kharar Archives - Daily Post Punjabi

ਖਰੜ ‘ਚ ਵੱਡੀ ਵਾ.ਰ.ਦਾਤ, ਫਲੈਟ ਦੇ ਬੰਦ ਕਮਰੇ ‘ਚੋਂ ਨੌਜਵਾਨ ਦੀ ਦੇ.ਹ ਬਰਾਮਦ
ਖਰੜ ਵਿੱਚ ਇੱਕ ਹੋਰ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਖਰੜ ਦੀ ਦਰਪਣ ਸਿਟੀ ਫਲੈਟ ਦੇ ਬੰਦ ਕਮਰੇ ਵਿੱਚੋਂ ਨੌਜਵਾਨ ਦੀ ਦੇਹ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤੁਸ਼ਾਰ ਪੁੱਤਰ ਸੁਭਾਸ਼ ਜਿੰਦ ਹਰਿਆਣਾ ਵਜੋਂ ਹੋਈ ਹੈ । ਜਿਸ ਦੀ ਉਮਰ 21-22 ਸਾਲ ਦੱਸੀ ਜਾ ਰਹੀ ਹੈ । ਇਸ ਵਾਰਦਾਤ ਦਾ ਪਤਾ ਲੱਗਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਪੁਲਿਸ ਵੱਲੋਂ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਖਰੜ ‘ਚ ਵੱਡੀ ਵਾ.ਰ.ਦਾਤ, ਫਲੈਟ ਦੇ ਬੰਦ ਕਮਰੇ ‘ਚੋਂ ਨੌਜਵਾਨ ਦੀ ਦੇ.ਹ ਬਰਾਮਦ appeared first on Daily Post Punjabi.

CM ਮਾਨ ਨੇ ਖਰੜ ‘ਚ ਹਸਪਤਾਲ ਦਾ ਕੀਤਾ ਉਦਘਾਟਨ, ਵਿਰੋਧੀਆਂ ‘ਤੇ ਵਿੰਨ੍ਹੇ ਨਿਸ਼ਾਨੇ
ਸੀ.ਐੱਮ. ਮਾਨ ਨੇ ਅੱਜ ਖਰੜ ਵਿੱਚ ਮਾਂ ਅਤੇ ਨਵਜੰਮੇ ਬੱਚੇ ਲਈ ਪਹਿਲ ਪੱਧਰ ‘ਤੇ ਵੱਡਾ ਕਦਮ ਚੁੱਕਦਿਆਂ ਜੱਚਾ-ਬੱਚਾ ਵਿੰਗ ਦੇ 50 ਬਿਸਤਰਿਆਂ ਵਾਲੇ ਹਸਪਤਾਲ ਦਾ ਉਦਘਾਟਨ ਕੀਤਾ। ਇਹ ਹਸਪਤਾਲ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਲੈਸ ਹੈ। ਇਸ ਨੂੰ 8.59 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਦੌਰਾਨ ਮੰਤਰੀ ਬਲਬੀਰ ਸਿੰਘ ਅਤੇ ਅਨਮੋਲ ਗਗਨ ਮਾਨ ਵੀ ਮੌਕੇ ‘ਤੇ ਮੌਜੂਦ ਸਨ।

ਸੀ.ਐਮ ਮਾਨ ਨੇ ਕਿਹਾ ਕਿ ਜਨਮ ਦੇਣ ਵਾਲੀ ਮਾਂ ਅਤੇ ਜਨਮ ਲੈਣ ਵਾਲੇ ਬੱਚੇ ਦੀ ਦੇਖਭਾਲ ਲਈ ਹਸਪਤਾਲ ਵਿਚ ਆਧੁਨਿਕ ਮਸ਼ੀਨਾਂ ਲਗਾਈਆਂ ਗਈਆਂ ਹਨ, ਜਿਸ ਨਾਲ ਮਾਂ ਨੂੰ ਖੁਸ਼ੀ ਹੁੰਦੀ ਹੈ ਕਿ ਦੁਨੀਆ ਵਿਚ ਆਉਣ ਵਾਲੇ ਬੱਚੇ ਦੀ ਹਸਪਤਾਲ ਵਿਚ ਦੇਖਭਾਲ ਕੀਤੀ ਜਾ ਰਹੀ ਹੈ। ਬੁਢਲਾਡਾ, ਨਕੋਦਰ ਅਤੇ ਡੇਰਾਬੱਸੀ ਵਿੱਚ ਵੀ ਹਸਪਤਾਲ ਤਿਆਰ ਕੀਤੇ ਜਾ ਰਹੇ ਹਨ।

ਇਸ ਦੌਰਾਨ ਸੀ.ਐਮ. ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜੋ ਗਾਰੰਟੀ ਦਿੱਤੀ ਸੀ, ਉਹ ਪੂਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ 35ਵਾਂ ਜੱਚਾ-ਬੱਚਾ ਕੇਂਦਰ ਹੈ। ਉਸ ਦਾ ਟੀਚਾ 45 ਕੇਂਦਰ ਹੈ। ਸੀ.ਐਮ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ 75 ਤੋਂ 100 ਹੋਰ ਆਮ ਆਦਮੀ ਕਲੀਨਿਕ ਤਿਆਰ ਹੋ ਰਹੇ ਹਨ। ਜਦੋਂ ਲੋਕ ਆਪਣੇ ਘਰਾਂ ਤੋਂ ਬਾਹਰ ਆਉਣਗੇ, ਤਾਂ ਉਨ੍ਹਾਂ ਨੂੰ 100 ਮੀਟਰ ਦੀ ਦੂਰੀ ‘ਤੇ ਆਮ ਆਦਮੀ ਕਲੀਨਿਕ ਮਿਲੇਗਾ। ਲੋਕਾਂ ਨੂੰ ਲਾਈਨਾਂ ਵਿੱਚ ਨਹੀਂ ਖੜ੍ਹਨਾ ਪਵੇਗਾ। ਤੁਹਾਨੂੰ ਵੱਡੇ ਹਸਪਤਾਲ ਨਹੀਂ ਜਾਣਾ ਪਵੇਗਾ। ਹਸਪਤਾਲ ਵਿੱਚ ਸਭ ਕੁਝ ਮੁਫਤ ਹੈ। ਆਮ ਆਦਮੀ ਕਲੀਨਿਕਾਂ ‘ਚ ਹੋ ਰਹੇ ਹਨ 41 ਤਰ੍ਹਾਂ ਦੇ ਟੈਸਟ, ਫੋਨ ‘ਤੇ ਤੁਹਾਡੀ ਰਿਪੋਰਟ ਦਾ ਮੈਸੇਜ ਆਉਂਦਾ ਹੈ, 92 ਤਰ੍ਹਾਂ ਦੀਆਂ ਦਵਾਈਆਂ ਮਿਲਦੀਆਂ ਹਨ। ਜੇ ਕਿਸੇ ਵੱਡੇ ਹਸਪਤਾਲ ਵਿੱਚ ਜਾਣ ਦੀ ਲੋੜ ਹੈ ਤਾਂ ਡਾਕਟਰ ਲਿਖਤੀ ਰੂਪ ਵਿੱਚ ਦੇਣਗੇ।

