kharar news Archives - Daily Post Punjabi

ਖਰੜ ‘ਚ ਵਿਦਿਆਰਥਣ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਟਾਵਰ ਦੀ 13ਵੀਂ ਮੰਜ਼ਿਲ ਤੋਂ ਮਾਰੀ ਛਾਲ
ਖਰੜ ਦੇ ਨਿਊ ਸਨੀ ਐਂਕਲੇਵ ਸਥਿਤ ਜਲਵਾਯੂ ਟਾਵਰਜ਼ ਵਿੱਚ 16 ਸਾਲਾ ਕੁੜੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੜੀ ਨੇ 13ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਸੋਮਵਾਰ ਸ਼ਾਮ ਦੀ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਕੁੜੀ ਸਵੇਰੇ ਸਕੂਲ ਗਈ ਸੀ ਪਰ ਸ਼ਾਮ ਤੱਕ ਘਰ ਨਹੀਂ ਪਰਤੀ। ਜਦੋਂ ਭਾਲ ਕੀਤੀ ਗਈ ਤਾਂ ਉਸ ਦੀ ਐਕਟਿਵਾ ਟਾਵਰ ਦੇ ਗੇਟ ਨੰਬਰ 2 ਦੇ ਬਾਹਰ ਮਿਲੀ। ਬਾਅਦ ਵਿੱਚ ਉਸ ਦੀ ਲਾਸ਼ 13ਵੀਂ ਮੰਜਿਲ ਤੋਂ ਮਿਲੀ ਜਿੱਥੇ ਉਸ ਨੇ ਚੱਪਲਾਂ ਉਤਾਰ ਕੇ ਛਾਲ ਮਾਰੀ ਸੀ। ਮ੍ਰਿਤਕ ਕੁੜੀ ਦੀ ਪਛਾਣ ਇਮਨਪ੍ਰਿਤ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਬਰਨਾਲਾ-ਲੁਧਿਆਣਾ ਹਾਈਵੇਅ ‘ਤੇ ਦੋ ਕਾਰਾਂ ਵਿਚਾਲੇ ਹੋਈ ਟੱਕਰ, ਇੱਕ ਮਹਿਲਾ ਦੀ ਮੌਤ, 4 ਲੋਕ ਜ਼ਖਮੀ

ਮ੍ਰਿਤਕਾ ਸੈਕਟਰ 125 ਗੋਲਡ ਹੋਮਸ ਦੀ ਰਹਿਣ ਵਾਲੀ ਸੀ ਅਤੇ ਮੋਹਾਲੀ ਫੇਜ਼-2 ਦੇ ਸਕੂਲ ਵਿੱਚ 11ਵੀਂ ਜਮਾਤ ਦੀ ਵਿਦਿਆਰਥਣ ਸੀ। ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਹ ਪੌੜੀਆਂ ਚੜ੍ਹਦੀ ਹੋਈ ਨਜ਼ਰ ਆ ਰਹੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਅਤੇ ਪੋਸਟਮਾਰਟਮ ਲਈ ਭੇਜੀ। ਖੁਦਕੁਸ਼ੀ ਦੇ ਕਾਰਣ ਦੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਖਰੜ ‘ਚ ਵਿਦਿਆਰਥਣ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਟਾਵਰ ਦੀ 13ਵੀਂ ਮੰਜ਼ਿਲ ਤੋਂ ਮਾਰੀ ਛਾਲ appeared first on Daily Post Punjabi.

ਖਰੜ ‘ਚ ਐਕਟਿਵਾ ਸਵਾਰ ਮਹਿਲਾ ਨਾਲ ਲੁੱਟ ਦੀ ਕੋਸ਼ਿਸ਼, CCTV ‘ਚ ਕੈਦ ਹੋਈ ਸਾਰੀ ਘਟਨਾ
ਮੋਹਾਲੀ ਦੇ ਖਰੜ ‘ਚ ਸਕੂਲ ਤੋਂ ਬੱਚਿਆਂ ਨੂੰ ਲਿਆਉਂਦੇ ਸਮੇਂ ਐਕਟਿਵਾ ਸਵਾਰ ਮਹਿਲਾ ਨਾਲ ਲੁੱਟ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਮਹਿਲਾ ਦੀ ਚੇਨ ਕਿਸੇ ਤਰ੍ਹਾਂ ਬਚ ਗਈ, ਪਰ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਹ ਘਟਨਾ ਸ਼ਨੀਵਾਰ ਨੂੰ ਦਿਨ ਦਿਹਾੜੇ ਵਾਪਰੀ।

