਗਈ। ਹਾਦਸੇ ਵਿੱਚ ਦੋਵਾਂ ਬੱਸਾਂ ਦੇ ਡਰਾਈਵਰਾਂ ਸਮੇਤ ਪੰਜ ਲੋਕ ਜ਼ਖਮੀ ਹੋ ਗਏ। ਸਾਰਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਰਿਪੋਰਟਾਂ ਅਨੁਸਾਰ, ਹਾਦਸਾ ਸਵੇਰੇ ਯਮੁਨਾ ਅਪਾਰਟਮੈਂਟਸ ਨੇੜੇ ਹੋਇਆ। ਉਸ ਸਮੇਂ ਧੁੰਦ ਭਾਰੀ ਸੀ, ਜਿਸ ਕਾਰਨ ਬੱਸ ਡਰਾਈਵਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੋ ਸਕੂਲਾਂ ਦੀਆਂ ਬੱਸਾਂ ਆਪਸ ਵਿੱਚ ਟਕਰਾ ਗਈਆਂ। ਹਾਦਸੇ ਤੋਂ ਬਾਅਦ ਦੋਵਾਂ ਸਕੂਲਾਂ ਦੇ ਸਟਾਫ ਮੌਕੇ ‘ਤੇ ਪਹੁੰਚੇ। ਦੋਨੋਂ ਸਕੂਲ ਦੇ ਬੱਚਿਆਂ ਨੂੰ ਦੂਸਰੀ ਬੱਸਾਂ ਬੁਲਾ ਕੇ ਸਕੂਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਸੰਘਣੀ ਧੁੰਦ ਦਾ ਕਹਿਰ, ਵਿਜ਼ੀਬਿਲਟੀ ਹੋਈ ਜ਼ੀਰੋ, 20 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ

ਮਿਲੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਦੋਨੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਦੇ ਸੱਟਾਂ ਲੱਗੀਆਂ, ਜਿੰਨਾਂ ‘ਚੋਂ ਇੱਕ ਨੂੰ ਸਿਵਲ ਹਸਪਤਾਲ ਖਰੜ ਦਾਖਲ ਕਰਾਇਆ ਗਿਆ ਅਤੇ ਦੂਜੇ ਸਕੂਲ ਦੇ ਡ੍ਰਾਈਵਰ ਨੂੰ ਪੈਰ ‘ਤੇ ਜਿਆਦਾ ਸੱਟ ਹੋਣ ਕਾਰਨ ਮੋਹਾਲੀ ਛੇ ਫੇਸ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਵਿੱਚ ਤਿੰਨ ਬੱਚੇ ਵੀ ਜ਼ਖਮੀ ਹੋ ਗਏ। ਜਿੰਨਾਂ ਨੂੰ ਹਸਪਤਾਲ ਵਿੱਚੋਂ ਇਲਾਜ ਕਰਕੇ ਛੁੱਟੀ ਦੇ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਹਾਲੀ ਦੇ ਕੁਰਾਲੀ ਰੋਡ ‘ਤੇ 2 ਸਕੂਲੀ ਬੱਸਾਂ ਵਿਚਾਲੇ ਟੱਕਰ, 3 ਬੱਚਿਆਂ ਤੇ ਦੋਨੋਂ ਡਰਾਈਵਰਾਂ ਨੂੰ ਲੱਗੀਆਂ ਸੱਟਾਂ appeared first on Daily Post Punjabi.