ਇਹ ਵੀ ਪੜ੍ਹੋ : 16000 ਲੋਕਾਂ ਨੂੰ ਨਵੀਂ ਜ਼ਿੰਦਗੀ ਦੇਣ ਵਾਲੇ ਦਿਲ ਦੇ ਡਾਕਟਰ ਦੀ ਹਾਰਟ ਅਟੈਕ ਨਾਲ ਮੌਤ, ਸਿਰਫ਼ 41 ਸਾਲ ਸੀ ਉਮਰ

ਇਸ ਦੌਰਾਨ ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ‘ਤੇ ਨਿਸ਼ਾਨਾ ਵਿਨ੍ਹਦਿਆਂ ਕਿਹਾ ਬਾਜਵਾ ਸਾਲਾਂ ਤੋਂ ਸੀ.ਐੱਮ. ਬਣਨ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੜਾਈ ਪੰਜਾਬ ਦੀ ਕੁਰਸੀ ਦੀ ਹੈ। ਉਨ੍ਹਾਂ ਕਿਹਾ ਕਿ ਬਾਵਜਾ ਸਾਹਿਬ! ਇਹ ਮੋਬਾਈਲ ਹੀ ਰਿਚਾਰਜ ਨਹੀਂ ਕਰੇਗਾ ਦਿਮਾਗ ਵੀ ਰਿਚਾਰਜ ਕਰੇਗਾ। ਜਿਨ੍ਹਾਂ ਦੇ ਸਿਆਸੀ ਚੁਹਲੇ ਬੁਝ ਚੁੱਕੇ ਹਨ ਉਹ ਦੁਬਾਰਾ ਅੱਗ ਮਚਾਉਣ ਦੀ ਕੋਸ਼ਿਸ਼ ਕਰ ਰਹੇ ਹਨ. ਉਨ੍ਹਾਂ ਕਿਹਾ ਕਿ 2014 ਵਿੱਚ ਢੀਂਡਸਾ ਮੇਰੀਆਂ ਵੋਟਾਂ ਵਾਲੀ ਫੋਟੋ ਵੇਖ ਕੇ ਹੱਸੇ ਸਨ ਕਿ ਇਹ ਵੀ ਚੋਣਾਂ ‘ਚ ਖੜ੍ਹਾ ਹੋਇਆ ਹੈ। ਉਦੋਂ ਭਗਵੰਤ ਮਾਨ ਨੇ ਕਿਹਾ ਸਲੀ ਕਿ ਜਦੋਂ ਉਹ ਚੋਣਾਂ ਵਿੱਚ ਜਿੱਤ ਜਾਣਗੇ ਤਾਂ ਉਹ ਇਸੇ ਫੋਟੋ ਨੂੰ ਵੇਖ ਵਾਰ-ਵਾਰ ਰੋਣਗੇ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post CM ਮਾਨ ਨੇ ਖਰੜ ‘ਚ ਹਸਪਤਾਲ ਦਾ ਕੀਤਾ ਉਦਘਾਟਨ, ਵਿਰੋਧੀਆਂ ‘ਤੇ ਵਿੰਨ੍ਹੇ ਨਿਸ਼ਾਨੇ appeared first on Daily Post Punjabi.

ਖਰੜ ਤੋਂ ਵੱਡੀ ਖਬਰ : ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਨੂੰ ‘ਆਪ’ ਉਮੀਦਵਾਰ ਨੇ ਦਿੱਤੀ ਮਾਤ
AAP candidate defeats Cabinet Minister : ਪੰਜਾਬ ਵਿੱਚ ਮਿਉਂਸਪਲ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਗਏ ਹਨ ਤੇ ਹਰ ਜਗ੍ਹਾ ਕਾਂਗਰਸ ਨੇ ਹੀ ਮੱਲ੍ਹਾਂ ਮਾਰੀਆਂ ਹਨ। ਪਰ ਉਥੇ ਖਰੜ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਰਾ ਸੁਖਵੰਤ ਸਿੰਘ ਨਗਰ ਕੌਂਸਲ ਚੋਣਾਂ ਵਿੱਚ 12 ਵੋਟਾਂ ਨਾਲ ਹਾਰ ਗਿਆ। ਉਨ੍ਹਾਂ ਨੂੰ ‘ਆਪ’ ਦੇ ਉਮੀਦਵਾਰ ਰਾਮ ਸਰੂਪ ਨੇ ਮਾਤ ਦਿੱਤੀ। ਸ: ਸੁਖ਼ਵੰਤ ਸਿੰਘ ਸੁੱਖਾ ਖ਼ਰੜ ਦੇ ਵਾਰਡ ਨੰਬਰ 24 ਤੋਂ ਕਾਂਗਰਸ ਦੇ ਉਮੀਦਵਾਰ ਸਨ। ਉਹ ‘ਆਮ ਆਦਮੀ ਪਾਰਟੀ’ ਦੇ ਉਮੀਦਵਾਰ ਸ੍ਰੀ ਰਾਮ ਸਵਰੂਪ ਤੋਂ 12 ਵੋਟਾਂ ਦੇ ਫ਼ਰਕ ਨਾਲ ਹਰੇ ਹਨ। ਇਸ ਨਾਲ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।