Robbery attempt with woman

ਕੈਮਰੇ ‘ਚ ਕੈਦ ਹੋਈ ਵੀਡੀਓ ‘ਚ ਸੀਮਾ ਜੈਨ ਨਾਂ ਦੀ ਮਹਿਲਾ ਐਕਟਿਵਾ ‘ਤੇ ਸਵਾਰ ਹੋ ਕੇ ਦੁਪਹਿਰ 12.30 ਵਜੇ ਦੋ ਬੱਚਿਆਂ ਨਾਲ ਪਹੁੰਚੀ। ਬੱਚਿਆਂ ਦੇ ਸਕੂਲ ਬੈਗ ਉਨ੍ਹਾਂ ਕੋਲ ਸਨ। ਉਨ੍ਹਾਂ ਦੇ ਪਿੱਛੇ ਬਾਈਕ ਸਵਾਰ ਦੋ ਨੌਜਵਾਨ ਆਉਂਦੇ ਹਨ। ਮਹਿਲਾ ਦੀ ਐਕਟਿਵਾ ਤੋਂ ਕੁਝ ਦੂਰੀ ਪਹਿਲਾਂ ਇਕ ਨੌਜਵਾਨ ਬਾਈਕ ਤੋਂ ਹੇਠਾਂ ਉਤਰ ਕੇ ਪੈਦਲ ਚੱਲਣ ਲੱਗਾ। ਇਸ ਦੌਰਾਨ ਮਹਿਲਾ ਇੱਕ ਬੱਚੇ ਨੂੰ ਸਕੂਟਰ ਤੋਂ ਉਤਾਰਦੀ ਹੈ।

ਇਹ ਵੀ ਪੜ੍ਹੋ : ਗੁਜਰਾਤ ਦੇ ਸੂਰਤ ‘ਚ ਵੱਡਾ ਹਾ.ਦ.ਸਾ, 5 ਮੰਜ਼ਿਲਾ ਇਮਾਰਤ ਡਿੱਗੀ, 7 ਲੋਕਾਂ ਦੀ ਹੋਈ ਮੌ.ਤ

ਜਦਕਿ ਉਸ ਦੇ ਪਿੱਛੇ ਇਕ ਲੜਕੀ ਰਹਿੰਦੀ ਹੈ। ਉਦੋਂ ਹੀ ਪੈਦਲ ਆ ਰਿਹਾ ਨੌਜਵਾਨ ਉਥੋਂ ਚਲਾ ਜਾਂਦਾ ਹੈ। ਇਸ ਤੋਂ ਬਾਅਦ ਉਹ ਕੁਝ ਦੂਰੀ ਤੋਂ ਮੁੜਦਾ ਹੈ ਅਤੇ ਮਹਿਲਾ ਦੀ ਚੇਨ ਖੋਹ ਕੇ ਭੱਜਣ ਦੀ ਕੋਸ਼ਿਸ਼ ਕਰਦਾ ਹੈ ਪਰ ਜਲਦਬਾਜ਼ੀ ਵਿਚ ਉਹ ਚੇਨ ਖੋਹਣ ਵਿਚ ਅਸਮਰੱਥ ਰਹਿੰਦਾ ਹੈ। ਇਸੇ ਦੌਰਾਨ ਐਕਟਿਵਾ ਸਵਾਰ ਮਹਿਲਾ ਡਿੱਗ ਜਾਂਦੀ ਹੈ। ਗਲੀ ਵਿੱਚ ਖੜ੍ਹੀ ਮਹਿਲਾ ਅਤੇ ਹੋਰ ਲੋਕ ਲੁਟੇਰੇ ਦਾ ਪਿੱਛਾ ਕਰਦੇ ਹਨ ਪਰ ਉਸਦਾ ਦੂਸਰਾ ਸਾਥੀ ਬਾਈਕ ਸਟਾਰਟ ਕਰਕੇ ਅੱਗੇ ਖੜ੍ਹਾ ਹੁੰਦਾ ਹੈ, ਜੋ ਉਸ ਨੂੰ ਭੱਜਣ ‘ਚ ਮਦਦ ਕਰਦਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਖਰੜ ‘ਚ ਐਕਟਿਵਾ ਸਵਾਰ ਮਹਿਲਾ ਨਾਲ ਲੁੱਟ ਦੀ ਕੋਸ਼ਿਸ਼, CCTV ‘ਚ ਕੈਦ ਹੋਈ ਸਾਰੀ ਘਟਨਾ appeared first on Daily Post Punjabi.