AAP candidate defeats Cabinet Minister

ਪੰਜਾਬ ‘ਚ 117 ਸਥਾਨਕ ਲੋਕਲ ਬਾਡੀਜ਼ ‘ਤੇ ਚੋਣਾਂ ਹੋਈਆਂ ਸਨ ਜਿਨ੍ਹਾਂ ‘ਚੋਂ 109 ਨਗਰ ਪਾਲਿਕਾ ਪ੍ਰੀਸ਼ਦ ਤੇ ਨਗਰ ਪੰਚਾਇਤ ਹਨ। ਉਥੇ 8 ਨਗਰ ਨਿਗਮ ਸ਼ਾਮਲ ਹਨ। ਕਈ ਸ਼ਹਿਰਾਂ ‘ਚ ਕਾਂਗਰਸ ਤੇ ਕਈ ਸ਼ਹਿਰਾਂ ‘ਚ ਅਕਾਲੀ ਦਲ ਨੇ ਬਾਜ਼ੀ ਮਾਰੀ ਜਦੋਂ ਕਿ ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਨਿਰਾਸ਼ਾ ਹੀ ਹੱਥ ਲੱਗੀ ਹੈ। ਮੋਗਾ ਨਗਰ ਨਿਗਮ ਚੋਣਾਂ ‘ਚ ਅਕਾਲੀ ਉਮੀਦਵਾਰ ਸ਼੍ਰੀਮਤੀ ਹਰਿੰਦਰ ਕੌਰ ਗਿੱਲ ਪਤਨੀ ਸ. ਅਮਰਜੀਤ ਸਿੰਘ ਲੰਡੇਕੇ ਨੇ ਬਾਜ਼ੀ ਮਾਰੀ ਅਤੇ ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਡਾ. ਹਰਜੋਤ ਕਮਲ ਦੀ ਪਤਨੀ ਡਾ. ਰਜਿੰਦਰ ਕੌਰ ਨੂੰ 151 ਵੋਟਾਂ ਦੇ ਫਰਕ ਤੋਂ ਹਰਾਇਆ। ਅਕਾਲੀ ਉਮੀਦਵਾਰ ਨੂੰ 727 ਵੋਟਾਂ ਪਈਆਂ ਜਦਕਿ ਕਾਂਗਰਸ ਉਮੀਦਵਾਰ ਨੂੰ 576 ਵੋਟਾਂ ਹਾਸਲ ਹੋਈਆਂ। ਜਦੋਂ ਕਿ ‘ਆਪ’ ਉਮੀਦਵਾਰ ਕੁਲਵਿੰਦਰ ਕੌਰ ਨੂੰ ਕੇਵਲ 27 ਵੋਟਾ ਪਈਆਂ ਹਾਰ ਮਿਲਣ ਨਾਲ ਕਾਂਗਰਸੀ ਵਿਧਾਇਕ ਡਾ. ਹਰਜੋਤ ਕਮਲ ਨੂੰ ਕਾਫੀ ਝਟਕਾ ਲੱਗਾ ਹੈ ਤੇ ਇਸ ਤੋਂ ਇਲਾਵਾ ਕਾਂਗਰਸੀ ਸਮਰਥਕਾਂ ‘ਚ ਵੀ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ।

The post ਖਰੜ ਤੋਂ ਵੱਡੀ ਖਬਰ : ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਨੂੰ ‘ਆਪ’ ਉਮੀਦਵਾਰ ਨੇ ਦਿੱਤੀ ਮਾਤ appeared first on Daily Post Punjabi.

ਖਰੜ : ਮਾਮਲਾ ਘਰ ’ਚ ਦਾਖਲ ਹੋ ਕੇ ਅਕਾਊਂਟੈਂਟ ਦੇ ਕਤਲ ਦਾ- ਦੋ ਬਾਸ਼ਿੰਦਿਆਂ ਸਣੇ ਗੈਂਗਸਟਰ ਕਾਬੂ
Case of murder of accountant : ਖਰੜ ਵਿਚ ਅਕਾਊਂਟੈਂਟ ਅਰੁਣ ਸ਼ਰਮਾ ਦੇ ਘਰ ਵਿੱਚ ਦਾਖਲ ਹੋ ਕੇ ਉਸ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਗੈਂਗਸਟਰ ਬਲਜੀਤ ਸਿੰਘ ਚੌਧਰੀ ਅਤੇ ਉਸ ਦੇ ਦੋ ਬਾਸ਼ਿੰਦਿਆਂ ਨੂੰ ਹਥਿਆਰਾਂ ਸਮੇਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨਲ ਸੈੱਲ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕਰ ਲਈ ਹੈ। ਇਹ ਇਸ ਕੇਸ ਅਤੇ ਹੋਰ ਅਪਰਾਧਿਕ ਮਾਮਲਿਆਂ ਵਿਚ ਲੋੜੀਂਦੇ ਦੋਸ਼ੀ ਸਨ। ਮੁਲਜ਼ਮ ਕੋਲੋਂ ਇਕ ਪੁਆਇੰਟ 32 ਬੋਰ ਦੀ ਪਿਸਤੌਲ ਅਤੇ 15 ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਮੁਲਜ਼ਮ ਨੂੰ ਰਾਜਪੁਰਾ-ਦਿੱਲੀ ਹਾਈਵੇ ਤੋਂ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਗੈਂਗਸਟਰ ਬਲਜੀਤ ਚੌਧਰੀ ਸਮੇਤ ਕਾਬੂ ਕੀਤੇ ਹੋਰ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਪੰਮਾ ਨਿਵਾਸੀ ਪਿੰਡ ਮਸਤਗੜ ਮੁਹਾਲੀ ਅਤੇ ਵਿਕਾਸ ਕੁਮਾਰ ਨਿਵਾਸੀ ਸੈਕਟਰ -38 ਚੰਡੀਗੜ੍ਹ ਵਜੋਂ ਹੋਈ ਹੈ।

Case of murder of accountant

ਸਟੇਟ ਸਪੈਸ਼ਲ ਆਪ੍ਰੇਸ਼ਨਲ ਸੈੱਲ ਦੇ ਏਆਈਜੀ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਦੋਸ਼ੀ ਖਿਲਾਫ ਬਲਾਤਕਾਰ, ਕਤਲ ਅਤੇ ਮੌਤ ਦੀਆਂ ਧਮਕੀਆਂ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਚੰਡੀਗੜ੍ਹ ਸਮੇਤ ਕਈ ਥਾਣਿਆਂ ਵਿਚ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਨੇ ਮੁਲਜ਼ਮਾਂ ਨੂੰ ਸਖਤ ਸੁਰੱਖਿਆ ਵਿਚ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਅਤੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਕਈ ਅਪਰਾਧਿਕ ਮਾਮਲਿਆਂ ਵਿੱਚ ਖੁਲਾਸੇ ਹੋਣ ਦੀ ਸੰਭਾਵਨਾ ਹੈ।

Case of murder of accountant

ਦੱਸ ਦੇਈਏ ਕਿ ਲਗਭਗ 26 ਦਿਨ ਪਹਿਲਾਂ ਗੈਂਗਸਟਰ ਬਲਜੀਤ ਚੌਧਰੀ ਆਪਣੇ ਸਾਥੀਆਂ ਸਮੇਤ ਖਰੜ ਵਿੱਚ ਅਕਾਊਂਟੈਂਟ ਅਰੁਣ ਸ਼ਰਮਾ ਦੇ ਘਰ ਦਾਖਲ ਹੋਇਆ ਸੀ ਅਤੇ ਸੱਤ ਗੋਲੀਆਂ ਚਲਾਈਆਂ ਸਨ। ਦਰਅਸਲ, ਉਸ ਦੇ ਅਰੁਣ ਸ਼ਰਮਾ ਦੇ ਬੇਟੇ ਦੇਵੇਨ ਸ਼ਰਮਾ ਨਾਲ ਮਤਭੇਦ ਸਨ ਅਤੇ ਉਹ ਉਸਨੂੰ ਮਾਰਨ ਦੇ ਇਰਾਦੇ ਨਾਲ ਆਇਆ ਸੀ। ਪਰ ਜਿਵੇਂ ਹੀ ਉਹ ਘਰ ਦੇ ਵਿਹੜੇ ਵਿਚ ਦਾਖਲ ਹੋਇਆ, ਸੀਸੀਟੀਵੀ ਵਿੱਚ ਦੇਖ ਕੇ ਦੇਵੇਨ ਨੇ ਆਪਣੇ ਪਿਤਾ ਨੂੰ ਇਸ ਦੀ ਜਾਣਕਾਰੀ ਦਿੱਤੀ, ਜਿਸ ’ਤੇ ਅਰੁਣ ਸ਼ਰਮਾ ਨੇ ਆਪਣੇ ਬੇਟੇ ਦੇਵੇਨ ਦੀ ਜਾਨ ਬਚਾਉਣ ਲਈ ਛੱਤ ਤੋਂ ਭਜਾ ਦਿੱਤਾ। ਪਰ ਬਲਜੀਤ ਚੌਧਰੀ ਅਤੇ ਉਸਦੇ ਸਾਥੀਆਂ ਨੇ ਅਰੁਣ ਸ਼ਰਮਾ ਨੂੰ ਬੁਰੀ ਤਰ੍ਹਾਂ ਕੁੱਟ ਕੇ ਅਧਮਰਿਆ ਕਰ ਦਿੱਤਾ ਸੀ। ਇਸ ਤੋਂ ਬਾਅਦ ਅਰੁਣ ਦੀ ਹਸਪਤਾਲ ਵਿਚ ਮੌਤ ਹੋ ਗਈ। ਇਸ ਤੋਂ ਬਾਅਦ ਦੋਸ਼ੀ ਗੈਂਗਸਟਰ ਬਲਜੀਤ ਚੌਧਰੀ ਆਪਣੇ ਬਾਸ਼ਿੰਦਿਆਂ ਨਾਲ ਅੰਡਰਗ੍ਰਾਊਂਡ ਚੱਲ ਰਿਹਾ ਸੀ। ਇਸ ਦੌਰਾਨ ਪੁਲਿਸ ਨੇ ਉਸ ਦੇ ਨੇੜਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਪਰ ਉਸਦਾ ਕੋਈ ਸੁਰਾਗ ਨਹੀਂ ਲੱਗਾ ਸੀ।

Case of murder of accountant

ਇਸ ਤੋਂ ਬਾਅਦ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਸੂਚਨਾ ਮਿਲੀ ਕਿ ਦੋਸ਼ੀ ਬਲਜੀਤ ਚੌਧਰੀ ਨੂੰ ਫਤਿਹਗੜ ਸਾਹਿਬ ਦੇ ਇਲਾਕੇ ਵਿਚ ਦੇਖਿਆ ਗਿਆ ਹੈ। ਇਸ ਜਾਣਕਾਰੀ ਦੇ ਅਧਾਰ ‘ਤੇ ਪੁਲਿਸ ਮੁਲਾਜ਼ਮਾਂ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਦੇ ਡੀਐਸਪੀ ਗੁਰਚਰਨ ਸਿੰਘ ਦੀ ਅਗਵਾਈ ਵਿਚ ਟੀਮਾਂ ਉਸ ਦੇ ਪਿੱਛੇ ਲੱਗ ਗਈਆਂ ਸਨ। ਇਸ ਤੋਂ ਬਾਅਦ ਪੁਲਿਸ ਨੇ ਸਰਹਿੰਦ-ਦਿੱਲੀ ਹਾਈਵੇ ‘ਤੇ ਕਾਰ ਸਮੇਤ ਗੈਂਗਸਟਰ ਬਲਜੀਤ ਚੌਧਰੀ ਨੂੰ ਗ੍ਰਿਫਤਾਰ ਕਰ ਲਿਆ। ਡੀਐਸਪੀ ਨੇ ਦੱਸਿਆ ਕਿ ਬਲਜੀਤ ਚੌਧਰੀ ਆਪਣੇ ਦੋ ਹੋਰ ਸਾਥੀ ਗੁਰਪ੍ਰੀਤ ਸਿੰਘ ਉਰਫ ਪੰਮਾ ਅਤੇ ਵਿਕਾਸ ਕੁਮਾਰ ਤੋਂ ਮਦਦ ਲੈਣ ਰਾਜਪੁਰਾ ਜਾ ਰਿਹਾ ਸੀ। ਇਸ ਤੋਂ ਬਾਅਦ ਉਸ ਨੇ ਦਿੱਲੀ ਵੱਲ ਜਾਣਾ ਸੀ। ਇਸ ‘ਤੇ ਪੁਲਿਸ ਟੀਮ ਨੇ ਰਾਜਪੁਰਾ-ਦਿੱਲੀ ਹਾਈਵੇ ‘ਤੇ ਗੁਰਪ੍ਰੀਤ ਸਿੰਘ ਉਰਫ ਪੰਮਾ ਪਿੰਡ ਮਸਤਗੜ ਮੁਹਾਲੀ ਅਤੇ ਵਿਕਾਸ ਕੁਮਾਰ ਨੂੰ ਕਾਬੂ ਕਰ ਲਿਆ। ਉਨ੍ਹਾਂ ਦੇ ਕਬਜ਼ੇ ਵਿਚੋਂ ਇਕ 32 ਪੁਆਇੰਟ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਹੁਣ ਪੁਲਿਸ ਉਨ੍ਹਾਂ ਨੂੰ ਅਦਾਲਤ ਤੋਂ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰ ਰਹੀ ਹੈ। ਇਸਦੇ ਨਾਲ ਹੀ ਕੋਰੋਨਾ ਦੀ ਜਾਂਚ ਕਰਵਾਉਣ ਲਈ ਸਾਰੇ ਮੁਲਜ਼ਮਾਂ ਨੂੰ ਨਮੂਨੇ ਭੇਜੇ ਜਾਣਗੇ।