ਖਰੜ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਬਾਊਂਸਰ ਦਾ ਗੋਲੀਆਂ ਮਾਰ ਕੇ ਕਤਲ
ਖਰੜ ਵਿਚ ਦਿਨ-ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁਲਜ਼ਮ ਕਾਰ ਵਿਚ ਸਵਾਰ ਹੋ ਕੇ ਵਾਰਦਾਤ ਨੂੰ ਅੰਜਾਮ ਦੇਣ ਲਈ ਪਹੁੰਚੇ ਸਨ। ਮ੍ਰਿਤਕ ਦੀ ਪਛਾਣ 26 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਹੈ। ਉਹ ਆਪਣੇ ਪਿੰਡ ਖਰੜ ਆ ਰਿਹਾ ਸੀ। ਉਸ ਸਮੇਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਗੋਲੀ ਲੱਗਣ ਕਾਰਨ ਮਨੀਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਮ੍ਰਿਤਕ ਮਨੀਸ਼ ਪਹਿਲਾਂ ਚੰਡੀਗੜ੍ਹ ਦੇ ਇਕ ਕਲੱਬ ਵਿਚ ਬਾਊਂਸਰ ਸੀ। ਉਦੋਂ ਇਸ ਦੀ ਕੁਝ ਲੋਕਾਂ ਨਾਲ ਕਿਹਾ-ਸੁਣੀ ਹੋ ਗਈ ਸੀ। ਉਥੇ ਆਪਸ ਵਿਚ ਗੋਲੀਆਂ ਚਲਾਈਆਂ ਗਈਆਂ ਸਨ। ਮ੍ਰਿਤਕ ‘ਤੇ ਪਹਿਲਾਂ ਤੋਂ ਹੱਤਿਆ ਦੇ ਦੋਸ਼ ਵਿਚ ਇਕ ਮੁਕੱਦਮਾ ਦਰਜ ਹੈ। ਇਹ ਮਾਮਲਾ ਵੀ ਉਸੇ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਫੋਨ ਦੀ ਗੈਲਰੀ ‘ਚ Save ਹੋ ਜਾਣਗੀਆਂ YouTube ਵੀਡੀਓ, ਥਰਡ ਪਾਰਟੀ ਐਪ ਦੀ ਲੋੜ ਨਹੀਂ

ਪਰਿਵਾਰ ਦਾ ਕਹਿਣਾ ਹੈ ਕਿ ਮਨੀਸ਼ ਨੂੰ ਪਹਿਲਾਂ ਤੋਂ ਹੀ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੋਈ ਸੀ। ਉਹ ਕੁਝ ਸਮਾਂ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਹੈ। ਉਹ ਆਪਣੇ ਪਰਿਵਾਰ ਦਾ ਇਕਲੌਤਾ ਲੜਕਾ ਸੀ। ਉਸ ਦੀ ਇਕ ਭੈਣ ਹੈ। ਘਟਨਾ ਦੇ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਪੁਲਿਸ ਜਾਂਚ ਵਿਚ ਲੱਗੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਖਰੜ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਬਾਊਂਸਰ ਦਾ ਗੋਲੀਆਂ ਮਾਰ ਕੇ ਕਤਲ appeared first on Daily Post Punjabi.