The post ਖਰੜ : ਮਾਮਲਾ ਘਰ ’ਚ ਦਾਖਲ ਹੋ ਕੇ ਅਕਾਊਂਟੈਂਟ ਦੇ ਕਤਲ ਦਾ- ਦੋ ਬਾਸ਼ਿੰਦਿਆਂ ਸਣੇ ਗੈਂਗਸਟਰ ਕਾਬੂ appeared first on Daily Post Punjabi.

ਆਸਟ੍ਰੇਲੀਆ ’ਚ ਖਰੜ ਦੇ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ’ਚ ਮੌਤ
A Punjabi youth from Kharar : ਮੈਲਬਰਨ : ਆਸਟ੍ਰੇਲੀਆ ’ਚ ਭਿਆਨਕ ਸੜਕ ਹਾਦਸੇ ਦੌਰਾਨ 20 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਮੋਹਾਲੀ ਜ਼ਿਲ੍ਹੇ ਦੇ (ਖਰੜ) ਸਨੀ ਇਨਕਲੇਵ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਗਗਨ ਚਾਹਲ ਦੇ ਪਿਤਾ ਬਲਵਿੰਦਰ ਚਾਹਲ ਹਾਲ ਹੀ ਵਿੱਚ ਮੁਹਾਲੀ ਪੁਲਿਸ ਤੋਂ ਟ੍ਰੈਫਿਕ ਇੰਸਪੈਕਟਰ ਵਜੋਂ ਸੇਵਾਮੁਕਤ ਹੋਏ ਹਨ। ਗਗਨ ਆਪਣੇ ਮਾਪਿਆਂ ਦਾ ਇਕਲੌਤਾ ਮੁੰਡਾ ਸੀ ਜੋ ਆਪਣੀ ਭੈਣ ਸਿਮਰ ਨਾਲ ਮੈਲਬਰਨ ’ਚ ਰਹਿ ਰਿਹਾ ਸੀ।

A Punjabi youth from Kharar

ਜ਼ਿਕਰਯੋਗ ਹੈ ਕਿ ਹਾਦਸਾ ਉਸ ਵਕਤ ਹੋਇਆ ਜਦੋਂ ਗਗਨ ਟਰੱਕ ’ਤੇ ਜਾ ਰਿਹਾ ਸੀ। ਟਰੱਕ ਅਚਾਨਕ ਇਕ ਦਰੱਖਤ ਨਾਲ ਟਕਰਾ ਗਿਆ ਜਿਸ ਤੋਂ ਬਾਅਦ ਉਸ ਨੂੰ ਅੱਗ ਲੱਗ ਗਈ। ਇਸ ਹਾਦਸੇ ’ਚ ਗਗਨ ਦੀ ਮੌਤ ਹੋ ਗਈ। ਇਹ ਹਾਦਸਾ ਕਿਵੇਂ ਵਾਪਰਿਆ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਸਥਾਨਕ ਪੁਲਿਸ ਨੇ ਲੋਕਾਂ ਨੂੰ ਸਹਿਯੋਗ ਦੀ ਵੀ ਅਪੀਲ ਕੀਤੀ ਹੈ।

A Punjabi youth from Kharar

ਦੱਸਣਯੋਗ ਹੈ ਕਿ ਗਗਨ ਵਿਆਹਿਆ ਹੋਇਆ ਸੀ। ਗਗਨ ਦਾ ਐਕਸੀਡੈਂਟ ਉਸ ਦੇ ਘਰ ਤੋਂ ਸਿਰਫ 20 ਮਿੰਟ ਦੀ ਦੂਰੀ ‘ਤੇ ਹੋਇਆ। ਉਸ ਨੇ ਆਪਣੀ ਪਤਨੀ ਨੂੰ ਫੋਨ ਕੀਤਾ ਸੀ ਕਿ ਉਹ ਛੇਤੀ ਹੀ ਘਰ ਪਹੁੰਚਣ ਵਾਲਾ ਸੀ ਪਰ ਉਸ ਨੂੰ ਕੀ ਪਤਾ ਸੀ ਕਿ ਇਹ ਉਸ ਦੀ ਪਤਨੀ ਨਾਲ ਆਖਰੀ ਗੱਲਬਾਤ ਹੋਵੇਗੀ।

The post ਆਸਟ੍ਰੇਲੀਆ ’ਚ ਖਰੜ ਦੇ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ’ਚ ਮੌਤ appeared first on Daily Post Punjabi.

ਖਰੜ ਦੇ ਕੋਰੋਨਾ ਪਾਜ਼ੀਟਿਵ DSP ਦੀ ਹਾਲਤ ਗੰਭੀਰ
coronavirus positive dsp Kharar: ਸੂਬੇ ਭਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ, ਜੋ ਕਿ ਲਗਾਤਾਰ ਹਾਵੀ ਹੁੰਦਾ ਨਜ਼ਰ ਆ ਰਿਹਾ ਹੈ। ਤਾਜ਼ਾ ਜਾਣਕਾਰੀ ਹੁਣ ਇਹ ਸਾਹਮਣੇ ਆਈ ਹੈ ਕਿ ਇਹ ਸਾਹਮਣੇ ਆਈ ਹੈ ਕਿ ਖਰੜ ਦੇ ਕੋਰੋਨਾ ਪਾਜ਼ੀਟਿਵ ਪਾਏ ਗਏ ਡੀ.ਐੱਸ.ਪੀ ਪਾਲ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਦਾ ਮੋਹਾਲੀ ਦੇ ਗਰੇਸ਼ੀਅਨ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

coronavirus positive dsp Kharar

ਦੱਸਣਯੋਗ ਹੈ ਕਿ ਸੂਬੇ ਭਰ ‘ਚ ਕੋਰੋਨਾਵਾਇਰਸ ਕਾਰਨ ਬੇਕਾਬੂ ਹੁੰਦੀ ਜਾ ਰਹੀ ਸਥਿਤੀ ਦੇ ਮੱਦਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲ਼ੋਂ ਅਹਿਮ ਫੈਸਲਾ ਲੈਂਦੇ ਹੋਏ ਰਾਤ ਦੇ ਕਰਫਿਊ ਦਾ ਸਮਾਂ ਵਧਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਦਿਸ਼ਾ ਨਿਰਦੇਸ਼ ਵੀ ਲਾਗੂ ਕੀਤੇ ਗਏ ਹਨ। ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ 36083 ਹੋ ਗਈ ਹੈ। ਇਹਨਾਂ ‘ਚੋ ਐਕਟਿਵ ਮਰੀਜ਼ 12460 ਹਨ, ਹੁਣ ਤੱਕ 22703 ਮਰੀਜ਼ ਠੀਕ ਹੋ ਚੁੱਕੇ ਹਨ।ਸੂਬੇ ‘ਚ ਕੋਰੋਨਾ ਨਾਲ 920 ਲੋਕਾਂ ਦੀ ਮੌਤ ਹੋ ਚੁੱਕੀ ਹੈ।

The post ਖਰੜ ਦੇ ਕੋਰੋਨਾ ਪਾਜ਼ੀਟਿਵ DSP ਦੀ ਹਾਲਤ ਗੰਭੀਰ appeared first on Daily Post Punjabi.

ਸੰਨੀ ਐਨਕਲੇਵ ਦੇ MD ਜਰਨੈਲ ਸਿੰਘ ਬਾਜਵਾ ਨੂੰ ਅਦਾਲਤ ਨੇ ਭੇਜਿਆ 7 ਦਿਨਾ ਪੁਲਿਸ ਰਿਮਾਂਡ ’ਤੇ
Sunny Enclave MD Jarnail Singh Bajwa : ਖਰੜ : ਸਦਰ ਪੁਲਿਸ ਖਰੜ ਵਲੋਂ ਗ੍ਰਿਫਤਾਰ ਕੀਤੇ ਗਏ ਸੰਨੀ ਐਨਕਲੇਵ ਦੇ ਮਾਲਿਕ ਜਰਨੈਲ ਸਿੰਘ ਬਾਜਵਾ ਨੂੰ ਅਦਾਲਤ ਵੱਲੋਂ 7 ਦਿਨ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਉਸ ਨੂੰ ਸਾਲ 2019 ਵਿਚ ਕੰਜ਼ਿਊਮਰ ਕੋਰਟ ਵਿਚ ਦਰਜ ਧੋਖਾਧੜੀ ਦੇ ਇਕ ਮਾਮਲੇ ਸਬੰਧੀ ਹਿਰਾਸਤ ਵਿਚ ਲਿਆ ਗਿਆ ਸੀ।

Sunny Enclave MD Jarnail Singh Bajwa

ਇਸ ਬਾਰੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਪਾਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਜਰਨੈਲ ਸਿੰਘ ਬਾਜਵਾ ਖਿਲਾਫ ਕੰਜ਼ਿਊਮਰ ਕੋਰਟ ਚੰਡੀਗੜ੍ਹ ਕੋਲ ਕਈ ਮਾਮਲੇ ਦਰਜ ਹਨ। ਇਸ ਸਬੰਧੀ ਥਾਣਾ ਸਦਰ ਪੁਲਿਸ ਖਰੜ ਵਲੋਂ ਕਥਿਤ ਦੋਸ਼ੀ ਨੂੰ ਟਰਾਂਜ਼ਿਟ ਰਿਮਾਂਡ ’ਤੇ ਲੈ ਕੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਨੇ ਜਿਲ੍ਹਾ ਐਸ.ਏ.ਐਸ.ਨਗਰ ਦੇ ਸੀਨੀਅਰ ਪੁਲਿਸ ਕਪਤਾਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਇਕ ਪਲਾਟ ਦੀ ਈ.ਡੀ.ਸੀ ਨਾ ਦੇਣ ਕਰਕੇ ਇਹ ਪਲਾਟ ਅੱਗੇ ਤੀਸਰੀ ਧਿਰ ਨੂੰ ਵੇਚ ਦਿੱਤਾ ਸੀ, ਉਸ ਨੇ ਆਪਣੇ ਨਾਲ ਧੋਖਾਧੜੀ ਦੇ ਦੋਸ਼ ਲਗਾਏ ਸਨ।

Sunny Enclave MD Jarnail Singh Bajwa

ਖਰੜ-1 ਦੇ ਡੀ.ਐਸ.ਪੀ. ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਡੀ.ਡੀ.ਏ ਲੀਗਲ ਦੀ ਰਾਏ ਲੈਣ ਤੋਂ ਬਾਅਦ ਇਸ ਖਿਲਾਫ ਥਾਣਾ ਸਦਰ ਖਰੜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਸਦਰ ਪੁਲਿਸ ਵਲੋਂ ਜਰਨੈਲ ਸਿੰਘ ਬਾਜਵਾ ਨੂੰ ਅਦਾਲਤ ਵਿਚ ਪੇਸ਼ ਕਰਕੇ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਦਰਜ਼ ਮਾਮਲੇ ਵਿਚ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।

The post ਸੰਨੀ ਐਨਕਲੇਵ ਦੇ MD ਜਰਨੈਲ ਸਿੰਘ ਬਾਜਵਾ ਨੂੰ ਅਦਾਲਤ ਨੇ ਭੇਜਿਆ 7 ਦਿਨਾ ਪੁਲਿਸ ਰਿਮਾਂਡ ’ਤੇ appeared first on Daily Post Punjabi.