ਖਰੜ : ਲੁਟੇਰਿਆਂ ਨੇ ਦੁਕਾਨਦਾਰ ‘ਤੇ ਹ.ਮਲਾ ਕਰਕੇ ਲੁੱਟੀ ਦੁਕਾਨ, ਨਕਦੀ ਤੇ ਸਾਮਾਨ ਲੈ ਕੇ ਹੋਏ ਫਰਾਰ
ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਬੇਦੀ ਵਿੱਚ ਮੰਗਲਵਾਰ ਰਾਤ ਚਾਰ ਨਕਾਬਪੋਸ਼ ਲੁਟੇਰਿਆਂ ਨੇ ਦੁਕਾਨਦਾਰ ‘ਤੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਦੁਕਾਨ ਵਿੱਚੋਂ ਨਕਦੀ ਅਤੇ ਕੀਮਤੀ ਸਾਮਾਨ ਲੁੱਟ ਕੇ ਫਰਾਰ ਹੋ ਗਏ। ਦੁਕਾਨਦਾਰ ਵੀ ਕਾਫੀ ਦੇਰ ਤੱਕ ਲੁਟੇਰਿਆਂ ਨਾਲ ਲੜਦਾ ਰਿਹਾ। ਲੁਟੇਰਿਆਂ ਦੀ ਇਹ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਪਿੰਡ ਨੂਰਪੁਰ ਬੇਦੀ ਦੇ ਟੀ ਪੁਆਇੰਟ ਚੌਕ ਸਥਿਤ ਜੋਸ਼ੀ ਕਮਿਊਨੀਕੇਸ਼ਨ ਦਾ ਮਾਲਕ ਮਨੋਜ ਜੋਸ਼ੀ ਮੰਗਲਵਾਰ ਰਾਤ ਕਰੀਬ 10.20 ਵਜੇ ਦੁਕਾਨ ਬੰਦ ਕਰਕੇ ਘਰ ਜਾਣ ਦੀ ਤਿਆਰੀ ਕਰ ਰਿਹਾ ਸੀ ਤਾਂ ਚਾਰ ਨਕਾਬਪੋਸ਼ ਲੁਟੇਰੇ ਦੁਕਾਨ ਅੰਦਰ ਦਾਖਲ ਹੋ ਗਏ। ਇਸ ਤੋਂ ਪਹਿਲਾਂ ਕਿ ਦੁਕਾਨਦਾਰ ਕੁਝ ਸਮਝਦਾ, ਲੁਟੇਰਿਆਂ ਨੇ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਅਤੇ ਦੁਕਾਨ ਦਾ ਸ਼ਟਰ ਢਾਹ ਦਿੱਤਾ।

ਇਹ ਵੀ ਪੜ੍ਹੋ : ਸ਼੍ਰੀਗੰਗਾਨਗਰ ‘ਚ ਬੱਸ ਕਾਰ ਦੀ ਹੋਈ ਟੱ.ਕਰ, ਹਾ.ਦਸੇ ‘ਚ ਪੰਜਾਬ ਦੇ ਚਾਰ ਵਿਅਕਤੀਆਂ ਦੀ ਗਈ ਜਾ.ਨ

ਦੁਕਾਨਦਾਰ ਨੇ ਬੜੀ ਬਹਾਦਰੀ ਨਾਲ ਚਾਰ ਲੁਟੇਰਿਆਂ ਨੂੰ ਪਿੱਛੇ ਧੱਕ ਦਿੱਤਾ ਅਤੇ ਕਿਸੇ ਤਰ੍ਹਾਂ ਲੁਟੇਰਿਆਂ ਵੱਲੋਂ ਬੰਦ ਕੀਤਾ ਸ਼ਟਰ ਖੋਲ੍ਹ ਕੇ ਬਾਹਰ ਨਿਕਲਿਆ। ਉਸਨੇ ਬਾਹਰ ਨਿਕਲ ਕੇ ਰੌਲਾ ਪਾਇਆ। ਇਸ ਤੋਂ ਪਹਿਲਾਂ ਕਿ ਲੋਕ ਇਕੱਠੇ ਹੁੰਦੇ, ਚਾਰ ਨਕਾਬਪੋਸ਼ ਲੁਟੇਰੇ ਦੁਕਾਨ ਤੋਂ ਨਕਦੀ ਅਤੇ ਹੋਰ ਸਾਮਾਨ ਲੈ ਕੇ ਫਰਾਰ ਹੋ ਗਏ। ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਪੀੜਤਾ ਦੇ ਘਰ ਜਾ ਕੇ ਉਸ ਦਾ ਹਾਲ ਚਾਲ ਪੁੱਛਿਆ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐਸਪੀ ਰੂਪਨਗਰ ਗੁਰਲੀਨ ਸਿੰਘ ਖੁਰਾਣਾ ਤੋਂ ਮੰਗ ਕੀਤੀ ਕਿ ਜ਼ਿਲ੍ਹੇ ਵਿੱਚ ਵੱਧ ਰਹੇ ਅਪਰਾਧਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਤੁਰੰਤ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਖਰੜ : ਲੁਟੇਰਿਆਂ ਨੇ ਦੁਕਾਨਦਾਰ ‘ਤੇ ਹ.ਮਲਾ ਕਰਕੇ ਲੁੱਟੀ ਦੁਕਾਨ, ਨਕਦੀ ਤੇ ਸਾਮਾਨ ਲੈ ਕੇ ਹੋਏ ਫਰਾਰ appeared first on Daily Post Punjabi.