ਖਰੜ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ, ਚਾਰ ਸਾਥੀਆਂ ਸਣੇ ਜਾਨ ਬੁੱਟਰ ਨੂੰ ਕੀਤਾ ਕਾਬੂ
Shootout between police and gangsters : ਮੋਹਾਲੀ : ਖਰੜ ਵਿਚ ਲੰਬੇ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਦਾ ਕਾਰਨ ਬਣੇ ਹੋਏ ਗੈਂਗਸਟਰ ਜਾਨ ਬੁੱਟਰ ਨੂੰ ਉਸ ਦੇ ਚਾਰ ਸਾਥੀਆਂ ਸਣੇ ਨੂੰ ਬੀਤੇ ਦਿਨ ਪੁਲਿਸ ਨੇ ਇਕ ਰਿਹਾਇਸ਼ੀ ਸੁਸਾਇਟੀ ਤੋਂ ਕਾਬੂ ਕਰ ਲਿਆ। ਇਸ ਦੌਰਾਨ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਵੀ ਹੋਈ, ਜਿਸ ਵਿਚ ਪੁਲਿਸ ਨੇ ਗੈਂਗਸਟਰਾਂ ਨੂੰ ਸਰੈਂਡਰ ਕਰਨ ਦੀ ਵਾਰ-ਵਾਰ ਚਿਤਾਵਨੀ ਦਿੱਤੀ। ਇਸ ਫਾਇਰਿੰਗ ਵਿਚ ਗੈਂਗਸਟਰ ਨਵਪ੍ਰੀਤ ਨਵੀ ਉਰਫ ਜਾਨ ਬੁੱਟਰ ਦੇ ਪੱਟ ’ਤੇ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਬੁੱਟਰ ਸਣੇ ਉਸ ਦੇ ਚਾਰ ਸਾਥੀਆੰ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਨਵਦੀਪ ਸੰਘ ਨਵੀ ਉਰਫ ਜਾਨ ਬੁੱਟਰ ਤੇ ਉਸ ਦੇ ਸਾਥੀਆਂ ਦੀ ਪਛਾਣ ਕੁਲਵਿੰਦਰ ਸਿੰਘ, ਪਰਮਿੰਦਰ ਸਿੰਘ ਉਰਫ ਪਿੰਦਾ ਸਾਰੇ ਨਿਵਾਸੀ ਪਿੰਡ ਬੁੱਟਰ ਕਲਾਂ ਮੋਗਾ, ਅੰਮ੍ਰਿਤਪਾਲ ਸਿੰਘ ਅਤੇ ਅਮਰੀਕ ਸਿੰਘ ਨਿਵਾਸੀ ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਦਾ ਇਹ ਆਪ੍ਰੇਸ਼ਨ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ, ਮੋਹਾਲੀ ਅਤੇ ਜਗਰਾਓਂ ਪੁਲਿਸ ਨੇ ਸਾਂਝੇ ਤੌਰ ’ਤੇ ਚਲਾਇਆ ਗਿਆ ਸੀ। ਫੜੇ ਗਏ ਗੈਂਗਸਟਰਾਂ ਤੋਂ ਹਥਿਆਰ ਵੀ ਬਰਾਮਦ ਹੋਏ ਹਨ।

Shootout between police and gangsters

ਇਸ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਚੌਹਾਨ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਜਾਨ ਬੁੱਟਰ ਆਪਣੇ ਸਾਥੀਆਂ ਨਾਲ ਖਰੜ ਦੇ ਸੈਕਟਰ-125 ਸਥਿਤ ਅਮਨ ਹੋਮਸ ਵਿਚ ਰਹਿ ਰਿਹਾ ਹੈ, ਜਿਸ ਤੋਂ ਬਾਅਦ ਏਆਈਜੀ ਦੀ ਅਗਵਾਈ ਵਿਚ ਸਿਵਲ ਕੱਪੜਿਆਂ ਵਿਚ ਪੁਲਿਸ ਦੀ ਟੀਮ ਨੇ ਦੁਪਹਿਰ 2 ਵਜੇ ਪੁਰੂ ਸੁਸਾਇਟੀ ਨੂੰ ਘੇਰ ਲਿਆ। ਸੁਸਾਇਟੀ ਦੀ ਪਹਿਲੀ ਮੰਜ਼ਿਲ ’ਤੇ ਪੁਲਿਸ ਨੂੰ ਫਲੈਟ ਅੰਦਰੋਂ ਬੰਦ ਮਿਲਿਆ। ਉਨ੍ਹਾਂ ਦੀ ਟੀਮ ਵੱਲੋਂ ਦਰਵਾਜ਼ਾ ਖੜਕਾਉਣ ’ਤੇ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਸਰੈਂਡਰ ਕਰਨ ਲਈ ਕਿਹਾ ਪਰ ਫਿਰ ਵੀ ਕੋਈ ਬਾਹਰ ਨਹੀਂ ਆਇਆ। ਜਦੋਂ ਪੁਲਿਸ ਮੁਲਾਜ਼ਮਾਂ ਨੇ ਦਰਵਾਜ਼ਾ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ’ਤੇ ਪੁਲਿਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ, ਜਿਸ ਵਿਚ ਇਕ ਗੋਲੀ ਬੁੱਟਰ ਦੀ ਲੱਤ ਵਿਚ ਲੱਗ ਗਈ। ਇਸ ਤੋਂ ਬਾਅਦ ਪੁਲਿਸ ਨੇ ਫਲੈਟ ਵਿਚ ਜਾ ਕੇ ਦੋਸ਼ੀਆਂ ਨੂੰ ਕਾਬੂ ਕਰ ਲਿਆ। ਜ਼ਖਮੀ ਜਾਨ ਬੁੱਟਰ ਨੂੰ ਪਹਿਲਾਂ ਖਰੜ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ।

Shootout between police and gangsters

ਇਨ੍ਹਾਂ ਖਿਲਾਫ ਸਦਰ ਥਾਣਾ ਖਰੜ ਵਿਚ ਆਰਮਸ ਐਕਟ ਅਤੇ ਸਰਾਕਰੀ ਮੁਲਾਜ਼ਮ ’ਤੇ ਹਮਲਾ ਕਰਨ ਸਣੇ ਕਈ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਆਪ੍ਰੇਸ਼ਨ ਨੂੰ ਏਆਈਜੀ ਗੁਰਮੀਤ ਸਿੰਗ ਚੌਹਾਨ ਦੀ ਅਗਵਾਈ ਵਿਚ ਪੁਲਿਸ ਟੀਮ ਵੱਲੋਂ ਨੇਪਰੇ ਚਾੜ੍ਹਿਆ ਗਿਆ। ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਆਪ੍ਰੇਸ਼ਨ ਵਿਚ ਕੋਈ ਪੁਲਿਸ ਮੁਲਾਜ਼ਮ ਜ਼ਖਮੀ ਨਹੀਂ ਹੋਇਆ ਹੈ। ਇਨ੍ਹਾਂ ਦੋਸ਼ੀਆਂ ਤੋਂ ਪੁੱਛ-ਗਿਛ ਤੋਂ ਬਾਅਦ ਕਈ ਖੁਲਾਸੇ ਹੋਣਗੇ। ਦੱਸਣਯੋਗ ਹੈ ਕਿ ਬੁੱਟਰ ਖਿਲਾਫ ਸਾਲ 2012 ਤੋਂ ਲੈ ਕੇ ਹੁਣ ਤੱਕ 13 ਲੁੱਟ ਦੇ ਮਾਮਲੇ, ਫਾਇਰਿੰਗ, ਅਸਲਾਹ ਐਕਟ ਆਦਿ ਦੇ ਵੱਖ-ਵੱਖ ਥਾਣਿਆਂਵਿਚ ਕੇਸ ਦਰਜ ਹਨ। 2015 ਵਿਚ ਵੀ ਕਸਬਾ ਬਾਘਾਪੁਰਾਣਾ ਵਿਚ 60 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ’ਚ ਉਹ ਦੋਸ਼ੀ ਹੈ।

The post ਖਰੜ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ, ਚਾਰ ਸਾਥੀਆਂ ਸਣੇ ਜਾਨ ਬੁੱਟਰ ਨੂੰ ਕੀਤਾ ਕਾਬੂ appeared first on Daily Post Punjabi.

Covid-19 : ਖਰੜ ਸਿਵਲ ਹਸਪਤਾਲ ’ਚ ਸਾਹਮਣੇ ਆਇਆ ਇਕ ਮਾਮਲਾ, ਸ੍ਰੀ ਮੁਕਤਸਰ ਸਾਹਿਬ ਤੋਂ ਮਿਲੇ 7 ਮਰੀਜ਼
Eight new Corona cases came : ਪੂਰੀ ਦੁਨੀਆ ਵਿਚ ਤੜਥਲੀ ਮਚਾਉਣ ਵਾਲੇ ਕੋਰੋਨਾ ਵਾਇਰਸ ਦਾ ਕਹਿਰ ਪੰਜਾਬ ਵਿਚ ਲਗਾਤਾਰ ਵਧਦਾ ਹੀ ਨਜ਼ਰ ਆ ਰਿਹਾ ਹੈ। ਅੱਜ ਜਿਥੇ ਖਰੜ ਵਿਚ ਸਿਵਲ ਹਸਪਤਾਲ ’ਚੋਂ ਇਕ ਮਾਮਲਾ ਸਾਹਮਣੇ ਆਇਆ ਹੈ ਉਥੇ ਹੀ ਸ੍ਰੀ ਮੁਕਤਸਰ ਸਾਹਿਬ ਤੋਂ 7 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਖਰੜ ਦੇ ਸਿਵਲ ਹਸਪਤਾਲ ਵਿਚ ਇਕ ਮਹਿਲਾ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਹ ਔਰਤ ਹਸਪਤਾਲ ਵਿਚ ਪਰਚੀਆਂ ਕੱਟਣ ਦਾ ਕੰਮ ਕਰਦੀ ਹੈ, ਜਿਸ ਦੇ ਚੱਲਦਿਆ ਹਸਪਤਾਲ ਦੇ ਸਟਾਫ ਵਿਚ ਡਰ ਦਾ ਮਾਹੌਲ ਫੈਲ ਗਿਆ ਹੈ ਕਿਉਂਕਿ ਹਸਪਤਾਲ ਦਾ ਕਾਫੀ ਸਟਾਫ ਅਤੇ ਮਰੀਜ਼ ਵੀ ਇਸ ਦੇ ਸੰਪਰਕ ਵਿਚ ਆਏ ਹਨ।

Eight new Corona cases came

ਮਿਲੀ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਏ 7 ਨਵੇਂ ਮਾਮਲਿਆਂ ਵਿਚੋਂ ਇਕ ਮਰੀਜ਼ ਗਿੱਦੜਬਾਹਾ ਦੇ ਪਿੰਡ ਰੁਖਾਲਾ ਦਾ ਰਹਿਣ ਵਾਲਾ ਹੈ, ਜਦਕਿ ਪਿੰਡ ਹਰੀਕੇ ਕਲਾਂ ਤੋਂ ਇਕ, ਗਾਂਧੀ ਨਗਰ ਤੋਂ ਇਕ, ਮਲੋਟ ਤੋਂ ਇਕ, ਕਬਰਵਾਲਾ ਤੋਂ ਇਕ, ਕੋਟਭਾਈ ਤੋਂ ਇਕ ਅਤੇ ਗਿੱਦੜਬਾਹਾ ਤੋਂ ਵੀ ਇਕ ਮਾਮਲਾ ਸਾਹਮਣੇ ਆਇਆ ਹੈ। ਉਥੇ ਹੀ ਮੁਕਤਸਰ ਸਾਹਿਬ ਵਿਚ ਇਹ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲੇ ਵਿਚ ਕੋਰੋਨਾ ਦੇ ਕੁਲ ਪੀੜਤਾਂ ਦੀ ਗਿਣਤੀ 166 ਹੋ ਗਈ ਹੈ, ਜਦਕਿ ਜ਼ਿਲੇ ਵਿਚ ਇਸ ਦੇ 23 ਮਾਮਲੇ ਸਰਗਰਮ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

Eight new Corona cases came

ਦੱਸਣਯੋਗ ਹੈ ਕਿ ਸੂਬੇ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਮਾਮਲਾ ਹੁੰਦਾ ਸਾਹਮਣੇ ਆ ਰਿਹਾ ਹੈ। ਆਲਮ ਇਹ ਹੈ ਕਿ ਹੁਣ ਪੰਜਾਬ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 9120 ਹੋ ਚੁੱਕੀ ਹੈ, ਜਦਕਿ 231 ਲੋਕ ਇਸ ਨਾਮੁਰਾਦ ਮਹਾਮਾਰੀ ਨਾਲ ਆਪਣੀ ਜਾਨ ਗੁਆ ਚੁੱਕੇ ਹਨ। ਦੱਸਣਯੋਗ ਹੈ ਕਿਹੁਣ ਤੱਕ ਇਸ ਬੀਮਾਰੀ ਨੂੰ ਮਾਤ ਦੇ ਕੇ 6295 ਲੋਕ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਅਜੇਵੀ ਇਸ ਦੇ 2591 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

The post Covid-19 : ਖਰੜ ਸਿਵਲ ਹਸਪਤਾਲ ’ਚ ਸਾਹਮਣੇ ਆਇਆ ਇਕ ਮਾਮਲਾ, ਸ੍ਰੀ ਮੁਕਤਸਰ ਸਾਹਿਬ ਤੋਂ ਮਿਲੇ 7 ਮਰੀਜ਼ appeared first on Daily Post Punjabi.