ਖਰੜ ‘ਚ ਨੌਜਵਾਨਾਂ ਦੀ ਗੁੰਡਾਗਰਦੀ, ਪੁਲਿਸ ਟੀਮ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, 2 ਗ੍ਰਿਫਤਾਰ
ਪੰਜਾਬ ਦੇ ਖਰੜ ਥਾਣੇ ਦੇ SHO ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਸਬੰਧੀ ਥਾਣਾ ਸਦਰ ਦੇ ਐਸ.ਆਈ ਭਗਤਵੀਰ ਸਿੰਘ ਨੇ ਸ਼ਿਕਾਇਤ ਦਿੱਤੀ ਸੀ। ਇਹ ਘਟਨਾ ਦੇਰ ਰਾਤ ਵਾਪਰੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਅਰਸ਼ਦੀਪ ਅਤੇ ਮਨਿੰਦਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਦੋਵੇਂ ਚੰਦੋ ਗੋਬਿੰਦਗੜ੍ਹ, ਖਰੜ ਦੇ ਰਹਿਣ ਵਾਲੇ ਹਨ।

ਜਾਣਕਾਰੀ ਅਨੁਸਾਰ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕਰੀਬ ਇੱਕ ਦਰਜਨ ਮੁਲਜ਼ਮ ਸ਼ਾਮਲ ਸਨ। ਪੁਲਿਸ ਗਸ਼ਤ ਦੌਰਾਨ ਮੁਲਜ਼ਮਾਂ ਵੱਲੋਂ ਉਨ੍ਹਾਂ ‘ਤੇ ਹਮਲਾ ਕੀਤਾ ਗਿਆ। ਥਾਣਾ ਸਦਰ ਦੇ SHO ਅਤੇ ਉਨ੍ਹਾਂ ਦੀ ਟੀਮ ਪਿੰਡ ਦੇਸੂਮਾਜਰਾ ਤੋਂ ਥਾਣੇ ਜਾ ਰਹੀ ਸੀ ਤਾਂ ਰਸਤੇ ਵਿੱਚ ਰਾਤ 12.15 ਵਜੇ ਉਨ੍ਹਾਂ ਨੇ ਇੱਕ ਟਰੈਕਟਰ ਵਿੱਚ ਨੌਜਵਾਨਾਂ ਨੂੰ ਉੱਚੀ-ਉੱਚੀ ਮਿਊਜ਼ਿਕ ਵਜਾ ਕੇ ਹੰਗਾਮਾ ਕਰਦੇ ਦੇਖਿਆ।

Attack on police team

ਇਹ ਵੀ ਪੜ੍ਹੋ : ਅਫਗਾਨਿਸਤਾਨ ‘ਚ ਠੰਡ ਦਾ ਕਹਿਰ,157 ਲੋਕਾਂ ‘ਤੇ 77 ਹਜ਼ਾਰ ਪਸ਼ੂਆਂ ਦੀ ਹੋਈ ਮੌ.ਤ

SHO ਨੇ ਦੱਸਿਆ ਕਿ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ। ਜਦੋਂ ਉਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਆਪਣੇ ਦੋਸਤਾਂ ਨੂੰ ਬੁਲਾ ਲਿਆ। ਉਸ ਦੇ ਸਾਥੀ ਦੋ ਕਾਰਾਂ ਵਿੱਚ ਆਏ। ਇਨ੍ਹਾਂ ਵਿੱਚੋਂ ਇੱਕ ਨੇ SHO ਤੇ ਉਨ੍ਹਾਂ ਦੀ ਟੀਮ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਪੁਲਿਸ ਨੇ ਅਰਸ਼ਦੀਪ ਸਿੰਘ, ਮਨਿੰਦਰਜੀਤ ਸਿੰਘ, ਪਰਮਵੀਰ ਸਿੰਘ, ਹਰਮਿੰਦਰ ਸਿੰਘ, ਹਰਸ਼ਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਸਮੇਤ 3 ਤੋਂ 4 ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਸ਼ੀਆਂ ‘ਤੇ IPC ਦੀਆਂ ਧਾਰਾਵਾਂ 353, 186, 148, 149 ਲਗਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਖਰੜ ‘ਚ ਨੌਜਵਾਨਾਂ ਦੀ ਗੁੰਡਾਗਰਦੀ, ਪੁਲਿਸ ਟੀਮ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, 2 ਗ੍ਰਿਫਤਾਰ appeared first on Daily Post Punjabi.